ਇਤਿਹਾਸਿਕ ਜੱਲਿਆਂਵਾਲਾ ਬਾਗ਼ ਧਰੋਹਰ ਨਾਲ ਛੇੜ ਛਾੜ ਸ਼ਰਮਨਾਕ। ਚੀਮਾ

ਚੰਡੀਗੜ੍ਹ (1 ਸਤੰਬਰ 2021) ਉਘੇ ਯੂਥ ਆਗੂ ਤੇ ਨਹਿਰੂ ਯੁਵਾ ਕੇਂਦਰ ਸੰਗਠਨ ਭਾਰਤ ਸਰਕਾਰ ਦੇ ਕੌਮੀ ਵਾਈਸ ਚੇਅਰਮੈਨ ਰਹੇ ਸਰਦਾਰ ਅਮਰਦੀਪ ਸਿੰਘ ਚੀਮਾ ਨੇ ਭਾਰਤ ਸਰਕਾਰ ਵੱਲੋਂ ਜੱਲਿਆਂਵਾਲੇ ਬਾਗ ਦੀ ਇਤਿਹਾਸਿਕ ਧਰੋਹਰ ਨਾਲ ਕੀਤੇ ਗਏ ਖਿਲਵਾੜ ਦੀ ਘੋਰ ਨਿਖੇਧੀ ਕਰਦੇ ਹੋਏ ਜਿਥੇ ਇਸ ਨੂੰ ਕੌਮੀ ਸ਼ਹੀਦਾਂ ਦਾ ਅਪਮਾਨ ਤੇ ਅੰਤਰ ਰਾਸ਼ਟਰੀ ਪੱਧਰ ਤੇ ਭਾਰਤ ਦੀ ਆਪਣੀ ਇਤਿਹਾਸਿਕ ਧਰੋਹਰ ਨੂੰ ਖੁਰਦ ਬੁਰਦ ਕਰਕੇ  ਸੌੜੀ  ਸਿਆਸੀ ਸੋਚ ਦਾ ਬੜਾਵਾ ਦੇਣ ਕਾਰਨ ਹੋ ਰਹੀ ਨਮੋਸ਼ੀ ਨੂੰ ਦੇਸ਼ ਦੇ ਨਾਮ ਤੇ ਧੱਬਾ ਕਰਾਰ ਦਿੱਤਾ ਹੈ .

ਸਰਦਾਰ ਚੀਮਾ ਨੇ ਆਪਣੇ ਕਾਰਜ ਕਾਲ ਦੌਰਾਨ ਜਿਥੇ ਦੇਸ਼ ਦੇ ਵੱਖ ਵੱਖ ਜਿੱਲ੍ਹਿਆਂ ਵਿਚ ਦੇਸ਼ ਦੀ ਧਰੋਹਰ, ਦੇਸ਼ ਦੇ ਇਤਿਹਾਸ ਤੇ ਮਾਣ ਹੋਣ  ਤੇ ਸਮਾਜਿਕ ਤਾਣੇ ਬਾਣੇ ਨੂੰ ਮਜ਼ਬੂਤੀ ਲਈ ਕੰਮ ਕੀਤਾ ਉਥੇ ਕੌਮੀ ਸ਼ਹੀਦਾਂ ਦੀਆਂ ਅਨੇਕਾਂ ਕੁਰਬਾਨੀਆਂ ਤੋਂ ਸੇਧ ਲੈ ਕੇ ਜੀਵਨ ਜਾਚ ਨੌਜਵਾਨਾਂ ਨੂੰ ਸਿਖਾਉਣ ਲਈ ਕਈ ਪ੍ਰੋਗਰਾਮ ਉਲੀਕ ਕੇ ਨੇਪਰੇ ਚਾੜੇ ਸੰਨ ਨੇ ਭਾਜਪਾ ਸਰਕਾਰ ਦੀ ਈਵੈਂਟ ਮੈਨੇਜਮੈਂਟ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਜਿਸ ਤਰ੍ਹਾਂ ਸ਼ਹੀਦਾਂ ