ਪੰਜਾਬ ਪੁਲਿਸ ਦੇ ਜਵਾਨਾਂ ਨੂੰ ਮਾਨਸਿਕ ਤਣਾਅ ਤੋਂ ਬਚਾਉਣ ਲਈ ਕਾਫੀ ਕਾਰਗਾਰ ਹੋਵੇਗੀ ਹਫ਼ਵਾਰੀ ਛੁੱਟੀ (ਨਿਊਜ਼ਨੰਬਰ ਖ਼ਾਸ ਖਬਰ)

ਪੁਲਿਸ ਅਤੇ ਫੌਜ ਦੀ ਨੌਕਰੀ ਇੱਕ ਐਸੀ ਨੌਕਰੀ ਹੈ ਜਿਸ ਵਿੱਚ ਛੁੱਟੀ ਮਿਲਣਾ ਬਹੁਤ ਹੀ ਮੁਸ਼ਕਿਲ ਕੰਮ ਹੈ l ਹਮੇਸ਼ਾ ਨੌਕਰੀ ਤੇ ਰਹਿਣ ਕਰਕੇ ਪਰਿਵਾਰ ਅਤੇ ਸਮਾਜ ਨਾਲੋਂ ਨਾਤਾ ਟੁੱਟਣ ਕਰਕੇ ਪੁਲਿਸ ਅਤੇ ਫੌਜ ਦੇ ਜਵਾਨ ਅਕਸਰ ਹੀ ਮਾਨਸਿਕ ਤਣਾਅ ਵਿੱਚ ਆ ਜਾਂਦੇ ਹਨ ਅਤੇ ਕਈ ਵਾਰ ਤਾ ਇਸ ਮਾਨਸਿਕ ਤਣਾਅ ਕਰਕੇ ਵੱਡੀਆਂ ਵੱਡੀਆਂ ਵਾਰਦਾਤਾਂ ਵੀ ਹੋ ਚੁੱਕੀਆਂ ਹਨ l ਪੰਜਾਬ ਸਰਕਾਰ ਨੇ ਇਸ ਮਾਨਸਿਕ ਤਣਾਅ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਇਸ ਨਵੇਂ ਸਾਲ ਤੋਂ ਹਫਤਾਵਰੀ ਛੁੱਟੀ ਦੇਣ ਦਾ ਐਲਾਨ ਕੀਤਾ ਹੈ l ਇਸ ਛੁੱਟੀ ਨਾਲ ਪੰਜਾਬ ਪੁਲਿਸ ਦੇ ਨੌਜਵਾਨਾਂ ਮਾਨਸਿਕ ਤਣਾਅ ਤੋਂ ਬਚਾਉਣ ਲਈ ਕਾਫੀ ਲਾਹੇਵੰਦ ਹੋਵੇਗੀ l ਛੁੱਟੀ ਮਿਲਣ ਨਾਲ ਨੌਜਵਾਨ ਆਪਣੇ ਪਰਿਵਾਰ ਅਤੇ ਸਮਾਜ ਨੂੰ ਸਮਾਂ ਦੇ ਸਕਣਗੇ ਜਿਸ ਨਾਲ ਉਨ੍ਹਾਂ ਦੇ ਪਰਿਵਾਰਿਕ ਸੰਬੰਧ ਵੀ ਚੰਗੇ ਹੋਣਗੇ l

ਕੀ ਮੁੱਠੀ ਭਰ ਘਰਾਣਿਆਂ ਦੇ ਹਿੱਤਾਂ ਦੀ ਰਖਵਾਲੀ ਕਰ ਰਹੀ ਐ ਹਕੂਮਤ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦਾ ਧਰਨਾ ਕਰੀਬ 3 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਜਾਰੀ ਹੈ। ਕਿਸਾਨਾਂ ਦੀ ਸ਼ੁਰੂ ਤੋਂ ਲੈ ਕੇ ਹੁਣ ਤੱਕ ਮੰਗ ਇਹੋ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਕਰੇ, ਪਰ ...

ਹੁਣ ਪੰਜਾਬ ਦੀ ਪੁਲਿਸ ਵੀ ਹੋਈ 'ਨਸ਼ੇੜੀ'? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਸਰਕਾਰ ਨੇ ਮੁਹਿੰਮ ਛੇੜੀ ਹੋਈ ਹੈ, ਪਰ ਜਦੋਂ ਤੋਂ ਡੋਪ ਟੈਸਟ ਪੰਜਾਬ ਦੇ ਅੰਦਰ ਮੁਲਾਜ਼ਮਾਂ ਦੇ ਹੋਣੇ ਸ਼ੁਰੂ ਹੋਏ ਹਨ, ਉਦੋਂ ਤੋਂ ਬਹੁਤ ਸਾਰੇ ਮੁਲਾਜ਼ਮ ਸਿਰ ਲੁਕਾਉਂਦੇ ਵੀ ਵਿਖੇ ਹਨ। ਨਸ਼ਾ ...

ਮਛੇਰਿਆਂ ਨੂੰ ਲੱਭਿਆ ਬਠਿੰਡਾ ਨਹਿਰ ਵਿੱਚੋਂ ਰਾਕੇਟ ਲਾਂਚਰ ਦਾ ਅਣਚੱਲਿਆ ਗੋਲਾ, ਮੌਕੇ ਤੇ ਬੰਬ ਵਿਰੋਧੀ ਦਸਤਾ ਪੁੱਜਿਆ

ਬਠਿੰਡਾ ਦੀ ਸਰਹੰਦ ਨਹਿਰ ਵਿੱਚੋਂ ਅੱਜ ਮਛੇਰਿਆਂ ਨੂੰ ਰਾਕੇਟ ਲਾਂਚਰ ਦਾ ਇੱਕ ਅਣਚੱਲਿਆ ਗੋਲਾ ਮਿਲਿਆ ਹੈ ਜਿਸਦੇ ਬਾਅਦ ਕਿ ਮੌਕੇ ਤੇ ਪੁਲਿਸ ਅਤੇ ਬੰਬ ਵਿਰੋਧੀ ਦਸਤਾ ਪੁੱਜਿਆ। ...

ਮਹਿੰਗਾ ਪੈ ਸਕਦੈ, ਪਾਬੰਦੀਸ਼ੁਦਾ ਐਪਸ ਨੂੰ ਡਾਊਨਲੋਡ ਕਰਨਾ !!!

ਚਾਰ ਦਰਜਨ ਚੀਨੀ ਮੋਬਾਈਲ ਐਪਲੀਕੇਸ਼ਨਾਂ ਨੂੰ ਬੈਨ ਕਰਨ ਦੇ ਬਾਅਦ ਹੁਣ ਪੰਜਾਬ ਸਰਕਾਰ ਨੇ ਇਹਨਾਂ ਨਾਲ ਰਲਦੀਆਂ ਮਿਲਦੀਆਂ ਐਪਸ ਨੂੰ ਡਾਊਨਲੋਡ ਕਰਨ ਵਾਲਿਆਂ ਲਈ ਅਲਰਟ ਜਾਰੀ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ।  ...

ਨਹੀਂ ਢਾਹੀਆਂ ਜਾਣਗੀਆਂ ਬਠਿੰਡਾ ਥਰਮਲ ਦੀਆਂ ਚਿਮਨੀਆਂ, ਬਾਕੀ ਸਭ ਚੀਜ਼ਾਂ ਦੀ ਹੋਵੇਗੀ ਨਿਲਾਮੀ

ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਬਾਅਦ ਹੁਣ ਨਵੇਂ ਕੰਮਾਂ ਲਈ ਇਸਦੀ ਜ਼ਮੀਨ ਵਰਤੋਂ ਕਰਨ ਦੇ ਮਾਮਲੇ ਬਾਅਦ ਹੋਏ ਵਿਵਾਦ ਵਿੱਚ ਸਰਕਾਰ ਵੱਲੋਂ ਥਰਮਲ ਦੀਆਂ ਚਿਮਨੀਆਂ ਨਹੀਂ ਢਾਹੁਣ ਦਾ ਐਲਾਨ ਕੀਤਾ ਗਿਆ ਹੈ। ...

ਕੋਈ 47 ਚਲਾ ਕੇ ਵੀ ਬਚ ਗਿਆ, ਕੋਈ ਗਾਣਾ ਗਾ ਕੇ ਹੀ ਨੱਪਿਆ ਗਿਆ !!! (ਵਿਅੰਗ)

ਏ. ਕੇ. ਸੰਤਾਲੀ, ਫ਼ਾਇਰਿੰਗ ਰੇਂਜ, ਸਰਕਾਰੀ ਤੰਤਰ ਦੀ ਛਤਰਛਾਇਆ ਹੇਠ ਗੋਲੀਆਂ ਚਲਾਉਣਾ, ਰੌਲਾ ਪੈਣ ਤੇ ਅੱਥਰੂ ਪੂੰਝੂ ਪਰਚੇ ਦਰਜ ਹੋਣਾ, ਬੰਬੀਹਾ ਗਾ ਕੇ ਪੁਲਿਸ ਤੇ ਕਲਮਾਂ ਵਾਲਿਆਂ ਦੇ ਮੂੰਹ ਤੇ ਚਪੇੜਾਂ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਕੌਣ ਹੈ? ...

ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਪੇਪਰਾਂ ਨੂੰ ਕੀਤਾ ਹੈਕਰਾਂ ਨੇ ਹੈਕ, ਪੇਪਰ ਰੱਦ, ਜਾਂਚ ਜਾਰੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਵਿਦਿਆਰਥੀਆਂ ਦੇ ਇਸ ਸਮੈਸਟਰ ਦੇ ਆਨਲਾਈਨ ਲਏ ਜਾ ਰਹੇ ਪੇਪਰਾਂ ਨੂੰ ਹੈਕਰਾਂ ਨੇ ਹੈਕ ਕਰ ਲਿਆ ਹੈ। ...

ਲਾਕਡਾਊਨ ਸਮੇਂ ਤੋਂ ਬੰਦ ਪਿਆ ਬਠਿੰਡਾ ਪਾਸਪੋਰਟ ਸੇਵਾ ਕੇਂਦਰ, ਲੋਕਾਂ ਨੂੰ ਜਾਣਾ ਪੈ ਰਿਹਾ ਚੰਡੀਗੜ੍ਹ

ਬਠਿੰਡਾ ਵਿੱਚ ਬੀਤੇ ਕਰੀਬ ਤਿੰਨ ਸਾਲ ਤੋਂ ਚੱਲ ਰਿਹਾ ਡਾਕਘਰ ਪਾਸਪੋਰਟ ਸੇਵਾ ਕੇਂਦਰ ਲਾਕਡਾਊਨ ਦੀ ਸ਼ੁਰੂਆਤ ਤੋਂ ਲੈ ਕੇ ਬੰਦ ਪਿਆ ਹੈ। ...

ਬੇਅਦਬੀ ਮਾਮਲਿਆਂ ਵਿੱਚ ਸਿੱਟ ਜਾਂਚ ਨੂੰ ਲੈ ਕੇ ਸੀ.ਬੀ.ਆਈ. ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ

ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ...

ਬਠਿੰਡਾ ਏਮਜ਼ 'ਚ ਵੀ ਬਣੇਗਾ ਕੋਰੋਨਾ ਟੈਸਟਿੰਗ ਕੇਂਦਰ, ਹਸਪਤਾਲ 'ਚ ਆਯੂਸ਼ਮਾਨ ਭਾਰਤ ਸਕੀਮ ਸ਼ੁਰੂ ਕਰਨਾ ਪ੍ਰਮੁੱਖਤਾ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਵੀ ਕੋਰੋਨਾ ਵਾਇਰਸ ਦੀ ਟੈਸਟਿੰਗ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ...

ਡਾਕਟਰਾਂ ਤੋਂ ਸੱਖਣੇ ਨੇ ਬਠਿੰਡੇ ਦੇ 4 ਅਰਬਨ ਹੈਲਥ ਸੈਂਟਰ (ਨਿਊਜ਼ਨੰਬਰ ਖ਼ਾਸ ਖ਼ਬਰ)

ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਵਲ ਹਸਪਤਾਲ ਤੇ ਦਬਾਅ ਘੱਟ ਕਰਨ ਦੇ ਮਕਸਦ ਨਾਲ ਬਣੇ ਸ਼ਹਿਰ ਦੇ 4 ਅਰਬਨ ਹੈਲਥ ਸੈਂਟਰ ਇਸ ਸਮੇਂ ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਹਨ। ...

ਬਠਿੰਡਾ ਥਰਮਲ ਵੇਚਣ ਦੇ ਵਿਰੋਧ 'ਚ ਕਿਸਾਨ ਯੂਨੀਅਨ ਆਗੂ ਵੱਲੋਂ ਥਰਮਲ ਮੂਹਰੇ ਖ਼ੁਦਕੁਸ਼ੀ

ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਪੁੱਡਾ ਹਵਾਲੇ ਕਰ ਇਸਦੀ ਹੋਰ ਕੰਮਾਂ ਲਈ ਵਰਤੋਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਦੇ ਇੱਕ ਆਗੂ ਨੇ ਅੱਜ ਬਠਿੰਡਾ ਵਿੱਚ ਖ਼ੁਦਕੁਸ਼ੀ ਕਰ ਲਈ। ...

ਕੇਂਦਰੀ ਯੂਨੀਵਰਸਿਟੀ ਬਠਿੰਡਾ ਲਵੇਗੀ ਆਨਲਾਈਨ ਪ੍ਰੀਖਿਆ, ਆਪਣੀ ਮਰਜ਼ੀ ਨਾਲ ਦਿਨ ਅਤੇ ਸਮਾਂ ਚੁਣ ਸਕਣਗੇ ਵਿਦਿਆਰਥੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਇਸ ਸਮੈਸਟਰ ਦੀਆਂ ਪ੍ਰੀਖਿਆ ਆਨਲਾਈਨ ਲੈਣ ਦਾ ਐਲਾਨ ਕੀਤਾ ਗਿਆ ਹੈ। ...

ਅਮਰੀਕਾ ਵਿੱਚ ਘੱਟ, ਭਾਰਤ ਵਿੱਚ ਰੋਜ਼ ਨੱਪੀਆਂ ਜਾਂਦੀਆਂ ਨੇ ਪੁਲਿਸ ਵੱਲੋਂ ਗੋਡਿਆਂ ਨਾਲ ਧੌਣਾਂ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਕੁੱਝ ਦਿਨ ਪਹਿਲਾਂ ਅਮਰੀਕਾ ਦੇ ਵਿੱਚ ਜੌਰਜ ਫ਼ਲਾਇਡ ਨਾਂਅ ਦੇ ਇੱਕ ਵਿਅਕਤੀ ਦੀ ਗਰਦਨ ਨੱਪ ਕੇ ਉਸ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ ਸੀ। ...

ਆਖ਼ਰ, ਖ਼ਾਲਿਸਤਾਨ ਦੇ ਮੁੱਦੇ ਤੇ, ਦੋਹਰੇ ਮਾਪਦੰਡਾਂ ਤੇ ਕੰਮ ਕਿਉਂ ਕਰ ਰਹੀ ਹੈ, ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਯਾਨੀ ਕਿ, 6 ਜੂਨ ਨੂੰ ਓਪਰੇਸ਼ਨ ਬਲੂ ਸਟਾਰ ਦੀ 36ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸਮਾਜ ਅਨੁਸਾਰ ਸ਼ਹੀਦ ਹੋਏ ਅਤੇ ਸਰਕਾਰੀ ਭਾਸ਼ਾ ਵਿੱਚ ਮਾਰੇ ਗਏ ਸਿੱਖ ਅੱਤਵਾਦੀਆਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ...

12 ਜਨਵਰੀ ਨੂੰ ਬੇਰੁਜਗਾਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਜਦੋ ਤੋਂ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਪੰਜਾਬ ਵਿੱਚ ਕੋਈ ਵੀ ਨਵੀ ਨੌਕਰੀ ਨਹੀਂ ਕੱਢੀ ਗਈ ਖਾਸ ਗੱਲ ਇਹ ਰਹੀ ਕਿ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ l ...