We found 61 result for: Oath


ਕੌਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ਤੰਬਾਕੂ ਵਿਰੋਧੀ ਗਤੀ ਵਿਧੀਆਂ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ

Gurdaspur    Jan 16 2019

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਬੇਹਾਲੀ ਵਿਖੇ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ਜ਼ਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ. ਆਦਰਸ਼ ਜੋਤ ਕੋਰ ਤੂਰ, ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ.ਰਣਜੀਤ ਬਾਗ, ਡਾ. ਪ੍ਰਵੀਨ ਕੁਮਾਰ ਅਤੇ ਪ੍ਰਿੰਸੀਪਲ ਲਖਬੀਰ ਕੋਰ ਦੀ ਦੇਖ ਰੇਖ ਵਿੱਚ ਵਿਦਿਆਰਥੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਵੱਖ-ਵੱਖ ਤੰਬਾਕੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। 

ਮੁਕਤਸਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਤਿੰਨ ਮੈਂਬਰਾਂ ਦੀ ਜਗ੍ਹਾ ਕਿਸੇ ਹੋਰ ਨੇ ਚੁੱਕੀ ਸੌਂਹ  (ਨਿਊਜ਼ਨੰਬਰ ਖ਼ਾਸ ਖ਼ਬਰ) 

Muktsar    Jan 13 2019

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਬੀਤੇ ਦਿਨੀਂ ਹੋਏ ਪੰਚਾਇਤਾਂ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦੇ ਸੌਂਹ ਚੁੱਕ ਸਮਾਗਮ ਨੂੰ ਲੈ ਕੇ ਇੱਕ ਹੋਰ ਨਵਾਂ ਵਿਵਾਦ ਸਾਹਮਣੇ ਆਇਆ ਹੈ l

ਕਈ ਕਾਂਗਰਸੀ ਸਰਪੰਚਾਂ ਨੇ ਚੁੱਕੀ ਸਟੇਜ ਤੇ ਕੈਬਨਿਟ ਮੰਤਰੀ ਬਰਾਬਰ ਖੜ ਸੌਂਹ (ਨਿਊਜ਼ਨੰਬਰ ਖ਼ਾਸ ਖ਼ਬਰ)

Muktsar    Jan 12 2019

ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਹੋਏ ਪੰਚਾਇਤਾਂ ਦੇ ਸੌਂਹ ਚੁੱਕ ਸਮਾਗਮ ਦੌਰਾਨ ਕਈ ਕਾਂਗਰਸੀ ਸਰਪੰਚਾਂ ਨੇ ਕੈਬਨਿਟ ਮੰਤਰੀ ਦੇ ਬਰਾਬਰ ਸਟੇਜ ਤੇ ਖੜ ਸੌਂਹ ਚੁੱਕੀ ਜਦਕਿ ਬਾਕੀ ਸਭ ਨਵੇਂ ਚੁਣੇ ਅਹੁਦੇਦਾਰ ਹੇਠਾਂ ਮੈਦਾਨ ਵਿੱਚ ਸਨ l

432 ਸਰਪੰਚਾਂ ਤੇ 2992 ਪੰਚਾਂ ਨੇ ਚੁੱਕੀ ਸਹੁੰ, ਸਰਵਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਮਿਲੇਗਾ 2-2 ਲੱਖ ਰੁਪਏ

Fazilka    Jan 12 2019

ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਡੱਟ ਕੇ ਕੰਮ ਕਰਨ।

ਸਰਪੰਚ ਅੱਜ ਤੋਂ ਸ਼ੁਰੂ ਕਰ ਦੇਣਗੇ ਕੰਮ

Patiala    Jan 12 2019

ਸਰਪੰਚਾਂ ਅਤੇ ਪੰਚਾਂ ਦੀ ਸਹੁੰ ਚੁੱਕਣ ਦੀ ਵਿਧੀ ਪੂਰੀ ਹੋ ਚੁੱਕੀ ਹੈ ਅਤੇ ਅੱਜ ਤੋਂ ਉਹ ਆਪਣਾ ਚਾਰਜ ਸੰਭਾਲਣਗੇ।

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਵੀਆਂ ਪੰਚਾਇਤਾਂ ਨੂੰ ਚੁਕਵਾਉਣਗੇ ਸਹੁੰ

Gurdaspur    Jan 11 2019

ਸੁਖਬਿੰਦਰ ਸਿੰਘ ਸਰਕਾਰੀਆ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਪੰਜਾਬ ਕੱਲ੍ਹ 12 ਜਨਵਰੀ ਨੂੰ ਸਥਾਨਕ ਦਾਣਾ ਮੰਡੀ ਗੁਰਦਾਸਪੁਰ ਵਿਖੇ ਸਵੇਰੇ 11 ਵਜੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਨਵੀਆਂ ਬਣੀਆਂ ਪੰਚਾਇਤਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਵਾਉਣਗੇ।

ਭਲਕੇ ਵਿੱਤ ਮੰਤਰੀ ਬਾਦਲ ਚੁਕਾਉਣਗੇ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ..!!

Firozpur    Jan 11 2019

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਭਲਕੇ 12 ਜਨਵਰੀ ਨੂੰ ਸਹੁੰ ਚੁਕਾਉਣਗੇ।

ਮੁਕਤਸਰ ਵਿੱਚ ਸਹੁੰ ਚੁੱਕ ਸਮਾਗਮ ਤੇ ਆਏ ਬਿਜਲੀ ਮੰਤਰੀ ਕਾਂਗੜ ਨੂੰ ਦਿਖਾਏ ਗਏ ਕਾਲੇ ਝੰਡੇ

Muktsar    Jan 11 2019

ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਨਵੀਆਂ ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਤੇ ਆਏ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਬਿਜਲੀ ਕਰਮੀਆਂ ਵੱਲੋਂ ਕਾਲੇ ਝੰਡੇ ਦਿਖਾਏ ਗਏ।

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਚੁਕਾਉਣਗੇ ਸਹੁੰ

Kapurthala    Jan 11 2019

ਜ਼ਿਲ੍ਹੇ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ 11 ਜਨਵਰੀ ਨੂੰ ਨਵੀਂ ਦਾਣਾ ਮੰਡੀ ਕਪੂਰਥਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਚ, ਸਰਪੰਚ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ 12 ਜਨਵਰੀ ਨੂੰ ਚੁੱਕਣਗੇ ਸਹੁੰ

Fazilka    Jan 10 2019

ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੂੰ ਊਰਜਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ 12 ਜਨਵਰੀ ਨੂੰ ਸਹੁੰ ਚੁਕਾਉਣਗੇ।

ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਵਿਸ਼ੇਸ਼ ਰੂਟ ਪਲਾਨ ਕੀਤਾ ਤਿਆਰ.!!!

Firozpur    Jan 10 2019

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ 12 ਜਨਵਰੀ ਨੂੰ ਸਹੁੰ ਚੁਕਾਉਣਗੇ।

ਸਰਪੰਚੀ ਸਹੁੰ ਚੁੱਕ ਸਮਾਰੋਹ ਦੀ ਤਿਆਰੀਆਂ ਲਈ ਕਮੇਟੀਆਂ ਦਾ ਗਠਨ

Patiala    Jan 10 2019

ਇਨ੍ਹੀਂ ਤਿਆਰੀਆਂ ਤਾਂ ਸਰਪੰਚਾਂ ਅਤੇ ਪੰਚਾਂ ਨੇ ਨਹੀਂ ਕੀਤੀ ਹੋਵੇਗੀ ਜੱਦੋ ਉਨ੍ਹਾਂ ਨੇ ਚੋਣਾਂ 'ਚ ਭਾਗ ਲਿਆ ਹੋਵੇਗਾ ਜਿੰਨੀ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸਹੁੰ ਚੁੱਕ ਸਮਾਰੋਹ ਲਈ ਕੀਤੀਆਂ ਜਾ ਰਹੀਆਂ ਹਨ।

11 ਜਨਵਰੀ ਨੂੰ ਕਰਵਾਇਆ ਜਾਵੇਗਾ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

Pathankot    Jan 09 2019

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ 11 ਜਨਵਰੀ ਨੂੰ ਸਹੁੰ ਚਕਾਉਣਗੇ।

ਕਿਲ੍ਹਾ ਰਾਏਪੁਰ ਖੇਡ ਸਟੇਡੀਅਮ 'ਚ ਨਵੇਂ ਚੁਣੇ ਸਰਪੰਚਾਂ, ਪੰਚਾਂ ਨੂੰ 11 ਨੂੰ ਚੁੱਕਵਾਈ ਜਾਵੇਗੀ ਸਹੁੰ!

