ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਪੇਪਰਾਂ ਨੂੰ ਕੀਤਾ ਹੈਕਰਾਂ ਨੇ ਹੈਕ, ਪੇਪਰ ਰੱਦ, ਜਾਂਚ ਜਾਰੀ

ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਵਿਦਿਆਰਥੀਆਂ ਦੇ ਇਸ ਸਮੈਸਟਰ ਦੇ ਆਨਲਾਈਨ ਲਏ ਜਾ ਰਹੇ ਪੇਪਰਾਂ ਨੂੰ ਹੈਕਰਾਂ ਨੇ ਹੈਕ ਕਰ ਲਿਆ ਹੈ। ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੋਂ ਹੀ ਆਨਲਾਈਨ ਪੇਪਰ ਦੇਣ ਦੀ ਸਹੂਲਤ ਦਿੱਤੀ ਗਈ ਸੀ ਅਤੇ ਇਸ ਦੌਰਾਨ ਯੂਨੀਵਰਸਿਟੀ ਕੋਲ ਕਿਸੇ ਗੁਪਤ ਸੂਤਰ ਕੋਲੋਂ ਈ-ਮੇਲ ਰਾਹੀਂ ਜਾਣਕਾਰੀ ਭੇਜ ਦੱਸਿਆ ਗਿਆ ਕਿ ਸਾਰੇ ਪੇਪਰਾਂ ਦੇ ਸਵਾਲ ਹੈਕ ਕਰ ਲਏ ਗਏ ਹਨ ਅਤੇ ਉਸ ਵੱਲੋਂ ਬਾਕਾਇਦਾ ਇਸਦਾ ਲਿੰਕ ਵੀ ਭੇਜਿਆ ਗਿਆ। ਯੂਨੀਵਰਸਿਟੀ ਅਨੁਸਾਰ 6 ਤੋਂ 8 ਜੁਲਾਈ ਵਿੱਚ ਹੋਏ ਸਾਰੇ ਪੇਪਰਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਨਵੇਂ ਪੇਪਰ ਬਣਾ ਕੇ ਜਲਦੀ ਹੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਪੁਲਿਸ ਕੋਲ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਤੇ ਹੋਵੇਗਾ 'ਆਰਐਸਐਸ' ਦਾ ਕਬਜ਼ਾ! (ਨਿਊਜ਼ਨੰਬਰ ਖਾਸ ਖ਼ਬਰ)

ਸਰਕਾਰ ਦੇ ਵੱਲੋਂ ਜਦੋਂ ਤੋਂ ਨਵੀਂ ਸਿੱਖਿਆ ਨੀਤੀ ਲਿਆਂਦੀ ਗਈ ਹੈ, ਉਦੋਂ ਤੋਂ ਲੈ ਕੇ ਇਨਕਲਾਬੀ ਧੜੇ ਇਸ ਦਾ ਵਿਰੋਧ ਕਰਦੇ ਆ ਰਹੇ ਹਨ, ਕਿਉਂਕਿ ਨਵੀਂ ਸਿੱਖਿਆ ਨੀਤੀ ਹਿੰਦੂਤਵ ਨੂੰ ਬੜਾਵਾਂ ਦੇਣ ਵਾਲੀ ਹੈ ਅਤੇ ਮਿਥਿਹਾਸ ਨੂੰ ...

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਹਿਲਾ ਸੁੱਟੀ ਕੇਂਦਰ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸੈਂਕੜੇ ਕਿਸਾਨਾਂ ਦੇ ਵੱਲੋਂ ਝੋਨੇ ਦੀ ਪਰਾਲੀ ਜਾਂ ਫਿਰ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਹੀ ਵਾਹ ਕੇ, ਆਪਣੀ ਅਗਲੀ ਫ਼ਸਲ ਬੀਜ਼ੀ ਜਾ ਰਹੀ ਹੈ। ਪਰ ਸੈਂਕੜੇ ਕਿਸਾਨ ਅਜਿਹੇ ਵੀ ਹਨ, ਜਿਨ੍ਹਾਂ ਦੇ ਕੋਲ ਪਰਾਲੀ ਜਾਂ ਫਿਰ ਨਾੜ ਨੂੰ ...

Teja Singh Samundari || The History Series || NewsNumber.Com

Teja Singh Samundri was founder of Shiromani Gurdwara Prabandhak Committee and played an important role in the gurudwara reform movement. Teja Singh Samundri Hall in Amritsar, which houses the head quarter and offices of the Shiromani Gurdwara Parbandhak Committee the main religious organization of the Sikhs and part of Golden Temple complex was named after Teja Singh Samundri. ...

ਮਛੇਰਿਆਂ ਨੂੰ ਲੱਭਿਆ ਬਠਿੰਡਾ ਨਹਿਰ ਵਿੱਚੋਂ ਰਾਕੇਟ ਲਾਂਚਰ ਦਾ ਅਣਚੱਲਿਆ ਗੋਲਾ, ਮੌਕੇ ਤੇ ਬੰਬ ਵਿਰੋਧੀ ਦਸਤਾ ਪੁੱਜਿਆ

ਬਠਿੰਡਾ ਦੀ ਸਰਹੰਦ ਨਹਿਰ ਵਿੱਚੋਂ ਅੱਜ ਮਛੇਰਿਆਂ ਨੂੰ ਰਾਕੇਟ ਲਾਂਚਰ ਦਾ ਇੱਕ ਅਣਚੱਲਿਆ ਗੋਲਾ ਮਿਲਿਆ ਹੈ ਜਿਸਦੇ ਬਾਅਦ ਕਿ ਮੌਕੇ ਤੇ ਪੁਲਿਸ ਅਤੇ ਬੰਬ ਵਿਰੋਧੀ ਦਸਤਾ ਪੁੱਜਿਆ। ...

ਪੰਜਾਬ ਖੇਡ ਯੂਨੀਵਰਸਿਟੀ 'ਚ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ

ਉੱਤਰ ਭਾਰਤ ਦੀ ਪਹਿਲੀ ਖੇਡ ਯੂਨੀਵਰਸਿਟੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਵਿਸ਼ੇਸ਼ੀਕ੍ਰਿਤ ਅੰਡਰ ਗ੍ਰੈਜੂਏਟ 3 ਸਾਲਾਂ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ...

ਨਹੀਂ ਢਾਹੀਆਂ ਜਾਣਗੀਆਂ ਬਠਿੰਡਾ ਥਰਮਲ ਦੀਆਂ ਚਿਮਨੀਆਂ, ਬਾਕੀ ਸਭ ਚੀਜ਼ਾਂ ਦੀ ਹੋਵੇਗੀ ਨਿਲਾਮੀ

ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਬਾਅਦ ਹੁਣ ਨਵੇਂ ਕੰਮਾਂ ਲਈ ਇਸਦੀ ਜ਼ਮੀਨ ਵਰਤੋਂ ਕਰਨ ਦੇ ਮਾਮਲੇ ਬਾਅਦ ਹੋਏ ਵਿਵਾਦ ਵਿੱਚ ਸਰਕਾਰ ਵੱਲੋਂ ਥਰਮਲ ਦੀਆਂ ਚਿਮਨੀਆਂ ਨਹੀਂ ਢਾਹੁਣ ਦਾ ਐਲਾਨ ਕੀਤਾ ਗਿਆ ਹੈ। ...

ਲਾਕਡਾਊਨ ਸਮੇਂ ਤੋਂ ਬੰਦ ਪਿਆ ਬਠਿੰਡਾ ਪਾਸਪੋਰਟ ਸੇਵਾ ਕੇਂਦਰ, ਲੋਕਾਂ ਨੂੰ ਜਾਣਾ ਪੈ ਰਿਹਾ ਚੰਡੀਗੜ੍ਹ

ਬਠਿੰਡਾ ਵਿੱਚ ਬੀਤੇ ਕਰੀਬ ਤਿੰਨ ਸਾਲ ਤੋਂ ਚੱਲ ਰਿਹਾ ਡਾਕਘਰ ਪਾਸਪੋਰਟ ਸੇਵਾ ਕੇਂਦਰ ਲਾਕਡਾਊਨ ਦੀ ਸ਼ੁਰੂਆਤ ਤੋਂ ਲੈ ਕੇ ਬੰਦ ਪਿਆ ਹੈ। ...

ਬਠਿੰਡਾ ਏਮਜ਼ 'ਚ ਵੀ ਬਣੇਗਾ ਕੋਰੋਨਾ ਟੈਸਟਿੰਗ ਕੇਂਦਰ, ਹਸਪਤਾਲ 'ਚ ਆਯੂਸ਼ਮਾਨ ਭਾਰਤ ਸਕੀਮ ਸ਼ੁਰੂ ਕਰਨਾ ਪ੍ਰਮੁੱਖਤਾ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਵੀ ਕੋਰੋਨਾ ਵਾਇਰਸ ਦੀ ਟੈਸਟਿੰਗ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ...

ਕੋਰੋਨਾ ਦੇ ਬਾਵਜੂਦ ਡੈਂਟਲ ਵਿਦਿਆਰਥੀਆਂ ਦੇ ਪੇਪਰ 7 ਤੋਂ, ਬਾਬਾ ਫ਼ਰੀਦ ਯੂਨੀਵਰਸਿਟੀ ਤੇ ਲੱਗੇ ਪ੍ਰੀਖਿਆ ਕੇਂਦਰ ਬਦਲੀ ਫੀਸ ਲੈਣ ਦੇ ਇਲਜ਼ਾਮ

ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਇੱਕ ਪਾਸੇ ਸਾਰੇ ਸਕੂਲ-ਕਾਲਜ ਬੰਦ ਹਨ ਤਾਂ ਦੂਜੇ ਪਾਸੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਡੈਂਟਲ ਕਾਲਜਾਂ ਦੇ ਵਿਦਿਆਰਥੀਆਂ ਦੇ ਪੇਪਰ 7 ਜੁਲਾਈ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ...

ਡਾਕਟਰਾਂ ਤੋਂ ਸੱਖਣੇ ਨੇ ਬਠਿੰਡੇ ਦੇ 4 ਅਰਬਨ ਹੈਲਥ ਸੈਂਟਰ (ਨਿਊਜ਼ਨੰਬਰ ਖ਼ਾਸ ਖ਼ਬਰ)

ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਵਲ ਹਸਪਤਾਲ ਤੇ ਦਬਾਅ ਘੱਟ ਕਰਨ ਦੇ ਮਕਸਦ ਨਾਲ ਬਣੇ ਸ਼ਹਿਰ ਦੇ 4 ਅਰਬਨ ਹੈਲਥ ਸੈਂਟਰ ਇਸ ਸਮੇਂ ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਹਨ। ...