ਬੇਰਿੰਗ ਕਾਲਜੀਏਟ ਸੀਨੀਅਰ ਸਕੈੰਡਰੀ ਸਕੂਲ, ਬਟਾਲਾ ਵੱਲੋਂ ਕਰਵਾਈ ਗਈ ਸਾਲਾਨਾ ਅਥਲੈਟਿਕ ਮੀਟ

ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸਕੈੰਡਰੀ ਸਕੂਲ, ਬਟਾਲਾ ਵੱਲੋਂ ਪ੍ਰਿੰਸੀਪਲ ਰਾਜਨ ਚੌਧਰੀ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਸਾਲਾਨਾ ਅਥਲੈਟਿਕ ਮੀਟ 2016-17 ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਪ੍ਰਤੀਯੋਗਤਾਵਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ 'ਤੇ ਲੜਕਿਆਂ ਵੱਲੋਂ 800 ਮੀ., 400 ਮੀ., 200 ਮੀ. ਅਤੇ 100 ਮੀ. ਦੌੜ ਤੋਂ ਇਲਾਵਾ ਬੈਕ ਰੇਸ, ਥ੍ਰੀ ਲੈੱਗਜ਼ ਰੇਸ ਅਤੇ ਰੀਲੇਅ ਦੌੜਾਂ ਦੇ ਨਾਲ-ਨਾਲ ਜੈਵਲਿਨ ਥਰੋਅ, ਡਿਸਕਸ ਥਰੋਅ ਅਤੇ ਸ਼ਾਟਪੁੱਟ ਵਿੱਚ ਪੂਰੇ ਜੋਸ਼ ਨਾਲ ਮੁਕਾਬਲੇ ਕੀਤੇ ਗਏ। ਲੜਕੀਆਂ ਵੱਲੋਂ 400 ਮੀ., 200 ਮੀ., 100 ਮੀ. ਅਤੇ ਰਿਲੇਅ ਦੌੜਾਂ ਤੋਂ ਇਲਾਵਾ ਸਪੂਨ ਰੇਸ ਅਤੇ ਮਟਕਾ ਰੇਸ ਵਿੱਚ ਹਿੱਸਾ ਲੈਣ ਦੇ ਨਾਲ-ਨਾਲ ਡਿਸਕਸ ਥਰੋਅ ਅਤੇ ਸ਼ਾਟਪੁੱਟ ਦੇ ਵੀ ਮੁਕਾਬਲੇ ਕੀਤੇ ਗਏ। ਅੱਜ ਦੀ ਇਸ ਸਾਲਾਨਾ ਅਥਲੈਟਿਕ ਮੀਟ ਵਿੱਚ ਵੀ.ਐਮ. ਗੋਇਲ (ਲਾਇਨ ਕਲੱਬ ਬਟਾਲਾ) ਅਤੇ ਸ. ਸਤਿੰਦਰ ਸਿੰਘ (ਜ਼ਿਲ੍ਹਾ ਸਿੱਖਿਆ ਅਫ਼ਸਰ) ਨੇ ਬਤੌਰ ਚੀਫ਼ ਗੈਸਟ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ 'ਤੇ ਪ੍ਰਿੰਸੀਪਲ ਰਾਜਨ ਚੌਧਰੀ, ਡਾ. ਐਰਿਕ ਏਂਜਲ ਸੈਕਰੇਟਰੀ BUCCA, ਦਲਬੀਰ ਚੌਧਰੀ ਸਾਬਕਾ ਜ਼ਿਲ੍ਹਾ ਸਾਇੰਸ ਅਫ਼ਸਰ, ਵਿਜੇ ਸ਼ਰਮਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਅਤੇ ਸ. ਚਰਨਜੀਤ ਸਿੰਘ ਲਾਇਨ ਕਲੱਬ ਬਟਾਲਾ ਤੋਂ ਇਲਾਵਾ ਸਮੁੱਚਾ ਸਕੂਲ ਸਟਾਫ਼ ਵੀ ਮੌਜੂਦ ਸੀ।

ਸਕੂਲੀ ਬੱਚੇ ਅਗਵਾ ਕਿਉਂ ਹੋ ਰਹੇ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਅਗਵਾਕਾਰ ਇਕ ਵਾਰ ਫਿਰ ਬੱਚਿਆਂ ਨੂੰ ਸਕੂਲਾਂ ਤੋਂ ਅਗਵਾ ਕਰ ਰਹੇ ਹਨ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦਾ ਜਿੱਥੇ ਇਕ ਸਕੂਲ ਪੜ੍ਹਦੇ ਛੋਟੇ ਬੱਚੇ ਨੂੰ ਅਗਵਾ ਕਰ ਲਿਆ ਗਿਆ। ...

ਕੋਰੋਨਾ ਦੇ ਉਜਾੜੇ ਮਗਰੋਂ ਸਕੂਲਾਂ ਚ ਸ਼ੁਰੂ ਹੋਈਆਂ ਬੱਚਿਆਂ ਦੀਆਂ ਪ੍ਰੀਖਿਆਵਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਕਹਿਰ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਪਿਛਲੇ ਮਹੀਨੇ ਖੋਲ੍ਹਿਆ ਗਿਆ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਫ਼ਲਾਈਨ ਪ੍ਰੀਖਿਆਵਾਂ ਕੋਰੋਨਾ ਕਹਿਰ ਤੋਂ ਬਾਅਦ ਪਹਿਲੀ ਵਾਰ 13 ਸ਼ੁਰੂ ਹੋਈ। ...

ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ...

ਕੋਰੋਨਾ ਕਹਿਰ: ਕੀ ਪੰਜਾਬ ਦੇ ਸਕੂਲ ਮੁੜ ਬੰਦ ਹੋਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਨਹੀਂ ਕੀਤਾ ਗਿਆ ਕਿ, ਉਨ੍ਹਾਂ ਦੇ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਵੀ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਨੂੰ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ। ਪਰ ਸਰਕਾਰੀ ਸੂਤਰਾਂ ...

ਸਰਕਾਰੀ ਸਕੂਲਾਂ ਤੋਂ ਬਾਅਦ ਕਾਲਜਾਂ ਨੂੰ ਨਿੱਜੀ ਹੱਥਾਂ 'ਚ ਦੇਣ ਤੁਰੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵੱਲੋਂ ਕੀਤੇ ਗਏ ਫੀਸਾਂ ਵਿੱਚ ਵਾਧੇ ਖਿਲਾਫ ਅਤੇ ਕੁਝ ਹੋਰ ਲੋਕਲ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਐਸ ਡੀ ਐਮ ਬਾਘਾਪੁਰਾਣਾ ਨੂੰ ਮੰਗ ਪੱਤਰ ...

ਜੇਕਰ ਹੁਣ ਸਕੂਲ ਬੰਦ ਹੋਏ ਤਾਂ, ਪੰਜਾਬ ਬੰਦ ਹੋਵੇਗਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੌਜੂਦਾ ਦੌਰ ਦੇ ਵਿੱਚ ਸਕੂਲ ਤਾਂ ਖੁੱਲ ਰਹੇ ਹਨ, ਬੱਚੇ ਵੀ ਸਕੂਲਾਂ ਵਿੱਚ ਪੜ੍ਹਨ ਆ ਰਹੇ ਹਨ, ਪਰ ਬੱਚਿਆਂ ਨੂੰ ਪੜ੍ਹਾਇਆ ਘੱਟ ਜਾ ਰਿਹਾ ਅਤੇ ਕੋਰੋਨਾ ਟੈੱਸਟ ਜ਼ਿਆਦਾ ਕੀਤੇ ਜਾ ਰਹੇ ਹਨ। ਹਾਲਾਤ ਇਹ ਹਨ ਕਿ, ਉੱਨੇ ਤਾਂ ...

ਕੋਰੋਨਾ ਵੈਕਸੀਨ ਅਤੇ ਸਕੂਲਾਂ ਦੀ ਮੌਜੂਦਾ ਸਥਿਤੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੁਧਿਆਣਾ ਜ਼ਿਲ੍ਹੇ ਦੀਆਂ ਰਿਪੋਰਟਾਂ ਤੋਂ ਬਾਅਦ, ਡਿਪਟੀ ਕਮਿਸ਼ਨਰ ਮੋਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੋਹਾਲੀ ਪ੍ਰਸ਼ਾਸਨ ਨੇ ਸਕੂਲ ਸਟਾਫ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ...

ਕੋਰੋਨਾ ਕਹਿਰ: ਸਕੂਲਾਂ 'ਚ ਅਧਿਆਪਕਾਂ ਦਾ ਐਦਾਂ ਜਾਣਾ ਮਨ੍ਹਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ...

ਨਿੱਜੀ ਸਕੂਲਾਂ ਨੂੰ ਪਛਾੜਦੇ ਸਰਕਾਰੀ ਸਕੂਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਨਿੱਜੀ ਸਕੂਲਾਂ ਦੀ ਬੇਸ਼ੱਕ ਪਹਿਲੋਂ ਪਹਿਲੋਂ ਕਾਫੀ ਝੜਾਈ ਹੁੰਦੀ ਸੀ, ਪਰ ਮੌਜੂਦਾ ਵੇਲੇ ਵਿੱਚ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲਾਂ ਨੂੰ ਪਿਛਾਂਹ ਛੱਡ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਨਾਲੋਂ ਵੀ ਵੱਧ ...

ਸਿਆਪਾ ਕੋਰੋਨੇ ਦਾ: ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਵੇਖੀ ਸਕੂਲ ਦੀ ਸ਼ਕਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਦੇ ਤਕਰੀਬਨ ਸਾਰੇ ਸਕੂਲ ਖੁੱਲ੍ਹ ਗਏ। ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਸਕੂਲ ਦੀ ਸ਼ਕਲ ਵੇਖੀ। ਇਸ ਦਾ ਮੁੱਖ ਕਾਰਨ ਹੈ ਕੋਰੋਨਾ ਵਾਇਰਸ। ਕਰੋਨਾ ਵਾਇਰਸ ਫ਼ੈਲਣ ਦੇ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ...

ਆਖ਼ਰ ਵੱਜ ਹੀ ਗਈ ਸਕੂਲ ਦੀ ਘੰਟੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅੰਦਰ ਸਕੂਲ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ ਸੋਮਵਾਰ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ ਰਹੇ ਹਨ। ਜਾਣਕਾਰੀ ਦੇ ਮੁਤਾਬਿਕ, ਪੰਜਾਬ ਸਰਕਾਰ ਵੱਲੋਂ ਐਲਾਨ ਨਾਲ ਹੁਣ 26 ...

ਆਖ਼ਰ ਕਦੋਂ ਖੁੱਲ੍ਹਣਗੇ ਸਕੂਲਾਂ ਦੇ ਤਾਲੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਜਦੋਂ ਤਾਲਾਬੰਦੀ ਕੀਤੀ ਗਈ ਤਾਂ ਵੱਖ-ਵੱਖ ਸੂਬਿਆਂ ’ਚ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਸਨ। ਬੱਚੇ ਇੰਤਜ਼ਾਰ ਕਰਦੇ ਰਹੇ ਕਿ ਕਦੋਂ ਇਹ ਲਾਕਡਾਊਨ ਖੁੱਲ੍ਹੇਗਾ ਤੇ ਉਹ ਪ੍ਰੀਖਿਆ ’ਚ ਬੈਠਣਗੇ। ਇਸ ਸਮੇਂ ਦੌਰਾਨ ਵੀ ਅਧਿਆਪਕ ...

ਕੋਰੋਨਾ ਕੇਸ ਤਾਂ ਹੋ ਗਏ ਜ਼ੀਰੋ, ਪਰ ਕੀ ਹੁਣ ਖੁੱਲ੍ਹਣਗੇ ਪੰਜਾਬ 'ਚ ਸਕੂਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਦੇ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ। ਹਾਲਾਂਕਿ ਹਰਿਆਣੇ ਤੋਂ ਪਹਿਲੋਂ ਪੰਜਾਬ ਦੇ ਅਧਿਆਪਕ ਮੰਗ ਕਰ ਰਹੇ ਸਨ ਕਿ ਬੱਚਿਆਂ ਵਾਸਤੇ ਵੀ ਸਕੂਲ ਖੋਲ੍ਹ ਦਿੱਤੇ ...

ਕੀ ਸਰਕਾਰ ਦੀ ਚਾਲ ਹੁਣ ਸਕੂਲਾਂ ਨੂੰ ਬੰਦ ਕਰਨਾ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪੰਜਾਬ ਵਿੱਚ ਮੋਦੀ ਸਰਕਾਰ ਦੀ ਸਿੱਖਿਆ ਨੀਤੀ 2020 ਨੂੰ ਤੇਜ਼ੀ ਨਾਲ ਲਾਗੂ ਕਰ ਰਹੇ ਹਨ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਸਕੂਲਾਂ ਨੂੰ ਅਧਿਆਪਕਾਂ ਅਤੇ ...

ਕੀ ਖੁੱਲਣਗੇ ਸਕੂਲ ਕਾਲਜ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਡੇਢ ਸਾਲ ਤੋਂ ਲਾਕਡਾਊਨ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਬਲੈਕ ਬੋਰਡ ਦੀ ਪਡ਼੍ਹਾਈ ਦਾ ਬਦਲ ਆਨਲਾਈਨ ਸਿੱਖਿਆ ਨੂੰ ਦਿੱਤਾ ਗਿਆ, ...

ਜੇ ਆਈਲੈਟਸ ਸੈਂਟਰ ਖੋਲ੍ਹੇ ਜਾ ਸਕਦੇ ਹਨ ਤਾਂ ਸਕੂਲ/ਕਾਲਜ਼ ਕਿਉਂ ਨਹੀਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਦੀ ਆੜ ਵਿੱਚ ਸਕੂਲ/ਕਾਲਜ ਬੰਦ ਕਰਕੇ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਤਬਾਹੀ ਵੱਲ ਧੱਕਣ ਅਤੇ ਵਿਤਕਰੇ ਭਰਪੂਰ ਤੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਥੋਪਣ ਦਾ ਰਾਹ ...

ਕੀ ਸਿਰਫ਼ ਅੰਕੜਿਆਂ 'ਚ ਹੀ ਸਰਕਾਰੀ ਸਕੂਲ ਅੱਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਝੂਠੇ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪੁਲੰਦੇ 'ਮਿਸ਼ਨ ਸ਼ਤ-ਪ੍ਰਤੀਸ਼ਤ' ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਲਿਆਂਦੇ ਨਿਘਾਰ ਨੂੰ ਛੁਪਾ ਕੇ ...