related news
ਅੱਜ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਵੀ ਬਚਪਣ ਦੀ ਤਰ੍ਹਾਂ ਮਿਲਕੇ ਲੋਹੜੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ। ਇਸ ਮੌਕੇ ਬਾਹਰੋਂ ਆਏ ਸੈਲਾਨੀਆਂ ਨੇ ਸਿੱਧੂ ਨੂੰ ਖੁਸ਼ੀ 'ਚ ਦੇਖਦੇ ਹੋਏ ਉਨ੍ਹਾਂ ਨਾਲ ਸੈਲਫ਼ੀਆ ਵੀ ਖਿਚਵਾਈਆਂ।