We found 2 result for: father-son


ਹੁਸ਼ਿਆਰ ਨਾਲ 22 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਪਿਉ-ਪੁੱਤ ਖ਼ਿਲਾਫ਼ ਕੇਸ ਦਰਜ..!!

Firozpur    Jun 07 2018

ਪਿੰਡ ਮੇਹਰ ਸਿੰਘ ਵਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਜ਼ਮੀਨ ਦਾ ਬਿਆਨਾਂ ਕਰਕੇ ਰਜਿਸਟਰੀ ਕਿਸੇ ਹੋਰ ਦੇ ਨਾਂਅ ਕਰਕੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਥਾਣਾ ਜ਼ੀਰਾ ਸਿਟੀ ਪੁਲਿਸ ਨੇ ਪਿਉ-ਪੁੱਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਖੇਤ 'ਚ ਕੰਮ ਕਰ ਰਹੇ ਪਿਓ-ਪੁੱਤ 'ਤੇ ਕਾਤਲਾਨਾ ਹਮਲਾ

Firozpur    Oct 27 2017

ਆਪਣੇ ਖੇਤ ਵਿੱਚ ਕੰਮ ਕਰ ਰਹੇ ਪਿਓ-ਪੁੱਤ 'ਤੇ 6 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ।