We found 771 result for: drugs


'ਪੰਜ-ਆਬ' 'ਚ ਵਹਿ ਰਹੇ 6ਵੇਂ ਦਰਿਆ ਨੂੰ 'ਬਰੇਕ' ਲਗਾਉਣ ਲਈ ਸਰਕਾਰ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ..!! (ਨਿਊਜ਼ਨੰਬਰ ਖਾਸ ਖਬਰ)

Citizen's Forum    Jun 20 2018

1947 ਤੋਂ ਪਹਿਲੋਂ 'ਪੰਜ-ਆਬ' ਨੂੰ ਪੰਜ ਦਰਿਆਵਾਂ ਦੀ ਧਰਤੀ ਕਹਿ ਕੇ ਪੁਰਾਕਿਆ ਜਾਂਦਾ ਸੀ, ਪਰ ਹੁਣ ਇਸ ਸੋਹਣੇ ਪੰਜਾਬ ਦੀ ਧਰਤੀ ਨੂੰ ਪੰਜ ਦਰਿਆਵਾਂ ਦੀ ਨਹੀਂ ਬਲਕਿ ਛੇ ਦਰਿਆਵਾਂ ਦੀ ਧਰਤੀ ਕਹਿ ਕੇ ਪੁਰਾਕਿਆ ਜਾਣ ਲੱਗ ਪਿਆ ਹੈ।

ਹੈਰੋਇਨ ਅਤੇ ਨਜਾਇਜ਼ ਸ਼ਰਾਬ ਰੱਖਣ ਦੇ ਦੋਸ਼ 'ਚ ਦੋ ਕਾਬੂ.!!

Firozpur    Jun 20 2018

ਸੀਆਈਏ ਸਟਾਫ ਫਿਰੋਜ਼ਪੁਰ ਅਤੇ ਜ਼ੀਰਾ ਸਿਟੀ ਪੁਲਿਸ ਨੇ ਬੀਤੇ ਦਿਨ ਨਾਕੇਬੰਦੀ ਅਤੇ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ ਮਹਿਲਾ ਸਣੇ ਪੰਜ ਲੋਕ ਗਿਰਫਤਾਰ, ਇੱਕ ਫ਼ਰਾਰ

Khanna    Jun 20 2018

ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਭੁੱਕੀ, ਗਾਂਜਾ ਅਤੇ ਨਸ਼ੀਲੇ ਕੈਪਸੂਲ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਇੱਕ ਮਹਿਲਾ ਸਮੇਤ ਪੰਜ ਵਿਅਕਤੀਆਂ ਨੂੰ ਗਿਰਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਕੀ ਹੁਣ ਸਰਕਾਰੀ 'ਨਸ਼ਾ ਛੁਡਾਊ ਕੇਂਦਰ' ਤੋਂ ਬਾਅਦ ਸਰਕਾਰੀ 'ਓਟ ਸੈਂਟਰ' 'ਚ ਠੀਕ ਹੋ ਜਾਣਗੇ ਮਰੀਜ਼.? (ਨਿਊਜ਼ ਨੰਬਰ ਖ਼ਾਸ ਖ਼ਬਰ)

Citizen's Forum    Jun 18 2018

'ਪੰਜ-ਆਬ' ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਦੇ ਲਈ ਜਿੱਥੇ ਕੁਝ ਸਮਾਜ ਸੇਵੀ ਜਥੇਬੰਦੀਆਂ ਸਮੇਂ-ਸਮੇਂ 'ਤੇ ਪਿੰਡਾਂ ਅਤੇ ਸ਼ਹਿਰਾਂ 'ਚ ਜਾਗਰੂਕਤਾ ਸਮਾਗਮ ਕਰਵਾ ਰਹੀਆਂ ਹਨ, ਉੱਥੇ ਹੀ ਸਮੇਂ ਦੀਆਂ ਸਰਕਾਰਾਂ 'ਚ ਛੇਵੇਂ ਦਰਿਆ 'ਚ ਵਹਿ ਚੁੱਕੇ ਨੌਜਵਾਨਾਂ ਨੂੰ ਮੁੜ ਉਨ੍ਹਾਂ ਦੀ ਜ਼ਿੰਦਗੀ 'ਚ ਦੁਬਾਰਾ ਵਾਪਸ ਲਿਆਉਣ ਲਈ ਯਤਨ ਕਰ ਰਹੀਆਂ ਹਨ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ

Kapurthala    Jun 17 2018

ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਧਾ ਕਰਨ ਵਾਲਿਆਂ ਦੇ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ।

ਹੈਰੋਇਨ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀ ਹੈਰੋਇਨ ਸਮੇਤ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Khanna    Jun 17 2018

ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਨੌਜਵਾਨ ਨਸ਼ਿਆਂ ਤੋਂ ਰਹਿਣ ਦੂਰ, ਆਪਣੇ ਅਤੇ ਆਪਣੇ ਪਰਿਵਾਰ ਨੂੰ ਲੈਣ ਬਚਾਅ- ਪੂਨਮ ਸਿੰਘ

Fazilka    Jun 17 2018

ਜ਼ਿਲ੍ਹੇ ਦੇ ਅਬੋਹਰ ਉਪਮੰਡਲ ਅਧਿਕਾਰੀ ਪੂਨਮ ਸਿੰਘ ਨੇ ਕਿਹਾ ਹੈ ਕਿ ਨਸ਼ਾ ਕੇਵਲ ਨਸ਼ਾ ਕਰਨ ਵਾਲੇ ਨੂੰ ਹੀ ਨਹੀਂ ਸਗੋਂ ਉਸਦੇ ਪਰਿਵਾਰ ਨੂੰ ਮੌਤ ਦੇ ਕੰਢੇ 'ਤੇ ਲੈ ਜਾਂਦਾ ਹੈ, ਇਸਲਈ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਨੂੰ ਬਚਾਉਣ ਲਈ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ।

ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਪੁਲਿਸ ਨੇ ਕੀਤਾ ਦਾਅਵਾ

Firozpur    Jun 15 2018

ਬੀਤੇ ਦਿਨ ਗਸ਼ਤ ਅਤੇ ਨਾਕੇਬੰਦੀ ਦੇ ਦੌਰਾਨ ਥਾਣਾ ਆਰਫ ਕੇ ਅਤੇ ਥਾਣਾ ਮਮਦੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਿਹਤ ਵਿਭਾਗ ਹੋਇਆ ਸਖਤ..!!

Firozpur    Jun 13 2018

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਦਾ ਦਾਅਵਾ, ਹੈਰੋਇਨ ਅਤੇ ਨਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫ਼ਤਾਰ..!!

Firozpur    Jun 13 2018

ਜ਼ਿਲ੍ਹਾ ਪੁਲਿਸ ਮੁਖੀ ਫਿਰੋਜ਼ਪੁਰ ਪ੍ਰੀਤਮ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ ਅਤੇ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਨਸ਼ਾ ਤਸਕਰਾਂ ਨੂੰ ਫੜ ਕੇ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।

ਪੁਲਿਸ ਨੇ ਕੀਤਾ 1 ਲੱਖ 40 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ ਕਰਨ ਦਾ ਦਾਅਵਾ

Patiala    Jun 12 2018

ਪੁਲਿਸ ਨੇ ਇੱਕ ਕਾਰ ਦੀ ਤਲਾਸ਼ੀ ਦੇ ਦੌਰਾਨ 1 ਲੱਖ 40 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

Another death in Nayagaon, 24 year old dies under mysterious circumstances

Chandigarh    Jun 10 2018

The victim has been identified as Ankush, who hails from Nahan, Himachal Pradesh

'संजू' के नए गाने में रणबीर कपूर की अदाकारी हिला कर रख देगी

Entertainment    Jun 10 2018

राजकुमार हिरानी के निर्देशन में बनी संजय दत्त की बायोपिक 'संजू' का दूसरा गाना 'कर हर मैदान फतह' रिलीज हो गया है।

