ਪੰਜਾਬ ਸਰਕਾਰ ਵੱਲੋਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਟਾਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਸ਼ਹਿਰ ਵਿੱਚ ਹੋਰ ਵਿਕਾਸ ਕਾਰਜ ਜਾਰੀ ਹਨ, ਉੱਥੇ ਆਰ.ਆਰ. ਬਾਵਾ ਕਾਲਜ ਨੇੜੇ ਹੰਸਲੀ ਪੁੱਲ ਤੋਂ ਲੈ ਕੇ ਜੱਸਾ ਸਿੰਘ ਰਾਮਗੜ੍ਹੀਆ ਹਾਲ ਤੱਕ ਸੜਕ ਦਾ ਨਿਰਮਾਣ ਕਾਰਜ ਜਾਰੀ ਹੈ ਜਿਸ ਉੱਪਰ 1.33 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਸੜਕ ਸ਼ਹਿਰ ਦੀ ਅਹਿਮ ਸੜਕ ਹੈ ਅਤੇ ਇਸ ਉੱਪਰ ਲੋਕਾਂ ਦੀ ਆਵਾਜਾਈ ਬਹੁਤ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਤੋਂ ਪਹਿਲਾਂ ਵੱਡਾ ਸੀਵਰੇਜ ਪਾਇਆ ਗਿਆ ਹੈ ਤਾਂ ਜੋ ਬਰਸਾਤੀ ਪਾਣੀ ਦਾ ਨਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਕੰਮ 2 ਮਹੀਨੇ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਸੀ ਅਤੇ ਹੁਣ ਸੜਕ ਦਾ ਨਿਰਮਾਣ ਜਾਰੀ ਹੈ। ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਸੜਕ ਦੇ ਨਿਰਮਾਣ ਦਾ 75 ਫੀਸਦੀ ਕੰਮ ਮੁਕੰਮਲ ਹੋ ਗਿਆ ਅਤੇ ਰਹਿੰਦਾ ਕੰਮ ਵੀ ਜਲਦੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਆਮ ਰਾਹਗੀਰਾਂ ਤੇ ਸ਼ਹਿਰ ਵਾਸੀਆਂ ਦੇ ਨਾਲ ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਆਰ.ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਨੂੰ ਵੀ ਸਹੂਲਤ ਮਿਲੇਗੀ।
ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਬੀਤੇ ਸਮੇਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ 12.5 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਨਵੇਂ ਵਿਕਾਸ ਕਾਰਜ ਸ਼ੁਰੂ ਹੋ ਰਹੇ ਹਨ।
#punjabgovernment #covid_19 #guidlines #newsnumberflash ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...
ਅੱਜ ਜ਼ਿਲ੍ਹਾ ਪਟਿਆਲਾ ਦੇ ਬਲਾਕ ਭੁਨਰਹੇੜੀ ਦੇਵੀਗੜ੍ਹ ਵੱਲੋਂ ਸਾਂਝੇ ਰੂਪ ਵਿੱਚ ਭੁਨਰਹੇੜੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨ ਫੰਡ ਰੈਗੂਲੇਟਰੀ ਐੰਡ ...
ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...
ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ...
खुशहाल देशों की List में India आखिर इतना पीछे क्यों || World Happiness Report || NewsNumber.Com ...
Skills Development || स्वच्छ भारत || NewsNumber.Com ...
ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...
ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...
ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...
ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...
ਅਗਸਤ-2019 ਵਿੱਚ ਜੰਮੂ ਕਸ਼ਮੀਰ ਦੇ ਅੰਦਰ ਮੁਕੰਮਲ ਤਾਲਾਬੰਦੀ ਅਤੇ ਕਰਫ਼ਿਊ ਲਗਾ ਕੇ ਕੇਂਦਰ ਸਰਕਾਰ ਦੁਆਰਾ ਜੰਮੂ ਕਸ਼ਮੀਰ ਦੇ ਲੋਕਾਂ ਦੇ ਅਧਿਕਾਰ ਖੋਹਦਿਆਂ ਹੋਇਆ, ਧਾਰਾ 370 ਅਤੇ 35-ਏ ਖ਼ਤਮ ਕਰ ਦਿੱਤੀ ...
ਦਿੱਲੀ ਦੀਆਂ ਸਰਹੱਦਾਂ 'ਤੇ ਇਸ ਵੇਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ, ਮਜ਼ਦੂਰ, ਕਿਰਤੀ ਜਮਾਤ ਸੰਘਰਸ਼ ਕਰ ਰਹੀ ਹੈ ਅਤੇ ਮੰਗ ਕਰ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਰੱਦ ਕਰੇ। ...
ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)
ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...
ਕੇਂਦਰ ਵਿੱਚ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਆਈਆਂ ਹਨ, ਹਰ ਸਰਕਾਰ ਦੇ ਵੱਲੋਂ ਹੀ ਪੰਜਾਬ ਦੇ ਨਾਲ ਧੋਖਾ ਕੀਤਾ ਜਾਂਦਾ ਰਿਹਾ ਹੈ ਅਤੇ ਪੰਜਾਬ ਨੂੰ ਖ਼ਤਮ ਕਰਨ ਦੀਆਂ ਚਾਲਾਂ ਹਮੇਸ਼ਾ ਹੀ ਕੇਂਦਰੀ ਹਾਕਮਾਂ ਵੱਲੋਂ ਚੱਲੀਆਂ ...
Cheema condoled the death of Ahmad Patel. ...
ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...
‘APP’ ਨੇ ਸਾਧਿਆ ‘CONGRESS’ 'ਤੇ ਨਿਸ਼ਾਨਾ || NewsNumber.Com ...
ਭਾਜਪਾ ਦੇ ਲੀਡਰਾਂ ਦਾ ਵਿਰੋਧ ਹੋਈਆ ਸ਼ੁਰੂ || NewsNumber.Com ...
ਵਾਰ ਵਾਰ ਇਹ ਯਾਦ ਕਰਾਉਂਦੇ ਸਾਨੂੰ ਦੌਰ 84 ਦਾ || Preet Harpal || NewsNumber.Com ...
Kanwar Grewal Live ਸ਼ੰਭੂ ਬਾਰਡਰ || NewsNumber.Com ...