ਬੇਅਦਬੀ ਕਾਂਡ- ਬੀੜ ਚੋਰੀ ਮਾਮਲੇ ਦੀ ਸੁਣਵਾਈ 19 ਅਗਸਤ ਤੇ ਪਈ

ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਮਾਨਯੋਗ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੂਨ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਈ ਬੀੜ ਦੇ ਮਾਮਲੇ ਵਿੱਚ ਪਹਿਲਾਂ ਸੀ.ਬੀ.ਆਈ. ਅਤੇ ਫਿਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਵੀ ਜਾਂਚ ਜਾਰੀ ਹੈ।

ਸੀ.ਬੀ.ਆਈ. ਵੱਲੋਂ ਇਸ ਮਾਮਲੇ ਵਿੱਚ ਸਿੱਟ ਦੀ ਕਾਰਵਾਈ ਤੇ ਸਵਾਲ ਵੀ ਚੁੱਕੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਸੀ.ਬੀ.ਆਈ. ਦੀ ਜਾਂਚ ਦੇ ਚੱਲਦੇ ਸਿੱਟ ਵੱਲੋਂ ਜਾਂਚ ਨਹੀਂ ਹੋ ਸਕਦੀ। ਇਸ ਮਾਮਲੇ ਵਿੱਚ ਬੀਤੇ ਦਿਨੀਂ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਸਿੱਟ ਵੱਲੋਂ ਬੀਤੇ ਦਿਨੀਂ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡੇਰਾ ਮੁਖੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਅਦਾਲਤ ਵੱਲੋਂ ਬੀਤੇ ਦਿਨੀਂ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਸੀ।

ਬੰਬੇ ਹਾਈਕੋਰਟ ਦਾ ਫ਼ੈਸਲਾ ਤਾਰੀਫ਼ ਕਰਨ ਵਾਲਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸ਼ਨੀਵਾਰ ਨੂੰ ਬੰਬੇ ਹਾਈ ਕੋਰਟ ਨੇ ਕਿਹਾ ਕਿ ਬੇਘਰ ਅਤੇ ਭੀਖ ਮੰਗਣ ਵਾਲੇ ਲੋਕਾਂ ਨੂੰ ਵੀ ਕੁੱਝ ਕੰਮ ਕਰਨੇ ਚਾਹੀਦੇ ਹੈ। ਰਾਜਾਂ ਸਰਕਾਰ ਉਨ੍ਹਾਂ ਨੂੰ ਸਭ ਕੁਝ ਮੁਹੱਈਆ ਨਹੀਂ ਕਰਵਾ ਸਕਦੀ। ਅਦਾਲਤ ਨੇ ਇਹ ਪਟੀਸ਼ਨ ...

ਕੱਟੜਪੰਥੀਆਂ ਨੂੰ ਲੈ ਡੁੱਬਿਆ ਸੁਪਰੀਮ ਕੋਰਟ ਦਾ ਫੈਸਲਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਭਾਰਤ ਧਰਮ ਨਿਰਪੱਖ ਦੇਸ਼ ਹੈ, ਪਰ ਫਿਰ ਵੀ ਸਾਡੇ ਦੇਸ਼ ਦੇ ਅੰਦਰ ਇੱਕ ਖ਼ਾਸ ਫ਼ਿਰਕੇ ਦੇ ਵੱਲੋਂ ਲਗਾਤਾਰ ਘੱਟ ਗਿਣਤੀਆਂ ਨੂੰ ਕੁਚਲਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਆਦਾਤਰ ਉਨ੍ਹਾਂ ਧਰਮਾਂ ਅਤੇ ਜਾਤਾਂ ਦੇ ਲੋਕਾਂ ਨੂੰ ...

ਮਦਰਾਸ ਹਾਈ ਕੋਰਟ ਦੀ ਟਿੱਪਣੀ ਨੇ, ਹਿਲਾ'ਤੀਆਂ ਸਿਆਸੀ ਪਾਰਟੀਆਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਛਮੀ ਬੰਗਾਲ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ, ਜਦੋਂਕਿ ਅਗਾਮੀ 6 ਅਪ੍ਰੈਲ ਨੂੰ ਤਾਮਿਲਨਾਡੂ ਵਿੱਚ ਵੋਟਿੰਗ ਸ਼ੁਰੂ ਹੋਣੀ ਹੈ। ਐਹੋ ਜਿਹੇ ਹਾਲਾਤਾਂ ਵਿੱਚ ਸਮੂਹ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰ ਵੋਟਰਾਂ ਨੂੰ ...

ਸੁਪਰੀਮ ਕੋਰਟ ਦੇ ਤਰਕ ਨੇ ਹਿਲਾ 'ਤੀ ਹਕਮੂਤ!! (ਨਿਊਜ਼ਨੰਬਰ ਖ਼ਾਸ ਖ਼ਬਰ)

ਵੈਸੇ, ਹੱਕਾਂ ਦੀ ਗੱਲਾਂ ਕਰਨਾ ਕੋਈ ਗ਼ੁਨਾਹ ਨਹੀਂ ਹੈ, ਪਰ ਹੁਕਮਰਾਨ ਇਸ ਨੂੰ ਗ਼ੁਨਾਹ ਸਮਝਦੇ ਹਨ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਤੋਂ ਇਲਾਵਾ ਅਹਿਬੂਬਾ ਮੁਫ਼ਤੀ ਨੇ ਵੀ ਘਰਾਂ ਦੇ ਅੰਦਰ ਬੰਦ ਰਹਿ ਕੇ ...

ਕਿਸਾਨਾਂ ਸਾਹਮਣੇ ਨਾ, ਘੱਟੋ-ਘੱਟ ਅਦਾਲਤ ਸਾਹਮਣੇ ਤਾਂ ਜੁਰਮ ਕਬੂਲ ਕਰੇ ਹੁਕਮਰਾਨ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦਾ ਧਰਨਾ ਪਿਛਲੇ ਕਰੀਬ 54 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਲਗਾਤਾਰ ਜਾਰੀ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਦਾ ਲੱਗਿਆ ਮੋਰਚਾ ਦਿਨ ਪ੍ਰਤੀ ਦਿਨ ਜਿੱਥੇ ਜਿੱਤ ਦੇ ਵੱਲ ਨੂੰ ਵੱਧ ਰਿਹਾ ਹੈ, ਉੱਥੇ ਹੀ ਦੂਜੇ ...

ਕੀ ਮੋਦੀ ਸਰਕਾਰ ਸੁਪਰੀਮ ਕੋਰਟ ਰਾਹੀਂ ਕਿਸਾਨ ਮੋਰਚੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ? (ਨਿਊਜ਼ਨੰਬਰ ਖਾਸ ਖ਼ਬਰ)

ਮੋਦੀ ਸਰਕਾਰ ਜਿੱਥੇ ਕਿਸਾਨਾਂ ਦੇ ਰੋਹ ਨੂੰ ਵੇਖ ਕੇ ਘਬਰਾਈ ਪਈ ਹੈ। ਉਥੇ ਹੀ ਸੁਪਰੀਮ ਕੋਰਟ ਨੇ ਲੰਘੇ ਦਿਨੀਂ ਦਖ਼ਲ ਦੇ ਕੇ ਖੇਤੀ ਕਾਨੂੰਨਾਂ 'ਤੇ ਇੱਕ ਵਾਰੀ ਰੋਕ ਲਗਾ ਦਿੱਤੀ ਅਤੇ ਕਮੇਟੀ ਦਾ ਗਠਨ ...

ਆਖਰ ਕਿਸਾਨਾਂ ਨੂੰ ਸੁਪਰੀਮ ਕੋਰਟ ਦੀ ਕਮੇਟੀ 'ਤੇ ਇਤਰਾਜ਼ ਕਿਉਂ? (ਨਿਊਜ਼ਨੰਬਰ ਖਾਸ ਖ਼ਬਰ)

ਲੰਘੇ ਦਿਨ ਸਰਵਉੱਚ ਅਦਾਲਤ ਦੇ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਤੋਂ ਮਗਰੋਂ ਕੋਰਟ ਵੱਲੋਂ ਬਣਾਈ ਗਈ ਕਮੇਟੀ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਕਿਉਂਕਿ ਸੁਪਰੀਮ ਕੋਰਟ ਦੁਆਰਾ ...

ਇਤਿਹਾਸਿਕ ਕਿਸਾਨ ਮੋਰਚੇ ਨੂੰ ਖਦੇੜਣ ਲਈ ਹਾਕਮ ਲੈਣ ਲੱਗੇ ਅਦਾਲਤ ਦਾ ਸਹਾਰਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਦੀਆਂ ਬਰੂੰਹਾਂ ਮੱਲ ਕੇ ਬੈਠੇ ਕਰੋੜਾਂ ਕਿਸਾਨ, ਇਸ ਵੇਲੇ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਮੋਦੀ ਸਰਕਾਰ ਦੇ ਵੱਲੋਂ ਕਿਸਾਨ ਮੋਰਚੇ ਨੂੰ ਖਦੇੜਣ ਵਾਸਤੇ ਆਪ ...

ਸੁਪਰੀਮ ਕੋਰਟ ਵੀ ਮੰਨੀ, ਕਿ ਮੋਦੀ ਗ਼ਲਤ ਕਰ ਰਿਹੈ!! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਸੁਪਰੀਮ ਕੋਰਟ ਦੇ ਵੱਲੋਂ ਕਿਸਾਨ ਅੰਦੋਲਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ, ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ, ਇਸ ਸਮੱਸਿਆ ਦਾ ਹੱਲ ਛੇਤੀ ਤੋਂ ਛੇਤੀ ਕਰ ...

ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਵਿਰੁੱਧ ਕੇਰਲ ਸਰਕਾਰ ਪਹੁੰਚੀ ਸੁਪਰੀਮ ਕੋਰਟ ਦੁਵਾਰ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਦੀ ਗੱਲ ਅੱਜ ਗੋਦੀ ਮੀਡੀਆ ਪੁੱਠੇ ਰੂਪ ਵਿੱਚ ਕਰ ਰਿਹਾ ਹੈ, ਪਰ ਲੋਕ ਪੱਖੀ ਮੀਡੀਆ ਇਸ ਵਕਤ ਕਿਸਾਨ ਅੰਦੋਲਨ ਦੀ ਅਸਲ ਤਸਵੀਰ ਵਿਖਾ ਕੇ, ਭਾਰਤ ਦੇ ਕਿਸਾਨਾਂ ਦੀ ਹਮਾਇਤ ਵਿੱਚ ਲੱਗ ਕੇ ਸਰਕਾਰ ...

ਅਦਾਲਤਾਂ 'ਚ ਸੱਚ ਜਿੱਤਦੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਜਦੋਂ ਸਾਰੇ ਹੀ ਫ਼ੈਸਲੇ ਸਰਵਉੱਚ ਅਦਾਲਤ ਦੇ ਵੱਲੋਂ ਦੇਸ਼ ਦੇ ਇੱਕ ਖ਼ਾਸ ਤਬਕੇ ਦੇ ਹੱਕ ਵਿੱਚ ਸੁਣਾਏ ਸਨ ਤਾਂ, ਅਦਾਲਤਾਂ ਤੋਂ ਵਿਸਵਾਸ਼ ਜਿਹਾ ਉੱਠਣਾ ਸ਼ੁਰੂ ਹੋ ਗਿਆ ਸੀ ਕਿ ਅਦਾਲਤਾਂ ਦੇ ਵਿੱਚ ਸਿਰਫ਼ ਝੂਠ ਦੀ ਹੀ ਸੁਣਵਾਈ ਹੁੰਦੀ ...

TRP को मापने के System में बदलाव की जरूरत है? || NewsNumber.Com

समय के साथ-साथ व्यूवर्स के साथ धोखाधड़ी और उन्हें बेवाकूफ बनाने के तरीके भी बदलते जा रहे हैं और चैनल टीआरपी बढ़ाने के लिए गलत रास्ते अपना रहे है और लोगों को गुमराह कर रहे है I ...

ਕਿਸਾਨਾਂ ਦਾ ਰੁਖ ਹੁਣ ਅਦਾਲਤਾਂ ਵੱਲ ਨੂੰ, ਘਟੀਸਣਗੇ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਜਿੱਥੇ ਕਿਸਾਨਾਂ ਦੇ ਵੱਲੋਂ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਨਾਲ ਕਈ ਵਿਰੋਧੀ ਧਿਰਾਂ ਵੀ ਸ਼ਾਮਲ ਹੋ ਚੁੱਕੀਆਂ ਹਨ। ਕਿਸਾਨਾਂ ਦੇ ...