Loading the player...

Interview with Nimrat Khaira || Singer & Actress || Gurdeep Grewal || Rang Punjab De

Last Updated: Oct 03 2018 17:43

ਸਾਲ 2016 'ਚ ਗਾਇਕੀ ਦੇ ਸਫਰ ਦੀ ਸ਼ੁਰੂਆਤ ਕਰਨ ਵਾਲੀ ਗਾਇਕਾ ਨਿਮਰਤ ਖਹਿਰਾ ਫਿਲਮ 'ਲਹੌਰੀਏ' ਤੋਂ ਬਾਅਦ 5 ਅਕਤੂਬਰ ਨੂੰ ਰਿਲੀਜ਼ ਹੋ ਰਹੀ ਫਿਲਮ 'ਅਫਸਰ' ਵਿੱਚ ਇੱਕ ਸਰਕਾਰੀ ਅਧਿਆਪਕ ਦੇ ਰੂਪ 'ਚ ਮੁੱਖ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।