Loading the player...

ਅੰਡਰ-25 ਪੁਰਸ਼ਾਂ ਅਤੇ ਔਰਤਾਂ ਦੇ ਦੋ ਰੋਜ਼ਾ ਖੇਡਾਂ ਦਾ ਆਗਾਜ਼

Vipan Sharma
Last Updated: Dec 20 2017 16:30

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਪੁਰਸ਼ਾਂ ਅਤੇ ਔਰਤਾਂ (ਅੰਡਰ 25 ਸਾਲਾਂ) ਦਾ ਦੋ ਰੋਜ਼ਾ ਖੇਡ ਟੂਰਨਾਮੈਂਟ ਖ਼ਾਲਸਾ ਕਾਲਜ ਦੀ ਗਰਾਊਂਡ ਵਿਖੇ ਸ਼ੁਰੂ ਹੋਇਆ। ਇਸ ਮੌਕੇ ਜ਼ਿਲ੍ਹਾ ਸਪੋਰਟਸ ਅਫ਼ਸਰ ਗੁਰਲਾਲ ਸਿੰਘ ਰਿਆੜ ਨੇ ਕਿਹਾ ਕਿ ਇਸ ਟੂਰਨਾਮੈਂਟ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀ ਪਟਿਆਲਾ ਅਤੇ ਸੰਗਰੂਰ ਵਿੱਚ ਹੋਣ ਵਾਲੀਆਂ ਖੇਡਾਂ ਵਿੱਚ ਹਿੱਸਾ ਲੈ ਸਕਣਗੇ ਅਤੇ ਉਮੀਦ ਹੈ ਕਿ ਉਨ੍ਹਾਂ ਵਿੱਚ ਅੰਮ੍ਰਿਤਸਰ ਜਿੱਤ ਪ੍ਰਾਪਤ ਕਰੇਗਾ।