ਭਲਕੇ ਮਿਲਣਗੀਆਂ ਪਾੜਿਆਂ ਨੂੰ ਨੌਕਰੀਆਂ !!!

Last Updated: Jan 02 2020 17:21
Reading time: 0 mins, 17 secs

ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ 'ਘਰ ਘਰ ਰੋਜ਼ਗਾਰ' ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ 3 ਜਨਵਰੀ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਸ ਲਈ ਪ੍ਰਾਰਥੀ ਵੱਧ ਤੋਂ ਵੱਧ ਤੋਂ ਸ਼ਾਮਿਲ ਹੋ ਕੇ ਲਾਭ ਪ੍ਰਾਪਤ ਕਰਨ।