Loading the player...

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਲੋਹੜੀ ਦੀ ਵਧਾੲੀ

Vipan Sharma
Last Updated: Jan 13 2018 15:03

ਅੱਜ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਵੀ ਬਚਪਣ ਦੀ ਤਰ੍ਹਾਂ ਮਿਲਕੇ ਲੋਹੜੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ। ਇਸ ਮੌਕੇ ਬਾਹਰੋਂ ਆਏ ਸੈਲਾਨੀਆਂ ਨੇ ਸਿੱਧੂ ਨੂੰ ਖੁਸ਼ੀ 'ਚ ਦੇਖਦੇ ਹੋਏ ਉਨ੍ਹਾਂ ਨਾਲ ਸੈਲਫ਼ੀਆ ਵੀ ਖਿਚਵਾਈਆਂ।