ਭੱਖ ਸਕਦਾ ਹੈ ਸਿਵਲ ਲਾਈਨ ਕਲੱਬ ਬਠਿੰਡਾ ਦਾ ਵਿਵਾਦ, ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਇਸ ਕਲੱਬ 'ਚ ਉਹ ਅਖਾੜਾ ਨਹੀਂ ਲੱਗਣ ਦੇਣਗੇ

ਬਠਿੰਡਾ ਦਾ ਸਿਵਲ ਲਾਈਨ ਕਲੱਬ ਦਾ ਵਿਵਾਦ ਇੱਕ ਵਾਰ ਫਿਰ ਭੱਖ ਸਕਦਾ ਹੈ ਕਿਉਂਕਿ ਇਸ ਕਲੱਬ ਵਿੱਚ 28 ਦਸੰਬਰ ਨੂੰ ਕਾਂਗਰਸ ਪਾਰਟੀ ਵੱਲੋਂ ਖੁਸ਼ੀ ਮਨਾਉਣ ਲਈ ਇੱਕ ਅਖਾੜੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜੱਥੇਦਾਰ ਤੇ ਸ਼੍ਰੀ ਗੁਰੂ ਨਾਨਕ ਦੇਵ ਲਾਇਬ੍ਰੇਰੀ ਤੇ ਸਿਵਲ ਲਾਇਨ ਕਲੱਬ ਦੇ ਸਰਪ੍ਰਸਤ ਭਾਈ ਬਲਜੀਤ ਸਿੰਘ ਦਾਦੂਵਾਲ ਮੈਦਾਨ ਵਿੱਚ ਡੱਟ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨਾਂ ਤੇ ਪੂਰੀ ਦੁਨੀਆ ਗ਼ਮਗੀਨ ਹੈ ਉੱਥੇ ਕਾਂਗਰਸ ਪਾਰਟੀ ਖੁਸ਼ੀ ਮਨਾਉਣ ਲਈ ਕਲੱਬ ਵਿੱਚ ਅਖਾੜਾ ਲਗਵਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 28 ਦਸੰਬਰ ਨੂੰ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਸਰਹੰਦ ਦੀ ਧਰਤੀ 'ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਹਨ ਪਰ ਦੂਜੇ ਪਾਸੇ ਵਿੱਤ ਮੰਤਰੀ ਦੀ ਅਗਵਾਈ ਵਿੱਚ ਇਸ ਦਿਨ ਜਸ਼ਨ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਿੰਦ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਕੋਰੋਨਾ ਪ੍ਰਤੀ ਜਾਗਰੂਕਤਾ ਮੁਹਿੰਮ ਤੇਜ਼ !!!

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਖ਼ਿਲਾਫ਼ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ...

ਮਛੇਰਿਆਂ ਨੂੰ ਲੱਭਿਆ ਬਠਿੰਡਾ ਨਹਿਰ ਵਿੱਚੋਂ ਰਾਕੇਟ ਲਾਂਚਰ ਦਾ ਅਣਚੱਲਿਆ ਗੋਲਾ, ਮੌਕੇ ਤੇ ਬੰਬ ਵਿਰੋਧੀ ਦਸਤਾ ਪੁੱਜਿਆ

ਬਠਿੰਡਾ ਦੀ ਸਰਹੰਦ ਨਹਿਰ ਵਿੱਚੋਂ ਅੱਜ ਮਛੇਰਿਆਂ ਨੂੰ ਰਾਕੇਟ ਲਾਂਚਰ ਦਾ ਇੱਕ ਅਣਚੱਲਿਆ ਗੋਲਾ ਮਿਲਿਆ ਹੈ ਜਿਸਦੇ ਬਾਅਦ ਕਿ ਮੌਕੇ ਤੇ ਪੁਲਿਸ ਅਤੇ ਬੰਬ ਵਿਰੋਧੀ ਦਸਤਾ ਪੁੱਜਿਆ। ...

