ਹੁਣ ਸਹਿਕਾਰਤਾ ਵਿਭਾਗ ਮੁਫ਼ਤ ਲਾਏਗਾ ਕਿਸਾਨਾਂ ਦੀਆਂ ਟਰਾਲੀਆਂ ਤੇ ਰਿਫ਼ਲੈਕਟਰ

ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਵਿੱਚ ਗੰਨੇ ਵਾਲੀ ਹਰੇਕ ਟਰਾਲੀ 'ਤੇ ਮੁਫ਼ਤ ਰਿਫ਼ਲੈਕਟਰ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਵਿਭਾਗ ਵੱਲੋਂ ਇਹ ਫ਼ੈਸਲਾ ਸੜਕ ਹਾਦਸਿਆਂ ਨੂੰ ਰੋਕਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਦਿਨਾਂ ਵਿੱਚ ਕਿਸਾਨ ਟਰਾਲੀਆਂ ਰਾਹੀਂ ਗੰਨਾਂ ਖੰਡ ਮਿੱਲਾਂ ਵਿੱਚ ਲੈ ਕੇ ਜਾਂਦੇ ਹਨ, ਪਰ ਇਨ੍ਹਾਂ ਦਿਨਾਂ ਵਿੱਚ ਧੁੰਦ ਕਾਫੀ ਹੁੰਦੀ ਹੈ, ਜਿਸ ਕਾਰਨ ਸੜਕਾਂ ਉੱਤੇ ਦੂਰ ਤੱਕ ਦਿਖਾਈ ਨਹੀਂ ਦਿੰਦਾ ਅਤੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਨਾਂ ਉਪਰ ਸਹੀ ਰਿਫ਼ਲੈਕਟਰ ਲੱਗੇ ਹੋਣ ਤਾਂ ਦੂਰ ਤੋਂ ਹੀ ਵਾਹਨ ਦਿਖਾਈ ਦੇਣ ਲੱਗ ਜਾਂਦਾ ਹੈ।

ਭਾਜਪਾ ਨੂੰ ਕਿਸਾਨਾਂ ਨਾਲ ਪੰਗਾ ਪੁੱਠਾ ਪਿਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਵਿਰੁੱਧ ਭਾਜਪਾਈ ਲੀਡਰਾਂ ਦੀ ਜੋ ਬੋਲ ਬਾਣੀ ਹੈ, ਉਹਦਾ ਖ਼ਮਿਆਜ਼ਾ ਭਾਜਪਾਈ ਲੀਡਰ ਭੁਗਤ ਹੀ ਰਹੇ ਹਨ। ਜਦੋਂ ਅਬੋਹਰ ਦੇ ਵਿਧਾਇਕ ਦੀ ਝਾੜਝੰਬ ਮਲੋਟ ਚ ਹੋਈ ਤਾਂ, ਭਾਜਪਾ ਨੇ ਪੰਜਾਬ ਵਿੱਚ ਰਾਸ਼ਟਰਪਤੀ ...

ਨਾ ਬਾਬਾ ਨਾ, ਮੈਂ ਕਿਸਾਨਾਂ ਨੂੰ ਕੁੱਝ ਨਹੀਂ ਕਿਹਾ..! (ਨਿਊਜ਼ਨੰਬਰ ਖ਼ਾਸ ਖ਼ਬਰ)

ਪਹਿਲਾਂ ਕਿਸਾਨਾਂ ਦੇ ਵਿਰੁੱਧ ਬਿਆਨ ਦੇ ਕੇ ਹੁਣ ਪੰਜਾਬ ਸਰਕਾਰ ਨੇ ਭੁੱਲ ਬਖ਼ਸ਼ਾ ਲਈ ਹੈ। ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ...

ਕੀ ਕਿਸਾਨਾਂ ਨੂੰ ਹੁਣ ਡੰਡੇ ਮਾਰ ਕੇ ਜੇਲ੍ਹਾਂ 'ਚ ਡੱਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...

ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ...

ਕੀ ਹੁਣ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਚੱਲਦੇ ਨੂੰ ਭਾਵੇਂ ਹੀ ਦਸ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ। ਪਰ ਹੁਣ ਜੋ ਕਿਸਾਨਾਂ ਵੱਲੋਂ ਕਦਮ ਚੁੱਕਿਆ ਗਿਆ ਹੈ, ਉਹਦੇ ਅੱਗੇ ਹੁਣ ...

ਹਾਰ ਗਿਆ ਹੁਕਮਰਾਨ, ਜਿੱਤ ਗਏ ਕਿਸਾਨ! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਮੋਰਚਾ ਜਿੱਥੇ ਇੱਕ ਪਾਸੇ ਜਾਰੀ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਵਲੋਂ ਲਗਾਤਾਰ ਸਿਆਸੀ ਪਾਰਟੀਆਂ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ...

ਪੰਜਾਬ ਦੀ ਦੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਮੂਹਰੇ ਟੇਕੇ ਗੋਡੇ, ਸਾਨੂੰ ਮਾਫ਼ ਕਰਿਓ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਕਿਸਾਨਾਂ ਮੂਹਰੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਗੋਡੇ ਟੇਕ ਗਈਆਂ। ਜਿਹੜੇ ਵੱਡੇ ਵੱਡੇ ਲੀਡਰਾਂ ਨੂੰ ਮਿਲਣ ਲਈ ਪੰਜਾਬ ਵਾਸੀ ਸਾਲਾਂ ਤੱਕ ਤਰਸਦੇ ਰਹੇ, ਉਹ ਕਿਸਾਨਾਂ ਮੂਹਰੇ ਝੁਕਦੇ ਹੋਏ, ਕਿਸਾਨਾਂ ਦੀ ਹਰ ਗੱਲ ਮੰਨਣ ...

ਕਿਸਾਨਾਂ ਵੱਲੋਂ ਪੈਦਾ ਕੀਤੇ ਜਾਂਦੇ ਅਨਾਜ਼ ਨੂੰ ਕੌਡੀਆਂ ਦੇ ਭਾਅ ਲੁੱਟਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜੇਠੂਕੇ ਦੇ ਕਿਸਾਨ ਗੁਰਦੇਵ ਸਿੰਘ ਦੀ ਜ਼ਮੀਨ ਦੀ ਕੁਰਕੀ 13 ਲੱਖ ਵਿੱਚ 6 ਏਕੜ ਦੀ ਹੋਣੀ ਸੀ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਟ ਕੇ ਵਿਰੋਧ ...

ਕਿਸਾਨਾਂ ਨੂੰ ਨੋਟਿਸ ਕਿਉਂ ਘੱਲ ਰਹੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਦਿੱਲੀ ਪੁਲਿਸ ਵਲੋਂ ਦਫਾ 160 ਸੀ.ਆਰ.ਪੀ.ਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੀਆਂ ਐੱਫ.ਆਈ.ਆਰਜ. ਦੀ ਤਫਤੀਸ਼ ਵਿੱਚ ਸ਼ਾਮਿਲ ...

ਕਿਸਾਨਾਂ ਵਿਰੁੱਧ ਆਪਣਾ ਅਸਲੀ ਰੂਪ ਵਿਖਾ ਹੀ ਗਿਆ ਸੁਖਬੀਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਕਿਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਮੋਗਾ ਪਹੁੰਚਣ ‘ਤੇ ਤਿੱਖਾ ਵਿਰੋਧ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੂੰ ਪਡਾਲ ਵਿਖੇ ਪਹੁੰਚਣ ...

ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ’ਤੇ ਪਰਦਾ ਪਾਉਣ ਦੀ ਕੋਝੀ ਕੋਸ਼ਿਸ਼! (ਨਿਊਜ਼ਨੰਬਰ ਖ਼ਾਸ ਖ਼ਬਰ)

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ...

ਕਿਸਾਨ ਅੰਦੋਲਨ: ਕਿਸਾਨਾਂ ਦੇ ਸਿਰ ਪਾੜਣ ਦਾ ਹੁਕਮ ਦੇਣ ਵਾਲਾ ਤਾਨਾਸ਼ਾਹ ਬਾਬੂ! (ਨਿਊਜ਼ਨੰਬਰ ਖ਼ਾਸ ਖ਼ਬਰ)

ਜਮਹੂਰੀ ਅਧਿਕਾਰ ਸਭਾ ਪੰਜਾਬ ਪੰਜਾਬ ਵੱਲੋਂ ਬੀਤੇ ਦਿਨੀ ਹਰਿਆਣਾ ਸੂਬੇ ਦੇ ਕਰਨਾਲ ਦੇ ਐੱਸ ਡੀ ਐੱਮ ਵੱਲੋਂ ਕਰਨਾਲ ਪੁਲਿਸ ਨੂੰ ਬਸਤਾੜਾ ਟੋਲ ਪਲਾਜਾ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦਾ ਵਿਰੋਧ ਕਰਨ ਜਾ ਰਹੇ ...

ਪੰਜਾਬ ਜਾਮ ਕਿਉਂ ਕੀਤਾ ਕਿਸਾਨਾਂ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਹਰਿਆਣਾ ਦੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨ ਉੱਪਰ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਅੱਜ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ ਗਈਆਂ । ਜਿਸ ਦੇ ...

ਕੀ ਭਾਜਪਾ ਕਿਸਾਨਾਂ ਤੋਂ ਡਰ ਚੁੱਕੀ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਹਰਿਆਣਾ ਦੀ ਪੁਲੀਸ ਵੱਲੋਂ ਘਰੌਂਡਾ ਟੋਲ ਪਲਾਜ਼ੇ ਉਪਰ ਕਿਸਾਨਾਂ ਤੇ ਕੀਤੇ ਗਏ ਦਰਿੰਦਗੀ ਅਤੇ ਵਹਿਸ਼ੀ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ...

ਆਖ਼ਰ ਸੁਣੀ ਗਈ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ...

ਆਖਿਰ ਕਿਸਾਨਾਂ ਅੱਗੇ ਝੁਕ ਹੀ ਗਈ ਸਰਕਾਰ! (ਨਿਊਜ਼ਨੰਬਰ ਖਾਸ ਖ਼ਬਰ)

ਗੰਨੇ ਦਾ ਸਹੀ ਭਾਅ ਲੈਣ ਲਈ ਕਿਸਾਨਾਂ ਦਾ ਅੰਦੋਲਨ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜਲੰਧਰ ਸ਼ਹਿਰ ਵਿਖੇ ਜਾਰੀ ਹੈ। ਦੋ ਮੀਟਿੰਗਾਂ ਸਰਕਾਰ ਨਾਲ ਹੋਈਆਂ, ਪਰ ਦੋਵਾਂ ਦੇ ਵਿੱਚ ਹੀ ਕੋਈ ਸਿੱਟਾ ਨਾ ਨਿਕਲ ਸਕਿਆ। ਜਿਸ ਦੇ ਕਾਰਨ ...

ਕਿਸਾਨਾਂ ਅੱਗੇ ਹਾਰੀ ਕਾਂਗਰਸ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਕਰੀਬ ਦੋ ਮਹੀਨਿਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਆਪਣੇ ਹਲਕੇ ਨਾਭਾ ਵਿਖੇ ਕਈ ਜਗ੍ਹਾ ਵਿਰੋਧ ਕੀਤਾ ਗਿਆ ਸੀ ...

ਕਿਸਾਨਾਂ ਦੇ ਦੁਸ਼ਮਣ ਕੌਣ? (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਿਸਾਨਾਂ ਦੇ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਕਿਸਾਨਾਂ ਦੇ ਵੱਲੋਂ ਭਾਜਪਾ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ...