Loading the player...

ਡੀ.ਏ.ਵੀ. ਕਾਲਜ ਬਟਾਲਾ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ-ਕਾਲਜ ਆਨ-ਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ

ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ-ਕਾਲਜ ਆਨ-ਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ...

पंजाब बंद के दौरान नकोदर में चली गोली के मामले में पुलिस का बयान आया सामने

वाल्मीकि समुदाय द्वारा 7 सितम्बर को पंजाब बंद के आह्वान पर धारावाहिक "राम सिया के लव कुश" के खिलाफ विरोध किया गया। ...

ਵਾਤਾਵਰਣ ਦੀ ਸੰਭਾਲ ਸਬੰਧੀ ਵਿਦਿਆਰਥੀਆਂ ਦਰਮਿਆਨ ਕਰਵਾਏ ਪੇਂਟਿੰਗ ਮੁਕਾਬਲੇ

ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਵਿਖੇ ਲਗਾਏ ਗਏ ਸਮਰ ਕੈਂਪ ਦੌਰਾਨ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ...

ਕੀ ਬਾਦਲਾਂ ਨੇ ਕਰਵਾਏ ਸੀ ਨਕੋਦਰ ਅਤੇ ਬਰਗਾੜੀ 'ਚ ਬੇਅਦਬੀ ਕਾਂਡ? (ਨਿਊਜ਼ਨੰਬਰ ਖ਼ਾਸ ਖ਼ਬਰ)

ਨਕੋਦਰ ਅਤੇ ਬਰਗਾੜੀ ਵਿੱਚ ਬੇਅਦਬੀ ਕਾਂਡ ਕੀ ਬਾਦਲਾਂ ਨੇ ਕਰਵਾਏ ਸਨ? ਇਸ ਸਵਾਲ ਦਾ ਜਵਾਬ ਬਹੁਤ ਸਾਰੀਆਂ ਸਿੱਖ ਜੱਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਆਪਣੇ-ਆਪਣੇ ਤਰੀਕੇ ਨਾਲ ਦੇ ਚੁੱਕੀਆਂ ਹਨ, ਪਰ ਵੇਖਿਆ ਜਾਵੇ ਤਾਂ ਹਰ ਜੱਥੇਬੰਦੀਆਂ ਦੇ ਵੱਲੋਂ ਆਪਣਾ-ਆਪਣਾ ਦਾਅਵਾ ਹੀ ਕੀਤਾ ਜਾ ਰਿਹਾ ਹੈ ਕਿ ਬਾਦਲਾਂ ਨੇ ਹੀ ਨਕੋਦਰ ਅਤੇ ਬਰਗਾੜੀ ਵਿੱਚ ਬੇਅਦਬੀ ਕਾਂਡ ਕਰਵਾਏ ਹਨ। ...

ਡੀਏਵੀ ਕਾਲਜ ਫਾਰ ਵੂਮੈਨ 'ਚ ਹੋਇਆ ਜਾਗਰੂਕਤਾ ਪ੍ਰੋਗਰਾਮ.!!!!

ਡੀਏਵੀ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਕੈਂਟ ਵਿੱਚ ਪੋਸਟ ਗਰੈਜੂਏਟ ਵਿਭਾਗ ਪੰਜਾਬੀ ਵੱਲੋਂ ਪ੍ਰਿੰਸੀਪਲ ਡਾ.ਸੀਮਾ ਅਰੋੜਾ ਦੀ ਅਗਵਾਈ ਵਿੱਚ ਪੰਜਾਬੀ ਵਿਭਾਗ ਦੇ ਮੁੱਖੀ ਡਾ. ਅੰਮ੍ਰਿਤਪਾਲ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ "ਜਪੁਜੀ ਸਾਹਿਬ" ਅਜੋਕੇ ਸਮੇਂ ਵਿੱਚ ਸਾਰਥਿਕਤਾ ਸਬੰਧੀ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ...

