ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ਤਾਲਾਬੰਦੀ ਤੋਂ ਬਾਅਦ ਇਤਿਹਾਸਕ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਨੇ ਇੱਕ ਵਾਰ ਫਿਰ ਤੇਜ਼ੀ ਫੜ੍ਹ ਲਈ ਹੈ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ।
ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵੱਲੋਂ ਬਟਾਲਾ ਦੇ ਕਾਹਨੂੰਵਾਨ ਰੋਡ ਨਾਲ ਬਣ ਰਹੇ ਬਰਸਾਤੀ ਨਾਲੇ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਗੌਤਮ ਸੇਠ ਗੁੱਡੂ ਵੀ ਹਾਜ਼ਰ ਸਨ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਥਾਈਂ ਸੀਵਰੇਜ ਅਤੇ ਕੰਕਰੀਟ ਦੀਆਂ ਸੜਕਾਂ ਬਣਾਉਣ ਦਾ ਕੰਮ ਜਾਰੀ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਇਹ ਕੰਮ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਰਕਾਰ ਦੇ ਨਿਯਮਾਂ ਤੇ ਮਾਪਦੰਡਾਂ ਤਹਿਤ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ।
ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ 12.5 ਕਰੋੜ ਰੁਪਏ ਹੋਰ ਮਨਜ਼ੂਰ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਟੈਂਡਰ ਜਲਦੀ ਹੀ ਲੱਗਣ ਜਾ ਰਹੇ ਹਨ।
#punjabgovernment #covid_19 #guidlines #newsnumberflash ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...
ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...
ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ...
ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...
ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...
ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...
ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...
ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)
ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...
Cheema condoled the death of Ahmad Patel. ...
ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...
‘APP’ ਨੇ ਸਾਧਿਆ ‘CONGRESS’ 'ਤੇ ਨਿਸ਼ਾਨਾ || NewsNumber.Com ...
ਭਾਜਪਾ ਦੇ ਲੀਡਰਾਂ ਦਾ ਵਿਰੋਧ ਹੋਈਆ ਸ਼ੁਰੂ || NewsNumber.Com ...
ਵਾਰ ਵਾਰ ਇਹ ਯਾਦ ਕਰਾਉਂਦੇ ਸਾਨੂੰ ਦੌਰ 84 ਦਾ || Preet Harpal || NewsNumber.Com ...
Kanwar Grewal Live ਸ਼ੰਭੂ ਬਾਰਡਰ || NewsNumber.Com ...
Corona ਬਿਮਾਰੀ ਦਾ ਮੌਕਾ ਚੁੱਕਿਆ ਸਰਕਾਰ ਨੇ || Amandeep Singh Bains || NewsNumber.Com ...
ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ...
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ...
ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੀ ਤਰਜ਼ ਤੇ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਨ ਖ਼ਿਲਾਫ਼ ਸਾਂਝੇ ਮੰਚ/ਸਮੂਹ ਜੱਥੇਬੰਦੀਆਂ ਵੱਲੋਂ 15 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ ਤੇ ਰੋਹ ਭਰਪੂਰ ਰੈਲੀਆਂ ਕਰਕੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ...