ਚੀਮਾ ਨੇ ਜ਼ਿੰਮੇਵਾਰ ਆਗੂਆਂ ਵੱਲੋਂ ਬੇਲੋੜੀ ਸਿਆਸੀ ਹਲਚਲ ਮੰਦਭਾਗੀ ਆਖਿਆ

ਚੰਡੀਗੜ੍ਹ : 18 ਜੁਲਾਈ 2021 ਸੀਨੀਅਰ ਕਾਂਗਰਸੀ ਤੇ ਦਿੱਗਜ ਟ੍ਰੇਡ ਯੂਨੀਅਨ ਆਗੂ ਐੱਮ. ਐੱਮ. ਸਿੰਘ ਚੀਮਾ ਨੇ ਕੁਝ ਕਾਂਗਰਸੀ ਆਗੂਆਂ ਵੱਲੋਂ ਬੇਲੋੜੀ ਜਨਤਕ ਬਿਆਨਬਾਜ਼ੀ ਤੇ ਘਰੋਂ ਘਰੀਂ ਫਿਰ ਕੇ ਆਪਣੀ ਸ਼ਕਤੀ ਵਿਖਾਉਣ ਦੀ ਕੋਸ਼ਿਸ਼ ਪਾਰਟੀ ਨੂੰ ਢਾਅ ਲਾਉਣ ਵਾਲੀ ਕਾਰਵਾਈ ਗਰਦਾਨਦਿਆਂ ਆਖਿਆ ਕੇ ਬਿਨਾਂ ਵਜ੍ਹਾ ਅਜਿਹੀਆਂ ਕਾਰਵਾਈਆਂ ਪਾਰਟੀ ਕੈਡਰ ਦਾ ਹੌਂਸਲਾ ਤੋੜਨ ਵਾਲਿਆਂ ਹਨ 

ਸਰਦਾਰ ਚੀਮਾ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਜਨਵਰੀ 2020 ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਯੂਨਿਟ ਭੰਗ ਕਰ ਦੇਣ ਦੇ ਆਦੇਸ਼ਾਂ ਦੀ ਪਰਿਸ਼ਠਭੁਮੀ ਵਿਚ ਜਿੱਲ੍ਹਾ ਕਾਂਗਰਸ ਕਮੇਟੀ ਪਰਧਾਨਾਂ ਦੀ ਮੀਟਿੰਗ ਬੁਲਾ ਕੇ ਸਰਬ ਸੰਮਤ ਮਤਾ ਪਾਸ ਕਰਵਾਉਣ ਲਈ ਸੁਨੀਲ ਜਾਖੜ ਵੱਲੋਂ ਸੱਦੀ ਗਈ ਮੀਟਿੰਗ ਨੂੰ ਬੇਲੋੜੀ ਤੇ ਗ਼ੈਰ ਸਾਮਵਿਧਾਨਿਕ ਦਸ ਦੀਆਂ ਆਖਿਆ ਕੇ ਇਹ ਆਪਣਾ ਵਜ਼ੂਦ ਬਚਾਉਣ ਦੀ ਕਾਰਵਾਈ ਹੈ ਕਿਉਂ ਕਿ ਇਹ ਕਿਹੜੀ ਨਵੀਂ ਪਿਰਤ ਪਾਉਣ ਦੀ ਕੋਸ਼ਿਸ਼ ਹੈ ਕੇ ਕੇਂਦਰੀ ਲੀਡਰਸ਼ਿਪ ਨੂੰ ਇਹ ਦੱਸਿਆ ਜਾਵੇ ਕੇ ਉਹਨਾਂ ਦਾ ਫੈਸਲਾ ਰਾਜ ਦੇ ਯੂਨਿਟ ਨੂੰ ਮਨਜ਼ੂਰ ਹੋਵੇਗਾ ਜੋ ਇੱਕ ਹੱਸੋਹੀਨਾ ਏਜੰਡਾ ਹੈ। 

ਸਰਦਾਰ ਚੀਮਾਂ ਨੇ ਆਖਿਆ ਕੇ ਜਿੱਥੋਂ ਤੱਕ ਐੱਮ.ਐੱਲ.ਏ. ਸਾਹਿਬਾਨ ਦੀ ਮੀਟਿੰਗ ਬਲਾਉਣ ਦੀ ਕਾਰਵਾਈ ਹੈ ਉਸਦਾ ਅਧਿਕਾਰ ਕਾਂਗਰਸ ਵਿਧਾਇਕ ਦਲ ਦੇ ਨੇਤਾ ਦਾ ਅਧਿਕਾਰ ਖੇਤਰ ਹੈ ਜੋ ਇਸ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ  ਅਮਰਿੰਦਰ ਸਿੰਘ ਹਨ ਇਹ ਮੀਟਿੰਗ ਗੈਰ ਲੋੜੀਂਦੀ ਤੇ ਸੰਜੀਦਗੀ ਰਹਿਤ ਹੋਣ ਕਰਕੇ ਪਾਰਟੀ ਦੀ ਜਨਤਕ ਭੰਡੀ ਕਰਨਾ ਹੈ

ਕਿਸਾਨਾਂ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਨੇ, ਅਮਰਿੰਦਰ ਦੇ ਬਿਆਨ ਨੂੰ ਕੀ ਸਮਝੀਏ? ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ। ...

ਪੰਜਾਬ ਦੇ ਹਾਕਮਾਂ ਨੂੰ ਹੱਥਾਂ ਪੈਰਾਂ ਦੀ ਕਿਉਂ ਪੈ ਗਈ? (ਨਿਊਜ਼ਨੰਬਰ ਖ਼ਾਸ ਖ਼ਬਰ)

ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਤਹਿਸੀਲ ਦਫਤਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਸਰਕਾਰ ਦੇ ਵਿੱਚ ਮੰਗਾਂ ਦੀ ਪੂਰਤੀ ਲਈ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸਰਕਾਰ ਦੇ ਭਰੋਸੇ ‘ਤੇ ਜੁਲਾਈ ਮਹੀਨੇ’ ਚ ...

ਪੰਜਾਬ ਦੀ ਦੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਮੂਹਰੇ ਟੇਕੇ ਗੋਡੇ, ਸਾਨੂੰ ਮਾਫ਼ ਕਰਿਓ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਕਿਸਾਨਾਂ ਮੂਹਰੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਗੋਡੇ ਟੇਕ ਗਈਆਂ। ਜਿਹੜੇ ਵੱਡੇ ਵੱਡੇ ਲੀਡਰਾਂ ਨੂੰ ਮਿਲਣ ਲਈ ਪੰਜਾਬ ਵਾਸੀ ਸਾਲਾਂ ਤੱਕ ਤਰਸਦੇ ਰਹੇ, ਉਹ ਕਿਸਾਨਾਂ ਮੂਹਰੇ ਝੁਕਦੇ ਹੋਏ, ਕਿਸਾਨਾਂ ਦੀ ਹਰ ਗੱਲ ਮੰਨਣ ...

ਕਿਸਾਨਾਂ ਨੇ ਕਰ ਦਿੱਤੀ ਪੰਜਾਬ ਦੇ ਸਿਆਸੀ ਲੀਡਰਾਂ ਦੀ ਝਾੜਝੰਬ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP 'ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ। ...

ਪੰਜਾਬ 'ਚੋਂ ਆਊਟ ਹੋਇਆ ਅਡਾਨੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਜਿਵੇਂ ਭੱਜ ਭੱਜ ਕੇ ਕਾਰਪੋਰੇਟ ਘਰਾਣਿਆਂ ਨੇ ਪੈਰ ਪਸਾਰੇ ਸੀ, ਬਿਲਕੁਲ ਉਸੇ ਤਰ੍ਹਾ ਹੀ ਹੁਣ ਪੰਜਾਬ ਵਿੱਚੋਂ ਕਾਰਪੋਰੇਟ ਕੰਪਨੀਆਂ ਪੈਰ ਪੁੱਟ ਰਹੀਆਂ ਹਨ। ਕਿਸਾਨ ਅੰਦੋਲਨ ਨੂੰ ਵੇਖ ਵੱਡੇ ਕਾਰਪੋਰੇਟ ਪੰਜਾਬ ...

ਪੰਜਾਬ ਜਾਮ ਕਿਉਂ ਕੀਤਾ ਕਿਸਾਨਾਂ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਹਰਿਆਣਾ ਦੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨ ਉੱਪਰ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਅੱਜ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ ਗਈਆਂ । ਜਿਸ ਦੇ ...

ਕੋਰੋਨਾ ਕਹਿਰ: ਕੀ ਪੰਜਾਬ ਦੇ ਸਕੂਲ ਮੁੜ ਬੰਦ ਹੋਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਨਹੀਂ ਕੀਤਾ ਗਿਆ ਕਿ, ਉਨ੍ਹਾਂ ਦੇ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਵੀ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਨੂੰ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ। ਪਰ ਸਰਕਾਰੀ ਸੂਤਰਾਂ ...

ਪੰਜਾਬੀ ਯੂਨੀਵਰਸਿਟੀ ਦਾ ਨਿੱਜੀਕਰਨ, ਸੱਚ ਜਾਂ ਫਿਰ ਝੂਠ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੀਆਂ ਤਿੰਨ ਵਿਦਿਆਰਥੀ ਜਥੇਬੰਦੀਆਂ ਦੇ ਵੱਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਹਲਕਾ ਰਾਮਪੁਰਾ ਫੂਲ ਦੇ ਐਮ ਐਲ ਏ ਗੁਰਪ੍ਰੀਤ ਕਾਂਗੜ ਦੀ ...

ਸਿੱਧੂ ਵੱਲੋਂ ਬੇਲੋੜੀਆਂ ਤੇ ਤਲਖ਼ ਟਿੱਪਣੀਆਂ ਤੋਂ ਵਰਜਣ ਲਈ ਸਖ਼ਤ ਤਾੜਨਾ ਲਈ ਕਾਂਗਰਸ ਪ੍ਰਧਾਨ ਕੋਲ ਚੀਮਾ ਵੱਲੋਂ ਪਹੁੰਚ .

ਸਿੱਧੂ ਵੱਲੋਂ ਬੇਲੋੜੀਆਂ ਤੇ ਤਲਖ਼ ਟਿੱਪਣੀਆਂ ਤੋਂ ਵਰਜਣ ਲਈ ਸਖ਼ਤ ਤਾੜਨਾ ਲਈ ਕਾਂਗਰਸ ਪ੍ਰਧਾਨ ਕੋਲ ਚੀਮਾ ਵੱਲੋਂ ਪਹੁੰਚ . ...

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਪਿੰਡ ਜੋਧੇ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਾਰੀ ਸੰਘਰਸ ਕਮੇਟੀ ਨੇ ਨਜਾਇਜ ਹੋ ਰਹੀ ਮਾਈਨਿਗ ਦਾ ਡਟ ਕਿ ਵਿਰੋਧ ਕੀਤਾ

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਪਿੰਡ ਜੋਧੇ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਾਰੀ ਸੰਘਰਸ ਕਮੇਟੀ ਨੇ ਨਜਾਇਜ ਹੋ ਰਹੀ ਮਾਈਨਿਗ ਦਾ ਡਟ ਕਿ ਵਿਰੋਧ ਕੀਤਾ ...

ਕੀ ਹੁਣ ਪੰਜਾਬ 'ਚ ਮੁਲਾਜ਼ਮਾਂ ਦੇ ਧਰਨੇ ਖ਼ਤਮ ਹੋ ਜਾਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ...

ਪੰਜਾਬ ਦੇ ਬੱਸ ਅੱਡੇ ਬੰਦ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਰੋਡਵੇਜ਼ /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ...

ਪੰਜਾਬ ਯੂਨੀਵਰਸਿਟੀ ਦੀ ਹਾਲਤ ਵਿਗਾੜਨ 'ਤੇ ਲੱਗੀ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ...