ਸ਼ਿਵ ਕੁਮਾਰ ਬਟਾਲਵੀ ਬਟਾਲਾ ਵਾਸੀਆਂ ਦੇ ਦਿਲਾਂ ਵਿੱਚ ਵਸਦੇ ਹਨ। ਸ਼ਿਵ ਬਟਾਲਵੀ ਦੇ 84ਵੇਂ ਜਨਮਦਿਨ ਮੌਕੇ ਬਟਾਲਾ ਦੇ ਵਸਨੀਕਾਂ ਅਤੇ ਸ਼ਿਵ ਬਟਾਲਵੀ ਦੇ ਪ੍ਰਸ਼ੰਸਕਾਂ ਨੇ ਸ਼ਿਵ ਦੇ ਘਰ ਜਾ ਕੇ ਉਨ੍ਹਾਂ ਦਾ ਜਨਮਦਿਨ ਮਨਾਇਆ। ਸਿਟੀਜ਼ਨ ਵੈਲਫੇਅਰ ਫੋਰਮ ਦੇ ਪ੍ਰਧਾਨ ਪ੍ਰੋ. ਸੁਖਵੰਤ ਸਿੰਘ ਗਿੱਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਹਰਪੁਰਾ, ਲਾਡੀ ਜੱਸਲ, ਸਾਬਕਾ ਫਾਰਮਾਸਿਸਟ ਅਫਸਰ ਮਲਕੀਅਤ ਸਿੰਘ ਵੱਲੋਂ ਸ਼ਿਵ ਬਟਾਲਵੀ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਨਮਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਪ੍ਰੋ. ਸੁਖਵੰਤ ਸਿੰਘ ਗਿੱਲ ਨੇ ਸ਼ਿਵ ਕੁਮਾਰ ਬਟਾਲਵੀ ਦੇ ਭਤੀਜੇ ਰਾਜੀਵ ਬਟਾਲਵੀ ਅਤੇ ਉਨ੍ਹਾਂ ਦੀ ਨੂੰਹ ਸੀਮਾ ਬਟਾਲਵੀ ਨੂੰ ਸ਼ਿਵ ਬਟਾਲਵੀ ਦੇ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ। ਪ੍ਰੋ. ਗਿੱਲ ਨੇ ਕਿਹਾ ਕਿ ਸ਼ਿਵ ਉੱਪਰ ਹਰ ਪੰਜਾਬੀ ਨੂੰ ਮਾਣ ਹੈ ਅਤੇ ਬਟਾਲਾ ਵਾਸੀਆਂ ਲਈ ਇਹ ਹੋਰ ਵੀ ਮਾਣ ਦੀ ਗੱਲ ਹੈ ਕਿ ਉਹ ਸਾਡੇ ਸ਼ਹਿਰ ਦਾ ਸ਼ਾਇਰ ਸੀ। ਉਨ੍ਹਾਂ ਕਿਹਾ ਕਿ ਸ਼ਿਵ ਦੀਆਂ ਰਚਨਾਵਾਂ ਸਮੇਂ ਸੀਮਾ ਤੋਂ ਪਰੇ ਹਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਅੱਜ ਵੀ ਨਵੀਆਂ ਨਕੋਰ ਹਨ। ਉਨ੍ਹਾਂ ਕਿਹਾ ਕਿ ਸ਼ਿਵ ਦੇ 84ਵੇਂ ਜਨਮਦਿਨ 'ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸਮੂਹ ਪੰਜਾਬੀਆਂ ਨੂੰ ਉਹ ਮੁਬਾਰਕਬਾਦ ਦਿੰਦੇ ਹਨ।
ਇਸ ਮੌਕੇ ਸ਼ਿਵ ਬਟਾਲਵੀ ਦੇ ਭਤੀਜੇ ਰਾਜੀਵ ਬਟਾਲਵੀ ਨੇ ਆਪਣੇ ਚਾਚਾ ਸ਼ਿਵ ਕੁਮਾਰ ਬਟਾਲਵੀ ਦੀ ਕਈ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸ਼ਿਵ ਦੀਆਂ ਇਸ ਘਰ ਨਾਲ ਸਬੰਧਤ ਕਈ ਯਾਦਾਂ ਬਾਰੇ ਵੀ ਦੱਸਿਆ। ਰਾਜੀਵ ਬਟਾਲਵੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਚਾਚਾ ਜੀ ਨੇ ਉਹ ਬਾਕਮਾਲ ਰਚਨਾਵਾਂ ਮਾਂ ਬੋਲੀ ਪੰਜਾਬੀ ਦੀਆਂ ਝੋਲੀ ਵਿੱਚ ਪਾਈਆਂ ਹਨ ਜਿਨ੍ਹਾਂ ਦਾ ਕੋਈ ਸਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਰ ਵਿੱਚ ਅੱਜ ਵੀ ਸ਼ਿਵ ਨੂੰ ਮਹਿਸੂਸ ਕਰਦੇ ਹਨ ਅਤੇ ਹਰ ਪੰਜਾਬੀ ਦੇ ਦਿਲ ਵਿੱਚ ਸ਼ਿਵ ਅੱਜ ਵੀ ਜਿਊਂਦਾ ਹੈ।
Today's Happy Birthday ...
Today's Happy Birthday ...
Today's Happy Birthday ...
Today's Happy Birthday ...
Film Industry को अनुठी पहचान देने वाली Actress || Rekha || NewsNumber.Com ...
Cheema condoled the death of Ahmad Patel. ...
Shiv Kumar Batalvi was an Indian poet, writer and playwright of the Punjabi language. He was most known for his romantic poetry, noted for its heightened passion, pathos, separation and lover's agony. ...
ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...
ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਸਥਾਨਕ ਸਿਵਲ ਡਿਫੈਂਸ ਵੱਲੋਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ "ਸੁਰੱਖਿਅਤ ਰਹੋ ਤੰਦਰੁਸਤ ਰਹੋ" ਮੁਹਿੰਮ ਤਹਿਤ ਸੁਰੱਖਿਅਤ ਯਾਤਰਾ ਕਰਨ ਲਈ ਪ੍ਰੇਰਿਆ ਗਿਆ। ...
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ...
ਪੰਜਾਬ ਸਰਕਾਰ ਵੱਲੋਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ। ...
ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ...
ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਅੱਜ ਦੋ ਵਿਧਾਇਕ ਬਟਾਲਾ ਦਾ ਦੌਰਾ ਕਰਨ ਲਈ ਬਾਅਦ ਦੁਪਹਿਰ ਪਹੁੰਚ ਰਹੇ ਹਨ। ...
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...
ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ...
ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...
ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...
शिवसेना (बालठाकरे) ने सोमवार को सेना सुप्रीमो उद्धव ठाकरे का जन्मदिन ज़िला यूथ अध्यक्ष रुपेश धीर व उपाध्यक्ष ज़िला यूथ कमल सरोज की अगुवाई में मनाया। ...
ਸ਼ਿਵ ਕੁਮਾਰ ਬਟਾਲਵੀ ਦੇ ਪ੍ਰਸ਼ੰਸਕ ਪੂਰੀ ਦੁਨੀਆ ਵਿੱਚ ਹਨ ਅਤੇ ਸ਼ਿਵ ਉਨ੍ਹਾਂ ਦੇ ਦਿਲਾਂ ਵਿੱਚ ਅੱਜ ਵੀ ਜਿਊਂਦਾ ਹੈ। ...
भारतीय स्पिनर युजवेंद्र चहल आज अपना 30वां जन्मदिन मना रहे हैं। ...