ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫ਼ੈਸਲਾ ਸ਼ਲਾਘਾਯੋਗ- ਚੇਅਰਮੈਨ ਰਵੀਨੰਦਨ ਬਾਜਵਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦੇ ਫ਼ੈਸਲੇ ਦਾ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਸਵਾਗਤ ਕੀਤਾ ਹੈ।

ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਿਲੱਖਣ ਕਦਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰ੍ਹੇ ਵਿੱਚ ਦਾਈ ਮਾਈ ਦੌਲਤਾਂ ਨੂੰ ਢੁਕਵੀਂ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਮਾਈ ਦੌਲਤਾਂ ਉਹ ਭਾਗਸ਼ਾਲੀ ਇਨਸਾਨ ਸਨ ਜਿਨ੍ਹਾਂ ਨੂੰ ਜਗਤ ਗੁਰੂ ਨਾਨਕ ਦੇਵ ਜੀ ਦੇ ਸਭ ਤੋਂ ਪਹਿਲਾਂ ਦਰਸ਼ਨ ਕਰਨੇ ਨਸੀਬ ਹੋਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਯੂ ਦੇ ਮੁੱਢਲੇ ਕੁਝ ਮਹੀਨਿਆਂ ਵਿੱਚ ਮਾਈ ਦੌਲਤਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ।

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਵਿਭਾਗ ਦੇ ਸਿਖਲਾਈ ਯਾਫ਼ਤਾ ਸਟਾਫ਼ ਨਰਸਾਂ, ਏ.ਐਨ.ਐਮ. ਹੋਰ ਸਟਾਫ਼ ਵੱਲੋਂ ਨਿਭਾਏ ਜਾ ਰਹੇ ਬਹੁਤ ਹੀ ਮਹੱਤਵਪੂਰਨ ਕਾਰਜ ਨੂੰ ਵੀ ਢੁਕਵੀਂ ਮਾਨਤਾ ਮਿਲੇਗੀ ਅਤੇ ਉਹ ਹੋਰ ਵੀ ਹੌਸਲੇ, ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕਰਨਗੇ।

ਚੇਅਰਮੈਨ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਸੂਬੇ ਵਿੱਚ ਕੁੱਲ੍ਹ ਬਣਨ ਵਾਲੇ 37 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਵਿੱਚੋਂ 26 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਰਹਿੰਦੇ ਹਸਪਤਾਲ ਵੀ ਇੱਕ ਸਾਲ ਦੌਰਾਨ ਮੁਕੰਮਲ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਸਾਲ 2017 ਤੋਂ ਬਾਅਦ ਲਗਭਗ 39.50 ਕਰੋੜ ਰੁਪਏ ਦੀ ਲਾਗਤ ਨਾਲ 9 ਜੱਚਾ-ਬੱਚਾ ਹਸਪਤਾਲ ਦੀ ਉਸਾਰੀ ਮੁਕੰਮਲ ਕੀਤੀ ਗਈ ਹੈ। (ਦਸੂਹਾ, ਸਮਾਣਾ, ਮਲੇਰਕੋਟਲਾ, ਖੰਨਾ, ਤਰਨ ਤਾਰਨ, ਪਠਾਨਕੋਟ, ਫ਼ਤਿਹਗੜ੍ਹ ਚੂੜੀਆਂ, ਭਾਮ ਅਤੇ ਰਾਜਪੁਰਾ) ਅਤੇ ਲਗਭਗ 73 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੰਗਰੂਰ, ਨਕੋਦਰ, ਮੋਗਾ, ਫ਼ਤਿਹਗੜ੍ਹ ਸਾਹਿਬ, ਗੋਨਿਆਣਾ, ਮਲੋਟ, ਗਿੱਦੜਬਾਹਾ, ਫਗਵਾੜਾ, ਖਰੜ, ਬੁੱਢਲਾਡਾ ਅਤੇ ਜਗਰਾਉਂ ਵਿਖੇ 11 ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਉਸਾਰੀ ਅਧੀਨ ਹਨ।

Cheema termed 3 Agri Bills as worst examples of NDA Absolute regime.

Senior agricultural activist and Chairman Punjab Health System Corporation Amardeep Singh Cheema has strongly criticised the way Agriculture related Bills are being passed in Lok Sabha and Rajya Sabha against the all democratic norms is indicating a worst absolute regime of BJP Led NDA at its height. Having served on the boards of Indian Council of Agriculture Research (ICAR) and Punjab Agricultural University Amardeep Singh Cheema termed these bills as Backbone Breaking steps by NDA Regime taken on the behest of Crony Capitalists and certain Multinational Lobbies looking for unregulated marketing systems for distressed Agri produce procurement for their international profiteering. Mr. Cheema said he has already taken up this matter at highest policy making level in the party and expects a mass movement in making against these Anti farmers Policies of NDA Regime and appeals all concerned to oppose these draconian steps above the party politics. Mr.Cheema recalled that during his days as member of 2 Working groups in Planning Commission of India has forcefully taken up the issue of increasing the farming income by improving Farm Practices, Introduction of New High Yield Seeds , Modifying Marketing and Procurement Systems apart from introducing New Technological interventions by Mechanisation of farm Implements and ensured that with intervention of UPA Chairperson Smt.Sonia Gandhi and Prime Minister Dr.Manmohan Singh necessary innovation were introduced including release of funds and earmarking specific budgets for Rashtriya Krishi Vikas Yozna and more than one dozen other schemes, unfortunately these all are undermined and 3 new Ill-Concieved Bills were introduced without consulting or even taking in to confidence of stakeholders and widely publicised as Pro Farmers Reforms which infact are strongly Anti farmers. Mr.Cheema stated NDA Regime is so immune to Public upheaval that coming days will be very disastrous for Agriculture community and democratic systems of well established Indian Democracy itself is in danger now. ...

'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਇਆ ਜਾਵੇਗਾ: ਚੇਅਰਮੈਨ ਬਾਜਵਾ

ਕੋਵਿਡ-19 ਮਹਾਂਮਾਰੀ ਨੂੰ ਠੱਲ੍ਹ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਮੁਫ਼ਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ...

ਰਾਜ ਸਰਕਾਰ ਨੇ ਸੂਬੇ ਵਿੱਚ 26 ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਕੀਤੇ ਸ਼ੁਰੂ- ਚੇਅਰਮੈਨ ਚੀਮਾ

ਪੰਜਾਬ ਸਰਕਾਰ ਜੱਚਾ-ਬੱਚਾ ਦੀ ਸਿਹਤ ਲਈ ਫ਼ਿਕਰਮੰਦ ਹੈ ਅਤੇ ਸੂਬੇ ਵਿੱਚ ਗਰਭਵਤੀ ਮਹਿਲਾਵਾਂ ਦੇ ਸੁਰੱਖਿਅਤ ਜਣੇਪੇ ਲਈ ਰਾਜ ਸਰਕਾਰ ਵੱਲੋਂ ਹੁਣ ਤੱਕ 26 ਨਵੇਂ ਜੱਚਾ-ਬੱਚਾ ਹਸਪਤਾਲ ਬਣਾਏ ਜਾ ਚੁੱਕੇ ਹਨ, ਜਦਕਿ 11 ਹੋਰ ਅਜਿਹੇ ਹਸਪਤਾਲਾਂ ਦੀ ਉਸਾਰੀ ਉੱਪਰ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ...

आईसीसी अध्यक्ष के लिए सौरव गांगुली से बेहतर कोई विकल्प नहीं: कुमार संगकारा

श्रीलंका के दिग्गज क्रिकेटर कुमार संगकारा ने आईसीसी अध्यक्ष के लिए पूर्व भारतीय कप्तान और वर्तमान बीसीसीआई अध्यक्ष सौरव गांगुली का समर्थन किया है। ...

सरकार की ओर से कोरोना संकट में निजी अस्पतालों को लूट की छूट देने की यूथ अकाली दल ने की निंदा

कोरोना महामारी के दौरान लोगों में कारोबारी मंदी व रोज़गार छीने जाने के डर से घबराए लोगों को पंजाब की कैप्टन सरकार अच्छी सेहत सेवाएं देने में नाकाम साबित हुई है, जिसके चलते उन्होंने अधिकृत तौर पर निजी अस्पतालों को सेहत सेवाओं के नाम पर लूट की छूट दे दी है, जिसकी शिरोमणि यूथ अकाली दल ने कड़े शब्दों में निंदा की है। ...

...ਮੀਂਹ 'ਚ ਭਿੱਜਿਆ ਅਮਲੀ ਅਤੇ ਨੋਟ ਭਿੱਜਿਆ ਹੁੰਦੈ ਇੱਕ ਬਰਾਬਰ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਅੰਦਰ ਚਿੱਟਾ, ਅਫੀਮ, ਭੁੱਕੀ ਅਤੇ ਹੋਰ ਨਸ਼ੇ ਖਾਣ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਜ਼ਹਿਮਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲਾਂ ਅੰਦਰ ਸਥਾਪਿਤ ਕੀਤੇ ਗਏ ਨਸ਼ਾ ਛਡਾਊ ਸੈਂਟਰ ਨਸ਼ਾ ਛਡਾਉਣ ਵਾਲੇ ਵਿਅਕਤੀਆਂ ਲਈ ਸਹਾਇਕ ਮੰਨੇ ਜਾ ਰਹੇ ਹਨ। ...

31 ਅਗਸਤ ਤੱਕ ਟੈਸਟਿੰਗ ਸਮਰੱਥਾ 22 ਹਜ਼ਾਰ 500 ਪ੍ਰਤੀ ਦਿਨ ਕੀਤੀ ਜਾਵੇਗੀ- ਚੇਅਰਮੈਨ ਚੀਮਾ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਅਧੀਨ ਸੂਬੇ ਦੇ ਨਾਗਰਿਕਾਂ ਨੂੰ ਕੋਵਿਡ-19 ਦੇ ਖ਼ਤਰੇ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਗਿਆ ਹੈ। ...

