Application हो या रिश्ते

Application हो या रिश्ते

ਮਾਡਰਨ ਜੇਲ੍ਹ ਫਰੀਦਕੋਟ 'ਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਲੈਬ ਟੈਕਨੀਸ਼ੀਅਨ ਕਾਬੂ, ਕੈਦੀ ਕੋਲੋਂ 2 ਮੋਬਾਈਲ ਫੋਨ ਬਰਾਮਦ

ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਜੇਲ੍ਹ ਦੇ ਇੱਕ ਲੈਬ ਟੈਕਨੀਸ਼ੀਅਨ ਨੂੰ ਅੱਜ ਜੇਲ੍ਹ ਸੁਰੱਖਿਆ ਕਰਮੀਆਂ ਵੱਲੋਂ ਕਾਬੂ ਕਰ ਲਿਆ ਗਿਆ। ...

ਬੇਅਦਬੀ ਮਾਮਲੇ 'ਚ ਡੇਰਾ ਪ੍ਰੇਮੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿੱਚ ਦੋ ਡੇਰਾ ਪ੍ਰੇਮੀਆਂ ਵੱਲੋਂ ਦਿੱਤੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਫਰੀਦਕੋਟ ਦੀ ਮਾਨਯੋਗ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ...

ਮਹਿੰਗਾ ਪੈ ਸਕਦੈ, ਪਾਬੰਦੀਸ਼ੁਦਾ ਐਪਸ ਨੂੰ ਡਾਊਨਲੋਡ ਕਰਨਾ !!!

ਚਾਰ ਦਰਜਨ ਚੀਨੀ ਮੋਬਾਈਲ ਐਪਲੀਕੇਸ਼ਨਾਂ ਨੂੰ ਬੈਨ ਕਰਨ ਦੇ ਬਾਅਦ ਹੁਣ ਪੰਜਾਬ ਸਰਕਾਰ ਨੇ ਇਹਨਾਂ ਨਾਲ ਰਲਦੀਆਂ ਮਿਲਦੀਆਂ ਐਪਸ ਨੂੰ ਡਾਊਨਲੋਡ ਕਰਨ ਵਾਲਿਆਂ ਲਈ ਅਲਰਟ ਜਾਰੀ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ।  ...

ਹਨੀ ਟ੍ਰੈਪ ਦਾ ਡਰ ਵੀ ਬਣ ਸਕਦੈ ਫ਼ੌਜੀਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਕਰਨ ਦੀ ਵਜ੍ਹਾ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਸਰਕਾਰ ਵੱਲੋਂ 59 ਚੀਨੀ ਮੋਬਾਈਲ ਐਪਸ ਤੇ ਬੈਨ ਲਗਾਉਣ ਦੇ ਬਾਅਦ, ਹੁਣ ਇੰਡੀਅਨ ਆਰਮੀ ਨੇ ਵੀ ਆਪਣੇ ਜਵਾਨਾਂ ਤੇ ਅਫ਼ਸਰਾਂ ਨੂੰ ਆਪੋ ਆਪਣੇ ਮੋਬਾਈਲ ਫ਼ੋਨਾਂ 'ਚੋਂ ਲਗਭਗ 7 ਦਰਜਨ ਮੋਬਾਈਲ ਐਪਸ ਨੂੰ ਫ਼ੌਰੀ ਹੁਕਮਾਂ ਨਾਲ ਡਿਲੀਟ ਕਰਨ ਦੇ ਹੁਕਮ ਦੇ ਦਿੱਤੇ ਹਨ। ...

ਸਖ਼ਤੀ ਦੇ ਬਾਵਜੂਦ ਕਿਵੇਂ ਪਹੁੰਚ ਜਾਂਦਾ ਜੇਲ੍ਹ ਵਿੱਚ ਮੋਬਾਈਲ ਤੇ ਨਸ਼ਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੁਰੱਖਿਆ ਦੇ ਮਾਮਲੇ ਵਿੱਚ 'ਇੱਕ ਨੰਬਰ' ਮੰਨੀ ਜਾਂਦੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਅੰਦਰੋਂ ਇਸ ਵੇਲੇ ਵੱਡੇ ਪੱਧਰ 'ਤੇ ਨਸ਼ਾ ਅਤੇ ਮੋਬਾਈਲ ਫ਼ੋਨ ਬਰਾਮਦ ਹੋ ਰਹੇ ਹਨ। ...

ਬੇਅਦਬੀ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਤਿੰਨੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ, ਅਗਲੀ ਸੁਣਵਾਈ ਕੱਲ੍ਹ

ਬਹਿਬਲ ਕਲਾਂ ਬੇਅਦਬੀ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਮਾਨਯੋਗ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ...

ਏਨੀ ਛੇਤੀ, ਚੀਨੀ ਐਪ ਕਿਵੇਂ ਭਾਰਤ ਵਿਰੋਧੀ ਹੋ ਗਈਆਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਹੁਣ ਭਾਰਤੀ ਲੋਕ ਆਪਣੇ ਮੋਬਾਈਲ ਫੋਨਾਂ 'ਤੇ ਟਿੱਕ-ਟਾਕ ਸਟਾਰ ਨਹੀਂ ਬਣ ਪਾਉਣਗੇ, ਕਿਉਂਕਿ ਭਾਰਤ ਸਰਕਾਰ ਦੇ ਵੱਲੋਂ ਕੁਝ ਦਿਨ ਪਹਿਲੋਂ ਚੀਨ ਦੀਆਂ 59 ਮੋਬਾਈਲ ਐਪਸ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ। ...

ਕੋਵਾ ਐਪ ਡਾਊਨਲੋਡ ਕਰਕੇ ਕੋਈ ਵੀ ਵਿਅਕਤੀ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿੱਚ ਭਾਗ ਲੈ ਸਕਦਾ ਹੈ- ਐੱਸ.ਡੀ.ਐੱਮ. ਬਟਾਲਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਬਿਹਤਰੀਨ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਮਿਸ਼ਨ ਫ਼ਤਿਹ ਯੋਧਾ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ...

ਕੋਰੋਨਾ ਤੋਂ ਬਚਾਓ ਲਈ ਕੋਵਾ ਐਪ ਹੋ ਸਕਦੀ ਸਹਾਈ

ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸਵੈ ਸੇਵੀ ਸੰਸਥਾਵਾਂ/ਆਂਗਣਵਾੜੀ ਵਰਕਰਾਂ/ਆਸ਼ਾ ਵਰਕਰਾਂ/ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ...

ਦੇਸ਼ ਲਈ ਘਾਤਕ ਸਿੱਧ ਹੋ ਸਕਦੀਆਂ ਹਨ ਚੀਨੀ ਮੋਬਾਈਲ ਐਪਲੀਕੇਸ਼ਨਸ !!!

ਗੱਲਾਂ ਤਾਂ ਇਹ ਪਹਿਲਾਂ ਤੋਂ ਚਰਚਾ ਵਿੱਚ ਸਨ ਕਿ, ਚੀਨ ਦੀ ਆਪਣੇ ਹਰ ਤਰ੍ਹਾਂ ਦੇ ਮੀਡੀਆ ਤੇ ਬੇਹੱਦ ਮਜ਼ਬੂਤ ਪਕੜ ਹੈ, ਜਿਸਦੇ ਚਲਦਿਆਂ ਉਸਦੀ ਕੋਈ ਵੀ ਖ਼ਬਰ ਦੇਸ਼ ਤੋਂ ਬਾਹਰ ਨਹੀਂ ਨਿਕਲਦੀ ਜਦਕਿ ਚੀਨੀ ਲੋਕ ਦੁਨੀਆ ਦੀ ਹਰ ਖ਼ਬਰ ਤੇ ਬਾਜ਼ ਵਾਂਗ ਨਜ਼ਰ ਰੱਖ਼ਦੇ ਹਨ। ...

..ਤੇ ਪੇਂਡੂ ਲੋਕਾਂ ਲਈ ਵਰਦਾਨ ਬਣੀ ਜੀ.ਪੀ.ਆਰ ਐਸ ਲੈਸ ਮੋਬਾਇਲ ਮੈਡੀਕਲ ਯੂਨਿਟ...!!! (ਨਿਊਜ਼ਨੰਬਰ ਖ਼ਾਸ ਖਬਰ)

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਫੀ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ...

ਜੇਲ੍ਹ 'ਚ ਬੰਦ ਹਵਾਲਾਤੀ ਤੋਂ ਫਿਰ ਬਰਾਮਦ ਹੋਇਆ ਮੋਬਾਈਲ, ਪਰਚਾ ਦਰਜ

ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਵਿੱਚ ਬੰਦ ਇੱਕ ਹਵਾਲਾਤੀ ਦੇ ਕਬਜ਼ੇ ਵਿੱਚੋਂ ਮੋਬਾਈਲ ਫੋਨ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧ ਵਿੱਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਵੱਲੋਂ ਉਕਤ ਹਵਾਲਾਤੀ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ...

ਜੇਲ੍ਹਾਂ 'ਚ ਚੋਰੀ ਮੋਬਾਈਲ ਲੈ ਜਾਣ ਨੂੰ ਰੋਕਣ ਲਈ ਜਲਦ ਕੀਤੇ ਜਾਣਗੇ ਸਖ਼ਤ ਇੰਤਜ਼ਾਮ: ਜੇਲ੍ਹ ਮੰਤਰੀ

ਜੇਲ੍ਹਾਂ ਵਿੱਚ ਚੋਰੀ ਮੋਬਾਈਲ ਲੈ ਕੇ ਜਾਣ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਸਿੰਮ ਲੋਕ/ਮੋਬਾਈਲ ਡਿਵਾਈਸ ਲੋਕੇਟਰ, ਪੋਰਟੇਬਲ ਜੈਮਰ ਅਤੇ ਹੋਰ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ...

ਹਵਾਲਾਤੀ ਨੂੰ ਜੇਲ੍ਹ ਅੰਦਰ ਮੋਬਾਈਲ ਫੜਾਉਣ ਚੱਲਿਆ ਪੈਸਕੋ ਕਰਮਚਾਰੀ ਗ੍ਰਿਫ਼ਤਾਰ !!!

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅੰਦਰ ਬੰਦ ਇੱਕ ਹਵਾਲਾਤੀ ਨੂੰ ਮੋਬਾਈਲ ਫ਼ੋਨ ਦੇਣ ਲਈ ਪੈਸਕੋ ਕਰਮਚਾਰੀ ਜੇਲ੍ਹ ਮੁਲਾਜ਼ਮਾਂ ਦੇ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ...

...ਤੇ ਹੁਣ 'ਸ਼ਹੀਦੀ ਸਭਾ-2019' ਮੋਬਾਈਲ ਐਪ ਜ਼ਰੀਏ ਅਹਿਮ ਜਾਣਕਾਰੀ ਲੈ ਸਕੇਗੀ ਸੰਗਤ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋ ਗਈ ਹੈ। ...

..ਤੇ ਸੰਗਤਾਂ ਦੀ ਸਹੂਲਤ ਲਈ ਲਗਾਈਆਂ 14 ਮੋਬਾਇਲ ਟਾਇਲਟ ਵੈਨਾਂ, 20 ਥਾਵਾਂ ਤੇ ਲਗਾਏ ਵਾਟਰ ਸਟੇਸ਼ਨ...!!! (ਨਿਊਜ਼ਨੰਬਰ ਖ਼ਾਸ ਖਬਰ)

ਦਸ਼ਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਹੋਣ ਵਾਲੀ ਸਲਾਨਾ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਇਸ਼ਨਾਨ ਘਰਾਂ ਅਤੇ ਪਖਾਨਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ...

ਬਠਿੰਡਾ ਕੇਂਦਰੀ ਜੇਲ੍ਹ ਦੀ ਇੱਕ ਵਾਰ ਫਿਰ ਖੁੱਲੀ ਪੋਲ, 14 ਮੋਬਾਈਲ ਸਮੇਤ ਨਸ਼ੀਲਾ ਪਦਾਰਥ ਬਰਾਮਦ

ਵੈਸੇ ਤਾਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਹੀ ਚਰਚਾ ਵਿੱਚ ਰਹਿੰਦੀ ਹਨ, ਪਰ ਬਠਿੰਡਾ ਦੀ ਕੇਂਦਰੀ ਜੇਲ੍ਹ ਹਮੇਸ਼ਾ ਤੋਂ ਚਰਚਾ ਵਿੱਚ ਰਹਿਣ ਦਾ ਰਿਕਾਰਡ ਬਣਾਉਂਦੀ ਜਾ ਰਹੀ ਹੈ। ...

ਸਮਾਰਟ ਵਿਲੇਜ ਕੰਪੇਨ ਦੇ ਅਧੀਨ ਹੋ ਰਹੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦੀ ਰਾਏ ਜਾਨਣ ਲਈ ਮੋਬਾਈਲ ਐਪਲੀਕੇਸ਼ਨ ਵੀ ਲਾਂਚ

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸਮਾਰਟ ਵਿਲੇਜ ਮੁਹਿੰਮ ਅਧੀਨ ਅਧੀਨ ਕੁੱਲ 796 ਕਰੋੜ ਰੁਪਏ ਦੀ ਰਕਮ ਉਪਲਬਧ ਕਰਵਾਈ ਗਈ ਹੈ ਅਤੇ ਪਿੰਡਾਂ ਵਿੱਚ 18808 ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ...