ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਫ਼ਰੰਟ ਲਾਇਨ 'ਤੇ ਕੰਮ ਕਰਦੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਸਰਕਾਰ ਦੁਆਰਾ ਨਵੀਆਂ ਰੈਗੂਲਰ ਪੋਸਟਾਂ ਲਈ ਨੋਟੀਫ਼ਿਕੇਸ਼ਨ ਦੇ ਵਿਰੋਧ ਵਿੱਚ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਅਤੇ ਜਨਰਲ ਸਕੱਤਰ ਬਗੀਚਾ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫ਼ਰੰਟ ਲਾਇਨ ਤੇ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਡਿਊਟੀਆਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਹੀ ਦਿੱਤੀਆਂ ਜਾ ਰਹੀਆਂ ਹਨ।

ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਐਨ.ਐਚ.ਐਮ. ਅਤੇ ਆਊਟਸੋਰਸ ਮੁਲਾਜ਼ਮ ਪਿਛਲੇ 10-15 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹ ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ ਕਰਦੇ ਹੋਏ ਐਨ.ਐਚ.ਐਮ. ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਰੈਗੂਲਰ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਆਪਣੇ ਜਾਰੀ ਪ੍ਰੈਸ ਬਿਆਨ ਦੇ ਵਿੱਚ ਸਟੇਟ ਪ੍ਰਧਾਨ ਅਮਰਜੀਤ ਸਿੰਘ ਨੇ ਨੋਟੀਫ਼ਿਕੇਸ਼ਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਕੀ ਸਰਕਾਰ ਆਂਗਨਵਾੜੀ ਵਰਕਰਾਂ ਕੋਲੋਂ ਖੋਹਣ ਜਾ ਰਹੀ ਐ ਪ੍ਰੀ ਪ੍ਰਾਇਮਰੀ ਕਲਾਸਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰ ਦੁਆਰਾ ਹੁਣ ਕੀ ਆਂਗਨਵਾੜੀ ਵਰਕਰਾਂ ਕੋਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਖੋਹ ਲਈਆਂ ਜਾਣਗੀਆਂ? ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ...

ਕੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੱਕੇ ਰੁਜ਼ਗਾਰ ਦੇ ਲਈ ਲਗਾਤਾਰ ਪੰਜਾਬ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪੰਜਾਬ ਵਿਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਹੈ। ...

ਕੱਚੇ ਕਾਮਿਆਂ ਤੇ ਕਦੋਂ ਲੱਗੇਗਾ ਪੱਕੇ ਦਾ ਲੇਬਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਠੀਕਰੀ ਵਾਲਾ ਚੌਂਕ ਵਿੱਚ ਪਰਿਵਾਰਾਂ ਅਤੇ ...

ਇਨਸਾਫ਼ ਨੂੰ ਤਰਸਦੀਆਂ ਆਂਗਨਵਾੜੀ ਵਰਕਰਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਲਈ ਪੱਕਾ ਮੋਰਚਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲ ਦੀ ਕੋਠੀ ਸਾਹਮਣੇ ਚਲ ਰਿਹਾ ਪੱਕਾ ਧਰਨਾ ...

ਠੇਕਾ ਕਾਮਿਆਂ 'ਤੇ ਤਾਨਾਸ਼ਾਹੀ ਹਾਕਮ ਦਾ ਕਾਰਾ! (ਨਿਊਜ਼ਨੰਬਰ ਖ਼ਾਸ ਖ਼ਬਰ)

3 ਸਤੰਬਰ ਦੇ ਵਿਧਾਨ ਸਭਾ ਵੱਲ ਮਾਰਚ ਕਰਨ, ਅਤੇ 7 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ‘ਚ ਅਣਮਿੱਥੇ ਸਮੇਂ ਦਾ ਮੋਰਚਾ ਲਗਾਉਣ ਦੇ ਪਹਿਲਾਂ ਦਿੱਤੇ ਸੰਘਰਸ਼ ਦੇ ਪ੍ਰੋਗਰਾਮ ਨੂੰ ਸਫ਼ਲ ਕਰਨ ਬਾਰੇ ਠੇਕਾ ਮੁਲਾਜਮ ...

ਕੀ ਹੁਣ ਪੰਜਾਬ 'ਚ ਮੁਲਾਜ਼ਮਾਂ ਦੇ ਧਰਨੇ ਖ਼ਤਮ ਹੋ ਜਾਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ...

ਕਿਰਤੀਆਂ ਦਾ ਹੱਕੀ ਮੰਗਾਂ ਨੂੰ ਲੈ ਕੇ ਅੰਦੋਲਨ (ਨਿਊਜ਼ਨੰਬਰ ਖਾਸ ਖ਼ਬਰ)

ਵੱਖ ਵੱਖ ਖੇਤਰ ਵਿੱਚ ਕੰਮ ਕਰਦੇ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਸੀਟੂ ਵੱਲੋਂ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਦੀ ਅਗਵਾਈ ਵਿੱਚ ਕਿਰਤ ਕਮਿਸ਼ਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ...

