ਕੋਰੋਨਾ ਦੇ ਬਾਵਜੂਦ ਡੈਂਟਲ ਵਿਦਿਆਰਥੀਆਂ ਦੇ ਪੇਪਰ 7 ਤੋਂ, ਬਾਬਾ ਫ਼ਰੀਦ ਯੂਨੀਵਰਸਿਟੀ ਤੇ ਲੱਗੇ ਪ੍ਰੀਖਿਆ ਕੇਂਦਰ ਬਦਲੀ ਫੀਸ ਲੈਣ ਦੇ ਇਲਜ਼ਾਮ

ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਇੱਕ ਪਾਸੇ ਸਾਰੇ ਸਕੂਲ-ਕਾਲਜ ਬੰਦ ਹਨ ਤਾਂ ਦੂਜੇ ਪਾਸੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਡੈਂਟਲ ਕਾਲਜਾਂ ਦੇ ਵਿਦਿਆਰਥੀਆਂ ਦੇ ਪੇਪਰ 7 ਜੁਲਾਈ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ 12 ਡੈਂਟਲ ਕਾਲਜਾਂ ਦੇ 3200 ਤੋਂ ਵੱਧ ਵਿਦਿਆਰਥੀਆਂ ਵੱਲੋਂ ਇਹ ਪੇਪਰ ਦਿੱਤੇ ਜਾਣੇ ਹਨ। ਮਹਾਂਮਾਰੀ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਨਜ਼ਦੀਕੀ ਪ੍ਰੀਖਿਆ ਕੇਂਦਰ ਚੁਣਨ ਦੀ ਸਹੂਲਤ ਦਿੱਤੀ ਗਈ ਹੈ।

ਇਸ ਮਾਮਲੇ ਵਿੱਚ ਡੈਂਟਲ ਸਟੂਡੈਂਟ ਯੂਨੀਅਨ ਵੱਲੋਂ ਯੂਨੀਵਰਸਿਟੀ ਉੱਤੇ ਪ੍ਰੀਖਿਆ ਕੇਂਦਰ ਬਦਲੀ ਕਰਨ ਲਈ ਪ੍ਰਤੀ ਵਿਦਿਆਰਥੀ 5000 ਰੁਪਏ ਫੀਸ ਲੈਣ ਦੇ ਇਲਜ਼ਾਮ ਲੱਗੇ ਹਨ। ਦੂਜੇ ਪਾਸੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਕਹਿਣਾ ਹੈ ਕਿ ਜੇਕਰ ਕਿਸੇ ਕਾਲਜ ਨੇ ਵਿਦਿਆਰਥੀਆਂ ਕੋਲੋਂ ਇਸਦੀ ਫੀਸ ਲਈ ਹੈ ਤਾਂ ਉਹ ਵਾਪਿਸ ਕੀਤੀ ਜਾਵੇਗੀ ਅਤੇ ਇਹ ਕੇਂਦਰ ਬਦਲੀ ਕਰਨ ਦਾ ਕੰਮ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਅਤੇ ਸਹੂਲਤ ਲਈ ਕੀਤਾ ਗਿਆ ਹੈ ਅਤੇ ਇਸਦੀ ਕੋਈ ਫੀਸ ਨਹੀਂ ਹੈ।

ਪੰਜਾਬ ਛੱਡਣ ਲੱਗਿਆ ਕੋਰੋਨਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਵਾਇਰਸ ਦੇ ਕੇਸਾਂ ਦੀ ਪੰਜਾਬ ਦੇ ਅੰਦਰ ਗਿਣਤੀ ਨਾ-ਮਾਤਰ ਰਹਿ ਗਈ ਹੈ। ਇਹ ਕਹਿ ਸਕਦੇ ਹਾਂ ਕਿ ਪੰਜਾਬ ਦੇ ਅੰਦਰੋਂ ਕੋਰੋਨਾ ਮੁਕਤੀ ਪਾਉਂਦਾ ਜਾ ਰਿਹਾ ਹੈ ਜਾਂ ਫਿਰ ਕੋਰੋਨਾ ਪੰਜਾਬ ਛੱਡਣ ਲੱਗ ਗਿਆ ਹੈ। ਕੋਰੋਨਾ ...

ਸਿਆਪਾ ਕੋਰੋਨੇ ਦਾ: ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਵੇਖੀ ਸਕੂਲ ਦੀ ਸ਼ਕਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਦੇ ਤਕਰੀਬਨ ਸਾਰੇ ਸਕੂਲ ਖੁੱਲ੍ਹ ਗਏ। ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਸਕੂਲ ਦੀ ਸ਼ਕਲ ਵੇਖੀ। ਇਸ ਦਾ ਮੁੱਖ ਕਾਰਨ ਹੈ ਕੋਰੋਨਾ ਵਾਇਰਸ। ਕਰੋਨਾ ਵਾਇਰਸ ਫ਼ੈਲਣ ਦੇ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ...

ਕੋਰੋਨਾ ਸੰਕਟ ਨੇ ਉਜਾੜਿਆ ਤਾਣਾ-ਬਾਣਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਅੱਜ ਸਿਹਤ ਦੇ ਬੁਨਿਆਦੀ ਢਾਂਚੇ ਲਈ 23123 ਕਰੋੜ ਰੁਪਏ ਦਾ ਪੈਕਜ ਕੇਂਦਰੀ ਕੈਬਨਿਟ ਵਲੋਂ ਮਨਜ਼ੂਰ ਕੀਤਾ ਗਿਆ ਹੈ, ਜੋ ਖ਼ਾਸ ਕਰਕੇ ਭਵਿੱਖ ਵਿੱਚ ਕਰੋਨਾ ਮਹਾਂਮਾਰੀ ਨਾਲ ਨਜਿੱਠਣ ...

ਕੋਰੋਨਾ ਕੇਸ ਤਾਂ ਹੋ ਗਏ ਜ਼ੀਰੋ, ਪਰ ਕੀ ਹੁਣ ਖੁੱਲ੍ਹਣਗੇ ਪੰਜਾਬ 'ਚ ਸਕੂਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਦੇ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ। ਹਾਲਾਂਕਿ ਹਰਿਆਣੇ ਤੋਂ ਪਹਿਲੋਂ ਪੰਜਾਬ ਦੇ ਅਧਿਆਪਕ ਮੰਗ ਕਰ ਰਹੇ ਸਨ ਕਿ ਬੱਚਿਆਂ ਵਾਸਤੇ ਵੀ ਸਕੂਲ ਖੋਲ੍ਹ ਦਿੱਤੇ ...

ਕੋਰੋਨਾ ਕਹਿਰ ਨੇ ਕੱਢਿਆ ਗ਼ਰੀਬਾਂ ਦਾ ਕਚੂੰਬਰ (ਨਿਊਜ਼ਨੰਬਰ ਖ਼ਾਸ ਖ਼ਬਰ)

ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਦੇ 'ਸੈਂਟਰ ਫਾਰ ਸਸਟੇਨੇਬਲ ਐਂਪਲਾਇਮੈਂਟ' ਦੀ ਰਿਪੋਰਟ ਵਿਚ ਆਖਿਆ ਗਿਆ ਹੈ ਕਿ ਮਹਾਮਾਰੀ ਦੇ ਪਹਿਲੇ ਸਾਲ ਦੌਰਾਨ ਹੀ 23 ਕਰੋੜ ਹੋਰ ਲੋਕ ਗ਼ੁਰਬਤ ਦੀ ਪਾਲ਼ ਵਿਚ ਸ਼ਾਮਲ ਹੋ ਚੁੱਕੇ ...

ਕੋਰੋਨਾ ਦੀ ਆੜ 'ਚ ਮਾਰੋ ਮਾਰ! (ਵਿਅੰਗ)

ਫਿਰ ਚੇਤਾ ਆਇਆ ਕਿ, ਕੋਰੋਨਾ ਤੋਂ ਨਾ ਮਰੀਏ ਚਲੋ ਤਾਲਾਬੰਦੀ ਕਰੀਏ। ਤਾਲਾਬੰਦੀ ਐਸੀ ਕਰੀਏ ਕਿ, ਸਭ ਨੂੰ ਘਰਾਂ ਦੇ ਵਿੱਚ ਬੰਦ ਕਰੀਏ। ਕੋਈ ਮਰਦਾ ਐ ਭੁੱਖਾ ਮਰੀ ਜਾਵੇ, ਬਸ ਆਪਣੀਆਂ ਚੌਧਰਾਂ ਚਾੜ ਕੇ ਅੱਗੇ ਤੁਰੀਏ। ...

ਕੋਰੋਨਾ ਬਹਾਨੇ ਕੀ ਹੋ ਰਿਹੈ? (ਵਿਅੰਗ)

ਕਰੋਨਾ! ਇੱਕ ਵਾਇਰਸ, ਇੱਕ ਬੀਮਾਰੀ, ਨਾਂ ਧਰਿਆ ਕੋਵਿਡ-ਉੱਨੀ। ਖੁਦ ਬਿਨ ਹੱਡੀਂਓ, ਦਹਿਸ਼ਤ ਆਦਮ-ਖਾਣੇ ਦਿਓ ਵਾਲੀ। ਕਹਿੰਦੇ, ਇਹ ਹਲਕਿਆ ਫਿਰਦਾ, ਬਚੋ। ਜੀਹਨੂੰ ਪੈਂਦਾ, ਸਿੱਧਾ ਗਲ ਨੂੰ ਪੈਂਦੈ। ਸਿਮਟਮ ਨੋਟ, ...

ਕੋਰੋਨਾ ਮਹਾਮਾਰੀ ਮੱਦੇ ਨਜ਼ਰ ਖੇਤੀਬਾੜੀ ਲਈ ਵਿਸ਼ੇਸ਼ ਹੁਲਾਰਾ ਜ਼ਰੂਰੀ (ਚੀਮਾ ਵੱਲੋਂ ਮੈਂਬਰ ਨੀਤੀ ਆਯੋਗ ਨਾਲ ਅਹਿਮ ਮੁਲਾਕਾਤ )

ਕੋਰੋਨਾ ਮਹਾਮਾਰੀ ਮੱਦੇ ਨਜ਼ਰ ਖੇਤੀਬਾੜੀ ਲਈ ਵਿਸ਼ੇਸ਼ ਹੁਲਾਰਾ ਜ਼ਰੂਰੀ (ਚੀਮਾ ਵੱਲੋਂ ਮੈਂਬਰ ਨੀਤੀ ਆਯੋਗ ਨਾਲ ਅਹਿਮ ਮੁਲਾਕਾਤ ) ...

ਕੋਰੋਨਾ ਵਿਚਕਾਰ ਸਿੱਖਿਆ ਇਮਤਿਹਾਨ ਅਤੇ ਸਾਡੀ ਲੜ੍ਹਾਈ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁਕਾਬਲੇ ਵਾਲੇ ਸਮਾਜ ਵਿਚ ਭਾਰੀ ਅਹਿਮੀਅਤ ਰੱਖਦੀ ਚੀਜ਼, ਭਾਵ ਲੜਨ ਤੇ ਜੂਝਣ ਦੀ ਭਾਵਨਾ ਅਤੇ ਪ੍ਰਾਪਤੀਆਂ ਕਰਨ ਦੀ ਪ੍ਰੇਰਨਾ ਦਾ ਖ਼ਾਤਮਾ ਕਰ ਦੇਣਾ। ਇਸ ਕਾਰਨ ਇਹ ਖ਼ਦਸ਼ਾ ਮਹਿਸੂਸ ...

ਕੋਰੋਨਾ ਦਾ ਸਿੱਖਿਆ ਤੇ ਪ੍ਰਭਾਵ! (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖਿਆ ਮਨੁੱਖ ਜਾਤਿ ਦੀ ਉਹ ਪੂੰਜੀ ਹੈ, ਜਿਸਦਾ ਸ਼ਬਦਾਂ ਰੂਪੀ ਮੁਲਾਂਕਣ ਕਰਨਾ ਸੰਭਵ ਨਹੀਂ ਹੋਵੇਗਾ, ਸਿੱਖਿਆ ਤੋਂ ਬਿਨਾਂ ਮਨੁੱਖ ਬੇਅਸਰ ਜਾਂ ਕਹੀਏ ਪ੍ਰਭਾਵਹੀਣ ਹੋ ਜਾਂਦਾ ਹੈ। ਦੇਸ਼ ਦਾ ਆਰਥਕ ...

ਕੋਰੋਨਾ ਦੀ ਆੜ 'ਚ ਬੰਦ ਕੀਤੇ ਵਿੱਦਿਅਕ ਅਦਾਰੇ, ਖੁੱਲ੍ਹਵਾਉਣਗੇ ਵਿਦਿਆਰਥੀ (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰ ਦੁਆਰਾ ਕਰੋਨਾ ਦੇ ਨਾਂ ਹੇਠ ਦਹਿਸ਼ਤ ਦਾ ਮਾਹੌਲ ਬਣਾ ਕੇ ਲੋਕਾਂ ਨੂੰ ਘਰਾਂ ਵਿੱਚ ਬੰਦ ਕੀਤਾ ਗਿਆ ਹੈ। ਕਰੋਨਾ ਦੀ ਮੌਤ ਦਰ ਸਿਰਫ਼ 1.5% ਹੈ, 100% 'ਚੋਂ 80% ਲੋਕਾਂ ਨੂੰ ਇਸ ਦੇ ਕੋਈ ...

ਹੁਣ ਕੋਰੋਨਾ ਟੈਸਟ ਵੀ ਫ਼ਰਜ਼ੀ ਨਿਕਲੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੱਧ ਪ੍ਰਦੇਸ਼ ਦੀ ਸਰਕਾਰ ਦਾ ਕਹਿਣਾ ਹੈ ਕਿ ਭੋਪਾਲ ‘ਚ ਰੋਜ਼ਾਨਾ 6 ਹਜ਼ਾਰ ਸੈਂਪਲ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੈਰਾਨ ਦੀ ਗੱਲ ਤਾਂ ਇਹ ਹੈ ਕਿ ਇੰਨੀਂ ਜਾਂਚ ਹੋ ਕਿੱਥੇ ਰਹੀ ਹੈ ਕਿਉਂਕਿ ਫੀਵਰ ...

ਕਿਤੇ ਸਾਰੇ ਲੋਕ ਕੋਰੋਨਾ ਪਾਜ਼ੀਟਿਵ ਤਾਂ ਨਹੀਂ.! (ਨਿਊਜ਼ਨੰਬਰ ਖ਼ਾਸ ਖ਼ਬਰ)

ਖ਼ੌਰੇ ਲੋਕ ਇਸੇ ਕਰਕੇ ਕੋਰੋਨਾ ਟੈਸਟ ਨਹੀਂ ਕਰਵਾ, ਕਿ ਕਿਤੇ ਉਹ ਕੋਰੋਨਾ ਪਾਜ਼ੀਟਿਵ ਨਾ ਨਿੱਕਲ ਆਉਣ? ਇਹ ਸਵਾਲ ਜਾਂ ਫਿਰ ਅਜਿਹੀ ਗੱਲ ਅਸੀਂ ਤਾਂ ਕਰ ਰਹੇ ਹਾਂ, ਕਿਉਂਕਿ ਪਿੰਡਾਂ ਦੇ ਲੋਕਾਂ ਨੇ ...

ਕੋਰੋਨਾ ਕਹਿਰ: ਆਕਸੀਜਨ ਦੀ ਕਮੀ ਦੇ ਚੱਲਦਿਆਂ ਮਾਸੂਮ ਪੜ੍ਹਾ ਰਹੇ ਨੇ ਵੱਡਿਆਂ ਨੂੰ ਪਾਠ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁਲਕ ਦੇ ਵਿੱਚ ਕੋਰੋਨਾ ਦੀ ਦੂਜੀ ਲਹਿਰ ਨਾਲ ਆਕਸੀਜਨ ਸੰਕਟ ਦਾ ਸਾਹਮਣਾ ਕਰਨਾ ਪਿਆ। ਆਕਸੀਜਨ ਦੀ ਘਾਟ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗੁਆਈ। ਇਸ ਦੂਜੀ ਲਹਿਰ ਨੇ ਸਾਨੂੰ ...

ਕੋਰੋਨਾ ਐਂਦਾ ਭੱਜੂ ਹੁਣ! (ਵਿਅੰਗ)

ਕੋਰੋਨਾ ਨੂੰ ਭਜਾਉਣ ਲਈ ਕਈ ਦੇਸ਼ਾਂ ਨੇ ਦਵਾਈ ਬਣਾਈ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਨੂੰ ਕਾਬੂ ਕਰਨ ਵਾਸਤੇ ਭਾਰਤ ਨੇ ਪਿਛਲੇ ਸਾਲ ਤਾਲੀਆਂ ਅਤੇ ਥਾਲੀਆਂ ਦਾ ਇਸਤੇਮਾਲ ਕੀਤਾ। ਕੋਰੋਨਾ ਤਾਂ ...

ਗ਼ਰੀਬ ਬੱਚਿਆਂ ਨੂੰ ਇੱਕ ਕੋਰੋਨਾ ਨੇ ਮਾਰਿਆ ਅਤੇ ਦੂਜਾ ਸਰਕਾਰੀ ਦਾਦਾਗਿਰੀ ਨੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਤਾਂ ਕੋਰੋਨਾ ਨੇ ਆਪਣਾ ਕਹਿਰ ਲੋਕਾਂ 'ਤੇ ਢਾਹਿਆ ਹੋਇਆ ਹੈ, ਉਪਰੋਂ ਸਰਕਾਰੀ ਦਾਦਾਗਿਰੀ ਏਨੀ ਜ਼ਿਆਦਾ ਹੋ ਚੁੱਕੀ ਹੈ ਕਿ ਉਹ ਗ਼ਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਖੇਡ ਰਹੀ ...