ਕੋਰੋਨਾ ਨੇ ਪਾਈਆਂ ਕੈਪਟਨ ਸਰਕਾਰ ਦੇ ਮੰਤਰੀ ਮੰਡਲ ਨੂੰ ਭਾਜੜਾਂ !!!

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਉਣ ਦੇ ਬਾਅਦ ਕੈਪਟਨ ਸਰਕਾਰ ਦੇ ਸਮੁੱਚੇ ਮੰਤਰੀ ਮੰਡਲ ਨੂੰ ਭਾਜੜਾਂ ਪੈ ਗਈਆਂ ਹਨ। ਜਿਹੜੇ ਸੰਤਰੀ ਮੰਤਰੀ ਚੌਵੀ ਘੰਟੇ ਅੱਤ ਦਰਜੇ ਦੀ ਹਾਈ ਸਿਕਿਉਰਿਟੀ 'ਚ ਰਹਿੰਦੇ ਸਨ, ਅੱਜ ਕੋਰੋਨਾ ਦੇ ਖ਼ੌਫ਼ ਨੇ ਉਨ੍ਹਾਂ ਦੇ ਵੀ ਪਸੀਨੇ ਛੁਟਾ ਦਿੱਤੇ ਹਨ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਸਾਰੇ ਵਿਧਾਇਕਾਂ ਤੇ ਵਜ਼ੀਰਾਂ ਤੋਂ ਇਲਾਵਾ ਵਿਭਾਗੀ ਸਕੱਤਰਾਂ ਦਾ ਕੋਵਿਡ ਟੈਸਟ ਕਰਾਉਣ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ।

ਜੇਕਰ ਮੁੱਖ ਮੰਤਰੀ ਦੇ ਦਫ਼ਤਰੀ ਸੂਤਰਾਂ ਦੀ ਮੰਨੀਏ ਤਾਂ ਹੁਣ ਤੱਕ ਕਾਫ਼ੀ ਵਜ਼ੀਰਾਂ ਤੇ ਉਨ੍ਹਾਂ ਨਾਲ ਸਬੰਧਿਤ ਅਮਲੇ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜਾਣਕਾਰਾਂ ਅਨੁਸਾਰ, ਕੈਪਟਨ ਨੇ ਸਾਰੇ ਮੰਤਰੀਆਂ ਤੇ ਵੱਖੋ-ਵੱਖਰੇ ਵਿਭਾਗਾਂ ਦੇ ਅਧਿਕਾਰੀਆਂ ਖ਼ਾਸ ਕਰਕੇ ਉਹ, ਜੋ ਕਿ ਕੋਰੋਨਾਵਾਇਰਸ ਪਾਜ਼ੀਟਿਵ ਪਾਏ ਗਏ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਹੋਣ, ਨੂੰ ਵੀ ਆਪਣੀ ਕੋਵਿਡ ਜਾਂਚ ਕਰਾਉਣ ਦੀ ਸਲਾਹ ਦਿੱਤੀ ਹੈ।

ਦੂਜੇ ਪਾਸੇ ਬਾਜਵਾ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀਆਂ ਰਿਪੋਰਟਾਂ ਨੇ ਵੀ ਸੂਬੇ ਦੀ ਆਮ ਅਵਾਮ ਨੂੰ ਫ਼ਿਕਰਾਂ ਵਿੱਚ ਪਾ ਦਿੱਤਾ ਹੈ। ਆਮ ਅਵਾਮ ਇਹ ਸੋਚਣ ਲਈ ਮਜਬੂਰ ਹੋ ਚੁੱਕੀ ਹੈ ਕਿ, ਜਦੋਂ ਇਹੋ ਜਿਹੇ ਵੀ. ਆਈ. ਪੀ. ਵੀ ਸੰਕਰਮਣ ਦਾ ਸ਼ਿਕਾਰ ਹੋਣੋਂ ਨਹੀਂ ਬਚ ਪਾ ਰਹੇ ਹਨ ਤਾਂ ਉਹ ਕਿੰਝ ਬਚਣਗੇ। ਦੋਸਤੋ, ਇਹ ਖ਼ਬਰ ਆਪਣੇ ਆਪ ਵਿੱਚ ਹੀ ਬੜੀ ਵੱਡੀ ਖ਼ਬਰ ਹੈ ਕਿ, ਕੋਰੋਨਾ ਮਹਾਂਮਾਰੀ ਨੇ ਕੈਪਟਨ ਦੇ ਮੰਤਰੀ ਮੰਡਲ ਵਿੱਚ ਵੀ ਦਸਤਕ ਦੇ ਦਿੱਤੀ ਹੈ।

क्या भारत की विविधिता पूर्ण संस्कृति को खत्म करने की साज़िश के साथ विभाजन की खाई में धकेला जा रहा है ?

अभी कुछ दिन पहले भारत के कर्नाटक प्रॉविंस में कुछ बच्चियों द्वारा हिजाब ओढ़ने के विरोध में एक प्रायोजित नाटक हुआ बेशक उसके पीछे का मकसद अब सामने आ रहा है लेकिन उसके साथ ही दबे पांव सिख समुदाय और अन्य अल्पसंख्यकों को भी निशाना बनाने की आहत सुनाई देने लगी। ...

घिनौनी सियासी साजिशों का शिकार होता पंजाब और पंजाबियत आज भी जिंदा क्यों है और कब तक रहेगी ?

रूहें जमीन पर दक्षिण एशिया और भारतीय उपमहाद्वीप का एक हिस्सा जिसे पंजाब के नाम से जाना जाता है निसंदेह सबसे खूबसूरत और प्राकृतिक संसाधनों से भरपूर है। ...

नेजेबंदी अर्थात टेंट पेगिंग ! घोड़े की पीठ पर बैठकर खेला जाने वाला प्राचीन खेल जो पंजाब में आज भी लोकप्रिय है।

यद्धपि विश्व में घोड़े की पीठ पर बैठकर खेले जाने वाले खेलों में पोलो अधिक प्रसिद्ध हैं लेकिन आज भी पंजाब विशेषकर पश्चिमी पंजाब ( पाकिस्तान ) में नेजेबंदी अपनी लोकप्रियता कायम रखे हुए है। ...

Need of new airports and political jumlabaazi

All political parties need to put in their manifesto for helping increase connectivity with existing airports by providing special incentives, lower taxes especially on fuel, promoting tourism, starting bus services to Amritsar Airport- the only international airport devoid of bus connectivity. ...

पटियाला राजघराने के कैप्टन अमरिंदर सिंह और कांग्रेस द्वारा इन्हे सम्मान दिए जाने का छुपा कारण !

1947 अंग्रेज़ो को हिंदुस्तान से जाना पड़ा और तीन शर्तो के साथ ब्रिटिश इंडिया को आज़ादी प्राप्त हुई जिसमे एक तो मुल्क का बटवारा था और दूसरा लगभग 600 प्रिंसली स्टेटस को निर्णय लेने का अधिकार कि वो चाहें तो भारत या पाकिस्तान का हिस्सा बने या आज़ाद रहे। ...

ਕੀ ਪੰਜਾਬ ਦਾ ਮੀਡੀਆ ਵੀ ਫਿਰਕੂ ਧੜੇ ਦੀ ਗੋਦੀ 'ਚ ਖੇਡ ਰਿਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਹਿਲਾਂ ਨੈਸ਼ਨਲ ਮੀਡੀਆ ਗ਼ਰੀਬਾਂ ਤੇ ਅਜਿਹੇ ਇਲਜ਼ਾਮ ਲਗਾਉਂਦਾ ਸੀ ਕਿ, ਪੁਲਿਸ ਉਨ੍ਹਾਂ ਨੂੰ ਅੱਤਵਾਦੀ ਅਤੇ ਟੁਕੜੇ ਟੁਕੜੇ ਗੈਗ ਕਹਿ ਕੇ ਸਲਾਖ਼ਾਂ ਪਿੱਛੇ ਸੁੱਟ ਦਿੰਦੀ ਸੀ, ਹੁਣ ਤਾਂ ਪੰਜਾਬ ਦਾ ਮੀਡੀਆ, ਜਿਸ ਤੇ ਸਾਨੂੰ ਵਿਸਵਾਸ਼ ...

ਪੰਜਾਬ 'ਚ ਹੁਣ ਸਕ੍ਰਬ ਟਾਈਪਸ ਦਾ ਖ਼ਤਰਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਵਿਚ ਕੋਰੋਨਾ ਦੇ ਚਲਦੇ ਲੋਕਾਂ ਨੂੰਅਨੇਕਾਂ ਹੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਇਹ ਖਰਤਨਾਕ ਵਾਇਰਸ ਕਈ ਮੌਤਾਂ ਦਾ ਕਾਰਨ ਬਣਿਆ ਹੈ। ਪਰ ਹੁਣ ਇਕ ਹੋਰ ਖਤਰਾ ਪੰਜਾਬ ਵਿਚ ਡੇਂਗੂ, ਸਵਾਈਨ ਫ਼ਲੂ ...

ਪੰਜਾਬ 'ਚ ਕੀ ਡੇਰਾ ਸਿਰਸਾ ਕਰਵਾ ਰਿਹੈ ਬੇਅਦਬੀਆਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਕੇਸਗੜ੍ਹ ਸਾਹਿਬ 'ਚ ਹੋਈ ਬੇਅਦਬੀ ਦੀ ਘਟਨਾ 'ਚ ਗਿ੍ਰਫ਼ਤਾਰ ਮੁਲਜ਼ਮ ਦਾ ਡੇਰਾ ਸੱਚਾ ਸੌਦਾ ਨਾਲ ਕੋਈ ਲਿੰਕ ਸਾਹਮਣੇ ਨਹੀਂ ਆਇਆ ਹੈ ਇਸ ਮਾਮਲੇ 'ਚ ਅੱਗੇ ਦੀ ਜਾਂਚ ਪੁਲਿਸ ਕਰ ਰਹੀ ਹੈ, ਇਹ ਜਾਣਕਾਰੀ ਰੋਪੜ ਪੁਲਿਸ ਐਸਪੀ ਅਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ...

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਕੈਪਟਨ ਬਚਿਆ, ਚੰਨੀ ਫਸਿਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਰੀਬ ਚਾਰ ਸਾਲ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਬੀਐਡ ਟੈਟ ਪਾਸ ਅਧਿਆਪਕਾਂ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ...

ਕਿਸਾਨਾਂ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਨੇ, ਅਮਰਿੰਦਰ ਦੇ ਬਿਆਨ ਨੂੰ ਕੀ ਸਮਝੀਏ? ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ। ...

ਪੰਜਾਬ ਦੇ ਹਾਕਮਾਂ ਨੂੰ ਹੱਥਾਂ ਪੈਰਾਂ ਦੀ ਕਿਉਂ ਪੈ ਗਈ? (ਨਿਊਜ਼ਨੰਬਰ ਖ਼ਾਸ ਖ਼ਬਰ)

ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਤਹਿਸੀਲ ਦਫਤਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਸਰਕਾਰ ਦੇ ਵਿੱਚ ਮੰਗਾਂ ਦੀ ਪੂਰਤੀ ਲਈ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸਰਕਾਰ ਦੇ ਭਰੋਸੇ ‘ਤੇ ਜੁਲਾਈ ਮਹੀਨੇ’ ਚ ...

ਪੰਜਾਬ ਦੀ ਦੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਮੂਹਰੇ ਟੇਕੇ ਗੋਡੇ, ਸਾਨੂੰ ਮਾਫ਼ ਕਰਿਓ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਕਿਸਾਨਾਂ ਮੂਹਰੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਗੋਡੇ ਟੇਕ ਗਈਆਂ। ਜਿਹੜੇ ਵੱਡੇ ਵੱਡੇ ਲੀਡਰਾਂ ਨੂੰ ਮਿਲਣ ਲਈ ਪੰਜਾਬ ਵਾਸੀ ਸਾਲਾਂ ਤੱਕ ਤਰਸਦੇ ਰਹੇ, ਉਹ ਕਿਸਾਨਾਂ ਮੂਹਰੇ ਝੁਕਦੇ ਹੋਏ, ਕਿਸਾਨਾਂ ਦੀ ਹਰ ਗੱਲ ਮੰਨਣ ...

ਕਿਸਾਨਾਂ ਨੇ ਕਰ ਦਿੱਤੀ ਪੰਜਾਬ ਦੇ ਸਿਆਸੀ ਲੀਡਰਾਂ ਦੀ ਝਾੜਝੰਬ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP 'ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ। ...