ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਵਾਸੀਆਂ ਨੂੰ ਕੇਰਲਾ ਪੀੜਤਾਂ ਦੀ ਮਦਦ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਦੇ ਵੱਲੋਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਕੇਰਲਾ ਹੜ੍ਹ ਪੀੜਤਾਂ ਦੀ ਮਦਦ ਦੇ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਅਤੇ ਅਧਿਕਾਰੀਆਂ ਨੂੰ ਆਪਣੀ ਸਮਰੱਥਾ ਦੇ ਅਨੁਸਾਰ ਕੇਰਲਾ ਦੇ ਮੁੱਖ ਮੰਤਰੀ ਰਾਹਤ ਕੋਸ਼ ਫ਼ੰਡ ਵਿੱਚ ਮਦਦ ਭੇਜਣ 'ਚ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਰਲਾ ਦੇ ਲੋਕਾਂ ਦੇ ਇਸ ਔਖੇ ਸਮੇਂ ਦੇ ਵਿੱਚ ਮਨੁੱਖਤਾ ਦੇ ਨਾਤੇ ਸਾਨੂੰ ਸਭ ਨੂੰ ਮਿਲ ਕੇ ਕੇਰਲਾ ਨੂੰ ਦੁਬਾਰਾ ਨਿਰਮਾਣ ਕਰਨ 'ਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਦਦ ਕਰਨ ਦਾ ਕੋਈ ਵੀ ਚਾਹਵਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਕ ਵੈੱਬਸਾਈਟ http://srimuktsarsahib.gov.in 'ਤੇ ਜਾ ਕੇ ਵੀ ਆਪਣੀ ਮਦਦ ਭੇਜ ਸਕਦਾ ਹੈ। ਉਨ੍ਹਾਂ ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਵੀ ਆਪਣੀਆਂ ਤਨਖ਼ਾਹਾਂ ਦੇ ਵਿੱਚੋਂ ਖੁੱਲ੍ਹੇ ਦਿਲ ਨਾ ਇਸ ਕੰਮ 'ਚ ਯੋਗਦਾਨ ਦੇ ਕੇ ਆਪਣਾ ਫ਼ਰਜ਼ ਪੂਰਾ ਕਰਨ। ਇਸ ਮੌਕੇ ਉਨ੍ਹਾਂ ਨਾਲ ਮੀਟਿੰਗ 'ਚ ਕਈ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

TRP को मापने के System में बदलाव की जरूरत है? || NewsNumber.Com

समय के साथ-साथ व्यूवर्स के साथ धोखाधड़ी और उन्हें बेवाकूफ बनाने के तरीके भी बदलते जा रहे हैं और चैनल टीआरपी बढ़ाने के लिए गलत रास्ते अपना रहे है और लोगों को गुमराह कर रहे है I ...

Adorable Things That Every Indian Mother Does || NewsNumber.Com

Mother's love is universal but when we're talking about the Hindustani maa ki mamta, that love transcends the usual motherly affection. Keeping us before herself, eating our leftovers, and making sure that we finish our glass of milk every day, how she painstakingly raises us only goes to prove her unconditional love for us. ...

ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਯੋਗ ਕੇਂਦਰ ਅਤੇ ਜਿੰਮ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ 31 ਜੁਲਾਈ 2020 ਨੂੰ ਲੌਕਡਾਊਨ ਅਨਲੌਕ-3 ਤਹਿਤ ਸੀ.ਆਰ.ਪੀ.ਸੀ ਦੀ ਧਾਰਾ 144 ਲਾਗੂ ਕੀਤੀ ਗਈ ਸੀ। ...

ਡਿਪਟੀ ਕਮਿਸ਼ਨਰ ਨੇ ਕਿਹਾ- ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪੁਲਿਸ ਨੂੰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼

ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ...

डीसी की निगरानी में ज़िला प्रबंधकीय कांप्लेक्स में पारदर्शी ढंग से हुई बूथों की अलॉटमेंट

ज़िला प्रबंधकीय कांप्लेक्स कपूरथला में 52 बूथों की नीलामी डीसी दीप्ति उप्पल की निगरानी में पूरे पारदर्शी ढंग से करवाई गई। ...

ਪਹਿਲੀ ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ- ਡਿਪਟੀ ਕਮਿਸ਼ਨਰ

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਪਹਿਲੀ ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਖੁੱਲ੍ਹਣਗੇ। ...

ज़िला रोज़गार व कारोबार ब्यूरो ने शुरू की सरकारी नौकरियों की तैयारी के लिए कोचिंग

डीसी दीप्ति उप्पल के नेतृत्व में घर-घर रोज़गार मिशन के तहत ज़िला रोज़गार और कारोबार ब्यूरो कपूरथला की ओर से सरकारी नौकरियों की तैयारी के लिए कोचिंग शुरू की जा रही है। ...

ਦੁਕਾਨਦਾਰ ਰੱਖੜੀ ਦੇ ਤਿਉਹਾਰ 'ਤੇ ਮਠਿਆਈਆਂ ਤੇ ਰੱਖੜੀਆਂ ਖ਼ਰੀਦਣ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡਣ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਕਰਨ: ਡੀਸੀ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਐਤਵਾਰ ਨੂੰ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਰੱਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ 2 ਅਗਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ...

ਸੀਨੀਅਰ ਪੱਤਰਕਾਰ ਹਰੀਸ਼ ਮੌਂਗਾ ਦੀ ਕਿਤਾਬ 'ਫਰੈਂਕਲੀ ਸਪੀਕਿੰਗ' ਡੀਸੀ ਨੇ ਕੀਤੀ ਰਿਲੀਜ਼

ਸੀਨੀਅਰ ਪੱਤਰਕਾਰ ਅਤੇ ਫ਼ਿਰੋਜ਼ਪੁਰ ਦੀ ਸੋਸ਼ਲ ਸੁਸਾਇਟੀ ਤੋਂ ਇਲਾਵਾ ਬਲਾਇੰਡ ਹੋਮ ਦੇ ਸਹਾਇਕ ਸਕੱਤਰ ਹਰੀਸ਼ ਮੌਂਗਾ ਵੱਲੋਂ ਲਿਖੀ ਗਈ, 'ਫਰੈਂਕਲੀ ਸਪੀਕਿੰਗ' ਕਿਤਾਬ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵੱਲੋਂ ਰਿਲੀਜ਼ ਕੀਤੀ ਗਈ। ...

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਦੋ ਈ-ਰਿਕਸ਼ੇ ਭੇਟ ਕੀਤੇ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸੰਗਤ ਦੀ ਸਹੂਲਤ ਲਈ ਬਟਾਲਾ ਸਥਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਦੋ ਈ-ਰਿਕਸ਼ੇ ਭੇਟ ਕੀਤੇ ਗਏ ਹਨ। ...

एडीसी विकास कार्यालय में पहुंचा कोरोना, चार नए केस आए सामने

एडीसी विकास कार्यालय कपूरथला तक कारोना पहुंच गया है। एडीसी कार्यालय के दो कर्मचारियों समेत चार नए कोरोना पॉजीटिव केस रिपोर्ट हुए हैं। ...

ਬਿਜਲੀ ਬਿੱਲ ਅਤੇ ਸਕੂਲਾਂ ਦੀਆਂ ਫ਼ੀਸਾਂ ਮਾਫ਼ ਕਰਨ ਦੀ ਮੰਗਾਂ ਸਬੰਧੀ ਰਾਮਗੜੀਆ ਅਕਾਲ ਜੱਥੇਬੰਦੀ ਨੇ ਡੀ.ਸੀ ਨੂੰ ਦਿੱਤਾ ਮੰਗਪੱਤਰ

ਦੇਸ਼ ਦੀਆਂ ਸਰਕਾਰਾਂ ਦੇਸ਼ ਦੀ ਜਨਤਾ ਉੱਤੇ ਲੰਮਾ ਸਮਾਂ ਰਾਜ ਕਰਨ ਲਈ ਕਈ ਤਰ੍ਹਾਂ ਦੇ ਟੈਕਸ ਲਗਾ ਕੇ ਪਬਲਿਕ ਨੂੰ ਹਮੇਸ਼ਾ ਬੋਝ ਹੇਠਾਂ ਸਾਰੀ ਜ਼ਿੰਦਗੀ ਲੰਘਾਉਣ ਲਈ ਮਜਬੂਰ ਕਰ ਦਿੰਦੀਆਂ ਹਨ। ...

कोरोना की रोकथाम के लिए घर-घर होगा सर्वेः डीसी दीप्ति उप्पल

डीसी कपूरथला दीप्ति उप्पल ने कहा कि ज़िले में कोरोना के बढ़ रहे खतरे के मद्देनज़र ज़िला प्रशासन की ओर से घर-घर सर्वे किया जाएगा। ...

ਕੋਰੋਨਾ ਦੇ ਵੱਧ ਰਹੇ ਪ੍ਰਸਾਰ ਨੂੰ ਫੈਲਣ ਤੋਂ ਰੋਕਣ ਲਈ ਫੇਸਬੁੱਕ ਰਾਹੀਂ ਰੂਬਰੂ ਹੋਏ ਡੀਸੀ

ਫ਼ਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੇਸਬੁੱਕ ਰਾਹੀਂ ਜ਼ਿਲ੍ਹੇ ਦੇ ਲੋਕਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਕੋਵਿਡ 19 ਬਿਮਾਰੀ ਦੀ ਤਾਜ਼ਾ ਸਥਿਤੀ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ...

ਬਿਨਾਂ ਕਿਸੇ ਐਮਰਜੈਂਸੀ ਜਾਂ ਜ਼ਰੂਰੀ ਕੰਮ ਤੋਂ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ- ਡੀ.ਸੀ ਗਿੱਲ

ਸੂਬੇ 'ਚੋਂ ਕੋਰੋਨਾ ਵਾਇਰਸ ਦੇ ਖਾਤਮੇ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਦੀ ਪਾਲਣਾ ਕਰਦੇ ਹੋਏ ਲੋਕ ਬਿਨਾਂ ਕਿਸੇ ਐਮਰਜੈਂਸੀ ਜਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਿਨਾਂ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜ਼ੀਹ ਦੇਣ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ...

डीसी ने किया आबकारी विभाग कपूरथला रेंज कार्यालय का आगाज

डीसी कपूरथला दीप्ति उप्पल व एसएसपी सतिंदर सिंह ने सोमवार को ज़िला प्रबंधकीय कांप्लेक्स में आबकारी विभाग कपूरथला रेंज के नए कार्यालय का शुभारंभ किया। ...