ਹੁਣ ਹਰ ਕੋਈ ਘਰ ਬੈਠ ਕੇ ਹੀ ਆਪਣੇ ਸਮਾਰਟ ਫੋਨ ਰਾਹੀਂ ਲੈ ਸਕੇਗਾ ਓਪੀਡੀ ਸਬੰਧੀ ਸੇਵਾਵਾਂ: ਚੇਅਰਮੈਨ ਅਮਰਦੀਪ ਸਿੰਘ ਚੀਮਾ

ਕੋਵਿਡ-19 ਦੇ ਵੱਧ ਰਹੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਨੇ ਗਾਇਨੀਕਾਲੋਜੀ ਓਪੀਡੀ ਅਤੇ ਜਨਰਲ ਓਪੀਡੀ ਸੇਵਾਵਾਂ ਲਈ ਈ-ਸੰਜੀਵਨੀ ਓਪੀਡੀ ਦਾ ਸਮਾਂ ਸਵੇਰੇ 8:00 ਤੋਂ 2:00 (ਸੋਮਵਾਰ ਤੋਂ ਸ਼ਨੀਵਾਰ) ਤੱਕ ਵਧਾ ਦਿੱਤਾ ਹੈ। ...

ਪੰਜਾਬ 'ਚ ਦਾਖ਼ਲੇ ਤੋਂ ਪਹਿਲਾਂ ਕੋਵਾ ਐਪ ਤੋਂ ਪਾਸ ਜਨਰੇਟ ਕਰਨਾ ਹੋਵੇਗਾ- ਚੇਅਰਮੈਨ ਚੀਮਾ

ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਈਜ਼ਰੀ 7-7-2020 ਤੋਂ ਲਾਗੂ ਹੋਵੇਗੀ। ...

ਬੇਵੱਸ ਅਤੇ ਮਜ਼ਬੂਰ ਮਰੀਜ਼ਾਂ ਦੀ ਅੰਨ੍ਹੇਵਾਹ ਲੁੱਟ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ: ਚੇਅਰਮੈਨ ਅਮਰਦੀਪ ਚੀਮਾ

ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਪੀੜ੍ਹਤ ਮਰੀਜ਼ਾਂ ਦਾ ਜਿੱਥੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਚੱਲ ਰਿਹਾ ਹੈ, ਉੱਥੇ ਰਾਜ ਸਰਕਾਰ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਦੇ ਖ਼ਰਚੇ ਨਿਰਧਾਰਿਤ ਕੀਤੇ ਜਾਣਗੇ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਤਰਕਸੰਗਤ ਅਤੇ ਵਾਜਬ ਖ਼ਰਚੇ ਤੈਅ ਕੀਤੇ ਜਾ ਸਕਣ। ...

ਅੰਧੇਰ ਨਹੀਂ ਚੌਪਟ ਰਾਜਾ, ਟਕਾ ਸੇਰ ਭਾਜੀ, ਟਕਾ ਸੇਰ ਖ਼ਾਜ਼ਾ !!! (ਵਿਅੰਗ)

ਨਿਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਹੁੰਦੀ ਲੁੱਟ ਖਸੁੱਟ ਦੀਆਂ ਖ਼ਬਰਾਂ ਅਕਸਰ ਹੀ, ਅਖ਼ਬਾਰਾਂ ਅਤੇ ਟੀ. ਵੀ. ਚੈਨਲਾਂ ਦੀਆਂ ਸੁਰਖ਼ੀਆਂ ਬਣਦੀਆਂ ਰਹਿੰਦੀਆਂ ਹਨ। ...

ਕੋਰੋਨਾ ਵਾਇਰਸ ਉੱਤੇ ਫ਼ਤਿਹ ਪਾਉਣੀ ਹੈ ਤਾਂ ਮਾਸਕ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲੋ- ਚੇਅਰਮੈਨ ਰਵੀਨੰਦਨ ਬਾਜਵਾ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੇ ਖਾਤਮੇ ਲਈ ਜਨਤਕ ਥਾਵਾਂ ਉੱਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਅਤੇ ਘਰ ਤੋਂ ਬਾਹਰ ਆਉਂਦਾ ਹਰੇਕ ਵਿਅਕਤੀ ਮਾਸਕ ਪਾ ਕੇ ਨਿਕਲੇ। ...

कोरोना दौरान सरकारी अस्पतालों के डॉक्टरों व स्टाफ ने जी-जान से दी सेवाएंः राणा गुरजीत सिंह

कोरोना महामारी दौरान सरकारी अस्पतालों और यहां के मेडिकल स्टाफ की तरफ से जी-जान के साथ दी गई सेवाओं बेहद प्रशंसनीय हैं। ...

ਪਵਨ ਕੁਮਾਰ ਗੋਇਲ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ

ਫ਼ਰੀਦਕੋਟ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਲਾਲ ਭਗਵਾਨ ਦਾਸ ਗੋਇਲ ਦੇ ਸਪੁੱਤਰ ਐਡਵੋਕੇਟ ਪਵਨ ਕੁਮਾਰ ਗੋਇਲ ਜੈਤੋ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਅਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਗਿਆ। ...