We found 11 result for: nankana


ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਭਲਕੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

Gurdaspur    Feb 20 2019

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਵਿਖੇ ਹੋਏ ਸ਼ਹੀਦਾਂ ਜਿਨ੍ਹਾਂ ਵਿੱਚ ਭਾਈ ਲਛਮਣ ਸਿੰਘ ਧਾਰੋਵਾਲੀ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਭਲਕੇ 21 ਫਰਵਰੀ ਨੂੰ ਪਿੰਡ ਧਾਰਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਸਰਨਾ ਭਰਾਵਾਂ ਨੇ ਕੀਤੀ ਨਨਕਾਣਾ ਸਾਹਿਬ ਨੂੰ ਤਖ਼ਤ ਸਾਹਿਬ ਦਾ ਦਰਜਾ ਦੇਣ ਦੀ ਮੰਗ !

Gurdaspur    Nov 30 2018

ਦਿੱਲੀ ਸਿੱਖ ਗੁਰਦੁਆਰਾ ਮੈਨੇਜਿੰਗ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅਤੇ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜਨਮ ਅਸਥਾਨ ਨੂੰ ਛੇਵੇਂ ਤਖ਼ਤ ਸਾਹਿਬ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ, ਸਰਨਾ ਭਰਾਵਾ ਨੇ ਇਹ ਮੰਗ ਰੱਖੀ ਹੈ।

ਨਨਕਾਣਾ Film 'ਚ ਮੈਨੂੰ ਮਾਨ ਸਾਬ ਨਾਲ ਕੰਮ ਕਰਕੇ ਬਹੁਤ ਵਧੀਆ ਲੱਗਾ - Sukhpal Singh

Rang Punjab De    Nov 19 2018

ਨਨਕਾਣਾ Film 'ਚ ਮੈਨੂੰ ਮਾਨ ਸਾਬ ਨਾਲ ਕੰਮ ਕਰਕੇ ਬਹੁਤ ਵਧੀਆ ਲੱਗਾ - Sukhpal Singh

Interview with Manjeet Maan || Actress || Gurdeep Grewal || Rang Punjab De

Rang Punjab De    Jul 06 2018

Interview with Manjeet Maan || Actress || Gurdeep Grewal || Rang Punjab De

Interview with Anas Rashid || Actor || Gurdeep Grewal || Rang Punjab De

Rang Punjab De    Jul 03 2018

Interview with Anas Rashid || Actor || Gurdeep Grewal || Rang Punjab De

ਐਸ.ਜੀ.ਪੀ.ਸੀ. ਵੱਲੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਪਾਕਿਸਤਾਨ ਲਈ ਰਵਾਨਾ

Amritsar    Nov 02 2017

ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਮਣਾਉਨ ਲਈ ਐਸ.ਜੀ.ਪੀ.ਸੀ. ਵੱਲੋਂ ਇੱਕ ਵਿਸ਼ੇਸ਼ ਜਥਾ ਪਾਕਿਸਤਾਨ ਦੀ ਧਰਤੀ 'ਤੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਐਸ.ਜੀ.ਪੀ.ਸੀ. ਮੈਂਬਰ ਗੁਰਮੀਤ ਸਿੰਘ ਬੂਅ ਜਥਾ ਲੀਡਰ ਦੀ ਅਗਵਾਈ ਹੇਠ ਐਸ.ਜੀ.ਪੀ.ਸੀ. ਸਕੱਤਰ ਰੂਪ ਸਿੰਘ ਨੇ ਸਿਰੋਪੇ ਭੇਟਾਂ ਕਰ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ।

ਪਾਕਿਸਤਾਨ ਨਨਕਾਣਾ ਸਾਹਿਬ ਵਿਖੇ ਉਸਾਰਨ ਵਾਲੀ ਯੂਨੀਵਰਸਿਟੀ ਦੀ ਥਾਂ ਨਾ ਬਦਲੀ ਜਾਵੇ : ਡਾ. ਰੂਪ ਸਿੰਘ

Amritsar    Sep 08 2017

ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਉਸਾਰੀ ਜਾਣ ਵਾਲੀ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪਾਕਿਸਤਾਨ ਸਰਕਾਰ ਅਤੇ ਅਵੇਕਯੂ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਕਿਸੇ ਹੋਰ ਅਸਥਾਨ 'ਤੇ ਉਸਾਰਨ ਦੀ ਗੱਲ ਤੇ ਦੁਨੀਆ ਭਰ ਦੇ ਸਿੱਖਾਂ ਵਿੱਚ ਉਦਾਸੀ ਦਾ ਆਲਮ ਹੈ।

ਉਮੈਦਪੁਰੀ ਦਾ ਨਨਕਾਣਾ ਸਾਹਿਬ ਸਕੂਲ 'ਚ ਸਨਮਾਨ

Khanna    Mar 09 2017

ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਦਾ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਮੈਂਬਰ ਨਾਮਜ਼ਦ ਹੋਣ 'ਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ 'ਚ ਕਰਵਾਏ ਗਏ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ।

ਪਾਕਿਸਤਾਨ ਗਿਅਾ ਸ਼ਰਧਾਲੂਆਂ ਦਾ ਜੱਥਾ ਅੱਜ ਵਾਪਿਸ ਅਾਪਣੇ ਵਤਨ ਪਰਤਿਅਾ

Amritsar    Nov 21 2016

21 ਨਵੰਬਰ:- ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰੂਦੁਵਾਰਾ ਨਨਕਾਣਾ ਸਾਹਿਬ ਪਾਕਿਸਤਾਨ ਮਨਾਉਣ ਲਈ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਵਤਨ ਵਾਪਸ ਪਰਤਿਆ ਹੈ, ਜਿੱਥੇ ਸ਼੍ਰੋਮਣੀ ਗੁਰੂਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ I

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ

Amritsar    Nov 12 2016

12 ਨਵੰਬਰ : ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਈ ਸ਼ਰਧਾਲੂ ਦਾ ਜੱਥਾ ਰਵਾਨਾ ਕੀਤਾ ਗਿਆ।