ਡਾਕਟਰਾਂ ਤੋਂ ਸੱਖਣੇ ਨੇ ਬਠਿੰਡੇ ਦੇ 4 ਅਰਬਨ ਹੈਲਥ ਸੈਂਟਰ (ਨਿਊਜ਼ਨੰਬਰ ਖ਼ਾਸ ਖ਼ਬਰ)

ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਵਲ ਹਸਪਤਾਲ ਤੇ ਦਬਾਅ ਘੱਟ ਕਰਨ ਦੇ ਮਕਸਦ ਨਾਲ ਬਣੇ ਸ਼ਹਿਰ ਦੇ 4 ਅਰਬਨ ਹੈਲਥ ਸੈਂਟਰ ਇਸ ਸਮੇਂ ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਹਨ। ਜਾਣਕਾਰੀ ਅਨੁਸਾਰ ਸ਼ਹਿਰ ਦੇ ਜਨਤਾ ਨਗਰ, ਜੋਗੀ ਨਗਰ, ਧੋਬੀਆਣਾ ਬਸਤੀ ਅਤੇ ਲਾਲ ਸਿੰਘ ਬਸਤੀ ਵਿੱਚ ਬਣੇ ਇਹਨਾਂ ਅਰਬਨ ਹੈਲਥ ਸੈਂਟਰਾਂ ਵਿੱਚ ਇਸ ਸਮੇਂ ਡਾਕਟਰਾਂ, ਸਟਾਫ ਅਤੇ ਸਾਮਾਨ ਦੀ ਕਮੀ ਹੈ।

ਦੱਸਣਯੋਗ ਹੈ ਕਿ 2009 ਵਿੱਚ ਅਕਾਲੀ-ਭਾਜਪਾ ਸਰਕਾਰ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਸਮੇਂ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਇਹਨਾਂ ਹੈਲਥ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਮੌਜੂਦਾ ਹਾਲਾਤ ਇਹ ਹਨ ਕਿ ਵੱਡੀਆਂ ਬਿਲਡਿੰਗਾਂ ਦੇ ਬਾਵਜੂਦ ਇਹ ਸਿਹਤ ਕੇਂਦਰ ਡਾਕਟਰਾਂ ਦੀ ਕਮੀ ਦੇ ਚੱਲਦੇ ਡਿਸਪੈਂਸਰੀਆਂ ਬਣ ਰਹਿ ਗਏ ਹਨ।

ਜਾਣਕਾਰੀ ਅਨੁਸਾਰ ਇਸ ਇੱਕ ਸਿਹਤ ਕੇਂਦਰ ਨੂੰ ਕਰੀਬ 40 ਹਜ਼ਾਰ ਦੀ ਆਬਾਦੀ ਲੱਗਦੀ ਹੈ। ਜਾਣਕਾਰੀ ਅਨੁਸਾਰ ਇਹਨਾਂ ਸਿਹਤ ਕੇਂਦਰਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਸਥਾਨਕ ਸਿਹਤ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਸਰਕਾਰ ਨੂੰ ਮੰਗ ਭੇਜੀ ਦੱਸੀ ਜਾਂਦੀ ਹੈ।

ਰਾਮਦੇਵ ਵਿਰੁੱਧ ਕਾਲਾ ਦਿਵਸ ਕਿਉਂ ਮਨਾ ਰਹੇ ਨੇ ਡਾਕਟਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਤੰਜਲੀ ਵਾਲੇ ਰਾਮਦੇਵ ਵੱਲੋਂ ਐਲੋਪੈਥਿਕ ਦਵਾਈ ਅਤੇ ਡਾਕਟਰਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲਾਂਕਿ ਰਾਮਦੇਵ ਨੇ ਇਸ ਮਾਮਲੇ ਵਿਚ ਸਪਸ਼ਟੀਕਰਨ ਦਿੱਤਾ ਹੈ, ਪਰ ਡਾਕਟਰ ਇਸ ਤੋਂ ...

ਡਾਕਟਰਾਂ ਕੋਲੋਂ ਮਾਫ਼ੀ ਕਿਉਂ ਮੰਗ ਰਿਹੈ ਰਾਮਦੇਵ? (ਨਿਊਜ਼ਨੰਬਰ ਖ਼ਾਸ ਖ਼ਬਰ)

ਯੋਗ ਗੁਰੂ ਰਾਮਦੇਵ ਦੇ ਵੱਲੋਂ ਕੁੱਝ ਦਿਨ ਪਹਿਲੋਂ ਡਾਕਟਰਾਂ ਤੋਂ ਇਲਾਵਾ ਅੰਗਰੇਜ਼ੀ ਦਵਾਈਆਂ 'ਤੇ ਟਿੱਪਣੀ ਕੀਤੀ ਗਈ ਸੀ ਅਤੇ ਰਾਮਦੇਵ ਨੇ ਆਪਣੀ ਵੀਡੀਓ ਵਿੱਚ ਕਿਹਾ ਸੀ ਕਿ, ਆਕਸੀਜਨ ਦੀ ਕਮੀ ਨਾਲ ਕਿਸੇ ਦੀ ਮੌਤ ਨਹੀਂ ...

ਅਬੋਹਰ ਟੀਮ ਦੀ ਸੂਝ-ਬੂਝ ਕਰਕੇ ਕਈ ਲੋਕ ਕੋਰੋਨਾ ਦੀ ਚਪੇਟ 'ਚ ਆਉਣ ਤੋਂ ਬਚੇ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਇਸਦੇ ਫੈਲਾਅ ਨੂੰ ਰੋਕਣ ਲਈ ਬੜੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਤੇ ਕਾਬੂ ਪਾਉਣ ਲਈ ਜਾਰੀ ਹਦਾਇਤਾਂ ਅਤੇ ਨਿਯਮਾਂ ਦਾ ਪਾਲਨ ਕਰਨ ਦੀ ਅਪੀਲ ਲਗਾਤਾਰ ਕੀਤੀ ਜਾ ਰਹੀ ਹੈ ਪਰ ਇਸਦੇ ਬਾਵਜੂਦ ਕੁਝ ਲੋਕ ਇਨ੍ਹਾਂ ਹਦਾਇਤਾਂ ਦੀ ਪਰਵਾਹ ਕੀਤੇ ਅਤੇ ਆਪਣੀ, ਆਪਣੇ ਪਰਿਵਾਰ ਅਤੇ ਹੋਰਾਂ ਦੀ ਸੁਰੱਖਿਆ ਦੀ ਅਣਦੇਖੀ ਕਰਕੇ ਨਵੀਂ ਮੁਸੀਬਤ ਖੜੀ ਕਰ ਰਹੇ ਹਨ। ...

ਮਛੇਰਿਆਂ ਨੂੰ ਲੱਭਿਆ ਬਠਿੰਡਾ ਨਹਿਰ ਵਿੱਚੋਂ ਰਾਕੇਟ ਲਾਂਚਰ ਦਾ ਅਣਚੱਲਿਆ ਗੋਲਾ, ਮੌਕੇ ਤੇ ਬੰਬ ਵਿਰੋਧੀ ਦਸਤਾ ਪੁੱਜਿਆ

ਬਠਿੰਡਾ ਦੀ ਸਰਹੰਦ ਨਹਿਰ ਵਿੱਚੋਂ ਅੱਜ ਮਛੇਰਿਆਂ ਨੂੰ ਰਾਕੇਟ ਲਾਂਚਰ ਦਾ ਇੱਕ ਅਣਚੱਲਿਆ ਗੋਲਾ ਮਿਲਿਆ ਹੈ ਜਿਸਦੇ ਬਾਅਦ ਕਿ ਮੌਕੇ ਤੇ ਪੁਲਿਸ ਅਤੇ ਬੰਬ ਵਿਰੋਧੀ ਦਸਤਾ ਪੁੱਜਿਆ। ...

ਨਹੀਂ ਢਾਹੀਆਂ ਜਾਣਗੀਆਂ ਬਠਿੰਡਾ ਥਰਮਲ ਦੀਆਂ ਚਿਮਨੀਆਂ, ਬਾਕੀ ਸਭ ਚੀਜ਼ਾਂ ਦੀ ਹੋਵੇਗੀ ਨਿਲਾਮੀ

ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਬਾਅਦ ਹੁਣ ਨਵੇਂ ਕੰਮਾਂ ਲਈ ਇਸਦੀ ਜ਼ਮੀਨ ਵਰਤੋਂ ਕਰਨ ਦੇ ਮਾਮਲੇ ਬਾਅਦ ਹੋਏ ਵਿਵਾਦ ਵਿੱਚ ਸਰਕਾਰ ਵੱਲੋਂ ਥਰਮਲ ਦੀਆਂ ਚਿਮਨੀਆਂ ਨਹੀਂ ਢਾਹੁਣ ਦਾ ਐਲਾਨ ਕੀਤਾ ਗਿਆ ਹੈ। ...

कोविड को लेकर ड्यूटी तनदेही से निभाएं प्रोग्राम अफसर व डॉक्टर्सः डॉ. जसमीत बावा

कोविड-19 के संबंध में प्रोग्राम अधिकारियों व डॉक्टरों के साथ बैठक का आयोजन सिविल सर्जन डॉ. जसमीत बावा की अध्यक्षता में किया गया। ...

ਡਾਕਟਰਾਂ ਦੀਆਂ 4000 ਅਸਾਮੀਆਂ ਭਰੀਆਂ ਜਾਣਗੀਆਂ: ਬਲਬੀਰ ਸਿੰਘ ਸਿੱਧੂ

ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ 'ਮਿਸ਼ਨ ਫ਼ਤਿਹ' ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਸਤੰਬਰ 2020 ਤੱਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 ਅਸਾਮੀਆਂ ਭਰੀਆਂ ਜਾਣਗੀਆਂ। ...

ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਪੇਪਰਾਂ ਨੂੰ ਕੀਤਾ ਹੈਕਰਾਂ ਨੇ ਹੈਕ, ਪੇਪਰ ਰੱਦ, ਜਾਂਚ ਜਾਰੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਵਿਦਿਆਰਥੀਆਂ ਦੇ ਇਸ ਸਮੈਸਟਰ ਦੇ ਆਨਲਾਈਨ ਲਏ ਜਾ ਰਹੇ ਪੇਪਰਾਂ ਨੂੰ ਹੈਕਰਾਂ ਨੇ ਹੈਕ ਕਰ ਲਿਆ ਹੈ। ...

ਲਾਕਡਾਊਨ ਸਮੇਂ ਤੋਂ ਬੰਦ ਪਿਆ ਬਠਿੰਡਾ ਪਾਸਪੋਰਟ ਸੇਵਾ ਕੇਂਦਰ, ਲੋਕਾਂ ਨੂੰ ਜਾਣਾ ਪੈ ਰਿਹਾ ਚੰਡੀਗੜ੍ਹ

ਬਠਿੰਡਾ ਵਿੱਚ ਬੀਤੇ ਕਰੀਬ ਤਿੰਨ ਸਾਲ ਤੋਂ ਚੱਲ ਰਿਹਾ ਡਾਕਘਰ ਪਾਸਪੋਰਟ ਸੇਵਾ ਕੇਂਦਰ ਲਾਕਡਾਊਨ ਦੀ ਸ਼ੁਰੂਆਤ ਤੋਂ ਲੈ ਕੇ ਬੰਦ ਪਿਆ ਹੈ। ...

ਬਠਿੰਡਾ ਏਮਜ਼ 'ਚ ਵੀ ਬਣੇਗਾ ਕੋਰੋਨਾ ਟੈਸਟਿੰਗ ਕੇਂਦਰ, ਹਸਪਤਾਲ 'ਚ ਆਯੂਸ਼ਮਾਨ ਭਾਰਤ ਸਕੀਮ ਸ਼ੁਰੂ ਕਰਨਾ ਪ੍ਰਮੁੱਖਤਾ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਵੀ ਕੋਰੋਨਾ ਵਾਇਰਸ ਦੀ ਟੈਸਟਿੰਗ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ...

ਬਠਿੰਡਾ ਥਰਮਲ ਵੇਚਣ ਦੇ ਵਿਰੋਧ 'ਚ ਕਿਸਾਨ ਯੂਨੀਅਨ ਆਗੂ ਵੱਲੋਂ ਥਰਮਲ ਮੂਹਰੇ ਖ਼ੁਦਕੁਸ਼ੀ

ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਪੁੱਡਾ ਹਵਾਲੇ ਕਰ ਇਸਦੀ ਹੋਰ ਕੰਮਾਂ ਲਈ ਵਰਤੋਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਦੇ ਇੱਕ ਆਗੂ ਨੇ ਅੱਜ ਬਠਿੰਡਾ ਵਿੱਚ ਖ਼ੁਦਕੁਸ਼ੀ ਕਰ ਲਈ। ...

ਕੇਂਦਰੀ ਯੂਨੀਵਰਸਿਟੀ ਬਠਿੰਡਾ ਲਵੇਗੀ ਆਨਲਾਈਨ ਪ੍ਰੀਖਿਆ, ਆਪਣੀ ਮਰਜ਼ੀ ਨਾਲ ਦਿਨ ਅਤੇ ਸਮਾਂ ਚੁਣ ਸਕਣਗੇ ਵਿਦਿਆਰਥੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਇਸ ਸਮੈਸਟਰ ਦੀਆਂ ਪ੍ਰੀਖਿਆ ਆਨਲਾਈਨ ਲੈਣ ਦਾ ਐਲਾਨ ਕੀਤਾ ਗਿਆ ਹੈ। ...

ਪੰਚਾਇਤ ਵਿਭਾਗ ਵੱਲੋਂ ਸਿਹਤ ਵਿਭਾਗ ਉੱਤੇ ਪੇਂਡੂ ਸਰਕਾਰੀ ਡਾਕਟਰਾਂ ਨਾਲ ਵਿਤਕਰੇ ਦਾ ਇਲਜ਼ਾਮ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਵੱਲੋਂ ਸਿਹਤ ਵਿਭਾਗ ਪੰਜਾਬ ਨੂੰ ਇੱਕ ਪੱਤਰ ਲਿਖ ਪੇਂਡੂ ਸਰਕਾਰੀ ਡਾਕਟਰਾਂ ਨਾਲ ਵਿਤਕਰੇ ਦਾ ਇਲਜ਼ਾਮ ਲਾਇਆ ਗਿਆ ਹੈ। ...

कोरोना दौरान सरकारी अस्पतालों के डॉक्टरों व स्टाफ ने जी-जान से दी सेवाएंः राणा गुरजीत सिंह

कोरोना महामारी दौरान सरकारी अस्पतालों और यहां के मेडिकल स्टाफ की तरफ से जी-जान के साथ दी गई सेवाओं बेहद प्रशंसनीय हैं। ...

ਪੰਜਾਬ ਪੁਲਿਸ ਦੇ ਜਵਾਨਾਂ ਨੂੰ ਮਾਨਸਿਕ ਤਣਾਅ ਤੋਂ ਬਚਾਉਣ ਲਈ ਕਾਫੀ ਕਾਰਗਾਰ ਹੋਵੇਗੀ ਹਫ਼ਵਾਰੀ ਛੁੱਟੀ (ਨਿਊਜ਼ਨੰਬਰ ਖ਼ਾਸ ਖਬਰ)

ਪੁਲਿਸ ਅਤੇ ਫੌਜ ਦੀ ਨੌਕਰੀ ਇੱਕ ਐਸੀ ਨੌਕਰੀ ਹੈ ਜਿਸ ਵਿੱਚ ਛੁੱਟੀ ਮਿਲਣਾ ਬਹੁਤ ਹੀ ਮੁਸ਼ਕਿਲ ਕੰਮ ਹੈ l ...

12 ਜਨਵਰੀ ਨੂੰ ਬੇਰੁਜਗਾਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਜਦੋ ਤੋਂ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਪੰਜਾਬ ਵਿੱਚ ਕੋਈ ਵੀ ਨਵੀ ਨੌਕਰੀ ਨਹੀਂ ਕੱਢੀ ਗਈ ਖਾਸ ਗੱਲ ਇਹ ਰਹੀ ਕਿ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ l ...