We found 137 result for: captain amrinder singh


ਕੈਪਟਨ ਖੇਮੇ ਨਾਲ ਸੁਲਾਹ ਤੋਂ ਬਗੈਰ 'ਸੇਖੜੀ' ਦੀ ਸਿਆਸੀ ਸਥਿਤੀ ਸੁਧਰਨੀ ਮੁਸ਼ਕਿਲ !!

Citizen's Forum    Jan 16 2019

ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਬਟਾਲਾ ਵਿੱਚ ਕਾਂਗਰਸੀ ਲੀਡਰਾਂ ਵਿੱਚ ਇੱਕ ਵਾਰ ਫੇਰ ਰੱਸਾਕੱਸੀ ਹੋਣ ਜਾ ਰਹੀ ਹੈ।

ਕਿਤੇ ਫ਼ੌਜੀਪੁਣੇ 'ਚ ਝੁੱਗਾ ਨਾ ਚੌੜ ਕਰਵਾ ਬੈਠਣ ਕੈਪਟਨ ਅਮਰਿੰਦਰ ਸਿੰਘ!! (ਵਿਅੰਗ)

Citizen's Forum    Jan 15 2019

ਮੇਰੇ ਪਿਤਾ ਜੀ ਇੱਕ ਸਾਬਕਾ ਫ਼ੌਜੀ ਅਫ਼ਸਰ ਹਨ, ਸਾਰੀ ਉਮਰ ਉਨ੍ਹਾਂ ਨੇ ਕਿਸੇ ਦੀ ਪਰਵਾਹ ਨਹੀਂ ਕੀਤੀ।

ਮੁੱਖ ਸੜਕਾਂ ਦੀ ਲਾਈਟਾਂ ਨੂੰ ਹੀ ਲੱਗਿਆ ਹੋਇਆ ਗ੍ਰਹਿਣ

Patiala    Jan 14 2019

ਮੁੱਖਮੰਤਰੀ ਦਾ ਸ਼ਹਿਰ ਰੋਸ਼ਨੀ ਤੋਂ ਵਾਂਝਾ ਹੈ ਕਹਿਣ 'ਚ ਚੰਗਾ ਤਾਂ ਨਹੀਂ ਲੱਗਦਾ ਪਰ ਜੋ ਸੱਚ ਹੈ ਉਹ ਸੱਚ ਹੈ।

ਅੱਜ ਦੀ ਸਿਆਸਤ ਦੂਸ਼ਣਬਾਜ਼ੀ ਤੱਕ ਹੀ ਸੀਮਤ ਹੋ ਕੇ ਕਿਉਂ ਰਹਿ ਗਈ?

Citizen's Forum    Jan 05 2019

ਜਿਵੇਂ ਦੇਖਣ ਵਿੱਚ ਆਇਆ ਹੈ ਕਿ ਅੱਜ ਕੱਲ੍ਹ ਦੀ ਸਿਆਸਤ ਸਿਰਫ ਤੇ ਸਿਰਫ ਇੱਕ ਦੂਸਰੀ ਪਾਰਟੀ ਦੇ ਲੀਡਰਾਂ ਨੂੰ ਭੰਡਣ ਅਤੇ ਉਨ੍ਹਾਂ ਦੇ ਕੀਤੀ ਜਾਂਦੀ ਦੂਸ਼ਣਬਾਜ਼ੀ ਤੱਕ ਹੀ ਸੀਮਤ ਹੋ ਕੇ ਰਹਿੰਦੀ ਜਾ ਰਹੀ ਹੈ।

70ਵੇਂ ਗਣਤੰਤਰ ਦਿਵਸ ਨੂੰ ਮਨਾਉਣ ਲਈ ਤਿਆਰੀਆਂ ਸ਼ੁਰੂ

Patiala    Jan 03 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਦੇ 70ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪਟਿਆਲਾ ਵਿਖੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਨੂੰ ਮੁੜ ਨਵਿਆਉਣ ਵਾਸਤੇ ਆਖਿਆ

Gurdaspur    Jan 03 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸੁਵਿਧਾਵਾਂ ਨੂੰ ਨਵਿਆਉਣ ਵਾਸਤੇ ਮੁੱਖ ਸਕੱਤਰ ਨੂੰ ਵਿਸਤ੍ਰਤ ਯੋਜਨਾ ਬਣਾਉਣ ਵਾਸਤੇ ਆਖਿਆ ਹੈ।

ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ- ਕੈਪਟਨ ਅਮਰਿੰਦਰ ਸਿੰਘ

Gurdaspur    Jan 01 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀਅਤ ਦੀ ਜਿੱਤ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਕਰਾਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ 1.2 ਲੱਖ ਸਰਕਾਰੀ ਅਸਾਮੀਆਂ ਪੜਾਅਵਾਰ ਭਰਨ ਦੇ ਨਿਰਦੇਸ਼

Gurdaspur    Jan 01 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਨੂੰ ਪੜਾਅਵਾਰ ਤਰੀਕੇ ਨਾਲ ਭਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੇ ਪੜਾਅ ਦੌਰਾਨ ਸਿਹਤ, ਸਿੱਖਿਆ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਰਗੇ ਵਿਭਾਗਾਂ ਵਿੱਚ ਖਾਲੀ ਅਹਿਮ ਅਸਾਮੀਆਂ ਭਰਨ ਲਈ ਆਖਿਆ ਹੈ।

ਕੈਪਟਨ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ: ਹਰਸਿਮਰਤ ਕੌਰ ਬਾਦਲ

Gurdaspur    Dec 30 2018

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ ਤਾਂਹੀਓ ਤਾਂ ਅਜੇ ਤੱਕ ਪੰਜਾਬ ਵਿੱਚੋਂ ਨਸ਼ੇ ਬੰਦ ਨਹੀਂ ਹੋਏ।

ਕੈਪਟਨ ਕਿੰਨੇ ਪਾਣੀ 'ਚ ਹਨ ਪਤਾ ਲੱਗ ਜਾਉ- ਸੁਖਬੀਰ ਬਾਦਲ

Fazilka    Dec 20 2018

ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਖਦਸਾ ਜਾਹਰ ਕੀਤਾ ਹੈ ਕਿ ਉਨ੍ਹਾਂ ਦੇ ਵਰਕਰਾਂ ਅਤੇ ਉਮੀਦਵਾਰਾਂ ਨਾਲ ਕਾਂਗਰਸ ਧੱਕਾ ਕਰੇਗੀ, ਇਸਦਾ ਸਬੂਤ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਧੱਕੇਸ਼ਾਹੀ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ '84 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸ਼ਿਸ਼ ਕਰਨ 'ਤੇ ਸੁਖਬੀਰ ਬਾਦਲ ਦੀ ਸਖ਼ਤ ਆਲੋਚਨਾ 

Gurdaspur    Dec 20 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਬਿਨਾ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਮੁੜ ਕੋਸ਼ਿਸ਼ ਕਰਨ 'ਤੇ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੰਗਿਆਂ ਵਿੱਚ ਵਿਅਕਤੀਗਤ ਰੂਪ ਵਿੱਚ ਕੁਝ ਕਾਂਗਰਸੀ ਲੀਡਰ ਸ਼ਾਮਲ ਸਨ ਜਿਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਦੀ ਲੁਕਵੇਂ ਜਾਂ ਖੁੱਲ੍ਹੇ ਤੌਰ 'ਤੇ ਕੋਈ ਹਮਾਇਤ ਹਾਸਲ ਨਹੀਂ ਸੀ।

ਕੈਪਟਨ ਦੇ ਬਿਆਨ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਦਿਲਾਂ ਨੂੰ ਠੇਸ ਪਹੁੰਚੀ: ਚੀਮਾ

Kapurthala    Dec 15 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਜਾਣ ਨੂੰ ਪਾਕਿਸਤਾਨ ਫੌਜੀ ਦੀ ਸਾਜ਼ਿਸ਼ ਦੱਸਣ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਸਖ਼ਤ ਪ੍ਰਤੀਕਿਆ ਦਿੰਦੇ ਹੋਏ ਕਿਹਾ ਹੈ ਕਿ ਕੈਪਟਨ ਦਾ ਇਹ ਬਿਆਨ ਕਿ ਕਰਤਾਰਪੁਰ ਲਾਂਘਾ ਖੋਲਣਾ, ਪਾਕਿਸਤਾਨ ਫੌਜ ਦੀ ਗਿਣੀ ਮਿਥੀ ਸਾਜਿਸ਼ ਹੈ, ਇਹ ਬਹੁਤ ਹੀ ਮੰਦਭਾਗਾ ਬਿਆਨ ਹੈ।

ਕੁਝ ਤਾਂ ਖਾਸ ਹੈ 'ਸਿੱਧੂ' ਦੀ ਸ਼ਖਸੀਅਤ 'ਚ ਤਾਹੀਓਂ ਤਾਂ ਹੋ ਰਹੀ ਹੈ ਬੱਲੇ ਬੱਲੇ !!!

Citizen's Forum    Dec 15 2018

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਸਬੰਧ ਵਿੱਚ ਦਿੱਤਾ ਗਿਆ ਬਿਆਨ ਕਈ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਰਾਸ ਨਹੀਂ ਸੀ ਆਇਆ ਜਿਸ ਤੇ ਕਈਆਂ ਨੇ ਤਾਂ ਆਪਣੇ ਆਕਾ ਕੈਪਟਨ ਅਮਰਿੰਦਰ ਨੂੰ ਖ਼ੁਸ਼ ਕਰਨ ਲਈ ਸਿੱਧੂ ਦੇ ਅਸਤੀਫੇ ਤੱਕ ਦੀ ਮੰਗ ਕਰ ਦਿੱਤੀ ਸੀ।

ਕਰਤਾਰਪੁਰ ਸਾਹਿਬ ਲਾਂਘਾ 'ਅਮਨ ਦਾ ਪੁਲ'- ਕੈਪਟਨ ਅਮਰਿੰਦਰ ਸਿੰਘ

Gurdaspur    Dec 15 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਵਿੱਚ ਉਸਾਰੂ ਰੋਲ ਅਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਾਕਿਸਤਾਨ ਦੀ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦ ਦੇ ਘਿਨਾਉਣੇ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ।

ਲਾਂਘੇ ਨੂੰ ਆਈ.ਐੱਸ.ਆਈ. ਨਾਲ ਜੋੜ, ਫ਼ਸ ਗਏ ਕੈਪਟਨ ਅਮਰਿੰਦਰ ਸਿੰਘ!! (ਨਿਊਜ਼ਨੰਬਰ ਖ਼ਾਸ ਖ਼ਬਰ)

Citizen's Forum    Dec 12 2018

ਸਿਆਣੇ ਕਹਿੰਦੇ ਹਨ ਕਿ, ਵਡੇਰੀ ਉਮਰ ਵਿੱਚ ਲੋਕਾਂ ਦੀ ਜੁਬਾਨ ਉਨ੍ਹਾਂ ਦੇ ਕੰਟਰੋਲ ਵਿੱਚ ਨਹੀਂ ਰਹਿੰਦੀ, ਤਿਲਕ ਜਾਂਦੀ ਹੈ।

ਕਰਤਾਰਪੁਰ ਲਾਂਘੇ 'ਤੇ ਬੇਲੋੜੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਕੈਪਟਨ ਅਮਰਿੰਦਰ ਸਿੰਘ- ਗੁਰਿੰਦਰ ਬਾਜਵਾ

Batala    Dec 11 2018

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਸ. ਗੁਰਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣਾ ਪਾਕਿਸਤਾਨੀ ਦੀ ਏਜੰਸੀ ਆਈ.ਐਸ.ਆਈ. ਦੀ ਸਾਜਿਸ਼ ਕਿਹਾ ਗਿਆ।

ਸਿੱਖਾਂ ਦੀਆਂ ਅਰਦਾਸ ਪੂਰੀ ਹੋ ਲੈਣ ਦਿਓ ਕੈਪਟਨ ਸਾਹਿਬ!!

Patiala    Dec 11 2018

ਜਿੱਥੇ ਇੱਕ ਪਾਸੇ ਪਾਕਿਸਤਾਨ ਵਿਚਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਅੱਜ ਕਰੋੜਾਂ ਸਿੱਖ ਤੜਫ਼ ਰਹੇ ਹਨ ਤੇ ਲਾਂਘਾ ਖੋਲੇ ਜਾਣ ਦਾ ਇੰਤਜ਼ਾਰ ਕਰ ਰਹੇ ਹਨ ਉੱਥੇ ਹੀ ਸਾਡੇ ਹੀ ਕੁਝ ਲੀਡਰ ਹਨ ਜੋ ਅੱਜ ਮਹਿਜ਼ ਆਪਣੀ ਮੁੱਛ ਦੀ ਖ਼ਾਤਰ ਇਸ ਪਵਿੱਤਰ ਲਾਂਘੇ ਵਿੱਚ ਰੋੜੇ ਹੀ ਨਹੀਂ ਬਲਕਿ ਕੰਡੇ ਵੀ ਵਿਛਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਵੀ ਬਾਦਲਾਂ ਵੱਲੋਂ ਕੀਤੀ ਜਾ ਰਹੀ ਸੇਵਾ ਨੂੰ ਸਿਆਸੀ ਡਰਾਮਾ ਦੱਸਿਆ

Gurdaspur    Dec 09 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਧਰਮ ਦੇ ਨਾਮ 'ਤੇ ਸਿਆਸੀ ਡਰਾਮਾ ਕਰਨ ਤੇ ਹੈਰਾਨੀ ਪ੍ਰਗਟਾਈ ਹੈ ਅਤੇ ਆਪਣੇ ਪਿਛਲੇ 10 ਸਾਲ ਦੇ ਕੁਸ਼ਾਸਨ ਦੌਰਾਨ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਚੁਣੌਤੀ ਦਿੱਤੀ ਹੈ। 

ਘਰ-ਘਰ ਰੋਜ਼ਗਾਰ ਦਾ ਵਾਅਦਾ ਨਿਭਾ ਰਹੀ ਕੈਪਟਨ ਸਰਕਾਰ: ਮਾਨ

Kapurthala    Dec 06 2018

ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀ.ਡੀ.ਪੀ.ਓ. ਹਰਬਲਾਸ ਬਾਗਲਾ ਦੀ ਅਗਵਾਈ ਹੇਠ ਫਗਵਾੜਾ ਦੇ ਕੇ.ਜੀ. ਰਿਜੋਰਟ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਨਸ਼ਾ ਮਾਫ਼ੀਆ ਦੀ ਜਕੜ ਹਾਲੇ ਵੀ ਜਿਉਂ ਦੀ ਤਿਉਂ ਹੈ: ਧਰਮਵੀਰ ਗਾਂਧੀ

Patiala    Dec 05 2018

ਪਟਿਆਲਾ ਦੇ ਸਾਂਸਦ ਡਾ: ਧਰਮਵੀਰ ਗਾਂਧੀ ਹਮੇਸ਼ਾ ਤੋਂ ਆਪਣੇ ਤਿੱਖੇ ਤੇਵਰਾਂ ਲਈ ਜਾਣੇ ਜਾਂਦੇ ਹਨ।

ਪਟਿਆਲੇ ਆਵੇਗੀ ਵਿਕਾਸ ਦੀ ਹਨੇਰੀ

Patiala    Dec 05 2018

ਪਟਿਆਲਾ ਸ਼ਹਿਰ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਸ਼ਹਿਰ ਹੈ।

ਸਿੱਧੂ ਲਈ ਨਵੀਂ ਨਸੀਹਤ ਸਾਬਿਤ ਹੋ ਸਕਦੇ ਨੇ ਤੋਲਣ ਤੋਂ ਬਿਨਾਂ ਬੋਲੇ ਗਏ ਬੋਲ

Citizen's Forum    Dec 03 2018

ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਵਿਖੇ ਹੋਣ ਜਾ ਰਹੀ ਕੈਬਨਿਟ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਭਲਕੇ ਦੀ ਕੈਬਨਿਟ ਮੀਟਿੰਗ ਵਿੱਚ ਸਿੱਧੂ ਮੰਨਣਗੇ ਕੈਪਟਨ ਨੂੰ ਕਪਤਾਨ ਜਾਂ ਮਾਰਨਗੇ ..... !!

Gurdaspur    Dec 02 2018

ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆਰਮੀ ਦਾ ਕਪਤਾਨ ਕਹੇ ਜਾਣ ਦਾ ਮੁੱਦਾ ਪੰਜਾਬ ਦੀ ਸਿਆਸਤ ਵਿੱਚ ਗਰਮਾਉਂਦਾ ਨਜ਼ਰ ਆ ਰਿਹਾ ਹੈ ਤੇ ਇਸ ਮੁੱਦੇ ਨੇ ਸਰਦੀਆਂ ਦੇ ਮੌਸਮ ਵਿੱਚ ਵੀ ਸਿਆਸੀ ਤਾਪਮਾਨ ਕਾਫੀ ਵਧਾ ਰੱਖਿਆ ਹੈ।

ਬਾਲੜੀ ਰਕਸ਼ਕ ਯੋਜਨਾ ਵਾਲੇ ਮਾਪਿਆਂ ਨੂੰ ਪਿਛਲੇ ਪੰਜ ਸਾਲ ਤੋਂ ਨਹੀਂ ਮਿਲੇ ਪੈਸੇ (ਨਿਊਜ਼ਨੰਬਰ ਖ਼ਾਸ ਖ਼ਬਰ)

Muktsar    Dec 01 2018

ਬਾਲੜੀ ਰਕਸ਼ਕ ਯੋਜਨਾ, ਇਹ ਸਕੀਮ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ 2005 ਵਿੱਚ ਸ਼ੁਰੂ ਕੀਤੀ ਗਈ ਸੀ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 30 ਨਵੰਬਰ ਨੂੰ

Gurdaspur    Nov 27 2018

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣੀ 30 ਨਵੰਬਰ ਨੂੰ ਨਿਸ਼ਚਿਤ ਕੀਤੀ ਗਈ ਹੈ ਜਿਸ ਸਬੰਧੀ ਨੋਟਿਸ ਮੰਤਰੀ ਮੰਡਲ ਸ਼ਾਖਾ ਸਿਵਲ ਸਕੱਤਰੇਤ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।

ਕੈਪਟਨ ਵੱਲੋਂ ਪਾਕਿਸਤਾਨ ਆਰਮੀ ਚੀਫ਼ ਨੂੰ ਚਿਤਾਵਨੀ !

Gurdaspur    Nov 26 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਬੋਲਦਿਆਂ ਪਾਕਿਸਤਾਨ ਦੇ ਆਰਮੀ ਚੀਫ਼ ਬਾਜਵਾ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਭਾਰਤ ਅਤੇ ਪੰਜਾਬ ਵਿੱਚ ਦਹਿਸ਼ਤਗਰਦੀ ਦੀਆਂ ਕਾਰਵਾਈਆਂ ਕਰਨੀਆਂ ਬੰਦ ਕਰਨ।

ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ (ਨਿਊਜ਼ਨੰਬਰ ਖ਼ਾਸ ਖ਼ਬਰ)

Kapurthala    Nov 23 2018

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਜਪਾਲ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਇਤਿਹਾਸਕ ਸ਼ਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਲਈ 150 ਕਰੋੜ ਰੁਪਏ ਦੇ 26 ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ।

अमृतसर: ग्रेनेड हमले में सीएम ने जताया दुख, मृतकों के परिजनों को दिया जाएगा मुआवजा

National    Nov 18 2018

पंजाब के अमृतसर में निरंकारी भवन के अंदर श्रद्धालुओं पर ग्रेनेड से हमला किया गया है।

ਸੂਬੇ ਦੀ ਸੁਰੱਖਿਆ ਵੱਲ ਵੀ ਧਿਆਨ ਦੇਣ ਕੈਪਟਨ!

Patiala    Nov 18 2018

ਲੰਘੀ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ, ਉਹ ਸੂਬੇ ਤੇ ਅੱਤਵਾਦੀ ਹਮਲਿਆਂ ਦੇ ਮੰਡਰਾ ਰਹੇ ਖ਼ਤਰਿਆਂ ਵੱਲ ਵੀ ਧਿਆਨ ਦੇਣ, ਜਿਹੜਾ ਕਿ ਇਸ ਵੇਲੇ ਦਾ ਇੱਕ ਅਹਿਮ ਮੁੱਦਾ ਬਣਿਆ ਹੋਇਆ ਹੈ।

ਵੇਰਕਾ ਮੈਗਾ ਡੇਅਰੀ ਦਾ 17 ਨਵੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਨੀਂਹ ਪੱਥਰ

Khanna    Nov 16 2018

ਸੂਬੇ ਵਿੱਚ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ਲਈ ਮਿਲਕਫੈਡ ਦੀ ਹਰ ਸੰਭਵ ਮਦਦ ਕਰਨ ਦੇ ਆਪਣੇ ਚੋਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸੀ ਪਠਾਣਾਂ ਵਿਖੇ 17 ਨਵੰਬਰ ਨੂੰ ਇੱਕ ਸੂਬਾ ਪੱਧਰੀ ਸਮਾਰੋਹ ਦੌਰਾਨ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ।