Loading the player...

ਆਸਟ੍ਰੇਲੀਆ ਦੀ ਹਾਈ ਕਮਿਸ਼ਨਰ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

Last Updated: Feb 18 2018 19:58

ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਦੌਰੇ 'ਤੇ ਆਈ ਆਸਟ੍ਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨਾਲ ਮੀਟਿੰਗ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਆਸਟ੍ਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਸਨਅਤ ਵਿੱਚ ਪੰਜਾਬ ਦਾ ਸਹਿਯੋਗ ਕਰਨ ਲਈ ਰਾਜ਼ੀ ਹੈ ਅਤੇ ਛੇਤੀ ਹੀ ਇਨ੍ਹਾਂ ਖੇਤਰਾਂ ਵਿੱਚ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਤੋਂ ਉਚ ਪੱਧਰੀ ਵਫ਼ਦ ਆਸਟ੍ਰੇਲੀਆ ਭੇਜਿਆ ਜਾਵੇਗਾ।