Khanna    Jan 09 2019

ਜ਼ਿਲ੍ਹਾ ਲੁਧਿਆਣਾ 'ਚ ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਰੋਹ 11 ਜਨਵਰੀ ਸ਼ੁੱਕਰਵਾਰ ਨੂੰ ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ 'ਚ ਆਯੋਜਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਮੁਕਤਸਰ ਦੀਆਂ ਪੰਚਾਇਤਾਂ ਨੂੰ ਚੁਕਵਾਈ ਜਾਵੇਗੀ ਸੌਂਹ

Muktsar    Jan 09 2019

ਪੰਜਾਬ ਭਰ ਦੇ ਵਿੱਚ ਨਵੀਆਂ ਬਣੀਆਂ ਪੰਚਾਇਤਾਂ ਦੇ 11 ਜਨਵਰੀ ਨੂੰ ਹੋਣ ਵਾਲੇ ਸੌਂਹ ਚੁੱਕ ਸਮਾਗਮ ਦੌਰਾਨ ਸ੍ਰੀ ਮੁਕਤਸਰ ਜ਼ਿਲ੍ਹੇ ਦੇ ਵਿੱਚ ਇਹ ਰਸਮ ਕੈਬਨਿਟ ਮੰਤਰੀ ਗੁਰਮੀਤ ਸਿੰਘ ਕਾਂਗੜ ਵੱਲੋਂ ਨਿਭਾਈ ਜਾਵੇਗੀ l

ਨਵੀਆਂ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ 12 ਜਨਵਰੀ ਨੂੰ, ਊਰਜਾ ਮੰਤਰੀ ਚੁਕਾਉਣਗੇ ਸਹੁੰ

Fazilka    Jan 08 2019

ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੂੰ ਊਰਜਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ 12 ਜਨਵਰੀ ਨੂੰ ਸਹੁੰ ਚੁਕਾਉਣਗੇ।

मध्य प्रदेश: 15वीं विधानसभा का पहला सत्र शुरू, नए विधायक ले रहे है शपथ

National    Jan 07 2019

मध्य प्रदेश की 15वीं विधानसभा का पहला सत्र आज से शुरू हो गया है।

राजभवन में इस दिन आयोजित होगा कमलनाथ मंत्रिमंडल का शपथ ग्रहण कार्यक्रम

National    Dec 22 2018

कमलनाथ मंत्रिमंडल का शपथ ग्रहण कार्यक्रम तय हो गया है।

कुछ ही देर में 18वें मुख्यमंत्री के रूप में शपथ लेंगे कमलनाथ

National    Dec 17 2018

आज कमलनाथ मध्य प्रदेश के 18वें मुख्यमंत्री के रूप में शपथ लेने जा रहें हैं।

मध्य प्रदेश: कमलनाथ के शपथ ग्रहण समारोह में शामिल होंगी सोनिया गांधी

National    Dec 15 2018

मध्य प्रदेश की राजधानी भोपाल में 17 दिसंबर को होने वाले शपथ ग्रहण समारोह को भव्य बनाने की तैयारी में कांग्रेस जुटी हुई है।

मालदीव दौरा : राष्ट्रपति के शपथ ग्रहण समारोह में PM मोदी लेंगे हिस्सा

National    Nov 17 2018

पीएम नरेन्द्र मोदी मालदीव के नए निर्वाचित राष्ट्रपति मोहम्मद सोलिह के शनिवार को होने वाले शपथ ग्रहण समारोह में भाग लेंगे।

ਜ਼ਿਲ੍ਹੇ ਦੇ ਸਾਰੇ ਮਲਟੀਪਰਪਜ਼ ਸੁਪਰਵਾਈਜ਼ਰ (ਮੇਲ) ਨੇ ਚੁੱਕੀ ਐਂਟੀ ਤੰਬਾਕੂ ਸਹੁੰ

Gurdaspur    Nov 05 2018

ਸਿਵਲ ਸਰਜਨ ਡਾ. ਕਿਸ਼ਨ ਚੰਦ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਮਲਟੀਪਰਪਜ਼ ਸੁਪਰਵਾਈਜ਼ਰਾਂ (ਮੇਲ) ਦੀ ਮੀਟਿੰਗ ਅਨੈਕਸੀ, ਮੀਟਿੰਗ ਹਾਲ ਨੇੜੇ ਰਿਹਾਇਸ਼ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤੀ ਗਈ।

ਜ਼ਿਲ੍ਹੇ ਭਰ ਵਿੱਚ ਗਰੀਨ ਦਿਵਾਲੀ ਮਨਾਉਣ ਲਈ ਸਕੂਲਾਂ ਤੇ ਕਾਲਜਾਂ ਵਿਖੇ ਕਰਵਾਏ ਸੈਮੀਨਾਰ

Gurdaspur    Nov 05 2018

ਜ਼ਿਲ੍ਹੇ ਭਰ ਵਿੱਚ ਗਰੀਨ ਦਿਵਾਲੀ ਮਨਾਉਣ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਸਕੂਲਾਂ, ਕਾਲਜਾਂ ਤੇ ਵਿਭਾਗਾਂ ਵਿੱਚ ਗਰੀਨ ਦਿਵਾਲੀ ਮਨਾਉਣ ਦੀ ਸਹੁੰ ਚੁੱਕੀ ਗਈ।

ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਕਰਵਾਇਆ ਗਿਆ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ

Pathankot    Nov 02 2018

ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੰਤੋਸ਼ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਬੁੰਗਲ ਬਧਾਣੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਤੰਬਾਕੂ ਸਬੰਧੀ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ। 

ਰਾਸ਼ਟਰੀ ਏਕਤਾ ਦਿਵਸ ਮੌਕੇ ਹੋਏ ਜ਼ਿਲ੍ਹੇ ਭਰ ਵਿੱਚ ਸਮਾਗਮ

Muktsar    Oct 31 2018

ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮਦਿਵਸ ਰਾਸ਼ਟਰੀ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਰਾਸ਼ਟਰੀ ਏਕਤਾ ਦਿਵਸ ਮੌਕੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਚ ਵੱਖ-ਵੱਖ ਸਮਾਗਮ ਹੋਏ।

ਰਾਸ਼ਟਰੀ ਏਕਤਾ ਦਿਵਸ ਤੇ ''ਏਕਤਾ ਲਈ ਦੌੜ'' ਦਾ ਆਯੋਜਨ..!!

Firozpur    Oct 31 2018

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹੋਏ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦੇਸ਼ ਵਿੱਚ ਏਕਤਾ, ਅਖੰਡਤਾ ਅਤੇ ਦੇਸ਼ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਾ ਸਮਰਪਿਤ ਕਰਨ ਸਬੰਧੀ ਸਹੁੰ ਚੁਕਾਈ ਗਈ।

ਚੀਫ਼ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ

Gurdaspur    Oct 30 2018

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿੱਚ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ।

...ਤੇ ਚਾਰ ਪਿੰਡਾਂ ਦੇ 50 ਕਿਸਾਨਾਂ ਨੇ ਖੇਤਾਂ 'ਚ ਪਰਾਲੀ ਨਾ ਸਾੜਨ ਦਾ ਲਿਆ ਸੰਕਲਪ...!!!! (ਨਿਊਜ਼ਨੰਬਰ ਖ਼ਾਸ ਖ਼ਬਰ)

Khanna    Oct 27 2018

ਝੋਨੇ ਦੀ ਪਰਾਲੀ ਅਤੇ ਫਸਲ ਦੀ ਰਹਿੰਦ ਖੁੰਹਦ ਨੂੰ ਖੇਤਾਂ 'ਚ ਅੱਗ ਨਾ ਲਗਾਏ ਜਾਣ ਸਬੰਧੀ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਵੱਲੋਂ ਐਕਸਟੈਂਸ਼ਨ ਗਤੀਵਿਧੀਆਂ ਅਧੀਨ ਆਸਪਾਸ ਦੇ ਪਿੰਡਾਂ 'ਚ ਕਿਸਾਨਾਂ ਨੂੰ ਜਾਗਰੂਕ ਕੀਤੇ ਜਾਣ ਦੇ ਚੱਲਦੇ ਨਜ਼ਦੀਕੀ ਚਾਰ ਪਿੰਡਾਂ ਦੇ ਕਰੀਬ 50 ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਸੰਕਲਪ ਲਿਆ ਹੈ।

ਫਰਜਾਂ ਅਤੇ ਜ਼ਿੰਮੇਦਾਰੀਆਂ ਦੀ ਭਾਵਨਾ ਨੂੰ ਜਾਗਰਿਤ ਕਰਨ ਦੇ ਮੰਤਵ ਨਾਲ ਪ੍ਰੋਗਰਾਮ ਆਯੋਜਿਤ, ਚੁੱਕੀ ਗਈ ਸਹੁੰ

Fazilka    Sep 01 2018

ਅਬੋਹਰ ਦੇ ਐਲ.ਆਰ.ਐਸ. ਡੀ.ਏ.ਵੀ. ਸੀਨੀਅਰ ਸੈਕੰਡਰੀ ਮਾਡਲ ਸਕੂਲ 'ਚ ਵਿਦਿਆਰਥੀਆਂ 'ਚ ਫਰਜਾਂ ਅਤੇ ਜ਼ਿੰਮੇਦਾਰੀ ਦੀ ਭਾਵਨਾ ਨੂੰ ਜਾਗਰਿਤ ਕਰਨ ਦੇ ਮੰਤਵ ਨਾਲ ਸਹੁੰ ਚੁੱਕ ਸਮਾਰੋਹ 2018 ਦਾ ਆਯੋਜਨ ਕੀਤਾ ਗਿਆ।