Punjab Congres ਨੂੰ ਸੁਪਨਿਆਂ ਚ ਵੀ ਅਕਾਲੀ ਨਜ਼ਰ ਆਉਂਦੇ - Sukhbir Singh Badal || NewsNumber.Com ...
ਸੁਖਬੀਰ ਸਿੰਘ ਬਾਦਲ ਅੱਜ ਸਰਕਾਰੀ ਮੁਲਾਜ਼ਮਾਂ ਦੀ ਸੇਵਾ ਮੁਕਤੀ ਵਾਲੀ ਉਮਰ ਜਾਣੀਕੇ 58 ਸਾਲ ਦੇ ਹੋ ਗਏ ਹਨ। ...
ਪਿਛਲੇ ਕਈ ਦਿਨਾਂ ਤੋਂ ਭਾਰਤ ਦੇ ਅੰਦਰ ਵੱਧ ਰਹੀਆਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ...
ਬੀਤੇ ਸਾਲ ਪਿੰਡ ਢਿੱਲਵਾਂ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਤੇ 1 ਜਨਵਰੀ 2020 ਨੂੰ ਮਜੀਠਾ ਹਲਕੇ ਵਿੱਚ ਹੋਏ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਕਤਲ ਮਾਮਲੇ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ...
ਲਗਾਤਾਰ ਸੱਤਾ ਦਾ ਸੁੱਖ ਹੰਢਾਉਣ ਤੋਂ ਬਾਅਦ ਟਕਸਾਲੀ ਅਕਾਲੀ ਦਲ ਵਾਲਿਆਂ ਦਾ ਜ਼ਮੀਰ ਅਚਾਨਕ ਉਸ ਵੇਲੇ ਜਾਗਿਆ ਜਦੋਂ ਪਾਰਟੀ ਸੱਤਾ ਤੋਂ ਲਾਂਭੇ ਹੋ ਗਈ ਸੀ। ...
ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਸ ਵੱਲੋਂ ਜੂਨੀਅਰ ਬਾਦਲ ਭਾਵ ਸੁਖਬੀਰ ਸਿੰਘ ਨੂੰ ਤੀਸਰੀ ਵਾਰ ਜੱਥੇਬੰਦੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ ਪਰ ਜਿਸ ਤਰ੍ਹਾਂ ਇਸ ਚੋਣ ਵੇਲੇ ਟਕਸਾਲੀ ਅਕਾਲੀਆਂ ਵੱਲੋਂ ਵੀ ਵੱਖਰੇ ਤੌਰ ਤੇ ਹੀ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ ਸੀ ਤੇ ਟਕਸਾਲੀਆਂ ਦੀ ਸਟੇਜ਼ ਤੇ ਸੀਨੀਅਰ ਅਤੇ ਪੁਰਾਣੇ ਅਕਾਲੀ ਜ਼ਿਆਦਾ ਦਿਖੇ ਸਨ ਨੇ ਸੁਖਬੀਰ ਲਈ ਚੁਣੌਤੀ ਜ਼ਰੂਰ ਖੜੀ ਕਰ ਦਿੱਤੀ ਹੈ। ...
ਜਿੱਥੇ ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 99ਵਾਂ ਸਥਾਪਨਾ ਦਿਵਸ ਮਨਾ ਰਹੀ ਹੈ, ਉੱਥੇ ਹੀ ਅੱਜ ਇੱਕ ਵਾਰ ਮੁੜ ਅਕਾਲੀ ਦਲ ਦੀ ਕਮਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿੱਚ ਚਲੀ ਗਈ ਹੈ। ...
2017 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਅੰਦਰੂਨੀ ਕਲਾ ਬਹੁਤ ਜ਼ਿਆਦਾ ਵੱਧ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਤੇ ਸਵਾਲ ਚੁੱਕਣ ਲੱਗੇ। ...
ਵੈਸੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਹੈ ਤੇ ਇਹ ਵੀ ਕਿਹਾ ਜਾਂਦਾ ਹੈ ਕਿ ਸਮੁੱਚੇ ਸਿੱਖ ਪੰਥ ਦੀ ਰਹਿਨੁਮਾਈ ਸ਼੍ਰੋਮਣੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ ਪਰ ਜੇਕਰ ਵੇਖਿਆ ਜਾਵੇ ਤਾਂ ਇਹ ਰਹਿਨੁਮਾਈ ਸਮੁੱਚੇ ਪੰਥ ਦੀ ਨਾ ਹੋ ਕੇ ਸਗੋਂ ਬਾਦਲ ਪਰਿਵਾਰ ਦੇ ਇਸ਼ਾਰਿਆਂ ਤੇ ਨੱਚਣ ਵਾਲੇ ਪ੍ਰਧਾਨ ਦੀ ਹੀ ਬਣ ਕੇ ਰਹਿ ਜਾਂਦੀ ਹੈ। ...
ਵਿਧਾਨਸਭਾ ਹਲਕਾ ਜਲਾਲਾਬਾਦ 'ਚ ਬੇਸ਼ੱਕ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਤੌਰ ਵਿਧਾਇਕ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਗਏ ਅਤੇ ਜਲਾਲਾਬਾਦ ਦੀ ਨੁਹਾਰ ਨੂੰ ਬਦਲ ਕੇ ਰਖ ਦਿੱਤਾ ਪ੍ਰੰਤੂ ਹਲਕੇ ਦੇ ਲੋਕਾਂ ਨੇ ਸੁਖਬੀਰ ਬਾਦਲ ਅਤੇ ਅਕਾਲੀ ਦਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਬਾਵਜੂਦ ਉਸ ਤੋ ਦੂਰੀ ਬਣਾਈ ਰਖੀ ਅਤੇ ਆਖਰਕਾਰ ਅਕਾਲੀ ਦਲ ਨੂੰ ਜ਼ਿਮਨੀ ਚੋਣਾਂ 'ਚ ਹਾਰ ਦਾ ਮੂੰਹ ਵੇਖਣਾ ਪਿਆ। ...
Harsimrat ਨੂੰ ਤਾਂ ਲੱਡੂਆਂ ਦਾ ਡੱਬਾ ਦਿੱਤਾ ਮੈਂ - Raja Warring || Navjot Sidhu ਬਾਰੇ ਖੁੱਲ੍ਹ ਕੇ ਬੋਲੇ ...
ਜ਼ਿਮਨੀ ਚੋਣਾ ਨੇ ਪੰਜਾਬ ਦੀ ਰਾਜਨੀਤਕ ਸਥਿਤੀ ਵਾਕਿਆ ਹੀ ਬਦਲ ਕੇ ਰੱਖ ਦਿੱਤੀ ਹੈ। ਜਿਸ ਤਰ੍ਹਾਂ ਪਹਿਲਾਂ ਕਿਹਾ ਜਾ ਰਿਹਾ ਸੀ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾ ਦੇ ਨਤੀਜੇ ਪੰਜਾਬੀ ਦੀ ਸਿਆਸੀ ਦਿਸ਼ਾ ਨਿਰਧਾਰਿਤ ਕਰਨਗੇ ਤੇ ਹੋਇਆ ਵੀ ਕੁਝ ਇਸ ਤਰ੍ਹਾਂ ਹੀ। ...
ਸੂਬਾ ਪੰਜਾਬ ਅਤੇ ਇਸਦੇ ਨਾਲ ਲਗਦੇ ਸੂਬਾ ਹਰਿਆਣਾ 'ਚ ਚੁਣਾਵੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਬਾਦਲ ਪਰਿਵਾਰ ਦਾ ਜੱਦੀ ਜ਼ਿਲ੍ਹਾ ਹੈ ਅਤੇ ਹੁਣ ਮੁਕਤਸਰ ਪੁਲਿਸ ਉੱਤੇ ਬਾਦਲਾਂ ਦੇ ਨਾਲ ਜ਼ਿਆਦਾ ਮੋਹ ਪਿਆਰ ਪਾਉਣ ਦੇ ਇਲਜ਼ਾਮ ਲੱਗ ਰਹੇ ਹਨ। ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਹੜ੍ਹ ਪੀੜਤ ਇਲਾਕਿਆਂ ਵਿੱਚ ਜਾ ਕੇ ਸਾਰੇ ਹੜ੍ਹ-ਪੀੜਤਾਂ ਦੀ ਮਦਦ ਕਰਨ। ...
ਅਕਾਲੀ ਦਲ ਦੇ ਪ੍ਰਧਾਨ ਅਤੇ ਸਾਂਸਦ ਸ. ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀ ਲੈਂਦੀਆਂ ਕਿਹਾ ਕਿ ਸੂਬਾ ਕਾਂਗਰਸ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਜਿਸਦੇ (ਰਾਜੀਵ ਗਾਂਧੀ) ਹੁਕਮਾਂ 'ਤੇ ਹਜ਼ਾਰਾਂ ਸਿੱਖ ਭੈਣਾਂ ਭਰਾਵਾਂ ਦਾ ਕੱਤਲ ਕਰਵਾਇਆ ਗਿਆ, ਉਸਦਾ ਹੀ ਜਨਮਦਿਨ ਮਨਾਇਆ ਜਾ ਰਿਹਾ ਹੈ। ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਰਾਜਧਾਨੀ ਚੰਡੀਗੜ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣਾ ਵਖਰਾ ਹਾਈ ਕੋਰਟ ਦੇਣ ਦੀ ਪੁਰਜ਼ੋਰ ਮੰਗ ਕੀਤੀ ਹੈ। ...
ਅਕਾਲੀ ਦਲ ਦੇ ਪ੍ਰਧਾਨ ਅਤੇ ਸਾਂਸਦ ਸ. ਸੁਖਬੀਰ ਸਿੰਘ ਬਾਦਲ ਵਿਧਾਨਸਭਾ ਹਲਕਾ ਅਬੋਹਰ ਦੇ ਲੋਕਾਂ ਦਾ ਉਨ੍ਹਾਂ ਨੂੰ ਸਾਂਸਦ ਬਣਾਉਣ 'ਚ ਦਿੱਤੇ ਗਏ ਅਹਿਮ ਯੋਗਦਾਨ ਲਈ ਧੰਨਵਾਦ ਕਰਨ ਲਈ 18 ਅਗਸਤ ਨੂੰ ਅਬੋਹਰ ਆਉਣਗੇ। ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਕੋਲੋਂ ਉਹ ਸਾਰੀਆਂ ਸਹੂਲਤਾਂ ਖੋਹ ਲਈਆਂ, ਜਿਹੜੀਆਂ ਉਨ੍ਹਾਂ ਨੂੰ ਪਹਿਲਾਂ ਬੂਹੇ ਉੱਤੇ ਮਿਲਦੀਆਂ ਸਨ ਅਤੇ ਇਸ ਦੀ ਥਾਂ ਕਾਂਗਰਸੀ ਆਗੂਆਂ ਨੇ ਡਰੱਗ ਮਾਫੀਆ ਅਤੇ ਭ੍ਰਿਸ਼ਟ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਹੁਣ ਲੋਕਾਂ ਨੂੰ ਬੂਹੇ ਉੱਤੇ ਜਾ ਕੇ ਨਸ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ...
ਲਗਾਤਾਰ 10 ਸਾਲ ਰਾਜ ਕਰਨ ਵਾਲੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹੀ ਹਾਸ਼ੀਏ ਤੇ ਆਈ ਸੀ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਦਾ ਅਹੁਦਾ ਵੀ ਨਹੀਂ ਸੀ ਪ੍ਰਾਪਤ ਕਰ ਸਕੀ ਜਿਸ ਤੋਂ ਬਾਅਦ ਦਿਨ ਪ੍ਰਤੀ ਦਿਨ ਅਕਾਲੀ ਦਲ ਦੀ ਦੁਰਦਸ਼ਾ ਹੀ ਹੁੰਦੀ ਚਲੀ ਗਈ ਸੀ। ...
ਲੋਕਸਭਾ ਚੋਣਾਂ ਲੰਘੀਆਂ ਨੂੰ ਕਰੀਬ ਡੇਢ ਮਹੀਨਾ ਹੋਣ ਵਾਲਾ ਹੈ। ...