Loading the player...

JAZBATTI JAWANDA || EP - 35 || ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਪੂਰੀ ਕੌਮ ਕਦੇ ਕਰਜ਼ਾ ਨਹੀਂ ਲਾਹ ਸਕਦੀ

Last Updated: Dec 24 2018 17:18

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨ ਲਈ ਚਮਕੌਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲੱਗਦੀ ਹੈ ਤਾਂ ਜੋ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾ ਸਕਣ। ਇਸ ਲਈ ਸਾਨੂੰ ਚਾਹੀਦਾ ਹੈ ਕਿ ਹੁੱਲੜਬਾਜ਼ੀ ਕਰਕੇ ਜਾਂ ਸ਼ਹੀਦੀ ਜੋੜ ਮੇਲ ਨੂੰ ਰਾਜਨੀਤਿਕ ਰੰਗ ਦੇ ਕੇ ਆਪਣੀ ਛੋਟੀ ਸੋਚ ਦਾ ਦਿਖਾਵਾ ਨਾ ਕਰੀਏ। ਜਿਨ੍ਹਾਂ ਨੇ ਧਰਮ ਅਤੇ ਕੌਮ ਲਈ ਕੁਰਬਾਨੀਆਂ ਦਿੱਤੀਆਂ ਉਨ੍ਹਾਂ ਦੀ ਸ਼ਹਾਦਤ ਦਾ ਕਰਜ਼ਾ ਪੂਰੀ ਕੌਮ ਕਦੇ ਨਹੀਂ ਲਾਹ ਸਕਦੀ।