We found 297 result for: alcohol


ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਦੇ ਦੋਸ਼ 'ਚ ਇੱਕ ਵਿਅਕਤੀ ਕਾਬੂ, ਦੂਸਰਾ ਫਰਾਰ

Khanna    Mar 17 2018

ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਵੱਲੋਂ ਸ਼ਰਾਬ ਦੀ ਤਸਕਰੀ ਕਰਨ ਦੇ ਦੋਸ਼ 'ਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀਆਂ 288 ਬੋਤਲਾਂ (24 ਪੇਟੀਆਂ) ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

3 ਕਿੱਲੋ ਭੁੱਕੀ ਚੁਰਾ ਪੋਸਤ, 20 ਬੋਤਲਾਂ ਸ਼ਰਾਬ ਅਤੇ 150 ਲੀਟਰ ਲਾਹਣ ਬਰਾਮਦ

Patiala    Mar 12 2018

ਥਾਣਾ ਬਖ਼ਸ਼ਿਵਾਲਾ ਪੁਲਿਸ ਨੇ 1 ਵਿਅਕਤੀ ਨੂੰ 3 ਕਿੱਲੋ ਭੁੱਕੀ ਚੁਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਸ਼ਰਾਬ ਦੀ ਸਮਗਲਿੰਗ ਦੇ ਦੋਸ਼ 'ਚ ਦੋ ਵਿਅਕਤੀ ਕਾਬੂ, ਦੋ ਫ਼ਰਾਰ, 143 ਪੇਟੀਆਂ ਸ਼ਰਾਬ ਬਰਾਮਦ

Khanna    Mar 10 2018

ਨਜਾਇਜ਼ ਸ਼ਰਾਬ ਦੀ ਸਮਗਲਿੰਗ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ ਚੈਕਿੰਗ ਦੌਰਾਨ ਅੰਗਰੇਜ਼ੀ ਅਤੇ ਦੇਸੀ ਨਜਾਇਜ਼ ਸ਼ਰਾਬ ਦੀਆਂ 143 ਪੇਟੀਆਂ (1716 ਬੋਤਲਾਂ) ਸਮੇਤ ਜੀਪ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼, 384 ਬੋਤਲਾਂ ਸਮੇਤ ਪੁਲਿਸ ਨੇ ਕੀਤਾ ਕਾਬੂ

Khanna    Mar 09 2018

ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਕਾਰ ਸਵਾਰ ਇੱਕ ਵਿਅਕਤੀ ਨੂੰ 384 ਬੋਤਲਾਂ (32 ਪੇਟੀ) ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਸ਼ਰਾਬ ਦੀਆਂ 30 ਪੇਟੀਆਂ ਸਣੇ 2 ਅਤੇ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ 4 ਵਿਅਕਤੀ ਗ੍ਰਿਫ਼ਤਾਰ

Patiala    Mar 09 2018

ਥਾਣਾ ਪਸਿਆਣਾ ਪੁਲਿਸ ਨੇ 2 ਵਿਅਕਤੀਆਂ ਨੂੰ ਅਵੈਧ ਸ਼ਰਾਬ ਦੀਆਂ 30 ਪੇਟੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਦਾਅਵਾ, 2400 ਲੀਟਰ ਲਾਹਣ ਸਮੇਤ ਚਾਲੂ ਭੱਠੀ ਅਤੇ ਸ਼ਰਾਬ ਬਰਾਮਦ, ਦੋ ਵਿਰੁੱਧ ਮਾਮਲਾ ਦਰਜ

Fazilka    Mar 08 2018

ਜ਼ਿਲ੍ਹਾ ਪੁਲਿਸ ਵੱਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡੀ ਕਾਮਯਾਬੀ ਮਿਲੀ ਹੈ।

Coca-Cola all set to enter alcoholic beverages market

International    Mar 07 2018

Coca-Cola, world's largest soft drink company, is all set to break it's 130 year old tradition by launching its first ever alcoholic drink

ਪੁਲਿਸ ਨਾਕਾ ਵੇਖ ਕਾਰ ਛੱਡ ਭੱਜਿਆ ਸ਼ਰਾਬ ਤਸਕਰ.!!!

Patiala    Mar 07 2018

ਲੰਘੀ ਦੇਰ ਰਾਤ ਰਾਜਪੁਰਾ ਦੀ ਕਸਤੂਰਬਾ ਪੁਲਿਸ ਚੌਂਕੀ ਵੱਲੋਂ ਲਗਾਏ ਗਏ ਨਾਕੇ ਨੂੰ ਵੇਖ ਕੇ ਫੜੇ ਜਾਣ ਦੇ ਡਰੋਂ ਇੱਕ ਸ਼ਰਾਬ ਤਸਕਰ ਆਪਣੀ ਕਾਰ ਛੱਡ ਕੇ ਫ਼ਰਾਰ ਹੋ ਗਿਆ।

ਸ਼ਰਾਬ ਸਮਗਲਿੰਗ ਕਰਨ ਦੇ ਦੋਸ਼ 'ਚ ਕਾਰ ਸਵਾਰ ਦੋ ਵਿਅਕਤੀ 240 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ

Khanna    Mar 05 2018

ਬਾਹਰੀ ਇਲਾਕਿਆਂ ਚੋਂ ਸਸਤੇ ਭਾਅ ਸ਼ਰਾਬ ਲਿਆ ਕੇ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਖੰਨਾ ਪੁਲਿਸ ਵੱਲੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਦੀਆਂ 240 ਬੋਤਲਾਂ (20 ਪੇਟੀ) ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਪੁਲਿਸ ਦਾ ਦਾਅਵਾ, ਨਜਾਇਜ਼ ਸ਼ਰਾਬ ਸਣੇ ਤਿੰਨ ਕਾਬੂ, ਪਰਚਾ ਦਰਜ

Firozpur    Mar 05 2018

ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਪ੍ਰੀਤਮ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਬੀਤੇ ਦਿਨ ਥਾਣਾ ਸਦਰ ਫ਼ਿਰੋਜ਼ਪੁਰ, ਸੀਆਈਏ ਸਟਾਫ਼ ਅਤੇ ਥਾਣਾ ਮਮਦੋਟ ਪੁਲਿਸ ਨੇ ਨਾਕੇਬੰਦੀ ਅਤੇ ਗਸ਼ਤ ਦੇ ਦੌਰਾਨ ਤਿੰਨ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

600 ਬੋਤਲਾਂ ਨਜਾਇਜ਼ ਸ਼ਰਾਬ ਅਤੇ 35 ਨਸ਼ੀਲੀ ਗੋਲੀਆਂ ਬਰਾਮਦ

Patiala    Mar 02 2018

ਥਾਣਾ ਸਦਰ ਪੁਲਿਸ ਪਟਿਆਲਾ ਨੇ ਇੱਕ ਨਾਕੇਬੰਦੀ ਦੌਰਾਨ 2 ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਦੀਆਂ 600 ਬੋਤਲਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪਤੀ 'ਤੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਦਾ ਲਾਇਆ ਇਲਜ਼ਾਮ, ਪੁਲਿਸ ਨੂੰ ਕੀਤੀ ਸ਼ਿਕਾਇਤ

Fazilka    Feb 26 2018

ਅਬੋਹਰ ਦੇ ਪਿੰਡ ਡੰਗਰਖੇੜਾ ਵਾਸੀ ਇੱਕ ਵਿਆਹੁਤਾ ਨੇ ਆਪਣੇ ਪਤੀ 'ਤੇ ਕਥਿਤ ਤੌਰ 'ਤੇ ਉਸ ਦੇ ਨਾਲ ਮਾਰਕੁੱਟ ਕਰਨ ਦੇ ਇਲਜ਼ਾਮ ਲਾਏ ਹਨ।

ਭੁੱਕੀ ਅਤੇ ਨਜਾਇਜ਼ ਸ਼ਰਾਬ ਦੀਆਂ 50 ਬੋਤਲਾਂ ਸਮੇਤ 3 ਗ੍ਰਿਫ਼ਤਾਰ

Patiala    Feb 26 2018

ਜ਼ਿਲ੍ਹੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਦਾ ਦਾਅਵਾ, 190 ਲੀਟਰ ਲਾਹਣ ਸਮੇਤ ਇੱਕ ਗ੍ਰਿਫ਼ਤਾਰ, ਇੱਕ ਫ਼ਰਾਰ

Firozpur    Feb 26 2018

ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਪ੍ਰੀਤਮ ਸਿੰਘ ਨੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਛੇੜੀ ਹੋਈ ਹੈ।

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਤਹਿਤ ਇੱਕ ਵਿਰੁੱਧ ਪਰਚਾ: ਪੁਲਿਸ ਦਾ ਦਾਅਵਾ 100 ਲੀਟਰ ਲਾਹਣ ਵੀ ਬਰਾਮਦ ..!

Firozpur    Feb 25 2018

ਬੀਤੀ ਸ਼ਾਮ ਪਿੰਡ ਰਾਈਆ ਵਾਲਾ ਤੋਂ ਥਾਣਾ ਗੁਰੂਹਰਸਹਾਏ ਪੁਲਿਸ ਨੇ 100 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪਾਣੀ ਵਾਲੀ ਬੋਤਲ ਵਿੱਚ ਬੀਅਰ ਲੈ ਆਇਆ ਸੱਤਵੀਂ ਜਮਾਤ ਦਾ ਵਿਦਿਆਰਥੀ

Patiala    Feb 24 2018

ਸ਼ਹਿਰ ਦੇ ਇੱਕ ਨਾਮੀ ਸਕੂਲ ਵਿੱਚ ਉਦੋਂ ਖਲਬਲੀ ਮੱਚ ਗਈ ਜਦੋਂ ਸਕੂਲ ਵਿੱਚ ਸੱਤਵੀਂ ਜਮਾਤ ਦਾ ਇੱਕ ਵਿਦਿਆਰਥੀ ਪਾਣੀ ਵਾਲੀ ਬੋਤਲ ਵਿੱਚ ਬੀਅਰ ਭਰਕੇ ਲੈ ਆਇਆ।

160 ਬੋਤਲ ਨਾਜਾਇਜ਼ ਸ਼ਰਾਬ ਅਤੇ ਦੜੇ ਸੱਟੇ ਦੀ ਰਕਮ ਸਮੇਤ ਦੋ ਕਾਬੂ, ਇੱਕ ਫ਼ਰਾਰ

Fazilka    Feb 22 2018

ਜ਼ਿਲ੍ਹਾ ਪੁਲਿਸ ਨੇ ਤਿੰਨ ਜਾਣਿਆ ਵਿਰੁੱਧ ਨਾਜਾਇਜ਼ ਸ਼ਰਾਬ ਵੇਚਣ ਅਤੇ ਦੜਾ ਸੱਟਾ ਲਵਾਉਣ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਹੈ।

15 ਪੇਟੀਆਂ ਸ਼ਰਾਬ ਅਤੇ 7 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਤਸਕਰ ਕਾਬੂ

Patiala    Feb 20 2018

ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਸ਼ਹਿਰ ਦੀਆਂ ਖ਼ਰਾਬ ਟ੍ਰੈਫਿਕ ਲਾਈਟਾਂ ਬਾਰੇ ਪ੍ਰਸ਼ਾਸਨ ਬੇਫ਼ਿਕਰ