ਡੀ.ਏ.ਵੀ ਕਾਲਜ ਅਬੋਹਰ 26ਵੀਂ ਵਾਰ ਬਣਿਆ ਯੋਗਾ ਚੈੰਪਿਅਨ

ਡੀ.ਏ.ਵੀ.ਕਾਲਜ ਅਬੋਹਰ ਵੱਲੋਂ ਜਿੱਥੇ ਸਿੱਖਿਆ ਦੇ ਖੇਤਰ 'ਚ ਕਈ ਮੱਲ੍ਹਾਂ ਮਾਰੀਆਂ ਹਨ ਉਥੇ ਹੀ ਸੱਭਿਆਚਾਰਕ ਪ੍ਰੋਗਰਾਮਾਂ ਸਣੇ ਖੇਡ ਮੁਕਾਬਲਿਆਂ 'ਚ ਵੀ ਝੰਡੇ ਗੱਡੇ ਹਨ, ਇਸੇ ਲੜੀ ਤਹਿਤ ਕਾਲਜ ਨੇ ਯੋਗ ਮੁਕਾਬਲੇ 'ਚ ਚੈਂਪੀਅਨਸ਼ਿਪ ਆਪਣੇ ਨਾਂਅ ਕਰਨ ਦੀ ਲੜੀ ਨੂੰ ਕਾਇਮ ਰੱਖਦਿਆਂ 26ਵੀਂ ਵਾਰ ਇਹ ਖਿਤਾਬ ਆਪਣੇ ਨਾਂਅ ਕਰਕੇ ਚੈਂਪੀਅਨਸ਼ਿਪ 'ਚ ਜਿੱਤ ਹਾਸਲ ਕੀਤੀ ਹੈ। ...

ਪਿੰਡ ਕੁਹਾਲਾ ਦੇ ਤੀਸਰੇ ਕਬੱਡੀ ਕੱਪ 'ਤੇ ਐਨ.ਆਰ.ਆਈ ਕਬੱਡੀ ਕਲੱਬ ਨਕੋਦਰ ਦਾ ਕਬਜ਼ਾ

ਧੰਨ-ਧੰਨ ਬਾਬਾ ਸੁਧਾਣਾ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਕੁਹਾਲਾ ਵਿਖੇ ਦੋ ਦਿਨਾਂ ਕਬੱਡੀ ਕੱਪ ਦਾ ਸਫਲ ਅਯੋਜਨ ਹੋਇਆ। ...

ਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਾਂਝ ਕੇਂਦਰ ਵੱਲੋਂ ਕੀਤਾ ਗਿਆ ਡੇਂਗੂ ਬਾਰੇ ਜਾਗਰੂਕ.!!!

ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਵੱਲੋਂ ਡੇਂਗੂ, ਮਲੇਰੀਆ ਖ਼ਿਲਾਫ਼ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਦੇ ਚੱਲਦਿਆਂ ਅੱਜ ਡੀਏਵੀ ਕਾਲਜ ਫ਼ਿਰੋਜ਼ਪੁਰ ਛਾਉਣੀ ਦੀਆਂ ਵਿਦਿਆਰਥਣਾਂ ਨੂੰ ਸਾਂਝ ਕੇਂਦਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਮਾਜ ਸੇਵੀਆਂ ਦੇ ਵੱਲੋਂ ਜਾਗਰੂਕ ਕੀਤਾ ਗਿਆ। ...

ਕੇਰਲ ਹੜ੍ਹ ਪ੍ਰਭਾਵਿਤ ਲੋਕਾਂ ਲਈ, ਡੀ.ਏ.ਵੀ. ਕਾਲਜ ਆਫ਼ ਐਜੁਕੇਸ਼ਨ ਨੇ 11000 ਦੀ ਰਾਸ਼ੀ ਕੀਤੀ ਇਕੱਠੀ

ਕੁਦਰਤੀ ਆਪਦਾ ਹੜ੍ਹ ਤੋਂ ਜੂਝ ਰਹੇ ਕੇਰਲਾ ਵਾਸੀਆਂ ਦੀ ਸਹਾਇਤਾ ਲਈ ਦੇਸ਼ ਦੇ ਹਰ ਕੋਨੇ 'ਚੋਂ ਮਦਦ ਇਕੱਠੀ ਕੀਤੀ ਜਾ ਰਹੀ ਹੈ, ਕੀਤੇ ਉਨ੍ਹਾਂ ਲਈ ਕੱਪੜੇ ਜਾ ਫਿਰ ਹੋਰ ਸਾਮਾਨ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਦੂਸਰੇ ਪਾਸੇ ਆਰਥਿਕ ਮਦਦ ਵੀ ਕੀਤੀ ਜਾ ਰਹੀ ਹੈ। ...