ਕੋਰੋਨਾ ਮਗਰ ਹੱਥ ਧੋ ਕੇ ਪੈ ਗਏ ਅਧਿਆਪਕ

ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ. ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਵੱਲੋਂ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।

ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ ਵੱਲੋਂ ਪਿੰਡ-ਪਿੰਡ ਪਹੁੰਚ ਕਰਕੇ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਚਾਰਟ ਅਤੇ ਬੈਨਰਾਂ ਰਾਹੀਂ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਅਸੀਂ ਇਹ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਾਂਗੇ ਤਾਂ ਅਸੀਂ ਕੋਵਿਡ-19 ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।

ਬੇਰੁਜ਼ਗਾਰਾਂ ਈਟੀਟੀ ਟੈਟ ਪਾਸ ਅਧਿਆਪਕਾਂ ਨਾਲ ਕੀਤਾ ‘ਚੰਨੀ ਸਰਕਾਰ’ ਨੇ ਧੋਖਾ!(ਨਿਊਜ਼ਨੰਬਰ ਖ਼ਾਸ ਖ਼ਬਰ)

ਬੇਰੁਜ਼ਗਾਰਾਂ ਨੂੰ ਇਕ ਪਾਸੇ ਤਾਂ ਪੰਜਾਬ ਸਰਕਾਰ ਪੌਣੇ 5 ਸਾਲਾਂ ਤੱਕ ਨੌਕਰੀਆਂ ਨਹੀਂ ਦੇ ਸਕੀ, ਉਥੇ ਦੂਜੇ ਪਾਸੇ ਬੇਰੁਜ਼ਗਾਰਾਂ ਦੇ ਨਾਲ ਲਗਾਤਾਰ ਸਰਕਾਰ ਵੱਲੋਂ ਧੋਖਾ ਕੀਤਾ ਜਾ ਰਿਹਾ ਹੈ। ਸਰਕਾਰੀ ਰੋਜ਼ਗਾਰ ਮੇਲਿਆਂ ਦੇ ਵਿੱਚ ...

ਕੋਰੋਨਾ ਦੇ ਉਜਾੜੇ ਮਗਰੋਂ ਸਕੂਲਾਂ ਚ ਸ਼ੁਰੂ ਹੋਈਆਂ ਬੱਚਿਆਂ ਦੀਆਂ ਪ੍ਰੀਖਿਆਵਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਕਹਿਰ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਪਿਛਲੇ ਮਹੀਨੇ ਖੋਲ੍ਹਿਆ ਗਿਆ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਫ਼ਲਾਈਨ ਪ੍ਰੀਖਿਆਵਾਂ ਕੋਰੋਨਾ ਕਹਿਰ ਤੋਂ ਬਾਅਦ ਪਹਿਲੀ ਵਾਰ 13 ਸ਼ੁਰੂ ਹੋਈ। ...

ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ...

ਧਮਕੀ: ਜੇ ਕੋਰੋਨਾ ਵੈਕਸੀਨ ਨਾ ਲਗਵਾਈ ਤਾਂ...(ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਨੇ ਕੱਲ੍ਹ ਧਮਕੀ ਦਿੰਦੇ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਕਹਿ ਦਿੱਤਾ ਕਿ, ਜੇਕਰ 15 ਸਤੰਬਰ ਤੱਕ ਸਾਰੇ ਮੁਲਾਜ਼ਮਾਂ ਨੇ ਵੈਕਸੀਨ ਨਾ ਲਗਵਾਈ ਤਾਂ, ਉਹ ਦਫ਼ਤਰ ਆਉਣਾ ਬੰਦ ਕਰ ਦੇਣ। ਵਿਭਾਗ ਉਨ੍ਹਾਂ ਨੂੰ ਜ਼ਬਰੀ ...

ਬੇਰੁਜ਼ਗਾਰ ਅਧਿਆਪਕਾਂ ਨਾਲ ਐਨਾਂ ਧੱਕਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਲਗਾਤਾਰ ਸਾਢੇ ਚਾਰ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਘਰਸ਼ ਦੌਰਾਨ ਪੁਲੀਸ ਦੀਆਂ ਡਾਂਗਾਂ, ਝੂਠੇ ਪਰਚੇ, ਨਹਿਰਾਂ ਵਿੱਚ ਛਾਲਾਂ ਮਾਰਨ ਤੋਂ ਬਾਅਦ ਤੇ ਟੈਂਕੀਆਂ ਟਾਵਰਾਂ ਤੋਂ ਚਡ਼੍ਹਨ ਤੋਂ ਬਾਅਦ 6635 ਈ.ਟੀ.ਟੀ ਦੀਆਂ ਪੋਸਟਾਂ ...

ਲੈ ਲਓ ਘਰ-ਘਰ ਰੁਜ਼ਗਾਰ; ਸਲ਼ੈਕਟਿਡ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਭੱਜੀ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਾਹਮਣੇ ਸਕਰੂਟਨੀ ਕਰਵਾ ਚੁੱਕੇ 2364 ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਧਰਨਾ ਲਗਾਤਾਰ 56ਵੇਂ ਦਿਨ ਵੀ ਜਾਰੀ ...

ਐਦਾਂ ਨਹੀਂ ਲੱਗੇਗੀ ਹੁਣ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀ ਡਿਊਟੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਲਈ ਚੰਗੀ ਖ਼ਬਰ ਆਈ ਹੈ। ਮਨਮਾਨੇ ਢੰਗ ਨਾਲ ਉਨ੍ਹਾਂ ਦੀ ਡਿਊਟੀ ਲਗਾਉਣ ਵਾਲੇ ਕਲਰਕਾਂ ‘ਤੇ ਵਿਭਾਗ ਨੇ ਲਗਾਮ ਲਗਾਉਣ ਦੀ ਤਿਆਰੀ ਕਰ ਲਈ ਹੈ। ...

ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਲਾਭ ਦੇਣ ਤੋਂ ਕਿਉਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਤੇ ਇੱਕ ਵਾਰ ਕੰਪਿਊਟਰ ਅਧਿਆਪਕ ਸੰਘਰਸ ਕਰਨ ਲਈ ਮਜਬੂਰ ਹੋ ਗਏ ਗਏ ਹਨ। ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ...

13 ਸਾਲਾਂ ਤੋਂ ਪੱਕੇ ਹੋਣ ਦੀ ਉਡੀਕ 'ਚ ਕੱਚੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕੰਮ ਕਰਨ ਵਾਲੇ 3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਪਿਛਲੇ 13 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਲਗਾਤਾਰ ਸੇਵਾ ਨਿਭਾ ਰਹੇ ਹਨ। ਸਰਕਾਰ ਨੇ ਹਰ ਵਾਰ ਟ੍ਰੇਂਡ ਸਿੱਖਿਆ ਪ੍ਰੋਵਾਈਡਰਾਂ ਨਾਲ ...

ਕੋਰੋਨਾ ਕਹਿਰ: ਸਕੂਲਾਂ 'ਚ ਅਧਿਆਪਕਾਂ ਦਾ ਐਦਾਂ ਜਾਣਾ ਮਨ੍ਹਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ...

ਕੀ ਜਿੱਤੇਗਾ ਕੱਚੇ ਅਧਿਆਪਕਾਂ ਦਾ ਮੋਰਚਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਨੇ ਹੁਣ ਤੱਕ ਜੋ ਵੀ ਵਾਅਦੇ ਮੁਲਾਜ਼ਮ ਵਰਗ ਦੇ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਹੀ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਖਿਲਾਫ਼ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ...

ਵਿੱਦਿਆ ਭਵਨ ਅੱਗੇ ਕੱਚੇ ਅਧਿਆਪਕਾਂ ਦਾ ਅੰਦੋਲਨ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਪੱਕੇ ਹੋਣ ਦੇ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੀਆਂ ਸਰਕਾਰ ਮੰਗਾਂ ਮੰਨੇਗੀ? ਇਹ ਸਵਾਲ ਇਸ ਲਈ ਕਰ ਰਹੇ ਹਾਂ, ਕਿਉਂਕਿ ਸਰਕਾਰ ਦੇ ਨੱਕ ਵਿੱਚ ਦਮ ਪਿਛਲੇ ਕੁੱਝ ...

ਕੀ ਅਧਿਆਪਕਾਂ ਦੀਆਂ ਮੰਗਾਂ ਦਾ ਹੋਵੇਗਾ ਨਿਪਟਾਰਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਲਈ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਬੀਤੇ ਕੱਲ੍ਹ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕੀਤੀ। ਇਹ ਮੀਟਿੰਗ 3704 ਅਧਿਆਪਕ ਯੂਨੀਅਨ ...

ਸਿਆਪਾ ਕੋਰੋਨੇ ਦਾ: ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਵੇਖੀ ਸਕੂਲ ਦੀ ਸ਼ਕਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਦੇ ਤਕਰੀਬਨ ਸਾਰੇ ਸਕੂਲ ਖੁੱਲ੍ਹ ਗਏ। ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਸਕੂਲ ਦੀ ਸ਼ਕਲ ਵੇਖੀ। ਇਸ ਦਾ ਮੁੱਖ ਕਾਰਨ ਹੈ ਕੋਰੋਨਾ ਵਾਇਰਸ। ਕਰੋਨਾ ਵਾਇਰਸ ਫ਼ੈਲਣ ਦੇ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ...

ਕਿਉਂ ਚੁੱਕ ਲਏ ਕੱਚੇ ਅਧਿਆਪਕ? (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਕੱਚੇ ਅਧਿਆਪਕਾਂ ਨੂੰ ਏਅਰਪੋਰਟ ਰੋਡ ਚੰਡੀਗੜ੍ਹ-ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾਂਦਾ ਹੈ ਕਿ ਕੱਚੇ ਅਧਿਆਪਕ ਪੱਕੇ ਰੁਜ਼ਗਾਰ ਦੇ ਲਈ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਦਾ ਇਥੇ ਵਿਰੋਧ ...

ਕੋਰੋਨਾ ਸੰਕਟ ਨੇ ਉਜਾੜਿਆ ਤਾਣਾ-ਬਾਣਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਅੱਜ ਸਿਹਤ ਦੇ ਬੁਨਿਆਦੀ ਢਾਂਚੇ ਲਈ 23123 ਕਰੋੜ ਰੁਪਏ ਦਾ ਪੈਕਜ ਕੇਂਦਰੀ ਕੈਬਨਿਟ ਵਲੋਂ ਮਨਜ਼ੂਰ ਕੀਤਾ ਗਿਆ ਹੈ, ਜੋ ਖ਼ਾਸ ਕਰਕੇ ਭਵਿੱਖ ਵਿੱਚ ਕਰੋਨਾ ਮਹਾਂਮਾਰੀ ਨਾਲ ਨਜਿੱਠਣ ...

ਅਧਿਆਪਕਾਂ ਦੀ ਲੋੜ ਨਹੀਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਜਿਹੋ ਜਿਹੇ ਹਾਲ ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਪੜੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਦੇ ਬਣਾ ਦਿੱਤੇ ਹਨ, ਉਹਦੇ ਤੋਂ ਤਾਂ ਇੰਝ ਲੱਗਦਾ ਹੈ, ਜਿਵੇਂ ਅਧਿਆਪਕਾਂ ਦੀ ਸਕੂਲਾਂ ਨੂੰ ਲੋੜ ਹੀ ਨਾ ਹੋਵੇ। ਪੰਜਾਬ ਦੇ ਸਕੂਲਾਂ ਵਿੱਚ ਵੱਡੀ ...

ਕੀ ਹੁਣ ਸਿੱਖਿਆ ਦੇਣ ਵਾਲੇ ਹੋ ਜਾਣਗੇ ਸੁਖੀ? (ਨਿਊਜ਼ਨੰਬਰ ਖ਼ਬਰ)

ਕੱਚੇ ਅਧਿਆਪਕਾਂ ਦੀ ਲੀਡਰਸ਼ਿਪ ਨੇ ਕੈਪਟਨ ਸਰਕਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਸਰਕਾਰ ਨੇ ਭਰਤੀ ਲਈ ਤਜ਼ਰਬੇ ਦਾ ਲਾਭ ਦੇਣ ਦੀ ਮੰਗ ਮੰਨੀ ਹੈ। ਪੰਜਾਬ ਸਰਕਾਰ ਨੇ ਅਗਲੇ ਬੁੱਧਵਾਰ ਕੈਬਨਿਟ ...

ਪੱਕੇ ਕੰਪਿਊਟਰ ਅਧਿਆਪਕਾਂ ਨਾਲ ਕੱਚਿਆਂ ਨਾਲੋਂ ਭੈੜਾ ਹਾਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੰਪਿਊਟਰ ਅਧਿਆਪਕਾਂ ਵੱਲੋ ਬੀਤੇ ਦਿਨੀ ਪਟਿਆਲਾ ਵਿਖੇ ਕੀਤੇ ਗਏ ਆਪਣੀਆਂ ਹੱਕੀ ਮੰਗਾਂ ਸੰਬਧੀ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਰੁਖ ਢਿੱਲਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਦਾ ...

ਗੁਜ਼ਾਰੇ ਭੱਤੇ ਦੀ ਮੰਗ ਕਰਨ ਵਾਲੇ ਕੱਚੇ ਅਧਿਆਪਕਾਂ ਡੰਡੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਈਜੀਐਸ, ਐਸਟੀਆਰ, ਏਆਈਈ, ਆਈਈਵੀ ਅਤੇ ਸਿੱਖਿਆ ਪ੍ਰੋਵਾਈਡਰ ਪੱਕੇ ਹੋਣ ਦੇ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦੀਆਂ ਇਨ੍ਹਾਂ ...

ਸੜਕਾਂ 'ਤੇ ਰੁਲਦੇ ਕੱਚੇ ਅਧਿਆਪਕਾਂ ਦੀ ਕੌਣ ਸੁਣੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕ ਅਤੇ ਬੇਰੁਜ਼ਾਗਰ ਅਧਿਆਪਕ ਯੂਨੀਅਨ ਦੀ ਅੱਜ ਸਰਕਾਰ ਨਾਲ ਪੈਨਲ ਮੀਟਿੰਗ ਹੋਵੇਗੀ। ਸਰਕਾਰ ਵੱਲੋਂ ਕੱਚੇ ਅਧਿਆਪਕ ਯੂਨੀਅਨ ਅਤੇ ...