नदी पार करते समय टूटी ट्रॉली की रस्सी, बीच में फंसे बच्चे

जम्मू कश्मीर के उधमपुर जिले के चेनानी इलाके में नदी पार कर रहे बच्चे बीच में ही फंस गए। मिली जानकारी के मुताबिक उधमपुर की चिनैनी तहसील के अंर्तगत आने वाले क्षेत्र में बच्चे सुबह हर दिन लकड़ी की ट्रॉली के जरिए नदी पार कर स्कूल जाते हैं। लेकिन आज जिस वक्त बच्चे नदी पार कर रहे थे उसी वक्त इस ट्रॉली की रस्सी अचानक टूट गई। जिसके कारण बच्चे ट्रॉली में की फंसे रह गए। जैसे ही इस बात की जानकारी तहसील प्रशासन के आला अधिकारियों को मिली तो वह क्रेन के साथ घटना स्थल पर पहुंए गए। क्रेन की मदद से बच्चों को निकालने का प्रयास किया जा रहा है।

ਬਾਬੇ ਬਕਾਲੇ ਤੋਂ 100 ਟਰਾਲੀਆਂ ਰਾਸ਼ਨ ਤੇ ਬਾਲਣ ਨਾਲ ਦਿੱਲੀ ਧਰਨੇ ਲਈ ਰਵਾਨਾ

ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਦਾ ਧਰਨਾ ਲਗਾਤਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਹੈ। ਕਿਸਾਨਾਂ ਦੇ ਵੱਲੋਂ ਇਹ ਮੰਗ ਰੱਖੀ ਜਾ ਰਹੀ ਹੈ ਕਿ ਮੋਦੀ ਸਰਕਾਰ ਨਵੇਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਖੇਤੀ ਕਾਨੂੰਨਾਂ ਨੂੰ ...

...ਯਮਦੂਤ ਬਣ ਸੜਕਾਂ ਤੇ ਭੱਜ ਰਹੀਆਂ ਨੇ ਓਵਰਲੋਡ ਖੁੱਲ੍ਹੀਆਂ ਟਰੈਕਟਰ-ਟਰਾਲੀਆਂ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿਨ ਪ੍ਰਤੀ ਦਿਨ ਜੀ.ਟੀ ਰੋਡ ਤੇ ਸੜਕ ਹਾਦਸੇ ਵਾਪਰ ਰਹੇ ਹਨ। ਨਿੱਤ ਵਾਪਰਦੇ ਇਨ੍ਹਾਂ ਸੜਕ ਹਾਦਸਿਆਂ ਦੌਰਾਨ ਲੋਕਾਂ ਦੇ ਘਰਾਂ 'ਚ ਚਿਰਾਗ ਬੁੱਝਦੇ ਜਾ ਰਹੇ ਹਨ ਅਤੇ ਕੀਮਤੀ ਇਨਸਾਨੀ ਜਾਨਾਂ ਅਜਾਈਂ ਜਾ ਰਹੀਆਂ ਹਨ। ...

ਬਾਹਰਲਿਆਂ ਨੂੰ ਸੇਬ ਦੀਆਂ ਪੇਟੀਆਂ ਤੇ ਘਰਦਿਆਂ ਨੂੰ ਰੁਸਵਾਈ (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜਕੱਲ੍ਹ ਸਿਆਸਤ ਦਾ ਪਾਰਾ ਕੁਝ ਜ਼ਿਆਦਾ ਹੀ ਗਰਮ ਹੈ। ਹੋਵੇ ਵੀ ਕਿਉਂ ਨਾ ਜਦੋਂ ਘਰ ਵਿੱਚ ਰਹਿਣ ਵਾਲਿਆਂ ਨੂੰ ਘਰ 'ਚ ਦਾਖ਼ਲਾ ਨਾ ਮਿਲੇ ਅਤੇ ਬਾਹਰਲਿਆਂ ਦਾ ਸਵਾਗਤ ਬੜੇ ਸ਼ਾਨਦਾਰ ਤਰੀਕੇ ਨਾਲ ਹੋ ਰਿਹਾ ਹੋਵੇ। ...

ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿੱਚ ਮਾਰੇ ਗਏ ਵਪਾਰੀ ਦੇ ਵਾਰਸਾਂ ਨੂੰ 2 ਲੱਖ ਅਤੇ ਜ਼ਖਮੀ ਦੇ ਇਲਾਜ ਲਈ 1 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

16 ਅਕਤੂਬਰ ਦੀ ਦੇਰ ਸ਼ਾਮ ਨੂੰ ਕਸ਼ਮੀਰ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਪੋਪਲੀ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ ਰੁਪਏ ਅਤੇ ਜ਼ਖਮੀ ਹੋਏ ਸੰਜੀਵ ਚਰਾਇਆ ਨੂੰ ਸਹਾਇਤਾ ਰਾਸ਼ੀ ਵਜੋਂ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ...

ਜੰਮੂ-ਕਸ਼ਮੀਰ ਦੇ ਲੋਕਾਂ 'ਤੇ ਹੋ ਰਹੇ ਜ਼ੁਲਮ ਵਿਰੁੱਧ ਮੋਗਾ ਰੈਲੀ ਲਈ ਗੋਲਡਨ ਦੀ ਅਗਵਾਈ 'ਚ ਜਥਾ ਰਵਾਨਾ

ਅੱਜ ਪੰਜਾਬ ਦੀਆਂ 9 ਖੱਬੇ-ਪੱਖੀ ਪਾਰਟੀਆਂ ਵੱਲੋਂ ਜੰਮੂ-ਕਸ਼ਮੀਰ ਦੇ ਲੋਕਾਂ ਤੇ ਹੋ ਰਹੇ ਜ਼ੁਲਮ ਵਿਰੁੱਧ ਮੋਗਾ ਵਿਖੇ ਕੀਤੀ ਜਾ ਰਹੀ ਜ਼ੋਨ ਪੱਧਰੀ ਕਨਵੈੱਨਸ਼ਨ ਅਤੇ ਰੈਲੀ ਲਈ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਵਰਕਰਾਂ ਦਾ ਜਥਾ ਮੋਗਾ ਲਈ ਰਵਾਨਾ ਹੋਇਆ। ...

ਕਸ਼ਮੀਰੀਆਂ ਦੀ ਮਦਦ ਲਈ ਅੱਗੇ ਆਈ ਸੀ.ਪੀ.ਆਈ, 12 ਅਕਤੂਬਰ ਨੂੰ ਮੋਗਾ ਵਿਖੇ ਹੋਵੇਗਾ ਸੰਮੇਲਨ

ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾ ਲੈਣ ਦੇ ਸਮੇਂ ਤੋਂ ਲਾਈਆਂ ਪਾਬੰਦੀਆਂ ਨੂੰ ਅੱਜ ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਉੱਥੇ ਬੜੀ ਗੰਭੀਰ ਸਥਿਤੀ ਬਣੀ ਹੋਈ ਹੈ ਅਤੇ ਕਿੰਨੇ ਹੀ ਬੱਚੇ, ਨੌਜਵਾਨ ਅਤੇ ਲੋਕ ਕਿਹੜੀਆਂ ਜੇਲ੍ਹਾਂ ਵਿੱਚ ਬੰਦ ਹਨ ਕੋਈ ਵੀ ਅਧਿਕਾਰੀ ਦੱਸਣ ਨੂੰ ਤਿਆਰ ਨਹੀਂ। ...

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਕਾਰ ਸਿੱਧੀ ਟੱਕਰ 'ਚ ਦੋ ਦੀ ਮੌਤ, ਤਿੰਨ ਗੰਭੀਰ ਜ਼ਖਮੀ !!!

ਬੀਤੀ ਦਰਮਿਆਨੀ ਰਾਤ ਨੂੰ ਪਿੰਡ ਖਡੂਰ ਸਾਹਿਬ ਦੇ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਜਦੋਂਕਿ ਤਿੰਨ ਨੌਜਵਾਨਾਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ...

ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਨੂੰ ਮੰਡੀਆਂ 'ਚ ਨਹੀਂ ਹੋਣ ਦਿੱਤਾ ਜਾਵੇਗਾ ਦਾਖਲ-ਡੀ.ਸੀ ਗੋਇਲ

ਝੋਨੇ ਦੀ ਫਸਲ ਦੇ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਿਲ੍ਹਾ ਫਤਹਿਗੜ ਸਾਹਿਬ ਅਧੀਨ ਪੈਂਦੀਆਂ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ 'ਚ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਬੰਧੀ ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਕੁਮਾਰ ਗੋਇਲ ਵੱਲੋਂ ਸਿਵਲ ਪ੍ਰਸ਼ਾਸ਼ਨ, ਮੰਡੀਕਰਨ ਬੋਰਡ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ...