We found 1037 result for: students


ਸਕੂਲੀ ਵਿਦਿਆਰਥੀਆਂ ਨੂੰ ਸਿਹਤ ਅਧਿਕਾਰੀਆਂ ਨੇ ਸਵਾਈਨ ਫਲੂ ਪ੍ਰਤੀ ਕੀਤਾ ਜਾਗਰੂਕ

Khanna    Jan 21 2019

ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਤਹਿਤ ਸਿਵਲ ਸਰਜਨ ਲੁਧਿਆਣਾ ਅਤੇ ਸਿਵਲ ਹਸਪਤਾਲ ਪਾਇਲ ਦੇ ਐਸਐਮਓ ਡਾ. ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਨਕਾਣਾ ਸਾਹਿਬ ਪਬਲਿਕ ਸਕੂਲ, ਪਿੰਡ ਰਾਮਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ।

ਸਪੈਸ਼ਲ ਰਿਸੋਰਸ ਸੈਂਟਰ ਦਾ ਡੀਸੀ ਨੇ ਕੀਤਾ ਦੌਰਾ.!!!

Firozpur    Jan 21 2019

ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਚਲਾਏ ਜਾ ਰਹੇ ਸਪੈਸ਼ਲ ਰਿਸੋਰਸ ਸੈਂਟਰ ਜਿੱਥੇ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ।

ਸੰਤ ਸੀਚੇਵਾਲ ਵਾਟਰ ਸਪੋਰਟਸ ਦੇ ਖਿਡਾਰੀਆਂ ਦੀ ਜੀ.ਐਨ.ਡੀ.ਯੂ. ਅੰਤਰ ਕਾਲਜ ਮੁਕਾਬਲਿਆਂ ਵਿੱਚ ਝੰਡੀ

Kapurthala    Jan 21 2019

ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਖਿਡਾਰੀਆਂ ਨੇ ਅੰਤਰ ਕਾਲਜ ਮੁਕਾਬਲਿਆਂ ਵਿੱਚ 25 ਸੋਨੇ ਅਤੇ 17 ਚਾਂਦੀ ਦੇ ਤਗਮੇ ਹਾਸਿਲ ਕੀਤੇ।

PU to give fee waiver for transgender students, community hails the decision

Chandigarh    Jan 21 2019

PU is all set to waive the tuition and examination fee of transgender students

ਬੇਰਿੰਗ ਕਾਲਜ ਦੇ ਪੰਜਾਬੀ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਹੋਈ ਪਹਿਲੀ ਮਿਲਣੀ

Batala    Jan 21 2019

ਅੱਜ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਚੱਲ ਰਹੇ ਪੋਸਟ ਗ੍ਰੈਜ਼ੂਏਸ਼ਨ ਪੰਜਾਬੀ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ।

ਸਰਕਾਰੀ ਪ੍ਰਾਇਮਰੀ ਸਕੂਲ ਥਿੰਦ ਦੇ ਸਾਲਾਨਾ ਸਮਾਗਮ 'ਚ ਬੱਚਿਆ ਵੱਲੋਂ ਰੰਗਾਂ ਰੰਗ ਪ੍ਰੋਗਰਾਮ

Batala    Jan 21 2019

ਸਰਕਾਰੀ ਪ੍ਰਾਇਮਰੀ ਸਕੂਲ ਥਿੰਦ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ ਹੈ, ਜਿਸ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਕਾਂਗਰਸ ਨੇ ਤਾਂ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡਤਾ..!!(ਨਿਊਜ਼ਨੰਬਰ ਖ਼ਾਸ ਖ਼ਬਰ)

Ludhiana    Jan 21 2019

ਜਿਨ੍ਹਾਂ ਧੱਕਾ ਇਸ ਸਮੇਂ ਪੰਜਾਬ ਦੇ ਮੁਲਾਜ਼ਮ ਅਤੇ ਕਿਸਾਨ ਵਰਗ ਨਾਲ ਹੋ ਰਿਹਾ ਹੈ, ਇਨ੍ਹਾਂ ਧੱਕਾ ਕਦੇ ਵੀ ਕਿਸੇ ਸਰਕਾਰ ਨੇ ਨਹੀਂ ਕੀਤਾ।

ਵੁੱਡਸਟਾਕ ਸਕੂਲ ਵਿਖੇ ਸਲਾਨਾ ਸਪੋਰਟਸ ਮੀਟ 2019 ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ

Batala    Jan 20 2019

ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਸਕੂਲ ਪ੍ਰਿੰਸੀਪਲ ਐਨਸੀ ਜੀ ਦੀ ਰਹਿਨੁਮਾਈ ਹੇਠ ਸਲਾਨਾ ਸਪੋਰਟਸ ਮੀਟ 2019 ਕਰਵਾਈ ਗਈ।

ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕੀਤੀ ਪਠਾਨਕੋਟ ਫੇਰੀ (ਨਿਊਜ਼ਨੰਬਰ ਖਾਸ ਖਬਰ)

Pathankot    Jan 19 2019

ਜ਼ਿਲ੍ਹਾ ਪਠਾਨਕੋਟ ਦੇ ਇੱਕ ਨਿਜੀ ਕਾਲਜ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ।

ਆਈਏਐਸ ਪ੍ਰੀਖਿਆਵਾਂ 'ਚ ਨੌਜਵਾਨਾਂ ਦੀ ਰੁਚੀ ਵਧਾਏਗਾ ਸੋਫ਼ੀਆ ਇੰਸਟੀਚਿਊਟ

Patiala    Jan 19 2019

ਦੇਖਿਆ ਗਿਆ ਹੈ ਕਿ ਪੰਜਾਬ ਦੇ ਬੱਚਿਆਂ ਵਿੱਚ ਆਈਏਐਸ ਵਰਗੇ ਕੋਰਸਾਂ ਲਈ ਰੁਚੀ ਬਿਲਕੁਲ ਹੀ ਘਟਦੀ ਜਾ ਰਹੀ ਹੈ ਅਤੇ 2 ਪ੍ਰਤੀਸ਼ਤ ਨੌਜਵਾਨ ਹੀ ਅਜਿਹੇ ਪਾਏ ਗਏ ਹਨ ਜੋ ਕਿ ਐਡਮੀਨੀਸਟਰੇਟਿਵ ਸਰਵੀਸਾਂ 'ਚ ਅੱਗੇ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।

ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਭਾਅ ਗਿਆ ਸਟਾਰਟਅੱਪ ਇੰਡੀਆ ਪ੍ਰੋਗਰਾਮ

Patiala    Jan 19 2019

ਸਟਾਰਟਅੱਪ ਇੰਡੀਆ ਦੀ ਪੂਰੀ ਟੀਮ ਪਟਿਆਲੇ ਪਹੁੰਚੀ ਹੋਈ ਹੈ। ਪਹਿਲਾਂ ਟੀਮ ਦੀ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਬੱਲੇ ਰਹੀ ਹੁਣ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਇਸ ਪ੍ਰੋਗਰਾਮ ਤੋਂ ਬਹੁਤ ਪ੍ਰਭਾਵਿਤ ਹੋਏ ਹਨ।

ਕਿੰਝ ਕਰਨਗੇ ਵਿਦਿਆਰਥੀ ਵਿੱਦਿਆ ਗ੍ਰਹਿਣ, ਜਦੋਂ ਅਧਿਆਪਕ ਹੀ ਰਹੇ ਸੜਕਾਂ 'ਤੇ.!! (ਨਿਊਜ਼ਨੰਬਰ ਖਾਸ ਖ਼ਬਰ)

Citizen's Forum    Jan 17 2019

ਅਧਿਆਪਕ ਨੂੰ ਸਭ ਤੋਂ ਪੜ੍ਹੀ ਲਿਖੀ ਜਮਾਤ ਵਿੱਚ ਗਿਣਿਆ ਜਾਂਦਾ ਹੈ। ਕਿਉਂਕਿ ਅਧਿਆਪਕ ਹੀ ਇੱਕ ਅਜਿਹਾ ਇੰਨਸਾਨ ਹੁੰਦਾ ਹੈ, ਜੋ ਆਪਣਾ ਆਪ ਖਰਚ ਕਰਕੇ ਬੱਚਿਆਂ ਨੂੰ ਇਨ੍ਹਾਂ ਗਿਆਨ ਦਿੰਦਾ ਹੈ ਕਿ ਬੱਚੇ ਅੱਗੇ ਵੱਧ ਕੇ ਵੱਡੇ ਵੱਡੇ ਅਫਸਰ ਆਦਿ ਬਣ ਜਾਂਦੇ ਹਨ।

ਰੱਦ ਹੋ ਜਾਵੇਗੀ ਸਕੂਲ ਦੀ ਮਾਨਤਾ, ਜੇਕਰ... !! (ਨਿਊਜ਼ਨੰਬਰ ਖ਼ਾਸ ਖ਼ਬਰ)

Citizen's Forum    Jan 17 2019

ਸਾਡੇ ਦੇਸ਼ ਵਿੱਚ ਵਿੱਦਿਆ, ਵਿੱਦਿਆ ਨਾ ਰਹਿ ਕੇ ਇੱਕ ਧੰਦਾ ਬਣ ਕੇ ਰਹਿ ਗਈ ਹੈ, ਇੱਕ ਮੁਨਾਫ਼ੇ ਵਾਲਾ ਧੰਦਾ।

ਖਾਦ ਰਹਿਤ ਖੇਤੀ ਦੀ ਵਿਦਿਆਰਥਣਾਂ ਨੇ ਲਈ ਜਾਣਕਾਰੀ

Fazilka    Jan 15 2019

ਪਿੰਡ ਕਾਲਾ ਟਿੱਬਾ ਵਿਖੇ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਫੋਰ ਵੁਮੈਨ ਵੱਲੋਂ ਆਯੋਜਿਤ 7 ਰੋਜ਼ਾ ਰਾਸ਼ਟਰੀ ਸੇਵਾ ਯੋਜਨਾ ਐਨ.ਐਸ.ਐਸ. ਕੈਂਪ ਜੋ ਕਿ ਸਿੱਖਿਆ, ਸਿਹਤ ਅਤੇ ਵਾਤਾਵਰਨ ਚੇਤਨਾ 'ਤੇ ਆਧਾਰਿਤ ਰਿਹਾ ਅਤੇ ਇਸਦੇ ਸਤਵੇਂ ਦਿਨ ਵਿਦਿਆਰਥਣਾਂ ਨੇ ਜਿਆਣੀ ਨੈਚੂਰਲ ਫਾਰਮ ਹਾਊਸ ਦਾ ਦੌਰਾ ਕਰਕੇ ਖਾਦ ਰਹਿਤ ਖੇਤੀ ਦੀ ਜਾਣਕਾਰੀ ਲਈ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਵਿਦਿਆਰਥੀਆਂ ਨੂੰ ਪੜਾਇਆ ਰੋਜ਼ਗਾਰ ਸਬੰਧੀ ਪਾਠ

Khanna    Jan 15 2019

ਪੜੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਦੇ ਬਾਰ੍ਹਵੀਂ ਜਮਾਤ ਦੇ 20 ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ।

ਰੁਜ਼ਗਾਰ ਪ੍ਰਾਪਤੀ ਕਰਨ ਹਿੱਤ ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ

Fazilka    Jan 14 2019

ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

..ਤੇ ਫਿਰੋਜ਼ਪੁਰ ਦੇ ਡੀਸੀਐੱਮ ਦੇ ਬੱਚਿਆਂ ਨੇ ਖੋਲ੍ਹੀ ਇਮਾਨਦਾਰੀ ਦੀ ਦੁਕਾਨ.!!!!

Firozpur    Jan 14 2019

ਸਥਾਨਕ ਸ਼ਹਿਰ ਦੇ ਡੀਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਯਤਨ ਨਾਲ ਇਮਾਨਦਾਰੀ ਦੀ ਦੁਕਾਨ ਖੋਲੀ ਗਈ ਹੈ, ਜਿਸ ਵਿੱਚ ਨਾ ਤਾਂ ਕੋਈ ਦੁਕਾਨਦਾਰ ਬੈਠਾ ਹੈ ਅਤੇ ਨਾ ਹੀ ਕੋਈ ਸੀਸੀਟੀਵੀ ਕੈਮਰਾ ਲੱਗਾ ਹੈ।

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ 'ਚ ਕਰਨੀ ਚਾਹੀਦੀ ਸਖਤ ਮਿਹਨਤ: ਡੀਈਓ

Firozpur    Jan 13 2019

ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਰਖਾਂ ਵਿਖੇ ਸਲਾਨਾ ਸਮਾਰੋਹ ਦਿਵਸ ਮਨਾਇਆ ਗਿਆ।

ਐਨ.ਐਸ.ਐਸ ਕੈਂਪ ਦੌਰਾਨ ਕਾਲਜ ਵਿਦਿਆਰਥਣਾਂ ਨੇ ਪਿੰਡ 'ਚ ਚਲਾਈ ਸਫਾਈ ਮੁਹਿੰਮ

Khanna    Jan 12 2019

ਗੁਰੂ ਨਾਨਕ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਦੁਆਰਾ ਚਲਾਏ ਜਾ ਰਹੇ ਐਨ.ਐਸ.ਐਸ. ਕੈਂਪ ਦੌਰਾਨ ਪਿੰਡ ਰਾਜਗੜ੍ਹ ਵਿਖੇ ਗਤੀਵਿਧੀਆਂ ਦਾ ਦੌਰ ਜਾਰੀ ਰੱਖਦੇ ਹੋਏ, ਪਿੰਡ 'ਚ ਵਿਸ਼ੇਸ਼ ਤੌਰ ਤੇ ਸਫ਼ਾਈ ਮੁਹਿੰਮ ਚਲਾਈ।

ਗੁਰੂ ਅਤੇ ਚੇਲਿਆਂ ਦਰਮਿਆਨ ਖੇਡੇ ਗਏ ਵਾਲੀਬਾਲ ਮੁਕਾਬਲੇ 'ਚ ਗੁਰੂਆਂ ਦੀ ਹੋਈ ਜਿੱਤ

Khanna    Jan 12 2019

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ।

'ਸਪੋਰਟਸ ਮੈਡੀਸਨ' ਵਿਸ਼ੇ 'ਤੇ ਹੋਇਆ ਵਿਸ਼ੇਸ਼ ਸੈਮੀਨਾਰ..!!!

Firozpur    Jan 12 2019

ਦਸਮੇਸ਼ ਪਬਲਿਕ ਸਕੂਲ ਫਿਰੋਜ਼ਪੁਰ ਸ਼ਹਿਰ ਵਿਖੇ ਸਰੀਰਿਕ ਸਿੱਖਿਆ ਵਿਭਾਗ ਵੱਲੋਂ 'ਸਪੋਰਟਸ ਮੈਡੀਸਨ' ਦੇ ਸਰੀਰਕ ਸਿੱਖਿਆ ਵਿੱਚ ਯੋਗਦਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ।

ਸਰਹੱਦੀ ਜ਼ਿਲ੍ਹੇ ਅੰਦਰ ਵੋਕੇਸ਼ਨਲ ਟਰੇਡਾਂ ਨਾਲ ਸਬੰਧਿਤ 'ਆਨ ਦਾ ਜਾਬ ਟ੍ਰੇਨਿੰਗ' ਸ਼ੁਰੂ..!!!

Firozpur    Jan 11 2019

ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਾਰੇ ਪੰਜਾਬ ਵਿੱਚ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੀ ਜੋ ਵੋਕੇਸ਼ਨਲ ਟਰੇਡ ਨਾਲ ਸਬੰਧਿਤ ਹਨ 'ਦੀ ਆਨ ਦਾ ਜਾਬ ਟ੍ਰੇਨਿੰਗ' ਫਿਰੋਜ਼ਪੁਰ ਦੇ ਵੱਖ-ਵੱਖ ਸੈਂਟਰਾਂ ਵਿਖੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ।

ਬੱਚਿਆਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ: ਪ੍ਰਿਤਪਾਲ ਕੌਰ ਸਿੱਧੂ

Firozpur    Jan 10 2019

ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ।

ਵਿਦਿਆਰਥੀਆਂ ਦਾ ਮੁੱਢਲਾ ਟੀਚਾ ਹੋਣਾ ਚਾਹੀਦੈ ਸਿਰਫ 'ਐਜੂਕੇਸ਼ਨ'..!!!

Firozpur    Jan 10 2019

ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਸਫਰ ਅਤੇ ਪ੍ਰਿੰਸੀਪਲ ਰਾਜੇਸ਼ ਮਹਿਤਾ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਫਿਰੋਜ਼ਪੁਰ ਵਿਖੇ ''ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਸਬੰਧੀ ਪ੍ਰੇਰਣਾ ਸਰੋਤ ਨੁਕਤੇ'' ਵਿਸ਼ੇ ਉਪਰ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਗਣਤੰਤਰ ਦਿਵਸ ਸਮਾਰੋਹ 'ਚ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ-ਡੀ.ਸੀ ਢਿੱਲੋਂ

Khanna    Jan 09 2019

ਮਾਤਾ ਗੁਜਰੀ ਕਾਲਜ, ਫਤਿਹਗੜ ਸਾਹਿਬ ਦੇ ਖੇਡ ਸਟੇਡੀਅਮ 'ਚ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਚੱਲ ਰਹੀਆਂ ਤਿਆਰੀਆਂ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

हर‍ियाणा : 7वीं के छात्र से स्पोर्ट्स एकेडमी के ही 5 सीनियर छात्रों ने किया कुकर्म, मामला दर्ज

National    Jan 09 2019

हर‍ियाणा के भिवानी में गांव देवराला स्थित एक स्पोर्ट्स एकेडमी में सातवीं कक्षा में पढ़ने वाले एक छात्र के साथ एकेडमी के ही पांच छात्रों ने कुकर्म किया।

ਐੱਸ.ਡੀ.ਐੱਮ. ਬਟਾਲਾ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Batala    Jan 08 2019

ਸਰਕਾਰੀ ਪਾਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਇੰਡੀਅਨ ਸਾਇੰਸ ਕਾਂਗਰਸ ਪ੍ਰਤੀਯੋਗਿਤਾ 'ਚ ਐਲੀਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

Fazilka    Jan 08 2019

ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਦੀਆਂ ਵਿਦਿਆਰਥਣਾਂ ਅਲੀਨਾ ਅਤੇ ਕੁਸੁਮ ਦੇ ਪ੍ਰੋਜੇਕਟ ਦਾ ਇੰਡੀਅਨ ਸਾਇੰਸ ਕਾਂਗਰਸ ਦੇ ਅਧੀਨ ਕੌਮੀ ਕਿਸ਼ੋਰ ਵਿਗਿਆਨੀ ਸੰਮੇਲਨ ਲਈ ਚੌਣ ਹੋਈ ਹੈ।

ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ

Fazilka    Jan 08 2019

ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ।

ਸ਼ਬਦ ਗੁਰੂ ਯਾਤਰਾ ਦਾ ਸੰਤ ਸੀਚੇਵਾਲ ਨੇ ਕੀਤਾ ਨਿੱਘਾ ਸਵਾਗਤ

Kapurthala    Jan 08 2019

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 100 ਦਿਨਾਂ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਆਰੰਭ ਹੋਈ।