ਆਯੁਰਵੈਦਿਕ ਵਿਭਾਗ ਨੇ ਵੀ ਦਵਾਈਆਂ ਦੀਆਂ ਦੁਕਾਨਾਂ ਤੇ ਛਾਪਾਮਾਰੀ ਸ਼ੁਰੂ ਕੀਤੀ : ਬਲਬੇੜਾ ਦਾ ਦੁਕਾਨਦਾਰ ਨਹੀਂ ਦਿਖਾ ਸਕਿਆ ਕੋਈ ਦਸਤਾਵੇਜ਼

Patiala    Jun 09 2018

ਇੰਝ ਲਗਦਾ ਹੈ ਕਿ ਐਲੋਪੈਥੀ ਡਰੱਗ ਇੰਸਪੈਕਟਰਾਂ ਵੱਲੋਂ ਦਵਾਈਆਂ ਦੀਆਂ ਦੁਕਾਨਾਂ ਤੇ ਛਾਪੇਮਾਰੀ ਦੀ ਕਾਰਵਾਈ ਤੋਂ ਬਾਅਦ ਆਯੁਰਵੈਦਿਕ ਦਵਾਈਆਂ ਵਾਲੇ ਡਰੱਗ ਇੰਸਪੈਕਟਰਾਂ ਨੂੰ ਵੀ ਛਾਪੇਮਾਰੀ ਦੀ ਰੀਸ ਲੱਗ ਗਈ ਹੈ।

ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਨਸ਼ਾ ਤਸਕਰੀ ਦੇ ਦੋਸ਼ 'ਚ ਕਾਬੂ, ਦੋ ਫਰਾਰ

Khanna    Jun 09 2018

ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਅਫ਼ੀਮ ਸਣੇ ਫੜੇ ਗਏ ਦੋ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਜ਼ੀਰਾ ਨੇ ਭੇਜਿਆ 5 ਦਿਨਾਂ ਪੁਲਿਸ ਰਿਮਾਂਡ 'ਤੇ..!!

Firozpur    Jun 08 2018

ਬੀਤੀ ਦਿਨ ਸਾਢੇ 3 ਕਿੱਲੋ ਅਫੀਮ ਅਤੇ 69500 ਰੁਪਏ ਦੀ ਨਗਦੀ ਸਮੇਤ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਵੱਲੋਂ ਫੜੇ ਗਏ ਵਿਅਕਤੀਆਂ ਨੂੰ ਬੀਤੀ ਸ਼ਾਮ ਪੁਲਿਸ ਵੱਲੋਂ ਮਾਣਯੋਗ ਅਦਾਲਤ ਜ਼ੀਰਾ ਵਿੱਚ ਪੇਸ਼ ਕੀਤਾ ਗਿਆ।

ਹੈਰੋਇਨ ਸਮੱਗਲਿੰਗ ਦੇ ਦੋਸ਼ 'ਚ ਨਾਈਜੀਰੀਅਨ ਸਣੇ ਚਾਰ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਣੇ ਪੁਲਿਸ ਨੇ ਕੀਤਾ ਕਾਬੂ

Khanna    Jun 06 2018

ਅਮਲੋਹ, ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਇਲਾਕਿਆਂ ਵਿੱਚ ਨਵੀਂ ਦਿੱਲੀ ਤੋਂ ਲਿਆਕੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੀ ਮਹਿਲਾ ਮੈਂਬਰ ਸਣੇ ਚਾਰ ਮੈਂਬਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਜ਼ਿਲਾ ਪੁਲਿਸ ਵੱਲੋਂ ਗਿਰਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਅਫ਼ੀਮ ਸਮਗਲਿੰਗ ਦੇ ਦੋਸ਼ 'ਚ ਦੋ ਤਸਕਰ 1 ਕਿੱਲੋ 225 ਗ੍ਰਾਮ ਅਫ਼ੀਮ ਸਮੇਤ ਪੁਲਿਸ ਨੇ ਕੀਤੇ ਗ੍ਰਿਫਤਾਰ

Khanna    Jun 06 2018

ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੈਕਿੰਗ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਅਫ਼ੀਮ ਦੀ ਸਮਗਲਿੰਗ ਕਰਨ ਦੇ ਦੋਸ਼ 'ਚ ਇੱਕ ਕਿੱਲੋ 225 ਗ੍ਰਾਮ ਅਫ਼ੀਮ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਭੁੱਕੀ ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਨੂੰ ਕਾਬੂ ਕਰਨ ਦਾ ਪੁਲਿਸ ਨੇ ਕੀਤਾ ਦਾਅਵਾ..!!

Firozpur    Jun 06 2018

ਬੀਤੀ ਰਾਤ ਗਸ਼ਤ ਦੇ ਦੌਰਾਨ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਦੋ ਕੈਦੀਆਂ ਕੋਲੋਂ ਮੋਬਾਈਲ, ਨਸ਼ੀਲੀ ਗੋਲੀਆਂ ਅਤੇ ਅਫ਼ੀਮ ਬਰਾਮਦ

Kapurthala    Jun 05 2018

ਮਾਡਰਨ ਜੇਲ੍ਹ ਕਪੂਰਥਲਾ ਵਿੱਚ ਮੋਬਾਈਲ ਅਤੇ ਨਸ਼ੇ ਦੀ ਪੂਰਤੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ।

ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਰਾਹ 'ਤੇ ਤੋਰ ਰਹੇ ਹਨ ਘੋਟੇ ਵਾਲੇ ਬਾਬਾ ਜੀ (ਨਿਊਜ਼ ਨੰਬਰ ਖ਼ਾਸ ਖ਼ਬਰ)

Khanna    Jun 05 2018

ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ 'ਚ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਪੁਲਿਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਨਸ਼ਾ ਵੇਚਣ ਅਤੇ ਖਾਣ ਵਾਲਿਆਂ ਦੀ ਸਾਰ ਲੈਣ ਲਈ ਹੁਕਮ ਫ਼ਰਮਾਏ ਸਨ।

ਨਸ਼ੀਲੇ ਕੈਪਸੂਲ ਅਤੇ ਨਜਾਇਜ਼ ਸ਼ਰਾਬ ਨਾਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਪੁਲਿਸ ਨੇ ਕੀਤਾ ਦਾਅਵਾ

Khanna    Jun 04 2018

ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਅਤੇ ਨਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਪੁਲਿਸ ਦਾ ਦਾਅਵਾ, ਭਾਰੀ ਮਾਤਰਾ 'ਚ ਲਾਹਣ, ਨਜਾਇਜ਼ ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਸਣੇ ਦੋ ਕਾਬੂ, ਇੱਕ ਫਰਾਰ

Firozpur    Jun 04 2018

ਜ਼ਿਲ੍ਹਾ ਪੁਲਿਸ ਮੁਖੀ ਫਿਰੋਜ਼ਪੁਰ ਪ੍ਰੀਤਮ ਸਿੰਘ ਨੇ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਛੇੜੀ ਹੋਈ ਹੈ।

ਨਸ਼ਿਆਂ ਤੋਂ ਨਿਜਾਤ ਦਿਵਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ : ਏ.ਐਸ.ਆਈ ਬੰਗੜ

Kapurthala    Jun 03 2018

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ 'ਡੈਪੋ' ਤਹਿਤ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਨਿੱਤਰੇ ਡੈਪੋ ਵਲੰਟੀਅਰ ਏ.ਐਸ.ਆਈ ਗੁਰਬਚਨ ਸਿੰਘ ਬੰਗੜ ਨੇ ਸਰਕਾਰੀ ਸਕੂਲ, ਨਵਾਂ ਪਿੰਡ ਗੇਟ ਵਾਲਾ ਵਿਖੇ ਪਿੰਡ ਦੀ ਪੰਚਾਇਤ, ਸਕੂਲ ਸਟਾਫ ਅਤੇ ਪਤਵੰਤੇ ਸੱਜਣਾਂ ਨੂੰ ਸਰਕਾਰ ਦੀ ਇਸ ਨਿਵੇਕਲੀ ਮੁਹਿੰਮ ਤੋਂ ਜਾਣੂ ਕਰਵਾਇਆ।

ਤੰਬਾਕੂਨੋਸ਼ੀ ਸਭ ਤੋਂ ਵੱਧ ਖ਼ਤਰਨਾਕ ਨਸ਼ਾ ਅਤੇ ਸਮੇਂ ਤੋਂ ਪਹਿਲੋਂ ਮੌਤ ਦੇਣ ਵਾਲਾ ਧੀਮੀ ਗਤੀ ਦਾ ਜ਼ਹਿਰ.! (ਨਿਊਜ਼ਨੰਬਰ ਖਾਸ ਖਬਰ)

Citizen's Forum    Jun 02 2018

ਨਸ਼ਾ ਕੋਈ ਵੀ ਹੋਵੇ ਸਿਹਤ ਦੇ ਲਈ ਹਾਨੀਕਾਰਕ ਹੈ!! ਪਰ, ਕੁਝ ਕੁ ਲੋਕ ਤੰਬਾਕੂ ਅਤੇ ਸਿਗਰਟ ਨੋਸ਼ੀ ਨਸ਼ਿਆਂ ਨੂੰ ਨਸ਼ਾ ਨਾ ਗਿਣਦੇ ਅਤੇ ਖੁੱਲੇਆਮ ਇਸ ਦੀ ਵਰਤੋਂ ਕਰਦੇ ਹਨ।

ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ: ਡੀ.ਐਸ.ਪੀ

Kapurthala    Jun 01 2018

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਪੂਰਥਲਾ ਸ਼ਹਿਰ ਦੇ ਅਧੀਨ ਆਉਂਦੇ ਸਾਰੇ 'ਡੈਪੋ' ਵਲੰਟੀਅਰਾਂ ਲਈ ਥਾਣਾ ਸਿਟੀ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।

ਚਿੱਟੇ ਨਸ਼ੀਲੇ ਪਾਊਡਰ ਸਣੇ ਫੜੇ ਗਏ ਦੋਸ਼ੀ ਨੂੰ ਅਦਾਲਤ ਨੇ ਸੁਣਾਈ 10 ਸਾਲ ਕੈਦ ਦੀ ਸਜ਼ਾ

Khanna    May 31 2018

ਕਰੀਬ ਸਾਢੇ ਤਿੰਨ ਸਾਲ ਪਹਿਲਾਂ ਨਸ਼ੀਲੇ ਪਾਊਡਰ ਸਮੇਤ ਨਸ਼ਿਆਂ ਦੀ ਤਸਕਰੀ ਕਰਨ ਦੇ ਦੋਸ਼ 'ਚ ਜ਼ਿਲ੍ਹਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇੱਕ ਵਿਅਕਤੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਦੋ ਭੁੱਕੀ ਤਸਕਰਾਂ ਨੂੰ 12-12 ਸਾਲ ਦੀ ਕੈਦ

Patiala    May 30 2018

ਭੁੱਕੀ ਤਸਕਰੀ ਦੇ ਇੱਕ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਅਤੁਲ ਕਸਾਨਾ ਨੇ ਦੋ ਤਸਕਰਾਂ ਨੂੰ 12-12 ਸਾਲਾਂ ਦੀ ਕੈਦ ਅਤੇ ਇੱਕ-ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।

ਮੁੱਖਮੰਤਰੀ ਬਿਨਾਂ ਕਿਸੇ ਡਰ ਦੇ ਅੱਗੇ ਵੱਧਣ ਅਤੇ ਨਸ਼ੇ ਨੂੰ ਖ਼ਤਮ ਕਰਨ : ਸਾਬਕਾ ਡੀਜੀਪੀ ਸ਼ਸ਼ੀਕਾਂਤ

Patiala    May 30 2018

ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀਕਾਂਤ ਵੱਲੋਂ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਬਿਆਨ ਦਿੱਤਾ ਗਿਆ ਹੈ।

War on drugs in Bangladesh kills over 100

International    May 29 2018

On Tuesday, police said that 12 more averred drug dealers were killed in the “war on drugs” to 105 since the launch of the nationwide crackdown on narcotics trade about a fortnight ago.