'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੇ 'ਪ੍ਰਕਾਸ਼-ਪੁਰਬ' ਦੀ ਵਰ੍ਹੇਗੰਢ ਮੌਕੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਕੀਤੀ ਗਈ ਸੁੰਦਰ ਸਜਾਵਟ

ਅੱਜ ਸਮੁੱਚੇ ਸਿੱਖ ਜਗਤ ਵਿੱਚ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦਾ ਪ੍ਰਕਾਸ਼ ਪੁਰਬ ਦਿਵਸ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਵੱਲੋਂ ਇਸ ਪਾਵਨ ਪਵਿੱਤਰ ਦਿਵਸ ਮੌਕੇ ਆਪਣੇ-ਆਪਣੇ ਨਗਰਾਂ ਦੇ ਗੁਰੂ-ਘਰਾਂ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ। ਅੱਜ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੇ ਪਹਿਲੇ 'ਪ੍ਰਕਾਸ਼-ਪੁਰਬ' ਦੀ ਵਰ੍ਹੇਗੰਢ ਮੌਕੇ ਕਈ ਧਾਰਮਿਕ ਸੰਸਥਾਵਾਂ ਵੱਲੋਂ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ 'ਸ੍ਰੀ ਗੁਰੂ ਅਰਜਨ ਦੇਵ ਜੀ' ਮਹਾਰਾਜ ਵੱਲੋਂ ਸ੍ਰੀ ਗੁਰੂ ਗ੍ਰੰਥ ਦਾ ਸੰਕਲਨ ਕਰਨ ਤੋਂ ਬਾਅਦ, ਅੱਜ ਤੋਂ ਲਗਭਗ ਚਾਰ ਸਦੀਆਂ ਪਹਿਲਾਂ ਸੰਨ੍ਹ 1604 ਈਸਵੀ ਵਿੱਚ 'ਸ੍ਰੀ ਦਰਬਾਰ ਸਾਹਿਬ' ਅੰਮ੍ਰਿਤਸਰ ਵਿਖੇ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਅਤੇ ਬਾਬਾ ਬੁਢਾ ਜੀ ਨੂੰ 'ਸ੍ਰੀ ਦਰਬਾਰ ਸਾਹਿਬ' ਦਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਬਾਬਾ ਬੁੱਢਾ ਜੀ ਵੱਲੋਂ 'ਸੰਤਾਂ ਕੇ ਕਾਰਜ਼ ਆਪ ਖਲੋਆ' ਪਹਿਲਾ ਹੁਕਮਨਾਮਾ ਪੜ੍ਹਿਆ ਗਿਆ ਸੀ।

ਅੱਜ ਦੇ ਇਸ ਪਾਵਨ-ਪਵਿੱਤਰ ਦਿਵਸ ਮੌਕੇ 'ਸ੍ਰੀ ਦਰਬਾਰ ਸਾਹਿਬ' ਅੰਮ੍ਰਿਤਸਰ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਸਜਾਵਟ ਕੀਤੀ ਗਈ ਹੈ। ਇਸ ਪਾਵਨ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਨਮਸਕਾਰ ਕਰਨ ਲਈ ਕੱਲ੍ਹ ਤੋਂ ਹੀ ਸੰਗਤਾਂ ਦਾ ਭਾਰੀ ਆਗਮਨ ਹੋ ਰਿਹਾ ਹੈ। ਅੱਜ ਦੇ ਮਹਾਨ ਪੁਰਬ ਮੌਕੇ 'ਸ੍ਰੀ ਦਰਬਾਰ ਸਾਹਿਬ' ਅੰਮ੍ਰਿਤਸਰ ਵਿਖੇ ਕੀਤੀ ਗਈ ਸੁੰਦਰ ਸਜਾਵਟ ਦੇਖਿਆਂ ਹੀ ਬਣਦੀ ਹੈ ਅਤੇ ਲੋਕਾਂ ਵੱਲੋਂ ਸੋਸ਼ਲ ਮੀਡੀਏ ਰਾਹੀਂ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਦੀਆਂ ਤਸਵੀਰਾਂ ਇੱਕ-ਦੂਸਰੇ ਨੂੰ ਭੇਜੀਆਂ ਜਾ ਰਹੀਆਂ ਹਨ।

Need of new airports and political jumlabaazi

All political parties need to put in their manifesto for helping increase connectivity with existing airports by providing special incentives, lower taxes especially on fuel, promoting tourism, starting bus services to Amritsar Airport- the only international airport devoid of bus connectivity. ...

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਪਿੰਡ ਜੋਧੇ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਾਰੀ ਸੰਘਰਸ ਕਮੇਟੀ ਨੇ ਨਜਾਇਜ ਹੋ ਰਹੀ ਮਾਈਨਿਗ ਦਾ ਡਟ ਕਿ ਵਿਰੋਧ ਕੀਤਾ

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਪਿੰਡ ਜੋਧੇ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਾਰੀ ਸੰਘਰਸ ਕਮੇਟੀ ਨੇ ਨਜਾਇਜ ਹੋ ਰਹੀ ਮਾਈਨਿਗ ਦਾ ਡਟ ਕਿ ਵਿਰੋਧ ਕੀਤਾ ...

All Talk, No Action - Tung Dhab drain continues to be a health hazard

On the World Environment Day, residents of Holy City, Swiss City, Guru Amar Dass Avenue, Gumtala in association with Amritsar Vikas Manch gathered at the Tung Dhab Drain for highlighting ill effects of pollution (Air & Water) caused due to rampant and blatant release of sewerage as well as other pollutants into the drain. ...

ਫਰੀਦਕੋਟ ਅਤੇ ਅੰਮ੍ਰਿਤਸਰ 'ਚ ਵੀ ਬਣਨਗੇ ਪਲਾਜ਼ਮਾ ਬੈਂਕ

ਕੋਰੋਨਾ ਵਾਇਰਸ ਖ਼ਿਲਾਫ਼ ਕਾਰਗਰ ਸਾਬਿਤ ਹੋ ਰਹੀ ਪਲਾਜ਼ਮਾ ਥੈਰੇਪੀ ਨੂੰ ਹੋਰ ਲੋਕਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਵੀ ਪਲਾਜ਼ਮਾ ਬੈਂਕ ਸਥਾਪਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ 400 ਬੂਟੇ ਲਗਾਏ ਜਾਣਗੇ- ਚੇਅਰਮੈਨ ਰਵੀਨੰਦਨ ਬਾਜਵਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਪਿੰਡ ਵਿੱਚ 400 ਬੂਟੇ ਲਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੀ ਹਰੇਕ ਪਿੰਡ ਵਿੱਚ ਘੱਟੋ-ਘੱਟ 400 ਪੌਦੇ ਲਗਾਏ ਜਾਣਗੇ। ...

ਲੱਗਦੈ, ਗੁੱਝੇ ਹੀ ਰਹਿ ਜਾਣਗੇ ਬੇਅਦਬੀਆਂ ਦੇ ਰਾਜ਼ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਲਗਭਗ ਪੰਜ ਸਾਲ ਪਹਿਲਾਂ ਸੂਬਾ ਪੰਜਾਬ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਗੁੱਝੇ ਰਾਜ਼ ਅਜੇ ਵੀ ਰਾਜ਼ ਹੀ ਬਣੇ ਹੋਏ ਹਨ। ...

ਭਗਤਾ ਭਾਈ ਕਾ ਦੇ ਨੌਜਵਾਨ ਨੇ ਲਿਆ ਸੋਨੇ ਦੀ ਸਿਆਹੀ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਲਿੱਖਣ ਦਾ ਸੰਕਲਪ

ਅੱਜੋਕੇ ਸਮੇਂ ਦੇ ਨੌਜਵਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਦੂਰ ਹੁੰਦੇ ਜਾ ਰਹੇ ਹਨ। ਅੱਜੋਕੇ ਸਮੇ ਵਿੱਚ ਇੱਕ ਨੌਜਵਾਨ ਅਜਿਹਾ ਵੀ ਹੈ ਜਿਸ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੁਰਾਤਨ ਤਰੀਕੇ ਨਾਲ ਅਤੇ ਸੋਨੇ ਦੀ ਸਿਆਹੀ ਨਾਲ ਲਿੱਖਣ ਦਾ ਸੰਕਲਪ ਲਿਆ ਹੈ। ...

ਗੰਦੀ ਰਾਜਨੀਤੀ ਨੇ ਰੋਲ ਕੇ ਰੱਖ਼ ਦਿੱਤਾ ਬੇਅਦਬੀਆਂ ਦੇ ਮਾਮਲਿਆਂ ਨੂੰ ਵੀ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਿਆਸਤ ਤੇ ਸੱਚ ਦੋਵੇਂ ਹੀ ਆਪਾ ਵਿਰੋਧੀ ਸ਼ਬਦ ਹਨ, ਯਾਨੀ ਕਿ, ਜਿੱਥੇ ਸਿਆਸਤ ਦੀ ਗੱਲ ਹੁੰਦੀ ਹੈ, ਉੱਥੇ ਸੱਚ ਦੀ ਗੱਲ ਹੋ ਹੀ ਨਹੀਂ ਸਕਦੀ। ...

ਬਾਬੇ ਨਾਨਕ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਏ ਬਲਾਕ ਪੱਧਰ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ !!!

ਬਾਬੇ ਨਾਨਕ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਅੰਦਰ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ...

ਜਿਸਦੇ ਪੱਟਾਂ 'ਚ ਹੋਇਆ ਦਮ, ਉਹੀ ਟੀਮ ਹੋਵੇਗੀ 25 ਲੱਖ ਇਨਾਮ ਦੀ ਹੱਕਦਾਰ !!!

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਉਣ ਦਾ ਪਹਿਲਾਂ ਤੋਂ ਹੀ ਐਲਾਨ ਕਰ ਰੱਖਿਆ ਹੈ। ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਕੀਤੇ ਗਰੀਬ ਲੜਕੀਆਂ ਦੇ ਵਿਆਹ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹੁਤ ਸਾਰੇ ਪ੍ਰੋਗਰਾਮ ਪੂਰੀ ਦੁਨੀਆ ਵਿੱਚ ਕਰਵਾਏ ਜਾ ਰਹੇ ਹਨ ਜਿਨ੍ਹਾਂ ਤੇ ਲੱਖਾਂ-ਕਰੋੜਾਂ ਰੁਪਈਏ ਖ਼ਰਚ ਕੀਤੇ ਜਾ ਰਹੇ ਹਨ। ...

ਦਮਦਮੀ ਟਕਸਾਲ ਦੇ ਮੁਖੀ ਨੇ ਨੌਜਵਾਨੀ ਨੂੰ ਸਿੱਖ ਸਰੂਪ ਵਿੱਚ ਪਰਪੱਕ ਰਹਿਣ ਦੀ ਪ੍ਰੇਰਨਾ ਕੀਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੇ ਕੌਮਾਂਤਰੀ ਸਮਾਗਮ ਬੀਤੀ ਰਾਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਸੰਪੂਰਨ ਹੋ ਗਏ। ...

ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਵਾਤਾਵਰਨ 'ਚ ਪੈਦਾ ਹੋਇਆ ਭਾਰੀ ਵਿਗਾੜ !!!

ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ 'ਤੇ ਕੁਦਰਤ ਸਦਾ ਮਿਹਰਬਾਨ ਰਹੀ ਹੈ, ਪਰ ਮੌਜੂਦਾ ਸਮੇਂ ਦੇ ਦੌਰਾਨ ਵਾਤਾਵਰਨ ਦੇ ਵਿੱਚ ਭਾਰੀ ਵਿਗਾੜ ਪੈਦਾ ਹੋਇਆ ਹੈ। ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਦਾ ਹੋਇਆ ਮੰਚਨ

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੈ। ਪੂਰੀ ਦੁਨੀਆ ਵਿੱਚ ਇਸ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ, ਧੂਮਧਾਮ ਅਤੇ ਵੱਖੋ-ਵੱਖਰੇ ਤੇ ਵਿਲੱਖਣ ਤਰੀਕਿਆਂ ਨਾਲ ਮਨਾਇਆ ਜਾ ਰਿਹਾ ਹੈ। ...

ਕੇਂਦਰੀ ਜੇਲ੍ਹ ਵਿਖੇ ਬਾਬੇ ਨਾਨਕ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਹੁੰ ਚੁੱਕ ਸਮਾਗਮ ਦਾ ਆਯੋਜਨ !!!

ਵਧੀਕ ਡਾਇਰੈਕਟਰ ਜਨ. ਆਫ਼ ਪੁਲਿਸ ਜੇਲ੍ਹਾਂ ਪੰਜਾਬ ਵੱਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਬਾਬੇ ਨਾਨਕ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਜੇਲ੍ਹ ਸੁਪਰਡੈਂਟ ਕਰਨਜੀਤ ਸਿੰਘ ਸੰਧੂ ਵੱਲੋਂ ਜੇਲ੍ਹ ਅੰਦਰ 550 ਬੰਦੀਆਂ ਨੂੰ ਨਸ਼ੇ ਅਤੇ ਵਰਜਿਤ ਵਸਤੂਆਂ ਦਾ ਤਿਆਗ ਕਰਨ ਦੀ ਸਹੁੰ ਚੁਕਾਈ ਗਈ। ...