ਇਸ ਵਾਰ ਦੀ ਸਰਦੀ ਨੂੰ ਕਈ ਸਦੀ ਦੀ ਸਭ ਤੋਂ ਖਤਰਨਾਕ ਸ਼ੀਤ ਲਹਿਰ ਕਿਹਾ ਜਾ ਰਿਹਾ ਹੈ। ਇਸ ਵਾਰ ਪੰਜਾਬ ਵਿੱਚ ਸਰਦੀ ਦਾ ਕਹਿਰ ਹੈ ਅਤੇ ਸਰਦੀ ਕਾਰਨ ਸਾਰਾ ਜੀਵਨ ਅਸਤ ਵਿਅਸਤ ਹੈ। ਇਸ ਸਰਦੀ ਵਿੱਚ ਸਭ ਤੋਂ ਵੱਡੀ ਮੁਸ਼ਕਿਲ ਵਿੱਚ ਹਨ ਬੇਘਰ ਲੋਕ ਜਿਨ੍ਹਾਂ ਦੇ ਸਿਰ ਤੇ ਛੱਤ ਨਹੀਂ ਹੈ। ਇਸ ਸਰਦੀ ਵਿੱਚ ਬੇਘਰੇ ਲੋਕ ਸਰਦੀ ਦੇ ਕਰਕੇ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ। ਅਜਿਹੇ ਸਰਦੀ ਦੇ ਮੌਸਮ ਵਿੱਚ ਬੇਘਰੇ ਲੋੜਵੰਦ ਲੋਕਾਂ ਨੂੰ ਕੰਬਲ ਰਜਾਈ ਦੀ ਸਹੂਲਤ ਦੇਣੀ ਜ਼ਰੂਰੀ ਹੈ। ਅਜਿਹੀ ਸੇਵਾ ਬਠਿੰਡਾ ਵਿਖੇ ਗੁਰੂ ਸੇਵਾ ਵੈੱਲਫੇਅਰ ਸੁਸਾਇਟੀ ਵੱਲੋਂ ਠੰਢ ਦੇ ਪ੍ਰਕੋਪ ਨੂੰ ਦੇਖਦੇ ਹੋਏ ਝੁੱਗੀ ਝੌਂਪੜੀਆਂ 'ਚ ਆਪਣਾ ਜੀਵਨ ਬਸਰ ਕਰ ਰਹੇ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਕੰਬਲ ਤੋਂ ਇਲਾਵਾ ਗਰਮ ਕੱਪੜੇ ਵੰਡ ਕੇ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੈਸ ਸਕੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਠੰਢ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਬੇਸਹਾਰਾ ਲੋਕਾਂ ਦੀ ਮੌਤ ਹੋ ਰਹੀ ਹੈ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਸੁਸਾਇਟੀ ਵੱਲੋਂ ਕੰਬਲ ਤੇ ਗਰਮ ਕੱਪੜੇ ਵੰਡਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਇਹ ਸੇਵਾ ਕੀਤੀ ਗਈ।
भारत का सबसे पुराना किला || Qila Mubarak || NewsNumber.Com ...
ਬਠਿੰਡਾ ਦੀ ਸਰਹੰਦ ਨਹਿਰ ਵਿੱਚੋਂ ਅੱਜ ਮਛੇਰਿਆਂ ਨੂੰ ਰਾਕੇਟ ਲਾਂਚਰ ਦਾ ਇੱਕ ਅਣਚੱਲਿਆ ਗੋਲਾ ਮਿਲਿਆ ਹੈ ਜਿਸਦੇ ਬਾਅਦ ਕਿ ਮੌਕੇ ਤੇ ਪੁਲਿਸ ਅਤੇ ਬੰਬ ਵਿਰੋਧੀ ਦਸਤਾ ਪੁੱਜਿਆ। ...
ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਬਾਅਦ ਹੁਣ ਨਵੇਂ ਕੰਮਾਂ ਲਈ ਇਸਦੀ ਜ਼ਮੀਨ ਵਰਤੋਂ ਕਰਨ ਦੇ ਮਾਮਲੇ ਬਾਅਦ ਹੋਏ ਵਿਵਾਦ ਵਿੱਚ ਸਰਕਾਰ ਵੱਲੋਂ ਥਰਮਲ ਦੀਆਂ ਚਿਮਨੀਆਂ ਨਹੀਂ ਢਾਹੁਣ ਦਾ ਐਲਾਨ ਕੀਤਾ ਗਿਆ ਹੈ। ...
ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਵਿਦਿਆਰਥੀਆਂ ਦੇ ਇਸ ਸਮੈਸਟਰ ਦੇ ਆਨਲਾਈਨ ਲਏ ਜਾ ਰਹੇ ਪੇਪਰਾਂ ਨੂੰ ਹੈਕਰਾਂ ਨੇ ਹੈਕ ਕਰ ਲਿਆ ਹੈ। ...
ਬਠਿੰਡਾ ਵਿੱਚ ਬੀਤੇ ਕਰੀਬ ਤਿੰਨ ਸਾਲ ਤੋਂ ਚੱਲ ਰਿਹਾ ਡਾਕਘਰ ਪਾਸਪੋਰਟ ਸੇਵਾ ਕੇਂਦਰ ਲਾਕਡਾਊਨ ਦੀ ਸ਼ੁਰੂਆਤ ਤੋਂ ਲੈ ਕੇ ਬੰਦ ਪਿਆ ਹੈ। ...
ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਵੀ ਕੋਰੋਨਾ ਵਾਇਰਸ ਦੀ ਟੈਸਟਿੰਗ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ...
ਟਿੱਡੀ ਦਲ ਦੇ ਚੱਲ ਰਹੇ ਹਮਲਿਆਂ ਵਿੱਚ ਹੁਣ ਬਠਿੰਡਾ ਇਲਾਕੇ ਵਿੱਚ ਵੀ ਕੁਝ ਟਿੱਡੀਆਂ ਦਿੱਖਣ ਨਾਲ ਕਿਸਾਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ...
ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਵਲ ਹਸਪਤਾਲ ਤੇ ਦਬਾਅ ਘੱਟ ਕਰਨ ਦੇ ਮਕਸਦ ਨਾਲ ਬਣੇ ਸ਼ਹਿਰ ਦੇ 4 ਅਰਬਨ ਹੈਲਥ ਸੈਂਟਰ ਇਸ ਸਮੇਂ ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਹਨ। ...
ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਪੁੱਡਾ ਹਵਾਲੇ ਕਰ ਇਸਦੀ ਹੋਰ ਕੰਮਾਂ ਲਈ ਵਰਤੋਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਦੇ ਇੱਕ ਆਗੂ ਨੇ ਅੱਜ ਬਠਿੰਡਾ ਵਿੱਚ ਖ਼ੁਦਕੁਸ਼ੀ ਕਰ ਲਈ। ...
ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਇਸ ਸਮੈਸਟਰ ਦੀਆਂ ਪ੍ਰੀਖਿਆ ਆਨਲਾਈਨ ਲੈਣ ਦਾ ਐਲਾਨ ਕੀਤਾ ਗਿਆ ਹੈ। ...
ਅਮਰੀਕਾ ਸਮੇਤ ਭਾਰਤ ਨੇ ਚੀਨੀ ਕੰਪਨੀ ਹੁਵਾਵੇ ਤੇ ਜਸੂਸੀ ਦੇ ਇਲਜਾਮ ਲਗਾਉਂਦਿਆਂ ਉਸ ਨੂੰ ਆਪਣੇ ਦੇਸ਼ ਵਿੱਚ ਕੰਮ ਕਰਨ ਤੋਂ ਰੋਕ ਲਗਾ ਦਿੱਤੀ ਸੀ l ...
ਪੁਲਿਸ ਅਤੇ ਫੌਜ ਦੀ ਨੌਕਰੀ ਇੱਕ ਐਸੀ ਨੌਕਰੀ ਹੈ ਜਿਸ ਵਿੱਚ ਛੁੱਟੀ ਮਿਲਣਾ ਬਹੁਤ ਹੀ ਮੁਸ਼ਕਿਲ ਕੰਮ ਹੈ l ...
ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਜਦੋ ਤੋਂ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਪੰਜਾਬ ਵਿੱਚ ਕੋਈ ਵੀ ਨਵੀ ਨੌਕਰੀ ਨਹੀਂ ਕੱਢੀ ਗਈ ਖਾਸ ਗੱਲ ਇਹ ਰਹੀ ਕਿ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ l ...
ਮੋਦੀ ਸਰਕਾਰ ਵੱਲੋਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਗੈਰ ਮੁਸਲਿਮ ਸ਼ਰਨਾਰਥੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੇ ਨਾਂਅ ਤੇ ਬਣਾਏ ਗਏ ਕਨੂੰਨ ਸੀਏਏ ਦਾ ਪੂਰੇ ਦੇਸ਼ ਵਿੱਚ ਭਾਰੀ ਵਿਰੋਧ ਹੋ ਰਿਹਾ ਹੈ। ...
ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਇਹ ਠੰਡ ਜਿੰਨੀ ਜਿਆਦਾ ਪਹਾੜਾਂ ਨੂੰ ਪ੍ਰਭਾਵਿਤ ਕਰਦੀ ਹੈ ਉਸ ਤੋਂ ਕਿਤੇ ਵਧੇਰੇ ਪ੍ਰਭਾਵਿਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਨੂੰ ਕਰ ਰਹੀ ਹੈ। ...
ਇਨ੍ਹੀਂ ਦਿਨੀਂ ਪੂਰੇ ਦੇਸ਼ 'ਚ ਧਰਨੇ ਮੁਜ਼ਾਹਰਿਆਂ ਦਾ ਦੌਰ ਚੱਲ ਰਿਹਾ ਹੈ। ...
ਸਾਲ 2019 ਆਪਣੇ ਆਖਰੀ ਦਿਨਾਂ ਵਿੱਚੋਂ ਗੁਜਰ ਰਿਹਾ ਹੈ ਅਤੇ ਸਾਰੇ ਇਸ ਸਾਲ ਦਾ ਲੇਖਾ ਜੋਖਾ ਕਰਨ ਤੇ ਲੱਗੇ ਹੋਏ ਹਨ। ...
ਇਸ ਸਮੇਂ ਪਹਾੜਾਂ ਦੇ ਨਾਲ-ਨਾਲ ਪੂਰਾ ਉੱਤਰ ਭਾਰਤ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ। ਇਸ ਵਾਰ ਪੰਜਾਬ ਵਿੱਚ ਠੰਡ ਦਾ ਕੁਝ ਜ਼ਿਆਦਾ ਹੀ ਪ੍ਰਕੋਪ ਹੈ। ਪੰਜਾਬ ਦੇ ਸਾਰੇ ਇਲਾਕੇ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹਨ ਅਤੇ ਜ਼ਿਆਦਾਤਰ ਇਲਾਕਿਆਂ ਦਾ ਤਾਪਮਾਨ ਔਸਤ ਨਾਲੋਂ 5 ਤੋਂ 7 ਡਿਗਰੀ ਸੈਲਸੀਅਸ ਘੱਟ ਚੱਲ ਰਿਹਾ ਹੈ। ...
ਬਠਿੰਡਾ ਦਾ ਸਿਵਲ ਲਾਈਨ ਕਲੱਬ ਦਾ ਵਿਵਾਦ ਇੱਕ ਵਾਰ ਫਿਰ ਭੱਖ ਸਕਦਾ ਹੈ ਕਿਉਂਕਿ ਇਸ ਕਲੱਬ ਵਿੱਚ 28 ਦਸੰਬਰ ਨੂੰ ਕਾਂਗਰਸ ਪਾਰਟੀ ਵੱਲੋਂ ਖੁਸ਼ੀ ਮਨਾਉਣ ਲਈ ਇੱਕ ਅਖਾੜੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ...
ਪੰਜਾਬ ਵਿੱਚ ਕਬੂਤਰਬਾਜ਼ੀ ਇੱਕ ਬਹੁਤ ਹੀ ਹਰਮਨ ਪਿਆਰੀ ਖੇਡ ਹੈ। ਪੰਜਾਬ ਦੇ ਕਈ ਪਿੰਡਾਂ ਵਿੱਚ ਇਸ ਖੇਡ ਦੇ ਬਹੁਤ ਵੱਡੇ-ਵੱਡੇ ਮੁਕਾਬਲੇ ਹੁੰਦੇ ਹਨ ਅਤੇ ਇਹਨਾਂ ਮੁਕਾਬਲਿਆਂ ਦੇ ਇਨਾਮ ਵੀ ਵੱਡੇ ਹੀ ਹੁੰਦੇ ਹਨ। ...
ਸਾਡੇ ਦੇਸ਼ ਵਿਚ ਬੜੇ ਹੀ ਹਾਦਸੇ ਹੁੰਦੇ ਹਨ ਜਿੰਨਾ ਵਿਚ ਬਹੁਤੀ ਗਿਣਤੀ ਸੜਕ ਹਾਦਸਿਆਂ ਦੀ ਵੀ ਹੁੰਦੀ ਹੈ l ...