ਨਸ਼ਾ ਸੌਦਾਗਰੀ ਦੇ ਮਾਮਲੇ ਵਿੱਚ ਔਰਤਾਂ ਵੀ ਨਹੀਂ ਘੱਟ (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨੂੰ ਹੁਣ ਬੀਤੇ ਕੁਝ ਦਿਨ ਤੋਂ ਚੱਲ ਰਹੇ ਨਜਾਇਜ਼ ਸ਼ਰਾਬ ਦੇ ਕਾਂਡ ਨੇ ਫਿਰ ਤੋਂ ਉਜਾਗਰ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕਾਬੂ ਕੀਤੇ ਲੋਕਾਂ ਵਿੱਚੋਂ ਕੁਝ ਔਰਤਾਂ ਦਾ ਮੁੱਖ ਸਮਗਲਰਾਂ ਦੇ ਤੌਰ ਤੇ ਸਾਹਮਣੇ ਆਉਣਾ ਵੀ ਇੱਕ ਵੱਡੀ ਚੁਣੌਤੀ ਹੈ। ਪੰਜਾਬ ਵਿੱਚ ਨਸ਼ਾ ਸਮਗਲਿੰਗ ਅਤੇ ਨਸ਼ਾ ਵੇਚਣ ਦੇ ਮਾਮਲੇ ਵਿੱਚ ਪਹਿਲਾਂ ਵੀ ਕਈ ਔਰਤਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਪਰ ਹੁਣ ਜਿਸ ਤਰ੍ਹਾਂ ਨਾਲ ਔਰਤਾਂ ਵੱਲੋਂ ਨਸ਼ਾ ਵੇਚਣ ਲਈ ਜ਼ਮੀਨੀ ਪੱਧਰ ਤੇ ਆਪ ਮੋਹਰੀ ਹੋ ਕੇ ਇਹ ਦੋ ਨੰਬਰੀ ਧੰਦਾ ਹੋ ਰਿਹਾ ਹੈ ਉਸਦੇ ਨਾਲ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰ ਤੇ ਸਵਾਲ ਖੜੇ ਹੋ ਰਹੇ ਹਨ।

ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਨਸ਼ਾ ਵੇਚਣ ਵਾਲੇ ਲੋਕਾਂ ਦੇ ਪਰਿਵਾਰ ਦੇ ਪਰਿਵਾਰ ਇਸ ਕੰਮ ਵਿੱਚ ਲੱਗੇ ਹੋਏ ਹਨ। ਅਜਿਹੇ ਪਰਿਵਾਰਾਂ ਵੱਲੋਂ ਮਰਦਾਂ ਵੱਲੋਂ ਨਸ਼ਾ ਲਿਆਂਦਾ ਜਾਂਦਾ ਹੈ ਜਦਕਿ ਔਰਤਾਂ ਵੱਲੋਂ ਇਸ ਨੂੰ ਵੇਚਿਆ ਜਾਂਦਾ ਹੈ। ਇਹ ਕਹਾਣੀਆਂ ਸੂਬੇ ਵਿੱਚ ਪਹਿਲਾਂ ਸਾਹਮਣੇ ਆਏ ਮਾਮਲਿਆਂ ਦੇ ਆਧਾਰ ਤੇ ਹੀ ਹਨ ਅਤੇ ਹੁਣ ਮਾਝੇ ਵਿੱਚ ਹੋਏ ਸ਼ਰਾਬ ਕਾਂਡ ਨੇ ਇਸ ਮਾਮਲੇ ਤੇ ਹੋਰ ਵੀ ਮੋਹਰ ਲਗਾ ਦਿੱਤੀ ਹੈ ਕਿ ਪੰਜਾਬ ਦੀਆਂ ਔਰਤਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੂਰੀਆਂ ਹਿੱਸੇਦਾਰ ਹਨ।

ਦਿੱਲੀ ਪੁਲਿਸ ਦੀ ਨਿਗਾਹ 'ਚ ਰਾਹੁਲ ਗਾਂਧੀ ਟੰਗ'ਤਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਨੇੜੇ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਵੇਂ ਰਾਹੁਲ ਗਾਂਧੀ ਟਰੈਕਟਰ ...

ਤਾਨਾਸ਼ਾਹੀ ਹੁਕਮ: ਕੌਮੀ ਸੁਰੱਖਿਆ ਐਕਟ ਤਹਿਤ ਦਿੱਲੀ ਪੁਲਿਸ ਕਿਸੇ ਨੂੰ ਵੀ ਕਰ ਸਕੇਗੀ ਗ੍ਰਿਫਤਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਾਡਾ ਮੁਲਕ ਲੋਕਤੰਤਰਿਕ ਦੇਸ਼ ਹੈ, ਪਰ ਇਸ ਦੇ ਬਾਵਜੂਦ ਵੀ ਇਸ ਦੇਸ਼ ਦੇ ਅੰਦਰ ਤਾਨਾਸ਼ਾਹੀ ਹੁਕਮ ਲਾਗੂ ਹੁੰਦੇ ਰਹਿੰਦੇ ਹਨ। ਦਿੱਲੀ ਸਰਕਾਰ ਦੇ ਕੇਂਦਰ ਸਰਕਾਰ ਨੇ ਪੂਰਨ ਅਧਿਕਾਰ ਖੋਹ ਕੇ, ਉਥੇ ਸਿਰਫ਼ ਨਾਂ ਦੀ ਹੀ ...

ਕੈਪਟਨ ਸਿੱਧੂ ਨੂੰ ਵੇਖ ਕੇ ਅੱਖਾਂ ਕਿਉਂ ਮੀਚ ਗਈ ਪੁਲਿਸ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਕੱਲ੍ਹ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਹੋਇਆ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਕਾਂਗਰਸੀਆਂ ਤੋਂ ਇਲਾਵਾ ਪੰਜਾਬ ...

ਗ਼ੈਂਗਸਟਰਾਂ ਦੇ ਐਨਕਾਊਂਟਰ ਹੀ ਕਿਉਂ ਕਰਦੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੱਲ੍ਹ ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾ ਦਿੱਤਾ ਗਿਆ। ਪੁਲਿਸ ਦਾ ਇਨ੍ਹਾਂ ਗੈਂਗਸਟਰਾਂ 'ਤੇ ਦੋਸ਼ ਸੀ ਕਿ ...

ਸਿਆਸਤਦਾਨ ਨਹੀਂ ਖ਼ਤਮ ਕਰਨਾ ਚਾਹੁੰਦੇ ਪੰਜਾਬ 'ਚੋਂ ਨਸ਼ਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਚਿੱਟੇ ਨੇ ਕਈ ਘਰਾਂ ਵਿਚ ਹੁਣ ਤੱਕ ਸੱਥਰ ਵਿਛਾ ਕੇ ਰੱਖ ਦਿੱਤੇ ਹਨ। ਇਸ ਦਾ ਇਕੋਂ ਇਕ ਕਾਰਨ ਹੈ ਕਿ ਸਾਡੇ ਪੰਜਾਬ ਦੇ ਲੀਡਰਾਂ ਦੇ ਵਲੋਂ 'ਚਿੱਟੇ' ਦੇ ਮੁੱਦੇ 'ਤੇ ਸਿਰਫ਼ ਸਿਆਸਤ ਘੋਲੀ ਜਾ ਰਹੀ ਹੈ। ਜੇਕਰ ਚਿੱਟੇ ਦੇ ਮੁੱਦੇ 'ਤੇ ...

ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਹਮਲੇ ਨੂੰ ਹੋਇਆ ਇੱਕ ਸਾਲ ਪੂਰਾ: ਕੀ ਦਿੱਲੀ ਪੁਲਿਸ ਸੱਤਾਧਿਰ ਦੀ ਸ਼ਹਿ 'ਤੇ ਝੂਠੇ ਪਰਚੇ ਦਰਜ ਕਰਦੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਲ-2020 ਦੇ ਦੌਰਾਨ ਇੰਨ੍ਹਾਂ ਦਿਨਾਂ ਦੇ ਅੰਦਰ ਹੀ ਦਿੱਲੀ ਦੇ ਅੰਦਰ ਜ਼ਬਰਦਸਤ ਹਿੰਸਾ ਹੋਈ ਸੀ। ਇਹ ਹਿੰਸਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰਕੇ ...

ਕੀ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਝੂਠੇ ਕੇਸ ਬਣਾਏ? (ਨਿਊਜ਼ਨੰਬਰ ਖ਼ਾਸ ਖ਼ਬਰ)

26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਅਤੇ ਦਿੱਲੀ ਦੇ ਕਈ ਜਗ੍ਹਾਵਾਂ 'ਤੇ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੇ ਵੱਲੋਂ ਬੇਸ਼ੱਕ ਅਣਗਿਣਤ ਲੋਕਾਂ ਦੇ ਵਿਰੁੱਧ ਪਰਚੇ ਦਰਜ ਕਰਦੇ ਹੋਏ, ਦਰਜਨਾਂ ਕਿਸਾਨ ਆਗੂਆਂ 'ਤੇ ਵੀ ...

ਕਿਤੇ ਬਾਹਲਾ ਖ਼ਤਰਨਾਕ ਨਾ ਬਣ ਜਾਵੇ ਦਿੱਲੀ ਪੁਲਿਸ ਦਾ ਏਹ ਐਲਾਨ!! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਸਵੇਰੇ ਤੋਂ ਹੀ ਸਮੂਹ ਮੀਡੀਆ ਅਦਾਰਿਆਂ 'ਤੇ ਇਹ ਖ਼ਬਰ ਚੱਲ ਰਹੀ ਹੈ ਕਿ ਅਦਾਕਾਰ ਦੀਪ ਸਿੱਧੂ ਸਮੇਤ ਅੱਠ ਜਣਿਆਂ 'ਤੇ ਦਿੱਲੀ ਪੁਲਿਸ ਨੇ ਮੋਟਾ ਇਨਾਮ ਰੱਖ ਦਿੱਤਾ ਗਿਆ ਹੈ। ਇਹ ਇਨਾਮ ਦਿੱਲੀ ਪੁਲਿਸ ਦੇ ਵੱਲੋਂ ...

ਕਿਸਾਨ ਮੋਰਚੇ 'ਤੇ ਹਮਲਾ: ਕੀ ਪੁਲਿਸ ਦੀ ਸ਼ਹਿ 'ਤੇ ਸਭ ਕੁੱਝ ਹੋਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੁੱਝ ਦਿਨ ਪਹਿਲੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ ਸਨ। ਪਰ ਉਸ ਵਕਤ ਦਿੱਲੀ ਪੁਲਿਸ ਨੇ ਇਹ ...

ਇਜਰਾਇਲੀ ਦੂਤਘਰ ਦੇ ਬਾਹਰ ਜਦੋਂ ਧਮਾਕਾ ਹੋਇਆ ਤਾਂ ਦਿੱਲੀ ਪੁਲਿਸ ਕਿੱਥੇ ਸੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਦੇਸ਼ ਦੀ ਰਾਜਧਾਨੀ ਦਿੱਲੀ ਦੇ ਅਤੀ ਸੁਰੱਖਿਆ ਇਲਾਕੇ ਵਿੱਚ ਸਥਿਤ ਇਜਰਾਇਲੀ ਦੂਤਘਰ ਦੇ ਬਾਹਰ ਬਹੁਤ ਵੱਡਾ ਬੰਬ ਬਲਾਸਟ ਹੋਇਆ। ਇਹ ਬੰਬ ਬਲਾਸਟ ਕਰਨ ਵਾਲੇ ਕੌਣ ਲੋਕ ਸਨ, ਫਿਲਹਾਲ ਪਤਾ ਨਹੀਂ ਲੱਗ ...