ਕਿਤੇ ਦਿੱਲੀ 'ਚ ਵੀ ਹਰਿਆਣੇ ਵਾਲੀ ਨਾ ਹੋਵੇ ਸ਼੍ਰੋਮਣੀ ਅਕਾਲੀ ਦਲ ਨਾਲ (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਹੈ। ਇਹ ਚੋਣਾਂ 8 ਫਰਵਰੀ ਨੂੰ ਹੋਣਗੀਆਂ ਅਤੇ ਗਿਣਤੀ 11 ਫਰਵਰੀ ਨੂੰ ਹੋਵੇਗੀ। ਚੋਣਾਂ ਦੇ ਮਾਹੌਲ ਵਿੱਚ ਸਿਆਸਤ ਅਤੇ ਸਿਆਸਤਦਾਨ ਪੂਰੇ ਜਲੌਅ ਵਿੱਚ ਹੁੰਦੇ ਹਨ। ਸਿਆਸਤਦਾਨਾਂ ਲਈ ਇਹੀ ਮੌਕਾ ਹੁੰਦਾ ਹੈ ਜਿਸ ਵਿੱਚ ਉਹ ਵੱਧ ਤੋਂ ਵੱਧ ਫਾਇਦਾ ਖੱਟਣਾ ਚਾਹੁੰਦੇ ਹਨ। ਫਾਇਦੇ ਲਈ ਉਹ ਖਾਸੇ ਸਿਆਸੀ ਦਾਅ ਪੇਚ ਵਰਤਦੇ ਹਨ ਜਿਨ੍ਹਾਂ ਵਿੱਚ ਕਈ ਵਾਰ ਉਹ ਕਾਮਯਾਬ ਹੋ ਜਾਂਦੇ ਹਨ ਅਤੇ ਕਈ ਵਾਰ ਇਹ ਦਾਅ ਪੇਚ ਉਲਟੇ ਵੀ ਪੈਅ ਜਾਂਦੇ ਹਨ।

ਅਜਿਹਾ ਹੀ ਇੱਕ ਦਾਅ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੇ ਵਿਧਾਨ ਸਭਾ ਚੋਣਾਂ ਵੇਲੇ ਵੀ ਖੇਡਿਆ ਸੀ ਜਿਸ ਵਿੱਚ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਤੋਂ ਹਰਿਆਣਾ ਵਿੱਚ ਸੀਟਾਂ ਦੀ ਮੰਗ ਕੀਤੀ ਸੀ ਜਿਸ ਨੂੰ ਭਾਰਤੀ ਜਨਤਾ ਪਾਰਟੀ ਨੇ ਸਿਰੇ ਤੋਂ ਨਕਾਰ ਦਿੱਤਾ ਸੀ ਸਗੋਂ ਸ਼੍ਰੋਮਣੀ ਅਕਾਲੀ ਦਲ ਦਾ ਇੱਕੋ ਇੱਕ ਵਿਧਾਇਕ ਵੀ ਆਪਣੀ ਪਾਰਟੀ 'ਚ ਸ਼ਾਮਲ ਕਰ ਲਿਆ ਸੀ। ਹਾਲਾਂਕਿ ਭਾਜਪਾ ਨੂੰ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਇੱਕ ਨਵੀਂ ਨਕੋਰ ਪਾਰਟੀ ਦਾ ਸਹਾਰਾ ਲੈਣਾ ਪਿਆ ਸੀ।

ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਚੋਣਾਂ ਲੜਨ ਦੀ ਗੱਲ ਕਹੀ ਹੈ ਜਿਸ ਲਈ ਬਲਵਿੰਦਰ ਸਿੰਘ ਭੂੰਦੜ ਨਰੇਸ਼ ਗੁਜਰਾਲ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਕਮੇਟੀ ਗਠਿਤ ਕੀਤੀ ਗਈ ਹੈ ਜੋ ਭਾਰਤੀ ਜਨਤਾ ਪਾਰਟੀ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਗੱਲ ਕਰੇਗੀ। ਕਈ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਭਾਜਪਾ ਅਕਾਲੀ ਦਲ ਨੂੰ ਅੱਖੋਂ ਪਰੋਖੇ ਨਹੀਂ ਕਰ ਪਾਵੇਗੀ ਅਤੇ ਕਈਆਂ ਦਾ ਕਹਿਣਾ ਹੈ ਕਿ ਹਰਿਆਣਾ ਵਾਲੀ ਹੋਵੇਗੀ।

ਕੀ ਦਿੱਲੀ ਮੋਰਚਾ ਕਿਸਾਨ ਜਿੱਤਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਬਰੂੰਹਾਂ 'ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਸਾਢੇ 5 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲੋਂ ਈਵੀਐਮ ਦਾ ਪਵੇਗਾ ਭੋਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਆਗਾਮੀ ਸਾਲ 2022 ਦੇ ਵਿੱਚ ਪੰਜਾਬ ਦੇ ਅੰਦਰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਤੋਂ ਪਹਿਲੋਂ ਹੀ ਈਵੀਐਮ ਮਸ਼ੀਨਾਂ ਨੂੰ ਬੰਦ ਕਰਨ ਦੇ ਸਬੰਧ ਵਿੱਚ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੇ ਕਈ ਪਿੰਡਾਂ ਦੀਆਂ ...

ਵੋਟਾਂ ਨਾਲ ਜਿੱਤੇ ਕੇਜਰੀਵਾਲ ਦਾ ਦਿੱਲੀ ਵਿੱਚ ਪੱਤਾ ਸਾਫ਼, ਭਾਜਪਾ ਕਰੇਗੀ ਦਿੱਲੀ 'ਤੇ ਰਾਜ? (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਦੀ ਰਾਜਧਾਨੀ ਦਿੱਲੀ ਦੇ ਅੰਦਰ ਜਿਹੜੀ ਸਰਕਾਰ 2019 ਵਿੱਚ ਵੋਟਾਂ ਪ੍ਰਾਪਤ ਕਰਕੇ ਬਣੀ ਸੀ, ਉਹ ਸਰਕਾਰ ਦੀਆਂ ਸ਼ਕਤੀਆਂ ਨੂੰ ਭਾਜਪਾ ਸਰਕਾਰ ਨੇ ਆਪਣੇ ਹੱਥ ਵਿੱਚ ਕੰਟਰੋਲ ਕਰ ਲਿਆ ਹੈ। ਮਤਲਬ ਕਿ, ਦਿੱਲੀ ਦੇ ...

ਦਿੱਲੀ ਦੀਆਂ ਸਰਹੱਦਾਂ 'ਤੇ ਲੱਗੇ ਕਿਸਾਨ ਮੋਰਚੇ ਦੇ ਮੌਜੂਦਾ ਹਾਲਾਤ ਕੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਮੋਰਚਾ ਲੱਗੇ ਨੂੰ, ਪਰ ਹੁਣ ਤੱਕ ਕਿਸਾਨ ਮੋਰਚੇ ਦੀ ਇੱਕ ਵੀ ਮੰਗ ਨੂੰ ਕੇਂਦਰ ਸਰਕਾਰ ਦੁਆਰਾ ਨਹੀਂ ਮੰਨਿਆ ਗਿਆ। ਕਿਸਾਨਾਂ ਦੀ ਸ਼ੁਰੂ ਤੋਂ ਲੈ ...

ਕਾਫ਼ਲਾ ਕਰੇਗੀ ਕੂਚ ਦਿੱਲੀ ਵੱਲ ਨੂੰ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਾਫ਼ਲੇ ਲਗਾਤਾਰ ਦਿੱਲੀ ਦੇ ਬਾਰਡਰਾਂ ਵੱਲ ਨੂੰ ਵੱਧ ਰਹੇ ਹਨ। ਹੁਣ ਪੰਜਾਬ ਦੇ ਮਜ਼ਦੂਰ ਦੀ ਸਭ ਤੋਂ ਵੱਡੀ ਜਥੇਬੰਦੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ 1 ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਮਜ਼ਦੂਰਾਂ ਅਤੇ ਕਿਰਤੀਆਂ ਦੇ ਕਾਫ਼ਲੇ ...

ਕਿਸਾਨ ਮੋਰਚਾ: ਦਿੱਲੀ ਬਾਰਡਰਾਂ ਤੋਂ ਕਿਸਾਨਾਂ ਦੀ 'ਆਪਰੇਸ਼ਨ ਜੇਤੂ' ਦੀ ਸ਼ੁਰੂਆਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਖ਼ਬਰ ਸਾਹਮਣੇ ਆਈ ਸੀ ਕਿ, ਮੋਦੀ ਸਰਕਾਰ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੂੰ ਡਰਾ ਧਮਕਾ ਕੇ ਅਤੇ ਕੋਰੋਨਾ ਦੀ ਆੜ ਵਿੱਚ ਆਪਰੇਸ਼ਨ ਕਲੀਨ ਚਲਾਉਣ ਜਾ ਰਹੀ ਹੈ। ਪਰ ਮੋਦੀ ਸਰਕਾਰ ਦੀ ਇਸ ...

ਕਿਸਾਨ ਮੋਰਚਾ: ਹਾੜੀ ਦੇ ਸੀਜ਼ਨ 'ਚ ਵੀ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਵਧਿਆ ਇਕੱਠ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਸੰਘਰਸ਼ ਹੋਰ ਭਖਣ ਲੱਗੇ ਹਨ। ਰੋਜ਼ਾਨਾ ਮੁਜ਼ਾਹਰਿਆਂ ਵਿਚ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਔਰਤਾਂ, ...

मास्क न पहनने पर दिल्ली पुलिस द्वारा रोके गए पति पत्नी के वायरल वीडियो के पीछे का सच कुछ और भी हो सकता है !

एक महिला द्वारा दिल्ली पुलिस से बदतमीजी करते हुए एक वीडियो वायरल हुआ और फिर उसकी गिरफ्तारी की खबर बन गई। इसके पीछे की आशंका ! ...

बेकाबू होते करोना के बीच नेताओ के व्यवहार से उठते सवाल और खौफ़जदा जनता !

केवल दस दिन के अंदर ही भारत में करोना का कहर कैसे आम नागरिक के जीवन को प्रभावित कर रहा है तथा स्वास्थ्य सेवाओं की हालत बिगड़ी हुई है। ...

ਵਿਸ਼ਵ ਭਰ ਵਿੱਚ ਪ੍ਰਸਿੱਧ ਹੋਇਆ ਦਿੱਲੀ ਦੀਆਂ ਬਰੂੰਹਾਂ 'ਤੇ ਲੱਗਿਆ ਕਿਸਾਨ ਮੋਰਚਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਵਿਸ਼ਵ ਭਰ ਵਿੱਚ ਪ੍ਰਸਿੱਧ ਹੋ ਚੁੱਕਿਆ ਦਿੱਲੀ ਦੀਆਂ ਬਰੂੰਹਾਂ 'ਤੇ ਲੱਗਿਆ ਕਿਸਾਨ ਮੋਰਚਾ, ਸਾਢੇ ਚਾਰ ਮਹੀਨੇ ਪੂਰੇ ਕਰ ਚੁੱਕਿਆ ਹੈ। ਕਿਸਾਨ ਅੰਦੋਲਨ ਅੱਜ ਪੂਰੀ ਦੁਨੀਆ ਵਿੱਚ ਫ਼ੈਲ ਚੁੱਕਿਆ। ...

ਕੋਰੋਨਾ ਤੋਂ ਮੁਕਤੀ ਚਾਹੀਦੀ ਹੈ ਤਾਂ, ਸਾਰੇ ਮੁਲਕ ਵਿੱਚ ਚੋਣਾਂ ਕਰਵਾਓ! (ਵਿਅੰਗ)

ਕੋਰੋਨਾ ਵਾਇਰਸ ਨੂੰ ਬੇਸ਼ੱਕ ਭਾਰਤ ਸਰਕਾਰ ਨੇ ਖ਼ਤਮ ਕਰਨ ਵਾਸਤੇ ਵੈਕਸੀਨ ਤਿਆਰ ਕਰ ਲਈ ਹੈ। ਪਰ ਇਸ ਦੇ ਬਾਵਜੂਦ ਕੋਰੋਨਾ ਦੇ ਕੇਸ ਵੱਧ ਰਹੇ ਨੇ। ਕਈ ਸੂਬਿਆਂ ਵਿੱਚ ਲਾਕਡਾਊਨ ਅਤੇ ਕਰਫ਼ਿਊ ਮੁੜ ਤੋਂ ਲਗਾ ਦਿੱਤਾ ...

कानून की देवी की आंखो पर पट्टी होती हैं और यदि परम्परा है तो कोई प्रश्न भी नहीं होता कि आंखे खुली क्यो नहीं होती !

दिल्ली हाई कोर्ट द्वारा मास्क लगाने पर दिए गए फैसले से एक नए विवाद का जन्म हो गया जिसके अनुसार माननीय कोर्ट ने कार को पब्लिक प्लेस माना है। ...

ਚੋਣਾਂ ਤੋਂ ਪਹਿਲੋਂ ਪੰਜਾਬ ਵਿੱਚ ਘਟਣਗੇ ਬਿਜਲੀ ਰੇਟ? (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਤੇਜ਼ ਕਰਦਿਆਂ ਹੋਇਆ, ਬਿਜਲੀ ਬਿੱਲਾਂ ਨੂੰ ਸਾੜਿਆ ਅਤੇ ਨਾਲ ਹੀ ਕੈਪਟਨ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ। ਆਮ ...

दिल्ली सरकार द्वारा नाइट कर्फ्यू का आदेश जारी लेकिन क्या करोना के नाम पर जनता को भयभीत और मानसिक गुलाम बनाया जा रहा है ?

दिल्ली में करोना के बढ़ते आंकड़ों के कारण पाबन्दियां लागू तथा हाई कोर्ट द्वारा मास्क लगाने का आदेश ...

ਕੀ ਕਸ਼ਮੀਰ ਅਤੇ ਦਿੱਲੀ ਇੱਕੋ ਵਰਗੇ ਬਣ ਗਏ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਦੇ ਅੰਦਰ 5 ਅਗਸਤ 2019 ਨੂੰ ਧਾਰਾ 370 ਅਤੇ 35-ਏ ਨੂੰ ਹਟਾਇਆ ਗਿਆ, ਜਦੋਂਕਿ ਇਸੇ ਸਾਲ ਮਾਰਚ ਮਹੀਨੇ ਵਿੱਚ ਦਿੱਲੀ ਸਰਕਾਰ ਦੇ ਅਧਿਕਾਰਾਂ ਨੂੰ ਕੇਂਦਰ ਵੱਲੋਂ ਖ਼ੋਹ ਲਿਆ ਗਿਆ। ...

ਮੋਦੀ ਸਰਕਾਰ ਵੱਲੋਂ ਦਿੱਲੀ ਨੂੰ ਕਬਜ਼ੇ ਵਿੱਚ ਕਰਨ ਵਾਲਾ ਕਾਨੂੰਨ ਪਾਸ!! (ਨਿਊਜ਼ਨੰਬਰ ਖ਼ਾਸ ਖ਼ਬਰ)

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲੰਘੇ ਦਿਨ ਦਿੱਲੀ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਪ੍ਰਸਾਸ਼ਨ ਸੋਧ ਬਿੱਲ-2021 (ਐਨਸੀਟੀ ਬਿੱਲ) ਨੂੰ ਮਨਜੂਰੀ ਦੇ ਦਿੱਤੀ ਹੈ ਅਤੇ ਹੁਣ ਬਿੱਲ ਕਾਨੂੰਨ ਵਿੱਚ ਬਦਲ ਗਿਆ ਹੈ। ਇਸ ਕਾਨੂੰਨ ਨੂੰ ...

ਕੇਜਰੀਵਾਲ ਦਾ ਰਾਜ ਦਿੱਲੀ ਵਿੱਚੋਂ ਹੋਵੇਗਾ ਖ਼ਤਮ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਇਸ ਵੇਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਚੱਲ ਰਿਹਾ ਹੈ, ਪਰ ਇਸੇ ਦੇ ਨਾਲ ਹੀ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ 'ਤੇ ਇੱਕ ਅਜਿਹਾ ਤਕੜਾ ਵਾਰ ਕਰਿਆ ਹੈ, ਜਿਸ ਤੋਂ ਬਾਅਦ ...