ਕੰਪਿਊਟਰ ਟੀਚਰ ਵੱਲੋਂ ਕੋਰੋਨਾ ਦੇ ਸਬੰਧ ਵਿੱਚ ਤਿਆਰ ਕੀਤਾ ਗਿਆ ਗੂਗਲ ਕੁਇਜ਼ ਪ੍ਰੋਗਰਾਮ

ਪਿਛਲੇ ਕਰੀਬ 3 ਮਹੀਨਿਆਂ ਦੇ ਕੋਰੋਨਾ ਵਾਇਰਸ ਦੇ ਵਿਸਥਾਰ ਦਾ ਸਮਾਂ ਦੇਖਿਆ ਜਾਵੇ ਤਾਂ ਬਾਕੀ ਵਿਭਾਗਾਂ ਦੇ ਨਾਲ-ਨਾਲ ਸਿੱਖਿਆ ਵਿਭਾਗ ਨੇ ਵੀ ਇਸ ਸਮੇਂ ਦੌਰਾਨ ਆਪਣਾ ਪੂਰਨ ਸਹਿਯੋਗ ਦਿੱਤਾ ਹੈ। ...

ਨਹੀਂ ਢਾਹੀਆਂ ਜਾਣਗੀਆਂ ਬਠਿੰਡਾ ਥਰਮਲ ਦੀਆਂ ਚਿਮਨੀਆਂ, ਬਾਕੀ ਸਭ ਚੀਜ਼ਾਂ ਦੀ ਹੋਵੇਗੀ ਨਿਲਾਮੀ

ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਬਾਅਦ ਹੁਣ ਨਵੇਂ ਕੰਮਾਂ ਲਈ ਇਸਦੀ ਜ਼ਮੀਨ ਵਰਤੋਂ ਕਰਨ ਦੇ ਮਾਮਲੇ ਬਾਅਦ ਹੋਏ ਵਿਵਾਦ ਵਿੱਚ ਸਰਕਾਰ ਵੱਲੋਂ ਥਰਮਲ ਦੀਆਂ ਚਿਮਨੀਆਂ ਨਹੀਂ ਢਾਹੁਣ ਦਾ ਐਲਾਨ ਕੀਤਾ ਗਿਆ ਹੈ। ...

ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ ਤਹਿਤ ਮੱਛੀ ਪਾਲਣ ਧੰਦਾ ਸ਼ੁਰੂ ਕਰਨ ਲਈ ਦਿੱਤੀ ਜਾਵੇਗੀ ਸਬਸਿਡੀ- ਡਾ. ਮਦਨ ਮੋਹਨ

ਰਵਾਇਤੀ ਖੇਤੀਬਾੜੀ ਦੇ ਨਾਲ ਮੱਛੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਸਬੰਧੀ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਮੱਛੀ ਪਾਲਣ ਵਿਭਾਗ ਵੱਲੋਂ ਰਾਸ਼ਟਰੀ ਮੱਛੀ ਪਾਲਕ ਦਿਵਸ ਮੌਕੇ ਨਜ਼ਦੀਕੀ ਪਿੰਡ ਭੜੀ 'ਚ ਸਫਲ ਮੱਛੀ ਪਾਲਕ ਅਵਤਾਰ ਸਿੰਘ ਦੇ ਮੱਛੀ ਤਾਲਾਬ ਤੇ ਜਾਗਰੂਕਤਾ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ...

ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਪੇਪਰਾਂ ਨੂੰ ਕੀਤਾ ਹੈਕਰਾਂ ਨੇ ਹੈਕ, ਪੇਪਰ ਰੱਦ, ਜਾਂਚ ਜਾਰੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਵਿਦਿਆਰਥੀਆਂ ਦੇ ਇਸ ਸਮੈਸਟਰ ਦੇ ਆਨਲਾਈਨ ਲਏ ਜਾ ਰਹੇ ਪੇਪਰਾਂ ਨੂੰ ਹੈਕਰਾਂ ਨੇ ਹੈਕ ਕਰ ਲਿਆ ਹੈ। ...

ਲਾਕਡਾਊਨ ਸਮੇਂ ਤੋਂ ਬੰਦ ਪਿਆ ਬਠਿੰਡਾ ਪਾਸਪੋਰਟ ਸੇਵਾ ਕੇਂਦਰ, ਲੋਕਾਂ ਨੂੰ ਜਾਣਾ ਪੈ ਰਿਹਾ ਚੰਡੀਗੜ੍ਹ

ਬਠਿੰਡਾ ਵਿੱਚ ਬੀਤੇ ਕਰੀਬ ਤਿੰਨ ਸਾਲ ਤੋਂ ਚੱਲ ਰਿਹਾ ਡਾਕਘਰ ਪਾਸਪੋਰਟ ਸੇਵਾ ਕੇਂਦਰ ਲਾਕਡਾਊਨ ਦੀ ਸ਼ੁਰੂਆਤ ਤੋਂ ਲੈ ਕੇ ਬੰਦ ਪਿਆ ਹੈ। ...

ਬਠਿੰਡਾ ਏਮਜ਼ 'ਚ ਵੀ ਬਣੇਗਾ ਕੋਰੋਨਾ ਟੈਸਟਿੰਗ ਕੇਂਦਰ, ਹਸਪਤਾਲ 'ਚ ਆਯੂਸ਼ਮਾਨ ਭਾਰਤ ਸਕੀਮ ਸ਼ੁਰੂ ਕਰਨਾ ਪ੍ਰਮੁੱਖਤਾ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਵੀ ਕੋਰੋਨਾ ਵਾਇਰਸ ਦੀ ਟੈਸਟਿੰਗ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ...

ਜਾਗਰੂਕਤਾ ਅਭਿਆਨਾਂ ਦੇ ਬਾਵਜੂਦ ਵੱਧ ਰਿਹੈ ਕੋਰੋਨਾ ਦਾ ਪ੍ਰਕੋਪ

ਰਾਜੇਸ਼ ਕੁਮਾਰ ਭੋਆ ਡਾਇਰੈਕਟਰ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਭੋਆ ਖੇਤਰ ਵਿੱਚ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਅਧੀਨ ਪਿੰਡ-ਪਿੰਡ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਅਧੀਨ ਜਾਗਰੂਕ ਕਰਵਾਇਆ ਗਿਆ। ...

ਡਾਕਟਰਾਂ ਤੋਂ ਸੱਖਣੇ ਨੇ ਬਠਿੰਡੇ ਦੇ 4 ਅਰਬਨ ਹੈਲਥ ਸੈਂਟਰ (ਨਿਊਜ਼ਨੰਬਰ ਖ਼ਾਸ ਖ਼ਬਰ)

ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਵਲ ਹਸਪਤਾਲ ਤੇ ਦਬਾਅ ਘੱਟ ਕਰਨ ਦੇ ਮਕਸਦ ਨਾਲ ਬਣੇ ਸ਼ਹਿਰ ਦੇ 4 ਅਰਬਨ ਹੈਲਥ ਸੈਂਟਰ ਇਸ ਸਮੇਂ ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਹਨ। ...

ਬਠਿੰਡਾ ਥਰਮਲ ਵੇਚਣ ਦੇ ਵਿਰੋਧ 'ਚ ਕਿਸਾਨ ਯੂਨੀਅਨ ਆਗੂ ਵੱਲੋਂ ਥਰਮਲ ਮੂਹਰੇ ਖ਼ੁਦਕੁਸ਼ੀ

ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਪੁੱਡਾ ਹਵਾਲੇ ਕਰ ਇਸਦੀ ਹੋਰ ਕੰਮਾਂ ਲਈ ਵਰਤੋਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਦੇ ਇੱਕ ਆਗੂ ਨੇ ਅੱਜ ਬਠਿੰਡਾ ਵਿੱਚ ਖ਼ੁਦਕੁਸ਼ੀ ਕਰ ਲਈ। ...

स्वदेशी जागरण मंच की महिला टीम द्वारा अंतरराष्ट्रीय योग दिवस पर कार्यक्रम का आयोजन

स्वदेशी जागरण मंच बटाला की ज़िला महिला प्रमुख नीलम महाजन द्वारा अंतरराष्ट्रीय योग दिवस को समर्पित जो कार्यक्रम का आयोजन किया गया, में नीलम महाजन जी के आग्रह पर स्वदेशी जागरण मंच के महिला विभाग की सदस्यों ने अपने परिवारों के साथ योगाभ्यास किया। ...

ਕੇਂਦਰੀ ਯੂਨੀਵਰਸਿਟੀ ਬਠਿੰਡਾ ਲਵੇਗੀ ਆਨਲਾਈਨ ਪ੍ਰੀਖਿਆ, ਆਪਣੀ ਮਰਜ਼ੀ ਨਾਲ ਦਿਨ ਅਤੇ ਸਮਾਂ ਚੁਣ ਸਕਣਗੇ ਵਿਦਿਆਰਥੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਇਸ ਸਮੈਸਟਰ ਦੀਆਂ ਪ੍ਰੀਖਿਆ ਆਨਲਾਈਨ ਲੈਣ ਦਾ ਐਲਾਨ ਕੀਤਾ ਗਿਆ ਹੈ। ...

ਹਰ ਸਰਕਾਰੀ ਪ੍ਰੋਗਰਾਮ ਨੂੰ ਪਾਇਆ ਜਾ ਰਿਹੈ 'ਮਿਸ਼ਨ ਫ਼ਤਿਹ' ਦੇ ਖਾਤੇ 'ਚ !!!(ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪਿਛਲੇ ਦਿਨੀਂ ਕੋਰੋਨਾ ਵਾਇਰਸ ਨੂੰ ਲੈ ਕੇ, ਕੋਰੋਨਾ ਤੋਂ ਜਿੱਤ ਪ੍ਰਾਪਤ ਕਰਨ ਵਾਸਤੇ ਮਿਸ਼ਨ ਫ਼ਤਿਹ ਸ਼ੁਰੂ ਕੀਤਾ ਗਿਆ ਸੀ। ...

रेलवे बोर्ड नई दिल्‍ली के प्रस्‍तावित थीम सेलिब्रेट बॉयो डाइवर्सिटी पर पौधारोपण

रेल कोच फैक्‍टरी कपूरथला में शुक्रवार को विश्‍व पर्यावरण दिवस पर पर्यावरण के संरक्षण को समर्पित वृक्षारोपण कार्यक्रम आयोजित किया गया। ...

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਮੈਂਬਰਾਂ ਦਾ ਜਾਗਰੂਕ ਹੋਣਾ ਹੈ ਬਹੁਤ ਜ਼ਰੂਰੀ- ਸਿਵਲ ਸਰਜਨ

'ਕੇਅਰ ਕੰਪੈਨੀਅਨ ਪ੍ਰੋਗਰਾਮ ਦਾ ਉਦੇਸ਼ ਮਰੀਜ਼ ਦੀ ਮੁਕੰਮਲ ਤੰਦਰੁਸਤੀ ਲਈ ਉਸਦੇ ਪਰਿਵਾਰਕ ਮੈਂਬਰਾਂ ਜਾਂ ਸਕੇ-ਸੰਬੰਧੀਆਂ ਨੂੰ ਉਸਦੀ ਸਹੀ ਦੇਖਭਾਲ ਲਈ ਸਿੱਖਿਅਤ ਕਰਨਾ ਹੈ। ...