Loading the player...

ਲੋੜਵੰਦ ਮਰੀਜ਼ਾਂ ਨੂੰ ਵੰਡੀਆਂ ਸਹਾਇਤਾ ਰਾਸ਼ੀ ਦੀਆਂ ਚਿੱਠੀਆਂ

Last Updated: Nov 21 2019 17:04
Reading time: 0 mins, 18 secs

ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ ਅੰਬੇਦਕਰ ਫਾਊਂਡੇਸ਼ਨ ਦੇ ਮਨਜੀਤ ਬਾਲੀ ਦੀ ਅਗੁਆਈ ਹੇਠ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਕੇਂਦਰ ਸਰਕਾਰ ਵੱਲੋਂ ਜੋ 15 ਲੋੜਵੰਦ ਮਰੀਜ਼ਾਂ ਦੀ ਵਿੱਤੀ ਸਹਾਇਤਾ ਲਈ 40 ਲੱਖ 20 ਹਜ਼ਾਰ ਦੀ ਰਾਸ਼ੀ ਦਿੱਤੀ ਗਈ ਸੀ ਉਸਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਚਿੱਠੀਆਂ ਵੰਡੀਆਂ ਗਈਆਂ ਤਾਂ ਜੋ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਹੋ ਸਕੇ।