ਕਿਰਤੀਆਂ ਨੇ ਝੁਕਾ ਦਿੱਤੀ ਹਾਕਮ ਦੀ ਧੌਣ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਰਤੀਆਂ ਨੇ ਤਪਦੀ ਸੜਕ ਉੱਪਰ ਕਈ ਘੰਟੇ ਬੈਠੇ ਮੁਜ਼ਾਹਰਾਕਾਰੀਆਂ ਨੇ ਮੋਤੀ ਮਹਿਲਾਂ ਵੱਲ ਜਾਂਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਜਾਮ ਰੱਖਿਆ ਗਿਆ। ਇਸ ਦਰਮਿਆਨ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੇ ਕਈ ਦੌਰ ...

ਪੰਜਾਬ ਦੀਆਂ ਆਂਗਣਵਾੜੀ ਮੁਲਾਜ਼ਮਾਂ ਨਾਲ ਵਿਤਕਰਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਅਰੁਣਾ ਚੌਧਰੀ ਵੱਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ...

ਨਰਾਸ਼ ਕਿਉਂ ਨਸ਼ਾ ਛੁਡਾਓ ਕੇਂਦਰਾਂ ਦੇ ਕਾਮੇ? (ਨਿਊਜਨੰਬਰ ਖ਼ਾਸ ਖ਼ਬਰ)

ਬੇਸ਼ਕ ਅਸੀਂ 1947 ਨੂੰ ਅੰਗਰੇਜੀ ਸਾਮਰਾਜ ਦੀ ਗੁਲਾਮੀ ਤੋਂ ਅਜ਼ਾਦ ਹੋ ਚੁੱਕੇ ਹਾਂ, ਪਰ ਸਮੇਂ ਦੀਆਂ ਸਰਕਾਰਾਂ ਨੇ ਸਾਨੂੰ ਮੁੜ ਗੁਲਾਮ ਬਣਾ ਦਿੱਤਾ ਹੈ। ਇੱਕ ਪਾਸੇ ਮਹਿੰਗਾਈ ਨੇ ਆਪਣੇ ਪੈਰ ਪਸਾਰ ਰਖੇ ਹਨ, ਦੂਜੇ ਪਾਸੇ ਮੁਲਾਜ਼ਮਾਂ ...

ਕੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਕਰ ਸਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਦੇ ਵੱਲੋਂ ਭਲਕੇ 3 ਅਗਸਤ ਨੂੰ ਮੁਲਾਜ਼ਮ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਹੀ ਸਰਕਾਰ ਦੁਆਰਾ ਇਹ ਦਾਅਵਾ ਕਰ ਦਿੱਤਾ ਗਿਆ ਕਿ, ਬਹੁਤ ਜਲਦ ਕੱਚੇ ਮੁਲਾਜ਼ਮਾਂ ਨੂੰ ...

ਕੀ ਅਧਿਆਪਕਾਂ ਦੀਆਂ ਮੰਗਾਂ ਦਾ ਹੋਵੇਗਾ ਨਿਪਟਾਰਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਲਈ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਬੀਤੇ ਕੱਲ੍ਹ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕੀਤੀ। ਇਹ ਮੀਟਿੰਗ 3704 ਅਧਿਆਪਕ ਯੂਨੀਅਨ ...

ਸਿਆਸਤਦਾਨਾਂ ਤੋਂ ਪਹਿਲਾਂ ਕਾਮਿਆਂ ਦੀਆਂ ਹੱਲਾ ਬੋਲ ਰੈਲੀਆਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਲੀਡਰਾਂ ਵੱਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੈਲੀਆਂ ਕਰਨ ਦੀਆਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ, ਦੂਜੇ ਪਾਸੇ 29 ਜੁਲਾਈ ਨੂੰ ਪਟਿਆਲਾ ਸ਼ਹਿਰ ਦੇ ਤ੍ਰਿਪੜੀ ਮੋੜ, ਪੁੱਡਾ ਗਰਾਊਂਡ ਵਿੱਚ ਹੋਣ ...

ਸਰਕਾਰ ਦੇ ਲਾਰਿਆਂ ਤੋਂ ਅੱਕੇ ਕਾਮੇ ਸੜਕਾਂ 'ਤੇ (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਢੇ 4 ਵਰਿਆਂ ਵਿਚ ਸਰਕਾਰ ਮੁਲਾਜ਼ਮਾਂ ਦੇ ਵਾਸਤੇ ਇੱਕ ਵੀ ਚੰਗਾ ਕਾਰਜ ਨਹੀਂ ਕਰ ਸਕੀ, ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਹਜ਼ਾਰਾਂ ...

ਕੀ ਸੱਚਮੁੱਚ ਮੁਲਾਜ਼ਮਾਂ ਨਾਲ ਧ੍ਰੋਹ ਕਮਾ ਰਿਹੈ ਵਿੱਤ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਵਿਤ ਵਿਭਾਗ ਨੇ ਸਾਲਾਂ ਬੱਧੀ ਮੁਲਾਜ਼ਮਾਂ ਦੀਆਂ ਡੀ.ਏ.ਦੀਆਂ ਕਿਸ਼ਤਾਂ/ਬਕਾਇਆ ਰੋਕ ਕੇ ਮੁਲਾਜ਼ਮ ਮਾਰੂ ਪੇਅ ਕਮਿਸ਼ਨ ਜਾਰੀ ਕਰਕੇ ਰਾਜ ਦੇ ਕੁੱਲ ਸਰਕਾਰੀ ਮੁਲਾਜ਼ਮਾਂ ਨਾਲ ਧ੍ਰੋਹ ਕਮਾਇਆ ਹੈ। ...

ਆਪਣੇ ਹੀ ਕਾਮਿਆਂ ਨਾਲ ਕੀ ਸਰਕਾਰ ਝੂਠ ਬੋਲਦੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਛੇਵੇਂ ਤਨਖ਼ਾਹ ਕਮਿਸ਼ਨ ਵਿਰੁੱਧ ਮੁਲਾਜ਼ਮ ਲਗਾਤਾਰ ਪੰਜਾਬ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਤਨਖ਼ਾਹ ਕਮਿਸ਼ਨ ਵਿੱਚ ਪਾਈਆਂ ਗਈਆਂ ਖ਼ਾਮੀਆਂ ਨੂੰ ਉਜਾਗਰ ਕਰ ਰਹੇ ਹਨ। ਦੂਜੇ ਪਾਸੇ ਇਸ ਤਨਖ਼ਾਹ ...

ਤਨਖ਼ਾਹ ਕਮਿਸ਼ਨ ਵਿਰੁੱਧ ਕਾਮਿਆਂ ਦਾ ਅੰਦੋਲਨ ਕਦੋਂ ਰੁਕੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਚੱਲਦਿਆਂ ਲਗਾਤਾਰ ਛੇਵੇਂ ਪੇ ਕਮਿਸ਼ਨ ਦੇ ਵਿਰੁੱਧ ਕਰਮਚਾਰੀਆਂ ਦਾ ਅੰਦੋਲਨ ਵੱਧਦਾ ਜਾ ਰਿਹਾ ਹੈ। ਪਰ ਇਸ ਦੇ ਨਾਲ ਆਮ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਕਿਉਂਕਿ ਮੁਲਾਜ਼ਮ ...

ਆਖ਼ਰ 6ਵੇਂ ਤਨਖ਼ਾਹ ਕਮਿਸ਼ਨ ਤੋਂ ਮੁਲਾਜ਼ਮ ਔਖੇ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਫੈਸਲੇ ਅਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਜਾਰੀ ਕਰਨ ਤੇ ਮੁਲਾਜ਼ਮਾਂ ਨੇ ਤਿੱਖੇ ਤੇਵਰ ਦਿਖਾਏ ਹਨ। ਜਦੋਂਕਿ ਸਰਕਾਰ 6ਵੇਂ ਤਨਖ਼ਾਹ ਕਮਿਸ਼ਨ ਨੂੰ ਮੁਲਾਜ਼ਮ ਹਿੱਤ ਦੱਸ ਰਹੀ ਹੈ। ...

ਕਿਸਾਨ ਅੰਦੋਲਨ: ਕੀ ਕਿਸਾਨੀ ਮੰਗਾਂ ਹੋਣਗੀਆਂ ਪੂਰੀਆਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਰੀਬ ਸਾਢੇ 7 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਜਾਰੀ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਕਰੇ, ਪਰ ਸਰਕਾਰ ਦਾ ...

6ਵੇਂ ਤਨਖਾਹ ਕਮਿਸ਼ਨ ਦੇ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਮੁਲਾਜ਼ਮਾਂ 'ਚ ਗੁੱਸਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ 6ਵੇਂ ਤਨਖਾਹ ਕਮਿਸ਼ਨ ਦੇ ਜਾਰੀ ਨੋਟੀਫਿਕੇਸ਼ਨ ‘ਤੇ ਬੇਹੱਦ ਗੁੱਸੇ ਦਾ ਪ੍ਰਗਟਾਵਾ ਕਰਦਿਆਂ, ਮੁਲਾਜ਼ਮਾਂ ਇਸ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸ ਨੂੰ ਸਰਕਾਰ ਦੀ ਦੋਗਲੀ ਨੀਤੀ ...