ਅਮਿੱਤ ਸ਼ਾਹ ਦੀ ਰਾਜਸਭਾ ਦੀ ਮੈਂਬਰੀ ਹੋਈ ਖ਼ਤਮ !!!

ਭਾਜਪਾ ਦੇ ਸ਼ਕਤੀਸ਼ਾਲੀ ਲੀਡਰਾਂ ਵਿੱਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅਮਿੱਤ ਸ਼ਾਹ ਦਾ ਨਾਂਅ ਹੀ ਆਉਂਦਾ ਹੈ। ਇਸ ਵੇਲੇ ਅਮਿੱਤ ਸ਼ਾਹ ਕੋਲ ਭਾਜਪਾ ਦੀ ਕੌਮੀ ਪੱਧਰ ਦੀ ਕਮਾਨ ਵੀ ਹੈ ਪਰ ਅੱਜ ਉਨ੍ਹਾਂ ਦੀ ਰਾਜਸਭਾ ਦੀ ਮੈਂਬਰੀ ਖ਼ਤਮ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਅਮਿੱਤ ਸ਼ਾਹ ਜੋ ਰਾਜ ਸਭਾ ਦੇ ਮੈਂਬਰ ਵੀ ਸਨ ਤੇ ਇਸ ਵਾਰ 17ਵੀਆਂ ਲੋਕ-ਸਭਾ ਲਈ ਗਾਂਧੀ ਨਗਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਤੇ ਭਲਕੇ ਨਵੀਂ ਸਰਕਾਰ ਦੇ ਗਠਨ ਮੌਕੇ ਸਹੁੰ ਚੁੱਕਣ ਵਾਲੇ ਹਨ ਇਸ ਲਈ ਦੋਵਾਂ ਸਦਨਾਂ ਵਿੱਚੋਂ ਇਕ ਸਦਨ ਦੀ ਮੈਂਬਰ ਛੱਡਣੀ ਪੈਣੀ ਸੀ ਜਿਸ ਲਈ ਰਾਜ ਸਭਾ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਅਮਿੱਤ ਸ਼ਾਹ ਦੀ ਰਾਜ ਸਭਾ ਦੀ ਮੈਂਬਰੀ ਖ਼ਤਮ ਕਰ ਦਿੱਤੀ ਗਈ ਹੈ ਤੇ ਹੁਣ ਉਹ ਲੋਕ-ਸਭਾ ਦੇ ਮੈਂਬਰ ਵਜੋਂ ਸਰਕਾਰ ਦਾ ਹਿੱਸਾ ਬਣਨ ਜਾ ਰਹੇ ਹਨ ਅਤੇ ਇਹ ਕਿਆਸ ਲੱਗ ਰਹੇ ਹਨ ਕਿ ਉਨ੍ਹਾਂ ਨੂੰ ਰੱਖਿਆ ਮੰਤਰੀ ਬਣਾਇਆ ਜਾ ਸਕਦਾ ਹੈ।

भारत में असफल होता ब्रिटिश प्रणाली का लोकतंत्र ! व्यवस्था के कारण या कुछ स्तरहीन व्यक्तियों के राजनीति में आने के कारण ?

बॉलीवुड जिसे पहले बॉम्बे फिल्म इंडस्ट्री कहा जाता था उसकी पुरानी फिल्में देख ले या उससे भी पहले लायलपुर और लाहौर के थियेटर देख ले तो सब कुछ होते हुए भी स्तरहीन नहीं होता था लेकिन फिर पाकिस्तान में यमला जट्ट आया और भारत में "कुत्ते तेरा खून पी जाऊंगा" जैसे डायलॉग। ...

खोखले होते भारतीय लोकतंत्र के लिए जिम्मेदार कौन ?

भारत में कथित रूप से लोकतंत्र का उत्सव मनाया जा रहा है और पांच राज्यों के चुनावों के साथ ही भारतीय राजनेता खुलकर अपनी छिपी घृणित सोच के साथ सामने आ रहे हैं। ...

ਭਾਜਪਾ ਰਾਜ 'ਚ ਨੀਵੀਂ ਜਾਤੀ ਨਾਲ ਭੇਦਭਾਵ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਜਪਾ ਦੇ ਰਾਜ ਵਿੱਚ ਹਮੇਸ਼ਾ ਹੀ ਨੀਵੀਂ ਜਾਤ ਦੇ ਲੋਕਾਂ ਨੂੰ ਅਣਗਿਣਤ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ 21ਵੀਂ ਸਦੀ ਦੇ ਵਿੱਚ ਵੀ ਲੋਕ ਭਾਜਪਾ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਇਲਾਵਾ ਭਾਜਪਾ ਦੀ ਫਿਰਕੂ ਸੋਚ ਦਾ ...

ਕਿਸਾਨ ਅੰਦੋਲਨ: ਕਰਨਾਲ ਵਿਚਲੇ ਮੋਰਚੇ ਨੇ ਹਿਲਾ'ਤੀ ਭਾਜਪਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਹਰਿਆਣਾ ਦੇ ਮੁੱਖ ਮੰਤਰੀ ਦਾ ਵਿਰੋਧ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਜਦੋਂ ਪੁਲਿਸ ਨੇ ਤਾਨਾਸ਼ਾਹ ਸਰਕਾਰ ਦੇ ਹੁਕਮਾਂ ਤਹਿਤ ਲਾਠੀਚਾਰਜ ਕਰਿਆ ਤਾਂ ਕਈ ਕਿਸਾਨਾਂ ਦੇ ਸਿਰ ਪਾੜ ਗਏ। ...

ਕੀ ਭਾਜਪਾ ਕਿਸਾਨਾਂ ਤੋਂ ਡਰ ਚੁੱਕੀ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਹਰਿਆਣਾ ਦੀ ਪੁਲੀਸ ਵੱਲੋਂ ਘਰੌਂਡਾ ਟੋਲ ਪਲਾਜ਼ੇ ਉਪਰ ਕਿਸਾਨਾਂ ਤੇ ਕੀਤੇ ਗਏ ਦਰਿੰਦਗੀ ਅਤੇ ਵਹਿਸ਼ੀ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ...

ਭਾਜਪਾ ਦਾ ਆਖ਼ਰ ਏਜੰਡਾ ਕੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਖ਼ਬਰਾਂ ਕਹਿੰਦੀਆਂ ਹਨ ਕਿ ਕੇਂਦਰੀ ਸੱਤਾ ਦੇ ਵਿੱਚ ਬਿਰਾਜਮਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਉਨ੍ਹਾਂ ਲੋਕਾਂ ਤੇ ਹਮਲੇ ਕਰਵਾਉਣ ਦੇ ਵਿੱਚ ਰੁੱਝੀ ਹੋਈ ਹੈ, ਜੋ ਭਾਜਪਾ ਦੇ ...

ਬੀਜੇਪੀ ਦਾ ਬਾਈਕਾਟ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਲਗਾਤਾਰ ਕਿਸਾਨਾਂ ਦਾ ਰੋਹ ਭਾਜਪਾ ਦੇ ਖਿਲਾਫ਼ ਵੱਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਤਾਂ ਭਾਜਪਾਈ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਨਾਲ ਦੀ ਨਾਲ ਆਮ ਲੋਕਾਂ ਵੱਲੋਂ ਵੀ ਭਾਜਪਾ ਲੀਡਰਾਂ ਨੂੰ ਗਲੀ ਮੁਹੱਲੇ ...

ਕਿਸਾਨ ਅੰਦੋਲਨ: ਭਾਜਪਾਈਆਂ ਦਾ ਵਿਆਹ 'ਚ ਜਾਣਾ ਔਖਾ ਹੋਇਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦਾ ਰੋਹ ਖੇਤੀ ਕਾਨੂੰਨਾਂ ਦੇ ਵਿਰੁੱਧ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ਤੋਂ ਲੈ ਕੇ, ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨ ਇਸ ਵਕਤ ਭਾਜਪਾ ਦਾ ਜੰਮ ਕੇ ਵਿਰੋਧ ਕਰ ਰਹੇ ਹਨ। ...

ਭਾਜਪਾ ਰਾਜ 'ਚ ਤਾਂ ਵਿਰੋਧ ਪ੍ਰਦਰਸ਼ਨ ਕਰਨਾ ਵੀ ਦੇਸ਼ਧ੍ਰੋਹ! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਹੁਣ ਦੇਸ਼ਧ੍ਰੋਹ ਦੇ ਮੁਕੱਦਮੇ ਦਰਜ ਹੋਣ ਲੱਗ ਪਏ ਹਨ। ਖੇਤੀ ਕਾਨੂੰਨਾਂ ਦੇ ਨਾਲ ਨਾਲ ਕਿਸਾਨ ਭਾਜਪਾ ਦੇ ਮੰਤਰੀਆਂ, ਸੰਸਦ ਮੈਂਬਰਾਂ ਤੋਂ ਇਲਾਵਾ ਵਿਧਾਇਕਾਂ ਦਾ ਜੰਮ ਕੇ ...

ਭਾਜਪਾ ਵਿਚਲਾ ਸੰਕਟ (ਨਿਊਜ਼ਨੰਬਰ ਖ਼ਾਸ ਖ਼ਬਰ)

2014 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਇੱਕ ਤਰ੍ਹਾਂ ਨਾਲ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਪਾਰਟੀ ਹੀ ਬਣਕੇ ਰਹਿ ਗਈ ਸੀ। ਪਾਰਟੀ ਦੇ ਹਰ ਕੰਮ ਕਾਰ ਨੂੰ ਇਨ੍ਹਾਂ ਦੋ ਨੇਤਾਵਾਂ ਨੇ ਏਨੀ ਬੁਰੀ ...

ਕੀ ਹੁਣ ਹੋਰ ਭਾਜਪਾਈ ਵੀ ਛੱਡਣਗੇ ਪਾਰਟੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਦਿਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਦੇ ਉੱਚ ਆਗੂਆਂ ਨੇ ਪਾਰਟੀ ਵਿੱਚੋਂ 6 ਸਾਲਾਂ ਵਾਸਤੇ ਮੁਅੱਤਲ ਕਰ ਦਿੱਤਾ। ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਣ ਦੀ ਖ਼ਬਰ ਜਿਵੇਂ ਹੀ ...

ਜਿੱਥੇ ਭਾਜਪਾ ਦੀ ਸਰਕਾਰ ਨਹੀਂ, ਉੱਥੇ ਗ੍ਰਾਟਾਂ ਨਹੀਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਸਿਤਮ ਦੀ ਗੱਲ ਤਾਂ ਇਹ ਹੈ ਕਿ ਪੰਚਾਇਤ ਖਾਤੇ ਵਿੱਚ ਕੋਈ ਵੀ ਪੰਚਾਇਤ ਆਪਣੀ ਮਰਜ਼ੀ ਨਾਲ, ਆਪਣੇ ਕਮਾਏ ਪੈਸਿਆਂ ਜਾਂ ਦਾਨ-ਸਹਾਇਤਾ 'ਚ ਮਿਲੇ ਪੈਸਿਆਂ ਵਿੱਚੋਂ ਵੀ ਮਨਮਰਜ਼ੀ ਨਾਲ ਇੱਕ ਪੈਸਾ ਖ਼ਰਚ ਨਹੀਂ ਸਕਦੀ। ...

ਇੰਝ ਚੁੱਕੀ ਜਾਊ ਭਾਜਪਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੂਰੇ ਮੁਲਕ ਵਿੱਚ ਭਾਜਪਾ ਖਿਲਾਫ਼ ਕਿਸਾਨਾਂ ਅਤੇ ਆਮ ਲੋਕਾਂ ਦਾ ਰੋਹ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਤਾਂ ਭਾਜਪਾ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ, ਕਿਉਂਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ...

ਭਾਜਪਾ ਲਈ ਸੜਕਾਂ 'ਤੇ ਉਤਰਣਾ ਵੀ ਮੁਸ਼ਕਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਅਗਲੇ ਸਾਲ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਉਤਸ਼ਾਹ ਤੇਜ਼ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਉਠਾ ਰਹੀ ਹੈ। ਅੱਜ ਭਾਰਤੀ ਜਨਤਾ ਨੌਜਵਾਨ ਮੋਰਚਾ ...

ਭਾਜਪਾਈਆਂ ਲਈ ਔਖਾ ਹੋਇਆ ਪੰਜਾਬ 'ਚ ਰਹਿਣਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਰੋਹ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਆਪਣਾ ਸੰਘਰਸ਼ ਹੋਰ ...

ਮੋਦੀ ਸਰਕਾਰ ਤੋਂ ਦੁਖੀ ਪੰਜਾਬ ਭਾਜਪਾਈ ਲੀਡਰ, ਆਖ਼ਰ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਦਿਨ ਅਸੀਂ, 'ਨਿਊਜ਼ਨੰਬਰ' ਦੇ ਪਾਠਕਾਂ ਨੂੰ ਪੜ੍ਹਾਇਆ ਸੀ ਕਿ, ਭਾਰਤੀ ਜਨਤਾ ਪਾਰਟੀ ਦੇ ਹੀ ਲੀਡਰ ਕਿਸ ਪ੍ਰਕਾਰ ਮੋਦੀ ਸਰਕਾਰ ਦੇ ਵਿਰੁੱਧ ਹੋ ਕੇ ਬੋਲਦੇ ਹੋਏ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ...

ਕਿਸਾਨਾਂ ਦੇ ਮਸਲੇ 'ਤੇ ਕੀ ਹੁਣ ਭਾਜਪਾ ਲੀਡਰਾਂ ਦੀ ਵੀ ਸਰਕਾਰ ਨਹੀਂ ਮੰਨਦੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਸਵਾ 6 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਜਾਰੀ ਹੈ ਅਤੇ ਕਿਸਾਨ ਮੰਗ ਕਰ ਰਹੇ ਹਨ ਕਿ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਰੱਦ ਕਰੇ, ਪਰ ਸਰਕਾਰ ਦਾ ...

ਭਾਜਪਾ ਮੰਤਰੀ ਜੀ ਕਹਿੰਦੇ, ਅਸੀਂ ਕੁੱਝ ਨਾ ਕੁੱਝ ਗੈਰ ਜ਼ਿੰਮੇਵਾਰ ਹੋ ਗਏ ਸੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਦੇ ਅੰਦਰ ਇਸ ਵੇਲੇ ਕੋਰੋਨਾ ਵਾਇਰਸ ਨੇ ਬਹੁਤ ਜ਼ਿਆਦਾ ਭਾਬੜ ਮਚਾਇਆ ਹੋਇਆ ਹੈ ਅਤੇ ਰੋਜ਼ਾਨਾਂ ਹੀ ਹਜ਼ਾਰਾਂ ਲੋਕ ਇਸ ਬਿਮਾਰੀਆਂ ਦੇ ਨਾਲ ਪੀੜ੍ਹਤ ਪਾਏ ਜਾ ਰਹੇ ਹਨ ਅਤੇ ਹਜ਼ਾਰਾਂ ਹੀ ਲੋਕ ਇਸ ਬਿਮਾਰੀ ਦੇ ਕਾਰਨ ...

ਕੀ ਭਾਜਪਾ ਦੇ ਕਹੇ 'ਤੇ ਰਾਮ ਰਹੀਮ ਨੂੰ ਪੈਰੋਲ ਮਿਲੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੁੱਝ ਦਿਨ ਪਹਿਲੋਂ ਭਗਤਣੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਵਿੱਚ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 48 ਘੰਟੇ ਦੀ ਪੈਰੋਲ 'ਤੇ ਛੱਡਿਆ ਗਿਆ। ਰਾਮ ਰਹੀਮ ਦੀ 48 ਘੰਟੇ ਦੀ ਪੈਰੋਲ ਨੇ ...