Loading the player...

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਪਿੰਡ ਜੋਧੇ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਾਰੀ ਸੰਘਰਸ ਕਮੇਟੀ ਨੇ ਨਜਾਇਜ ਹੋ ਰਹੀ ਮਾਈਨਿਗ ਦਾ ਡਟ ਕਿ ਵਿਰੋਧ ਕੀਤਾ

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਪਿੰਡ ਜੋਧੇ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਾਰੀ ਸੰਘਰਸ ਕਮੇਟੀ ਨੇ ਨਜਾਇਜ ਹੋ ਰਹੀ ਮਾਈਨਿਗ ਦਾ ਡਟ ਕਿ ਵਿਰੋਧ ਕੀਤਾ ...

All Talk, No Action - Tung Dhab drain continues to be a health hazard

On the World Environment Day, residents of Holy City, Swiss City, Guru Amar Dass Avenue, Gumtala in association with Amritsar Vikas Manch gathered at the Tung Dhab Drain for highlighting ill effects of pollution (Air & Water) caused due to rampant and blatant release of sewerage as well as other pollutants into the drain. ...

ਫਰੀਦਕੋਟ ਅਤੇ ਅੰਮ੍ਰਿਤਸਰ 'ਚ ਵੀ ਬਣਨਗੇ ਪਲਾਜ਼ਮਾ ਬੈਂਕ

ਕੋਰੋਨਾ ਵਾਇਰਸ ਖ਼ਿਲਾਫ਼ ਕਾਰਗਰ ਸਾਬਿਤ ਹੋ ਰਹੀ ਪਲਾਜ਼ਮਾ ਥੈਰੇਪੀ ਨੂੰ ਹੋਰ ਲੋਕਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਵੀ ਪਲਾਜ਼ਮਾ ਬੈਂਕ ਸਥਾਪਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ...

ਲੱਗਦੈ ਪਊ ਕੋਈ ਪਵਾੜਾ, ਅੰਮ੍ਰਿਤਸਰ ਵਿੱਚ ਲੱਗੇ ਇਮਰਾਨ ਖਾਨ ਤੇ ਸਿੱਧੂ ਦੇ ਹੌਰਡਿੰਗ।

ਕਰਤਾਰਪੁਰ ਸਾਹਿਬ ਦੇ ਖੁੱਲਣ ਜਾ ਰਹੇ ਲਾਂਘੇ ਦੇ ਸਮਾਗਮਾ ਤੋਂ ਭਾਵੇ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੂਰੀ ਤਰਾਂ ਅਲੱਥ ਥਲੱਗ ਕਰ ਦਿੱਤਾ ਗਿਆ ਹੈ ਪਰ ਸਿੱਧੂ ਅਜਿਹੇ ਲੀਡਰ ਹਨ ਜਿਲ੍ਹਾ ਬਾਰੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਸੁਰਖੀਆਂ ਬਟੋਰਨੀਆਂ ਆਉਂਦੀਆਂ ਹਨ। ...

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 'ਚ ਅਨੇਕਾਂ ਪਰਿਵਾਰ ਹੋਏ ਸ਼ਾਮਲ.!!!

ਅੱਜ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਪ੍ਰਧਾਨਗੀ ਵਿੱਚ ਗੁਰਦੁਆਰਾ ਬਾਬਾ ਰਾਮ ਲਾਲ ਆਰਿਫਕੇ ਕੇ ਇੱਕ ਅਹਿਮ ਮੀਟਿੰਗ ਹੋਈ। ...

ਸ਼੍ਰੋਅਦ (ਅੰਮ੍ਰਿਤਸਰ) ਵੱਲੋਂ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਵਿਰੁੱਧ ਕੀਤੇ ਸੰਘਰਸ਼ ਨੂੰ ਪਿਆ ਬੂਰ !!!

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦਫ਼ਤਰ ਫ਼ਿਰੋਜ਼ਪੁਰ ਕੈਂਟ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਅਗਵਾਈ ਵਿੱਚ ਇੱਕ ਅਹਿਮ ਮੀਟਿੰਗ ਹੋਈ। ...

ਪਾਸਪੋਰਟ ਦਫ਼ਤਰ ਅੰਮ੍ਰਿਤਸਰ ਵੱਲੋਂ ਫ਼ਾਜ਼ਿਲਕਾ ਤੇ ਅਬੋਹਰ 'ਚ ਵਿਸ਼ੇਸ਼ ਕੈਂਪ 5 ਤੇ 6 ਨੂੰ

ਡਿਪਟੀ ਕਮਿਸ਼ਨਰ ਸ੍ਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਦੁਨੀਆਂ ਭਰ 'ਚ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਪਾਏ ਜਾ ਰਹੇ ਭਾਰੀ ਉਤਸਾਹ ਨੂੰ ਵੇਖਦਿਆਂ ਹੋਇਆ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਨਵੇਂ ਪਾਸਪੋਰਟ ਬਣਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ...

ਇੱਕ ਹੋਰ ਅਣਪਛਾਤੀ ਲਾਸ਼ ਦੀ ਪਛਾਣ ਸਤਨਾਮ ਸਿੰਘ ਵਾਸੀ ਕੋਟ ਖ਼ਾਲਸਾ ਅੰਮ੍ਰਿਤਸਰ ਵਜੋਂ ਹੋਈ

ਬਟਾਲਾ ਹਾਦਸੇ ਵਿੱਚ ਮਾਰੇ ਗਏ 23 ਵਿਅਕਤੀਆਂ ਵਿੱਚੋਂ 22 ਮ੍ਰਿਤਕਾਂ ਦੀ ਪਛਾਣ ਹੋ ਗਈ ਹੈ। ਐੱਸ.ਐੱਮ.ਓ. ਸਿਵਲ ਹਸਪਤਾਲ ਬਟਾਲਾ ਡਾ. ਸੰਜੀਵ ਕੁਮਾਰ ਭੱਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੀਆਂ ਦੋ ਲਾਸ਼ਾਂ ਵਿੱਚੋਂ ਇੱਕ ਹੋਰ ਲਾਸ਼ ਦੀ ਪਛਾਣ ਸਤਨਾਮ ਸਿੰਘ ਵਾਸੀ ਕੋਟ ਖ਼ਾਲਸਾ ਅੰਮ੍ਰਿਤਸਰ ਵਜੋਂ ਹੋਈ ਹੈ ਜਦਕਿ ਇੱਕ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ...

ਪਾਹੜਾ ਦਾ ਦਾਅਵਾ, ਰਹਿੰਦੇ ਹਨ 24 ਘੰਟੇ ਲੋਕਾਂ ਲਈ ਹਾਜ਼ਰ

ਪੰਜਾਬ ਸਰਕਾਰ ਵਲੋਂ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼੍ਰੀ ਅੰਮ੍ਰਿਤਸਰ ਦੇ ਸੈਨੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ। ...

ਸੈਂਕੜੇ ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ !!!

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੰਮ੍ਰਿਤਸਰ-ਬਠਿੰਡਾ ਹਾਈਵੇ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ...

ਅੱਤਵਾਦ ਨੂੰ ਹਵਾ ਦੇਣ ਵਾਲੀ ਕਿਸੇ ਵੀ ਹਰਕਤ ਨੂੰ ਸਹਿਣ ਨਹੀਂ ਕੀਤਾ ਜਾਵੇਗਾ : ਕਟਾਰੀਆ

ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ ਨੇ ਕੁਝ ਕਥਿਤ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ 'ਚ ਤਲਵਾਰਾਂ ਲਹਿਰਾਉਂਦੇ ਹੋਏ ਅੱਲਗਾਵਾਦੀ ਨਾਅਰੇ ਲਗਾਉਣ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਚੇਤਾਵਨੀ ਭਰੇ ਸ਼ਬਦਾਂ 'ਚ ਕਿਹਾ ਕਿ ਅਜਿਹੇ ਨਾਅਰੇ ਲਗਾਉਣ ਵਾਲੇ ਬਾਜ਼ ਆਉਣ। ...

ਲੱਗਦੈ, ਬੰਬ ਬ੍ਰਾਮਦ ਹੋਣ ਤੇ ਅੱਤਵਾਦੀਆਂ ਦੀਆਂ ਗ੍ਰਿਫ਼ਤਾਰੀਆਂ ਦਾ ਵੀ ਕੋਈ ਮੌਸਮ ਹੀ ਹੁੰਦਾ ਹੋਵੇਗਾ!! (ਵਿਅੰਗ)

ਲੱਗਦੈ ਅੱਤਵਾਦੀ ਅਤੇ ਬੰਬ ਬ੍ਰਾਮਦ ਹੋਣ ਦਾ ਕੋਈ ਮੌਸਮ ਤੇ ਸਮਾਂ ਹੀ ਹੁੰਦਾ ਹੋਵੇਗਾ, ਵਰਨਾ ਸਾਡੇ ਖ਼ੁਫ਼ੀਆ ਤੇ ਸੁਰੱਖ਼ਿਆ ਤੰਤਰ ਨੂੰ ਇਹ ਕੇਵਲ ਅਹਿਮ ਦਿਨ ਤਿਓਹਾਰਾਂ ਵੇਲੇ ਹੀ ਨਾ ਲੱਭਦੇ। ਦੇਸ਼ ਦੇ ਹੋਰਨਾ ਸੂਬਿਆਂ ਦਾ ਤਾਂ ਪਤਾ ਨਹੀਂ ਪਰ ਪੰਜਾਬ ਤੇ ਇਹ ਵਿਅੰਗ ਬੜਾ ਢੁੱਕਦਾ ਹੈ। ...

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਮਨਾਏਗੀ 4 ਜੂਨ ਨੂੰ ਕਾਲੇ ਦਿਵਸ ਵਜੋਂ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਅਤੇ ਗੁਰਮੀਤ ਸਿੰਘ ਮਹਿਮਾ ਨੇ ਕੀਤੀ। ...

ਅੰਮ੍ਰਿਤਸਰ-ਪਠਾਨਕੋਟ ਰੇਲਵੇ ਮਾਰਗ 'ਤੇ ਜਲਦ ਹੀ ਦੌੜਣਗੀਆਂ ਇਲੈਕਟ੍ਰਿਕ ਟਰੇਨਾਂ

ਮੌਜੂਦਾ ਸਮੇਂ ਰੇਲਵੇ ਦੇਸ਼ ਦਾ ਸਭ ਤੋਂ ਵੱਡਾ ਉਦਯੋਗ ਹੋਣ ਦੇ ਨਾਲ-ਨਾਲ ਭਾਰਤੀ ਲੋਕਾਂ ਲਈ ਆਵਾਜਾਈ ਦਾ ਵੀ ਪ੍ਰਮੁੱਖ ਸਾਧਨ ਹੈ, ਅਤੇ ਭਾਰਤ ਵਿੱਚ ਰੋਜ਼ਾਨਾ ਚੱਲਣ ਵਾਲੀਆਂ ਹਜ਼ਾਰਾਂ ਰੇਲ ਗੱਡੀਆਂ ਰਾਹੀਂ ਕਰੋੜਾਂ ਲੋਕ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਤੱਕ ਸਫਰ ਕਰਦੇ ਹਨ। ...