Patiala    Feb 19 2018

ਉਹ ਕੋਈ ਖਾਸ ਦਿਨ ਹੀ ਹੁੰਦਾ ਹੈ, ਜਿਸ ਦਿਨ ਸੁਰਖੀਆਂ ਦੇ ਵਿੱਚ ਸ਼ਹਿਰ ਦੇ ਪ੍ਰਸ਼ਾਸਨ ਦੀ ਸਰਾਹਨਾ ਕੀਤੀ ਜਾ ਸਕੇ।

ਪੁਲਿਸ ਵੱਲੋਂ ਸ਼ਰਾਬ ਦਾ ਲੰਗਰ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਭੜਕੇ ਸ਼ਿਵ ਸੈਨਿਕ

Patiala    Feb 15 2018

ਬੀਤੇ ਮੰਗਲਵਾਰ ਨੂੰ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਪਟਿਆਲਾ ਸ਼ਹਿਰ 'ਚ ਕੁੱਝ ਨੌਜਵਾਨਾਂ ਨੇ ਭਗਵਾਨ ਸ਼ਿਵ ਦਾ ਹਵਾਲਾ ਦੇ ਕੇ ਸ਼ਰਾਬ ਦਾ ਲੰਗਰ ਲਗਾ ਦਿੱਤਾ ਅਤੇ ਇਸ ਪਾਵਨ ਦਿਨ ਦੀ ਪਵਿੱਤਰਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ।

ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਹੋ ਰਹੀ ਕਾਰਵਾਈ ਪਰ ਪਿਲਾਉਣ ਵਾਲਿਆਂ ਖ਼ਿਲਾਫ਼ ਨਹੀਂ

Patiala    Feb 14 2018

ਪਟਿਆਲਾ ਸ਼ਹਿਰ ਦੇ ਅਨਾਰਦਾਨਾ ਚੌਂਕ 'ਤੇ ਬਿਨਾਂ ਪਰਮਿਟ ਦੇ ਰੇਹੜੀ ਵਾਲਿਆਂ ਦੀ ਤਰਫ਼ ਤੋਂ ਸ਼ਰਾਬ ਪਿਲਾਉਣ ਦੀ ਖਬਰ ਤਾਂ ਪਹਿਲਾਂ ਹੀ ਸੁਰਖੀਆਂ ਬਣਾ ਚੁੱਕੀ ਹੈ ਪਰ ਹੁਣ ਸਬ ਡਿਵੀਜ਼ਨ ਸਮਾਣਾ 'ਚ ਵੀ ਲੋਕ ਇਨ੍ਹਾਂ ਰੇਹੜੀ ਵਾਲਿਆਂ ਦੀ ਮਨਮਰਜ਼ੀ ਤੋਂ ਪਰੇਸ਼ਾਨ ਹੋ ਗਏ ਹਨ।

ਪੁਲਿਸ ਨੇ ਦਰਜ ਕੀਤੇ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਵੇਚਣ ਦੇ ਪਰਚੇ

Patiala    Feb 13 2018

ਪਟਿਆਲਾ ਪੁਲਿਸ ਨੇ ਪਿਛਲੇ ਚੌਵੀ ਘੰਟਿਆਂ ਦੇ ਦੌਰਾਨ ਪਟਿਆਲਾ ਅਤੇ ਇਸਦੇ ਆਸ-ਪਾਸ ਦੇ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ 'ਚ 680 ਗੋਲੀਆਂ ਤੇ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਭਾਰੀ ਮਾਤਰਾ 'ਚ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ, ਸਮਗਲਰ ਫਰਾਰ

Firozpur    Feb 11 2018

ਬੀਤੇ ਦਿਨ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਵੱਲੋਂ ਸਰਹੱਦੀ ਪਿੰਡ ਕਿਸ਼ੋਰ ਵਾਲੇ ਝੁੱਗੇ ਵਿਖੇ ਗਸ਼ਤ ਦੇ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦਿਆਂ ਭਾਰੀ ਮਾਤਰਾ ਵਿੱਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।

ਗ਼ੈਰ-ਕਾਨੂੰਨੀ ਸ਼ਰਾਬ ਅਤੇ ਨਸ਼ੀਲੀ ਗੋਲੀਆਂ ਸਮੇਤ ਤਿੰਨ ਗ੍ਰਿਫ਼ਤਾਰ

Kapurthala    Feb 10 2018

ਥਾਣਾ ਸੁਲਤਾਨਪੁਰ ਲੋਧੀ ਅਤੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਤਿੰਨ ਵੱਖ-ਵੱਖ ਜਗ੍ਹਾ ਗਸ਼ਤ ਦੇ ਦੌਰਾਨ ਤਿੰਨ ਦੋਸ਼ੀਆਂ ਨੂੰ ਨਸ਼ੀਲੀ ਗੋਲੀਆਂ ਅਤੇ ਗ਼ੈਰ-ਕਾਨੂੰਨੀ ਸ਼ਰਾਬ ਦੀ ਖੇਪ ਦੇ ਨਾਲ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਕਾਰ ਤੇ ਜਾਅਲੀ ਨੰਬਰ ਪਲੇਟ ਲਗਾ ਕੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀ ਕਾਬੂ

Sangrur    Feb 08 2018

ਭਵਾਨੀਗੜ੍ਹ ਪੁਲਿਸ ਨੇ ਕਾਰ ਤੇ ਜਾਅਲੀ ਨੰਬਰ ਪਲੇਟ ਲਗਾ ਕੇ ਸ਼ਰਾਬ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਦਸ ਪੇਟੀਆਂ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ।

1058 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀ ਕਾਬੂ

Sangrur    Feb 07 2018

ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਪੰਜਾਬ ਵਿੱਚ ਹਰਿਆਣਾ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਕਾਲਾ ਧੰਦਾ ਲਗਾਤਾਰ ਜਾਰੀ ਹੈ।

ਭਾਰੀ ਮਾਤਰਾ 'ਚ ਸ਼ਰਾਬ ਸਣੇ ਇੱਕ ਗ੍ਰਿਫ਼ਤਾਰ

Fazilka    Feb 07 2018

ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮਾਂ ਭਾਰੀ ਸਫਲਤਾ ਮਿਲੀ ਜਦ ਪੁਲਿਸ ਨੇ ਇੱਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ।

240 ਬੋਤਲਾਂ ਸ਼ਰਾਬ ਅਤੇ 4 ਕਿੱਲੋ ਭੁੱਕੀ ਸਣੇ 3 ਤਸਕਰ ਪੁਲਿਸ ਦੇ ਹੱਥੇ ਚੜ੍ਹੇ

Patiala    Feb 03 2018

ਪਟਿਆਲਾ ਜ਼ਿਲ੍ਹੇ ਦੀਆਂ ਦੋ ਵੱਖ-ਵੱਖ ਪੁਲਿਸਾਂ ਨੇ ਅੱਜ ਵੱਖ-ਵੱਖ ਕੇਸਾਂ ਵਿੱਚ ਤਿੰਨ ਤਸਕਰਾਂ ਨੂੰ 240 ਬੋਤਲਾਂ ਸ਼ਰਾਬ ਅਤੇ 4 ਕਿੱਲੋ ਭੁੱਕੀ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀਆਂ 414 ਬੋਤਲਾਂ ਬਰਾਮਦ, ਇੱਕ ਵਿਅਕਤੀ ਫਰਾਰ, ਦੂਜਾ ਕਾਬੂ

Khanna    Feb 03 2018

ਬਾਹਰੀ ਇਲਾਕਿਆਂ 'ਚੋਂ ਸਸਤੇ ਭਾਅ ਸ਼ਰਾਬ ਲਿਆ ਕੇ ਮਹਿੰਗੇ ਰੇਟ ਤੇ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀਆਂ 414 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ।