ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕੋਰੋਨਾ ਮੁਕਤ ਬਣਾਉਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਕਿ ਕਿਸ ਤਰ੍ਹਾਂ ਕੋਵਾ ਐਪ ਡਾਊਨਲੋਡ ਕਰਕੇ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਪੰਜਾਬ ਨੂੰ ਕੋਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ।
ਇਹ ਪ੍ਰਗਟਾਵਾ ਸ. ਇੰਦਰਜੀਤ ਸਿੰਘ ਸੁਪਰੀਡੇਂਟ ਨਗਰ ਨਿਗਮ ਪਠਾਨਕੋਟ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਕੀਤਾ। ਉਨ੍ਹਾਂ ਦੱਸਿਆ ਕਿ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਅਤੇ ਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਨਿਗਰਾਨੀ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਅਧੀਨ 11 ਜੁਲਾਈ ਨੂੰ ਪੂਰੇ ਸ਼ਹਿਰ ਵਿੱਚ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੀਟਿੰਗ ਵਿੱਚ ਸ਼ਹਿਰ ਅੰਦਰ ਜਾਗਰੂਕਤਾ ਮੁਹਿੰਮ ਨੂੰ ਚਲਾਉਣ ਲਈ ਯੋਜਨਾ ਤਿਆਰ ਕੀਤੀ ਗਈ। ਜਿਸ ਅਧੀਨ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਜਾਣਗੀਆਂ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਖੇਤਰਾਂ ਦੀ ਵੰਡ ਕਰਕੇ ਅਤੇ ਪ੍ਰਚਾਰ ਸਮਗਰੀ ਦੇ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਕੋਰੋਨਾ ਬਿਮਾਰੀ ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਮਿਸ਼ਨ ਫਤਿਹ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।
#punjabgovernment #covid_19 #guidlines #newsnumberflash ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...
ਕੋਰੋਨਾ ਕਹਿਰ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਪਿਛਲੇ ਮਹੀਨੇ ਖੋਲ੍ਹਿਆ ਗਿਆ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਫ਼ਲਾਈਨ ਪ੍ਰੀਖਿਆਵਾਂ ਕੋਰੋਨਾ ਕਹਿਰ ਤੋਂ ਬਾਅਦ ਪਹਿਲੀ ਵਾਰ 13 ਸ਼ੁਰੂ ਹੋਈ। ...
ਪੰਜਾਬ ਸਰਕਾਰ ਨੇ ਕੱਲ੍ਹ ਧਮਕੀ ਦਿੰਦੇ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਕਹਿ ਦਿੱਤਾ ਕਿ, ਜੇਕਰ 15 ਸਤੰਬਰ ਤੱਕ ਸਾਰੇ ਮੁਲਾਜ਼ਮਾਂ ਨੇ ਵੈਕਸੀਨ ਨਾ ਲਗਵਾਈ ਤਾਂ, ਉਹ ਦਫ਼ਤਰ ਆਉਣਾ ਬੰਦ ਕਰ ਦੇਣ। ਵਿਭਾਗ ਉਨ੍ਹਾਂ ਨੂੰ ਜ਼ਬਰੀ ...
ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...
ਅੱਜ ਪੰਜਾਬ ਦੇ ਤਕਰੀਬਨ ਸਾਰੇ ਸਕੂਲ ਖੁੱਲ੍ਹ ਗਏ। ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਸਕੂਲ ਦੀ ਸ਼ਕਲ ਵੇਖੀ। ਇਸ ਦਾ ਮੁੱਖ ਕਾਰਨ ਹੈ ਕੋਰੋਨਾ ਵਾਇਰਸ। ਕਰੋਨਾ ਵਾਇਰਸ ਫ਼ੈਲਣ ਦੇ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ...
ਭਾਵੇਂ ਅੱਜ ਸਿਹਤ ਦੇ ਬੁਨਿਆਦੀ ਢਾਂਚੇ ਲਈ 23123 ਕਰੋੜ ਰੁਪਏ ਦਾ ਪੈਕਜ ਕੇਂਦਰੀ ਕੈਬਨਿਟ ਵਲੋਂ ਮਨਜ਼ੂਰ ਕੀਤਾ ਗਿਆ ਹੈ, ਜੋ ਖ਼ਾਸ ਕਰਕੇ ਭਵਿੱਖ ਵਿੱਚ ਕਰੋਨਾ ਮਹਾਂਮਾਰੀ ਨਾਲ ਨਜਿੱਠਣ ...
ਫਿਰ ਚੇਤਾ ਆਇਆ ਕਿ, ਕੋਰੋਨਾ ਤੋਂ ਨਾ ਮਰੀਏ ਚਲੋ ਤਾਲਾਬੰਦੀ ਕਰੀਏ। ਤਾਲਾਬੰਦੀ ਐਸੀ ਕਰੀਏ ਕਿ, ਸਭ ਨੂੰ ਘਰਾਂ ਦੇ ਵਿੱਚ ਬੰਦ ਕਰੀਏ। ਕੋਈ ਮਰਦਾ ਐ ਭੁੱਖਾ ਮਰੀ ਜਾਵੇ, ਬਸ ਆਪਣੀਆਂ ਚੌਧਰਾਂ ਚਾੜ ਕੇ ਅੱਗੇ ਤੁਰੀਏ। ...
ਕੋਰੋਨਾ ਦੇ ‘ਓਟ ਆਸਰੇ’ ਵਿੱਚ ਦੁਨੀਆ ਭਰ ਦੇ ਹੁਕਮਰਾਨਾਂ ਨੇ ਕੀ ਕੀ ਕੀਤਾ, ਉਹਦੇ ਬਾਰੇ ਤਾਂ ਪੜ੍ਹੇ ਲਿਖੇ ਲੋਕ ਜਾਣਦੇ ਹੀ ਹੋਣਗੇ, ਪਰ ਭਾਰਤ ਦੇ ...
ਮੁਕਾਬਲੇ ਵਾਲੇ ਸਮਾਜ ਵਿਚ ਭਾਰੀ ਅਹਿਮੀਅਤ ਰੱਖਦੀ ਚੀਜ਼, ਭਾਵ ਲੜਨ ਤੇ ਜੂਝਣ ਦੀ ਭਾਵਨਾ ਅਤੇ ਪ੍ਰਾਪਤੀਆਂ ਕਰਨ ਦੀ ਪ੍ਰੇਰਨਾ ਦਾ ਖ਼ਾਤਮਾ ਕਰ ਦੇਣਾ। ਇਸ ਕਾਰਨ ਇਹ ਖ਼ਦਸ਼ਾ ਮਹਿਸੂਸ ...
ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ...
ਸਰਕਾਰ ਦੁਆਰਾ ਕਰੋਨਾ ਦੇ ਨਾਂ ਹੇਠ ਦਹਿਸ਼ਤ ਦਾ ਮਾਹੌਲ ਬਣਾ ਕੇ ਲੋਕਾਂ ਨੂੰ ਘਰਾਂ ਵਿੱਚ ਬੰਦ ਕੀਤਾ ਗਿਆ ਹੈ। ਕਰੋਨਾ ਦੀ ਮੌਤ ਦਰ ਸਿਰਫ਼ 1.5% ਹੈ, 100% 'ਚੋਂ 80% ਲੋਕਾਂ ਨੂੰ ਇਸ ਦੇ ਕੋਈ ...
ਮੱਧ ਪ੍ਰਦੇਸ਼ ਦੀ ਸਰਕਾਰ ਦਾ ਕਹਿਣਾ ਹੈ ਕਿ ਭੋਪਾਲ ‘ਚ ਰੋਜ਼ਾਨਾ 6 ਹਜ਼ਾਰ ਸੈਂਪਲ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੈਰਾਨ ਦੀ ਗੱਲ ਤਾਂ ਇਹ ਹੈ ਕਿ ਇੰਨੀਂ ਜਾਂਚ ਹੋ ਕਿੱਥੇ ਰਹੀ ਹੈ ਕਿਉਂਕਿ ਫੀਵਰ ...
ਖ਼ੌਰੇ ਲੋਕ ਇਸੇ ਕਰਕੇ ਕੋਰੋਨਾ ਟੈਸਟ ਨਹੀਂ ਕਰਵਾ, ਕਿ ਕਿਤੇ ਉਹ ਕੋਰੋਨਾ ਪਾਜ਼ੀਟਿਵ ਨਾ ਨਿੱਕਲ ਆਉਣ? ਇਹ ਸਵਾਲ ਜਾਂ ਫਿਰ ਅਜਿਹੀ ਗੱਲ ਅਸੀਂ ਤਾਂ ਕਰ ਰਹੇ ਹਾਂ, ਕਿਉਂਕਿ ਪਿੰਡਾਂ ਦੇ ਲੋਕਾਂ ਨੇ ...
बच्चों पर Covid-19 का उतना ही असर होता है जितना किसी Adult पर || Indian Academy of Pediatrics || NewsNumber.Com ...
ਇੱਕ ਪਾਸੇ ਤਾਂ ਕੋਰੋਨਾ ਨੇ ਆਪਣਾ ਕਹਿਰ ਲੋਕਾਂ 'ਤੇ ਢਾਹਿਆ ਹੋਇਆ ਹੈ, ਉਪਰੋਂ ਸਰਕਾਰੀ ਦਾਦਾਗਿਰੀ ਏਨੀ ਜ਼ਿਆਦਾ ਹੋ ਚੁੱਕੀ ਹੈ ਕਿ ਉਹ ਗ਼ਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਖੇਡ ਰਹੀ ...
China से नई-नई बीमारियों के फैलने की एक वजह वहां का Food Market || NewsNumber.Com ...
हज़ारों लोग जिनके सामने है रोजी रोटी का संकट || अब आगे क्या होगा || NewsNumber.Com ...
ਕੋਰੋਨਾ ਪੀੜ੍ਹਤਾਂ ਅਤੇ ਮੌਤਾਂ ਦੀ ਲਗਾਤਾਰ ਦੇਸ਼ ਦੇ ਅੰਦਰ ਗਿਣਤੀ ਵੱਧਦੀ ਜਾ ਰਹੀ ਹੈ। ਕੋਰੋਨਾ ਦੀ ਦੂਜੀ ਲਹਿਰ ਵਿੱਚ ਪਿਛਲੀ ਲਹਿਰ ਦੇ ਨਾਲੋਂ ਜ਼ਿਆਦਾ ਮੌਤਾਂ ਹੋਣ ਦੇ ਸ਼ੰਕੇ ਪ੍ਰਗਟਾਏ ਜਾ ਰਹੇ ਹਨ, ...
ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...
ਦੁਨੀਆ ਭਰ ਵਿੱਚ ਫੈਲਿਆ ਕੋਰੋਨਾ ਵਾਇਰਸ ਇਸ ਵੇਲੇ ਲੱਖਾਂ ਲੋਕਾਂ ਦੀ ਜਾਨ ਲੈ ਚੁੱਕਿਆ ਹੈ ਅਤੇ ਹੁਣ ਵੀ ਲੈ ਰਿਹਾ ਹੈ। ਰੋਜ਼ਾਨਾ ਹੀ ਹਜ਼ਾਰਾਂ ਲੋਕ ਹਾਲੇ ਵੀ ਇਸ ਬਿਮਾਰੀ ਦੇ ਕਾਰਨ ਮਰ ਰਹੇ ਹਨ। ਪਰ ਸਵਾਲ ਸਭਨਾਂ ਦੇ ਮਨਾਂ ...