Loading the player...

ਸਿਵਲ ਹਸਪਤਾਲ 'ਚ ਡਾਕਟਰੀ ਪ੍ਰਬੰਧਾਂ ਦੇ ਮਾੜੇ ਹਾਲ, ਮਰੀਜ਼ ਹੋ ਰਹੇ ਨੇ ਖੱਜਲ ਖ਼ੁਆਰ

Last Updated: Nov 15 2019 14:02
Reading time: 0 mins, 25 secs

ਜਲੰਧਰ ਦੇ ਸਿਵਲ ਹਸਪਤਾਲ ਵਿੱਚ ਡਾਕਟਰੀ ਪ੍ਰਬੰਧਾਂ ਦੇ ਹਾਲਾਤ ਬਹੁਤ ਮਾੜੇ ਹਨ, ਜਿਸ ਕਰਕੇ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣਾ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਦੀ ਹਸਪਤਾਲ ਪ੍ਰਸ਼ਾਸਨ ਵੱਲੋਂ ਨਾ ਤਾਂ ਕੋਈ ਸਾਰ ਨਹੀਂ ਲਈ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਕੰਮਾਂ ਦਾ ਕੋਈ ਹੱਲ ਕੱਢਿਆ ਜਾ ਰਿਹਾ ਹੈ। ਮਜਬੂਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ। ਤੁਸੀਂ ਵੀ ਸੁਣੋ ਸਿਵਲ ਹਸਪਤਾਲ 'ਚ ਇਲਾਜ ਕਰਵਾਉਣ ਆਏ ਲੋਕਾਂ ਤੋਂ ਹਾਲ-ਏ-ਸਿਵਲ ਹਸਪਤਾਲ।