Loading the player...

ਜਦੋਂ ਖਹਿਰਾ ਨੂੰ ਪੁੱਛਿਆ ਗਿਆ ਕਿ 1999 'ਚ ਬੀਬੀ ਖਾਲੜਾ ਦੀ ਚੋਣ 'ਚ ਕਾਂਗਰਸ 'ਚ ਰਹਿੰਦਿਆਂ ਖਾਲੜਾ ਪਰਿਵਾਰ ਦੀ ਕੁਰਬਾਨੀ ਕਿਉਂ ਨਹੀਂ ਯਾਦ ਆਈ ? ਸਾਥ ਕਿਉਂ ਨਹੀਂ ਦਿੱਤਾ?
ਖਹਿਰਾ ਨੂੰ ਨਹੀਂ ਆਇਆ ਜਵਾਬ।

ਐਸਆਈਟੀ ਦੇ ਮੈਂਬਰਾਂ ਦੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਚਿੱਠੀ ਕੈਪਟਨ ਦੀ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼- ਸੁਖਪਾਲ ਸਿੰਘ ਖਹਿਰਾ

ਚੋਣਾਂ ਤੋਂ ਬਾਅਦ ਬੇਅਦਬੀਆਂ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਵੱਲੋਂ ਫ਼ਰੀਦਕੋਟ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਚਲਾਨ ਤੋਂ ਬਾਅਦ ਐਸਆਈਟੀ ਦੇ ਬਾਕੀ ਮੈਂਬਰਾਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਲਿਖੀ ਚਿੱਠੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੁਚਾਲ ਆਇਆ ਹੋਇਆ ਹੈ।   ...

ਪੁਲਿਸ ਹਿਰਾਸਤ ਵਿੱਚ ਮਰੇ ਜਸਪਾਲ ਸਿੰਘ ਦੇ ਹੱਕ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਲਗਾਇਆ ਧਰਨਾ

ਪਰਸੋਂ ਇੰਸਪੈਕਟਰ ਨਰਿੰਦਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਹੋਏ ਖ਼ੁਲਾਸੇ ਵਿੱਚ ਪਤਾ ਲੱਗੇ ਨੌਜਵਾਨ ਜਸਪਾਲ ਸਿੰਘ ਦੇ ਕਤਲ ਹੋਏ ਹੋਣ ਕਾਰਨ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਜ ਸੁਖਪਾਲ ਸਿੰਘ ਖਹਿਰਾ ਨੇ ਧਰਨਾ ਲਗਾਇਆ। ...

ਸੁਖਪਾਲ ਸਿੰਘ ਖਹਿਰਾ ਨੇ ਕੀਤਾ ਕਾਂਗਰਸ ਦੇ ਜਿੱਤਣ ਦਾ ਦਾਅਵਾ

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਲੋਕ ਸਭਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨ ਕਿਹਾ ਕਿ ਪੰਜਾਬ ਦੇ ਦੋ ਸਰਮਾਏਦਾਰ ਪਾਰਟੀਆਂ ਦੇ ਖ਼ਿਲਾਫ਼ ਉਨ੍ਹਾਂ ਨੇ ਚੋਣ ਲੜੀ ਅਤੇ ਲੋਕਾਂ ਨੇ ਉਨ੍ਹਾਂ ਦਾ ਧਨਾਢ ਪਰਿਵਾਰਾਂ ਖ਼ਿਲਾਫ਼ ਲੜਾਈ ਵਿੱਚ ਬਹੁਤ ਸਾਥ ਦਿੱਤਾ ਅਤੇ ਲੋਕਾਂ ਨੇ ਹੌਸਲਾ ਵੀ ਵਧਾਇਆ। ...

ਸੁਖਪਾਲ ਸਿੰਘ ਖਹਿਰਾ ਨੇ ਭੁੱਚੋ ਮੰਡੀ ਵਿਖੇ ਦਫ਼ਤਰ ਖੋਲ੍ਹਿਆ

ਪੀ.ਡੀ.ਏ. ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਚੋਣ ਪ੍ਰਚਾਰ ਨੂੰ ਹੋਰ ਭਖਾਉਂਦੇ ਹੋਏ ਅੱਜ ਬਠਿੰਡਾ ਜ਼ਿਲ੍ਹਾ ਦੇ ਕਸਬਾ ਭੁੱਚੋ ਮੰਡੀ ਵਿਖੇ ਵੀ ਆਪਣਾ ਦਫ਼ਤਰ ਖੋਲ੍ਹ ਲਿਆ ਹੈ। ...

ਬੀਬੀ ਖਾਲੜਾ ਨੂੰ ਸਮਰਥਨ ਦੇਣ ਦੇ ਮੁੱਦੇ `ਤੇ ਭਗਵੰਤ ਮਾਨ ਅਤੇ ਖਹਿਰਾ ਆਹਮੋ-ਸਾਹਮਣੇ

ਲੋਕ-ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦਾ ਸਿਆਸੀ ਅਖਾੜਾ ਇਨ੍ਹਾਂ ਦਿਨਾਂ ਵਿੱਚ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਜਿਸ ਦੇ ਚੱਲਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ...