ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਵਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਪਾਸੋਂ ਉਨ੍ਹਾਂ ਦੇ ਹਲਕਿਆਂ ਵਿੱਚ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ

ਲਗਾਤਾਰ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਕਾਰਨ ਚੇਚਕ ਅਤੇ ਪੋਲੀਓ ਵਾਂਗ ਮਲੇਰੀਏ ਦੀ ਬਿਮਾਰੀ ਵੀ ਖ਼ਾਤਮੇ ਵੱਲ ਵੱਧ ਰਹੀ ਹੈ।

ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੋਇਆ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਿਆ ਜਾਵੇਗਾ।

ਆਪਣੀਆਂ ਹੱਕੀ ਮੰਗਾਂ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਆਂਗਣਵਾੜੀ ਮੁਲਾਜ਼ਮ ਦੇ ਵੱਲੋਂ ਸਰਕਾਰ ਵਿਰੁੱਧ ਹੁਣ ਆਰ ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ।

ਮੁਲਾਜ਼ਮਾਂ ਨੂੰ ਲਗਾਤਾਰ 2 ਸਾਲ ਤੋਂ ਪੰਜਾਬ ਸਰਕਾਰ ਵੱਲੋਂ ਅੱਖੋਂ ਪਰੋਖੇ ਕਰਨ 'ਤੇ ਰੋਹ ਵਿੱਚ ਆਏ ਮੁਲਾਜ਼ਮਾਂ ਵੱਲੋਂ ਸਰਕਾਰ ਨਾਲ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ।

ਜੋ ਵਾਅਦੇ ਕਰਕੇ ਪੰਜਾਬ ਦੀ ਸੱਤਾ ਵਿੱਚ ਕਾਂਗਰਸ ਸਰਕਾਰ ਆਈ ਸੀ, ਉਹ ਵਾਅਦੇ ਹੁਣ ਤੱਕ ਵਫ਼ਾ ਨਹੀਂ ਹੋ ਸਕੇ, ਜਿਸ ਦੇ ਕਾਰਨ ਲੋਕ ਹੁਣ ਕਾਂਗਰਸ ਪਾਰਟੀ ਤੋਂ ਕਾਫੀ ਜ਼ਿਆਦਾ ਨਰਾਜ਼ ਵਿਖਾਈ ਦੇ ਰਹੇ ਹਨ।

ਕਿਸਾਨ ਦੀ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਕਿਸਾਨ ਕਈ ਜਗ੍ਹਾਵਾਂ 'ਤੇ ਵਾਢੀ ਵੀ ਕਰਨ ਲੱਗ ਪਏ ਹਨ।

ਵੈਸੇ ਤਾਂ ਅਕਾਲੀ ਕਾਂਗਰਸੀ ਇੱਕੋ ਹੀ ਹਨ, ਪਰ ਇਹ ਦੋਵੇਂ ਸਿਆਸੀ ਪਾਰਟੀਆਂ ਲੋਕਾਂ ਨੂੰ ਮੁਰਖ ਬਣਾ ਕੇ ਉਨ੍ਹਾਂ ਵਿੱਚ ਦੁਸ਼ਮਣੀ ਵਧਾ ਰਹੀਆਂ ਹਨ।

ਦੇਸ਼ ਦੀ ਸੱਤਾ 'ਤੇ 5 ਸਾਲ ਕਾਬਜ਼ ਰਹੀ ਮੋਦੀ ਸਰਕਾਰ ਦੇ ਦੁਬਾਰਾ ਸੱਤਾ ਵਿੱਚ ਆਉਣ ਦੀਆਂ ਫਿਰ ਤੋਂ ਸੰਭਾਵਨਾ ਜਤਾਈਆਂ ਜਾ ਰਹੀਆਂ ਹਨ।

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਵੱਲੋਂ ਜੰਮ ਕੇ ਇਨ੍ਹਾਂ ਦਿਨਾਂ ਦੇ ਅੰਦਰ ਪ੍ਰਚਾਰ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਅੰਦਰ ਪਿਛਲੇ ਦਿਨੀਂ ਕਾਫੀ ਜ਼ਿਆਦਾ ਬਾਰਸ਼ ਦੇ ਨਾਲ-ਨਾਲ ਗੜੇਮਾਰੀ ਹੋਈ।

2014 ਦੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਹਰ ਰੈਲੀ ਦੌਰਾਨ ਇਹ ਦਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਭਾਰਤ ਦੇ ਲੋਕਾਂ ਦੇ ਅੱਛੇ ਦਿਨ ਆਉਣਗੇ।

ਪੰਜਾਬ ਸਰਕਾਰ ਦੇ ਵੱਲੋਂ ਭਾਵੇਂ ਹੀ ਸਮੇਂ-ਸਮੇਂ 'ਤੇ ਸੈਮੀਨਾਰ ਅਤੇ ਰੈਲੀਆਂ ਦੌਰਾਨ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਉਕਤ ਵਾਅਦੇ ਸਭ ਹਵਾਈ ਹੀ ਸਾਬਤ ਹੋ ਰਹੇ ਹਨ।

ਪੰਜਾਬ ਦੀ ਸੱਤਾ 'ਤੇ ਲਗਾਤਾਰ 10 ਸਾਲ ਰਾਜ ਕਰਨ ਵਾਲੀ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਭਾਵੇਂ ਹੀ ਆਪਣੇ ਰਾਜ ਦੇ ਦੌਰਾਨ ਕਈ ਤਰ੍ਹਾਂ ਦੇ ਲੋਕ ਭਲਾਈ ਕੰਮ ਸ਼ੁਰੂ ਕੀਤੇ, ਪਰ ਪਿਛਲੇ ਕਰੀਬ ਦੋ ਸਾਲ ਪਹਿਲੋਂ ਪੰਜਾਬ ਦੀ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਨੇ ਅਕਾਲੀ-ਭਾਜਪਾ ਸਰਕਾਰ ਦੁਆਰਾ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਬਰੇਕ ਲਗਾ ਦਿੱਤੀ।

2014 ਦੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਭਾਰਤ ਦੇ ਨਰਿੰਦਰ ਮੋਦੀ ਨੇ ਭਾਰਤ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆ ਜਾਂਦੀ ਹੈ ਤਾਂ ਭਾਰਤ ਦੇ ਹਰ ਨਾਗਰਿਕ ਦੇ ਖਾਤੇ ਵਿੱਚ 15-15 ਲੱਖ ਪਾਏ ਜਾਣਗੇ।

ਪੰਜਾਬ ਦੀ ਸੱਤਾ ਵਿੱਚ ਕਰੀਬ ਦੋ ਸਾਲ ਪਹਿਲੋਂ ਆਈ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਜਿਸ ਦੇ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ।

ਸਰਕਾਰੀ ਵਿਭਾਗਾਂ ਵਿੱਚ ਪਾਰਟ ਟਾਈਮ ਵਜੋਂ ਕੰਮ ਕਰਦੇ ਅਨੇਕਾਂ ਦਰਜਾ-4 ਕਾਮਿਆਂ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਹ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਲੁਧਿਆਣਾ ਵਿਖੇ ਅੱਜ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਵੱਲੋਂ ਅਹਿਮ ਮੀਟਿੰਗ ਕੀਤੀ ਗਈ।

ਲੋਕਸਭਾ ਲਈ ਪੈਣ ਵਾਲੀਆਂ 19 ਮਈ ਨੂੰ ਵੋਟਾਂ ਦੇ ਮੱਦੇਨਜ਼ਰ ਦੁਕਾਨਾਂ, ਵਪਾਰਕ ਅਦਾਰਿਆਂ, ਉਦਯੋਗਿਕ ਯੂਨਿਟਾਂ ਤੇ ਹੋਰ ਵਪਾਰਕ ਸੰਸਥਾਵਾਂ ਕੰਮ ਕਰਦੇ ਕਰਮਚਾਰੀਆਂ ਤੇ ਕਾਮਿਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ''ਪੇਡ ਛੁੱਟੀ'' ਦਾ ਐਲਾਨ ਕੀਤਾ ਗਿਆ ਹੈ

ਕੇਂਦਰ ਦੀ ਸੱਤਾ ਵਿੱਚ ਪੰਜ ਸਾਲ ਪਹਿਲੋਂ ਆਈ ਮੋਦੀ ਸਰਕਾਰ ਨੇ ਦੇਸ਼ ਦੀ ਹਾਲਤ ਸੁਧਾਰਨ ਦੀ ਬਿਜਾਏ ਵਿਗਾੜ ਕੇ ਰੱਖ ਦਿੱਤੀ ਹੈ।

ਬੀਤੇ ਦਿਨ ਤੋਂ ਰੁੱਕ-ਰੁੱਕ ਕੇ ਪੈ ਰਹੀ ਬਾਰਸ਼ ਨੇ ਕਿਸਾਨਾਂ ਦੀਆਂ ਫਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ, ਜਿਸਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ।

ਕਿਸਾਨੀ ਮੰਗਾਂ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਹੁਣ ਭਾਜਪਾ ਨੂੰ ਛੱਡ ਅਕਾਲੀ ਦਲ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਚੋਣਾਂ ਦੇ ਦਿਨ ਨੇੜੇ ਆਉਂਦਿਆਂ ਹੀ ਪੁਲਿਸ ਦੇ ਵੱਲੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਮਗਲਰਾਂ ਨੂੰ ਫੜ ਕੇ ਸਲਾਖ਼ਾਂ ਪਿੱਛੇ ਸੁੱਟਿਆ ਜਾ ਰਿਹਾ ਹੈ।

ਦੁੱਧ ਦੇ ਭਾਅ ਘਟਣ ਦੇ ਕਾਰਨ ਡੇਅਰੀ ਮਾਲਕਾਂ ਵਿੱਚ ਕਾਫੀ ਜ਼ਿਆਦਾ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਜੋ ਵੀ ਵਾਅਦੇ ਜਨਤਾ ਨਾਲ ਚੋਣਾਂ ਸਮੇਂ ਕੀਤੇ ਸਨ, ਉਨ੍ਹਾਂ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋ ਸਕਿਆ, ਜਿਸ ਦੇ ਕਾਰਨ ਹੁਣ ਲੋਕ ਭਾਜਪਾ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ।

ਵੋਟ ਬਣਾਉਣਾ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਹੱਕ ਹੈ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਵੀ ਹੈ।

ਪੰਜਾਬ ਅੰਦਰ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਦੇ ਕਾਰਨ ਕਈ ਮੌਤਾਂ ਹੋ ਰਹੀਆਂ ਹਨ, ਪਰ ਇਸ ਦੇ ਵੱਲ ਸਮੇਂ ਦੀਆਂ ਸਰਕਾਰਾਂ ਧਿਆਨ ਵੀ ਨਹੀਂ ਦੇ ਰਹੀਆਂ।

ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਉਸ ਵੇਲੇ ਹੀ ਲੁਧਿਆਣਾ ਦਾ ਵਿਕਾਸ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸ ਆਗੂ ਬਲਵਿੰਦਰ ਸਿੰਘ ਨੇ ਕੀਤਾ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦੂਜੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮਲੇਰੀਆ ਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕਾਰਜ ਯੋਜਨਾ ਉਲੀਕਣੀ ਚਾਹੀਦੀ ਹੈ।

ਜਿਵੇਂ ਹੀ ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ, ਉਵੇਂ ਹੀ ਅਗਲੀ ਝੋਨੇ ਦੀ ਫ਼ਸਲ ਬੀਜਣ ਸਬੰਧੀ ਵੀ ਕਿਸਾਨਾਂ ਵੱਲੋਂ ਤਿਆਰੀਆਂ ਵੱਟੀਆਂ ਜਾ ਰਹੀਆਂ ਹਨ।

ਹੱਕੀ ਮੰਗਾਂ ਦੇ ਸਬੰਧ ਵਿੱਚ ਪੰਜਾਬ ਰਾਜ ਪਾਵਰਕਾਮ ਦੇ ਪੈਨਸ਼ਨਰਜ਼ ਸਬ ਅਰਬਨ ਮੰਡਲ ਲੁਧਿਆਣਾ ਯੂਨਿਟ ਵੱਲੋਂ ਅਹਿਮ ਮੀਟਿੰਗ ਕੀਤੀ ਗਈ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਸਾਲ ਭਾਰਤ ਦੀ ਜਨਤਾ ਨਾਲ ਝੂਠ ਹੀ ਬੋਲਿਆ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਲੋਕ ਸਭਾ ਚੋਣਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਦੇ ਵੱਲੋਂ ਲੁਧਿਆਣਾ ਦੀ ਹੱਦ ਅੰਦਰ ਆਉਂਦੇ ਸਾਰੇ ਅਸਲਾ ਲਾਇਸੰਸਧਾਰਕਾਂ ਨੂੰ ਅਸਲਾ ਲੈ ਕੇ ਚੱਲਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਹੁਣ ਬਿਜਲੀ ਮੁਲਾਜ਼ਮਾਂ ਦੇ ਵੱਲੋਂ ਝੰਡਾ ਚੁੱਕ ਦਿੱਤਾ ਗਿਆ ਹੈ ਅਤੇ 25 ਅਪ੍ਰੈਲ ਨੂੰ ਜਾਖੜ ਖਿਲਾਫ ਧਰਨਾ ਦੇਣ ਦਾ ਫ਼ੈਸਲਾ ਬਿਜਲੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਹੈ।

ਦੋ ਸਾਲ ਪਹਿਲੋਂ ਪੰਜਾਬ ਦੀ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਪੰਜਾਬ ਦੇ ਅੰਦਰ ਕਣਕ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਕਈ ਮੰਡੀਆਂ ਵਿੱਚ ਕਣਕ ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ।

ਕੋਈ ਵੀ ਹੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ।

Load More