12 ਜਨਵਰੀ ਨੂੰ ਬੇਰੁਜਗਾਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਜਦੋ ਤੋਂ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਪੰਜਾਬ ਵਿੱਚ ਕੋਈ ਵੀ ਨਵੀ ਨੌਕਰੀ ਨਹੀਂ ਕੱਢੀ ਗਈ ਖਾਸ ਗੱਲ ਇਹ ਰਹੀ ਕਿ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ l ਨੌਕਰੀ ਤੋਂ ਵਾਂਝੇ ਬੇਰੁਜਗਾਰ ਟੈਟ ਪਾਸ ਅਧਿਆਪਕਾ ਨੇ ਬਠਿੰਡਾ ਵਿਖੇ ਸਰਕਾਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ l ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਤੇ ਬੀਐੱਡ ਅਧਿਆਪਕ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਦਿਆਂ ਬੱਸ ਸਟੈਂਡ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਪੁਤਲਾ ਫੂਕਦਿਆਂ ਆਪਣਾ ਰੋਸ-ਜ਼ਾਹਰ ਕੀਤਾ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਵਾਅਦੇ ਮੁਤਾਬਿਕ ਜਨਵਰੀ ਦੇ ਪਹਿਲੇ ਹਫ਼ਤੇ ਤਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ  ਕੀਤਾ ਜਾਵੇਗਾ। 

ਲੀਡਰਾਂ ਤੋਂ ਲੈ ਕੇ ਅਧਿਆਪਕਾਂ ਤੱਕ, ਸਭ ਹੋਏ ਪਏ ਨੇ ਸਰਕਾਰੀ ਸਕੂਲਾਂ ਦੇ ਦਿਵਾਨੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਰਕਾਰੀ ਸਕੂਲਾਂ ਦੇ ਅੰਦਰ ਅਧਿਆਪਕਾਂ ਦੀ ਭਾਰੀ ਕਮੀ ਹੈ। ਪਰ ਇਸ ਦੇ ਬਾਵਜੂਦ ਕਈ ਲੀਡਰ ਅਤੇ ਸਰਕਾਰੀ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਸਤੇ ਉਤਾਵਲੇ ਹੋਏ ਬੈਠੇ ਹਨ। ...

ਪੰਜਾਬ ਦੇ ਅਣਗਿਣਤ ਸਰਕਾਰੀ ਸਕੂਲ, ਲੈਕਚਰਾਰਾਂ ਅਤੇ ਅਧਿਆਪਕਾਂ ਤੋਂ ਸੱਖਣੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅਣਗਿਣਤ ਸਰਕਾਰੀ ਸਕੂਲ ਹਨ, ਜਿੱਥੇ ਵੱਡੀ ਮਾਤਰਾ ਵਿੱਚ ਲੈਕਚਰਾਰਾਂ ਅਤੇ ਅਧਿਆਪਕਾਂ ਦੀ ਕਮੀ ਹੈ। ਪਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਇਸ ਦੇ ਵੱਲ ਧਿਆਨ ਨਹੀਂ ਦੇ ਰਿਹਾ। ਲੈਕਚਰਾਰਾਂ ਅਤੇ ...

ਕੋਰੋਨਾ ਕਹਿਰ ਵਿੱਚ ਕਿਹੋ ਜਿਹੀ ਹੈ ਕੋਰੋਨਾ ਪਾਜ਼ੀਟਿਵ ਅਧਿਆਪਕਾਂ ਦੀ ਹਾਲਤ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਮੇਤ ਦੇਸ਼ ਭਰ ਦੇ ਭਾਵੇਂ ਹੀ ਇਸ ਵੇਲੇ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ, ਪਰ ਦੂਜੇ ਪਾਸੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਦੀ ਬਲੀ ਲੈਣ 'ਤੇ ਤੁਲਿਆ ਹੋਇਆ ਹੈ। ਸਕੂਲਾਂ ਵਿੱਚ ਅਧਿਆਪਕਾਂ ਦੀ ...

ਪੰਜਾਬ ਦੇ ਅਧਿਆਪਕਾਂ ਦਾ ਵੈਰੀ ਬਣਿਆ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਚਲਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਅੰਦਰ ਸਾਰੇ ਸਕੂਲ ਅਧਿਆਪਕਾਂ ਵਾਸਤੇ ਖੁੱਲ੍ਹੇ ਹਨ, ਜਦੋਂਕਿ ਸਕੂਲਾਂ ਦੇ ਅੰਦਰ ਬੱਚੇ ਜਾ ਹੀ ਨਹੀਂ ਰਹੇ। ਕਿਉਂਕਿ ...

ਬੇਰੁਜ਼ਗਾਰਾਂ ਨੂੰ ਆਪਣੇ ਵੱਲ ਖਿੱਚਣ ਤੁਰੇ ਅਕਾਲੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਅਕਾਲੀ ਦਲ ਵੱਲੋਂ ਹੁਣ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਹੁਣ ਅਕਾਲੀ ਦਲ ਨੇ ਅਜਿਹਾ ਸਭ ਕੁੱਝ ਵੋਟਾਂ ਖ਼ਾਤਰ ਕੀਤਾ ਜਾ ਰਿਹਾ ਹੈ। ...

ਕੋਰੋਨਾ ਅਧਿਆਪਕਾਂ ਨੂੰ ਚਿੰਬੜ ਰਿਹੈ, ਪਰ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਨੇ ਅਧਿਆਪਕਾਂ ਨੂੰ ਡੰਗ ਨਾ ਮਾਰਨ ਦੀ ਸਹੁੰ ਖ਼ਾ ਲਈ ਐ। ਸਹੁੰ ਤਾਂ ਵੈਸੇ ਕੈਪਟਨ ਅਮਰਿੰਦਰ ਨੇ ਵੀ ਖ਼ਾਦੀ ਸੀ 2017 ਦੀ ਵਿਧਾਨ ਸਭਾ ਚੋਣਾਂ ਵੇਲੇ, ਜਿਹੜੀ ਸਿਰੇ ਈ ਨਹੀਂ ਲੱਗੀ! ਝੂਠੀ ਸਹੁੰ ਖ਼ਾਦੀ, ਫਿਰ ਵੀ ਚੰਦਰਾ ਜਿਊਂ ...

ਕੀ ਟੀਚਰਾਂ ਦਾ 'ਬੇਲੀ' ਹੈ ਕੋਰੋਨਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਵਿੱਚ ਕੋਰੋਨਾ ਸਿਖ਼ਰਾਂ ਛੋਹ ਰਿਹਾ ਹੈ, ਪਰ ਕਹਿੰਦੇ ਨੇ ਮਾਸਟਰਾਂ ਅਤੇ ਮੈਡਮਾਂ ਨੂੰ ਕੁੱਝ ਨਹੀਂ ਕਹਿ ਰਿਹਾ! ਕੋਰੋਨਾ ਲੱਗਦੈ, ਅਧਿਆਪਕਾਂ ਦਾ 'ਬੇਲੀ' ਹੀ ਬਣ ਗਿਐ? ਪੰਜਾਬ ਸਮੇਤ ਦੇਸ਼ ਭਰ ਵਿੱਚ ਕੋਰੋਨਾ ਨੇ ਆਪਣਾ ਪੂਰਾ ...

ਬੇਰੁਜ਼ਗਾਰਾਂ ਦਾ ਅੰਦੋਲਨ ਕਿਤੇ ਸਰਕਾਰ ਨਾ ਡੇਗ ਦੇਵੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਲੰਘੇ ਕਰੀਬ ਚਾਰ ਮਹੀਨਿਆਂ ਤੋਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਪੰਜਾਬ ਦੀ ਕੈਪਟਨ ਹਕੂਮਤ ਦੇ ਖ਼ਿਲਾਫ਼ ਅੰਦੋਲਨ ਜਾਰੀ ਹੈ। ਇਹ ਅੰਦੋਲਨ 4 ਜਨਵਰੀ ਤੋਂ ਪੱਕਾ ...

ਬੇਰੁਜ਼ਗਾਰਾਂ ਨੂੰ ਕਿਉਂ ਮਿੱਠੀਆਂ ਗੋਲੀਆਂ ਦੇਈ ਜਾ ਰਹੇ ਨੇ ਹਾਕਮ? (ਨਿਊਜ਼ਨੰਬਰ ਖ਼ਾਸ ਖ਼ਬਰ)

ਘਰ ਘਰ ਨੌਕਰੀ ਦੇਣ ਦਾ ਜਿਹੜਾ ਵਾਅਦਾ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਦੇ ਨਾਲ ਕਰਦੇ ਰਹੇ ਸਨ, ਉਹ ਵਾਅਦਾ ਸੱਤਾ ਵਿੱਚ ਆਉਣ ਦੇ ਸਾਢੇ ਚਾਰ ...

ਕੀ ਸਿੱਖਿਆ ਵਿਭਾਗ ਬੇਰੁਜ਼ਗਾਰਾਂ ਨਾਲ ਵਿਤਕਰਾ ਕਰ ਰਿਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖਿਆ ਵਿਭਾਗ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਪ੍ਰਕਾਰ ਦੇ ਸਵਾਲਾਂ ਦੇ ਘੇਰੇ ਵਿੱਚ ਹੈ। ਕਿਉਂਕਿ ਸਿੱਖਿਆ ਵਿਭਾਗ 'ਤੇ ਦੋਸ਼ ਹੀ ਅਜਿਹੇ ਲੱਗ ਰਹੇ ਹਨ, ਜਿਨ੍ਹਾਂ ਦੇ ਜਵਾਬ ਦੇਣ ਲਈ ਨਾ ਤਾਂ ਵਿਭਾਗ ਦੇ ਅਧਿਕਾਰੀ ਰਾਜ਼ੀ ਹਨ ਅਤੇ ...

ਬੇਰੁਜ਼ਗਾਰ ਨੌਜਵਾਨਾਂ ਨਾਲ 'ਸਰਕਾਰੀ ਠੇਕੇਦਾਰਾਂ' ਦਾ ਧੱਕਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆ ਜਾਂਦੀ ਹੈ ਤਾਂ, ਸਭ ਤੋਂ ਪਹਿਲੋਂ ਠੇਕੇਦਾਰੀ ਸਿਸਟਮ ਖ਼ਤਮ ...

ਕੀ ਅਧਿਆਪਕਾਂ ਦਾ ਅੰਦੋਲਨ ਸਰਕਾਰ ਡੇਗੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਤਾਂ ਕਿਸਾਨਾਂ ਦਾ ਅੰਦੋਲਨ ਲਗਾਤਾਰ ਦਿੱਲੀ ਦੇ ਬਾਰਡਰਾਂ 'ਤੇ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਅੰਦਰ ਵੀ ਬੇਰੁਜ਼ਗਾਰ ਅਧਿਆਪਕਾਂ ਤੋਂ ਇਲਾਵਾ ਹੋਰਨਾਂ ਭਰਾਤਰੀ ਜਥੇਬੰਦੀਆਂ ਦਾ ਆਪਣੀਆਂ ਮੰਗਾਂ ਸਬੰਧੀ ...

ਬੇਰੁਜ਼ਗਾਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਿਉਂ ਨਹੀਂ ਕਰਦੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ। ਪਰ ਮਜ਼ਾਲ ਐ ਕਿ ਸਰਕਾਰ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦੇ ...

ਕੈਪਟਨ ਦੀ ਸਕੀਮ: ਘਰ-ਘਰ ਨੌਕਰੀ ਜਾਂ ਫਿਰ ਹਰ ਘਰ ਬੇਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੀ ਸੱਤਾ 'ਤੇ ਕਾਬਜ਼ ਕੈਪਟਨ ਹਕੂਮਤ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ, ਪਰ ਇਹ ਨਹੀਂ ਦੱਸਿਆ ਗਿਆ ਕਿ, ਰੁਜ਼ਗਾਰ ਕਿਹੜੇ ਖ਼ਾਤੇ ਵਿੱਚੋਂ ਦਿੱਤਾ। ਮਤਲਬ ਕਿ, ਸਰਕਾਰੀ ...

ਹੁਣ ਹਕੂਮਤ ਵਿਰੁੱਧ ਅਧਿਆਪਕਾਂ ਦਾ ਅੰਦੋਲਨ!! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਤਾਂ ਕਿਸਾਨਾਂ ਦਾ ਅੰਦੋਲਨ ਕੇਂਦਰ ਸਰਕਾਰ ਦੇ ਵਿਰੁੱਧ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਹੁਣ ਅਧਿਆਪਕਾਂ ਨੇ ਵੀ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਮੋਰਚਾ ਖੋਲ੍ਹਣ ਦੇ ਸਬੰਧ ਵਿੱਚ ਪਿਛਲੇ ...

ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਨੱਪਣ ਲਈ ਹੁਕਮਰਾਨਾਂ ਦੀ ਨਵੀਂ ਚਾਲ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਗਰੂਰ ਵਿਖੇ ਲੰਘੇ ਕੱਲ੍ਹ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਸ਼ਰੇਆਮ ਹੀ ਹਮਲਾ ਕਰਕੇ, ਜ਼ਖ਼ਮੀ ਕੀਤਾ ਗਿਆ। ਦਰਅਸਲ, ਇਹ ਗੁੰਡਾਗਰਦੀ ਦਾ ਨੰਗਾ ਨਾਂਚ ਪੰਜਾਬ ਦੇ ਸਿੱਖਿਆ ਮੰਤਰੀ ...

ਬੇਰੁਜ਼ਗਾਰਾਂ ਨਾਲ ਕੀਤਾ ਵਾਅਦਾ ਕੀ ਕੈਪਟਨ ਸਰਕਾਰ ਨੇ ਪੂਰਾ ਕਰਿਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆ ਜਾਂਦੀ ਹੈ ਤਾਂ, ਪੰਜਾਬ ਦੇ ਹਰ ...

ਲੀਡਰਾਂ ਦੀ ਸੁਰੱਖਿਆ ਵਧਾਈ, ਬੇਰੁਜ਼ਗਾਰ ਟਾਵਰਾਂ 'ਤੇ ਟੰਗੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੋਈ 12 ਦਿਨਾਂ ਤੋਂ ਭੁੱਖੇ ਪਿਆਸੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ, ਸਰਕਾਰੀ ਟਾਵਰਾਂ 'ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਕਾਰਨ ਟੰਗੇ ਪਏ ਹਨ। ਪਰ ਉਧਰ ਦੂਜੇ ਪਾਸੇ ਸੱਤਾ ਤੋਂ ਬਾਹਰ ਰਹਿ ...

ਕੀ ਬੇਰੁਜ਼ਗਾਰਾਂ ਨੂੰ ਡੰਡੇ ਖਵਾਉਣ ਦਾ ਵਾਅਦਾ ਕਰਕੇ ਆਈ ਸੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੱਲ੍ਹ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਪ੍ਰਦਰਸ਼ਨ ਕੀਤਾ ਗਿਆ। ਦਰਅਸਲ, ਬੇਰੁਜ਼ਗਾਰਾਂ ਨੇ ਮੋਤੀ ਮਹਿਲ ਘੇਰਣ ਦਾ ...

ਵਿੱਦਿਅਕ ਸੰਸਥਾਵਾਂ ਬੰਦ: ਕੀ ਅਧਿਆਪਕਾਂ ਨੂੰ ਨਹੀਂ ਹੁੰਦਾ ਕੋਰੋਨਾ? (ਨਿਊਜ਼ਨੰਬਰ ਖਾਸ ਖ਼ਬਰ)

ਕੋਰੋਨਾ ਕਹਿਰ ਥੋੜਾ ਜਿਹਾ ਘਟਣ ਕਾਰਨ ਲੰਘੇ ਸਾਲ ਦੇ ਅਕਤੂਬਰ ਨਵੰਬਰ ਮਹੀਨੇ ਵਿੱਚ ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਸਕੂਲ ਖੋਲ੍ਹਣ ਦਾ ਹੁਕਮ ਸੁਣਾ ਦਿੱਤਾ ਗਿਆ। ਜਦੋਂ ਕਿ ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ...

ਦੇਸ਼ ਵਿੱਚ ਕਿੰਨੇ ਬੇਰੁਜ਼ਗਾਰ, ਨਹੀਂ ਪਤਾ ਸਰਕਾਰ ਨੂੰ.!! (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕਈ ਸਾਲਾਂ ਤੋਂ ਸਰਕਾਰਾਂ ਦੁਆਰਾ ਬੇਰੁਜ਼ਗਾਰੀ ਦੀ ਕਿੰਨੀ ਦਰ ਹੈ ਸਾਡੇ ਮੁਲਕ ਵਿੱਚ, ਇਸ ਸਬੰਧੀ ਕੋਈ ਵੀ ਅੰਕੜੇ ਵੀ ਜਾਰੀ ਨਹੀਂ ਕੀਤੇ ਗਏ। ਜੇਕਰ ਅਸੀਂ, ਸੈਂਟਰ ਫਾਰ ਮੌਨੀਟਰਿੰਗ ਦਿ ਇੰਡੀਅਨ ਇਕੌਨੋਮੀ ...