ਨਜਾਇਜ਼ ਸ਼ਰਾਬ ਸਮੇਤ ਆਰੋਪੀ ਕਾਬੂ !

Last Updated: Oct 12 2018 12:23
Reading time: 0 mins, 13 secs

ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸ੍ਰੀ ਹਰਿਗੋਬਿੰਦਪੁਰ ਦੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਫੜਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਨੇ ਪਿੰਡ ਚੀਮਾ ਖੁੱਡੀ ਦੇ ਤਿੰਨ ਵਿਅਕਤੀਆਂ ਨੂੰ 13 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਦਰਜ਼ ਕਰ ਲਿਆ ਹੈ।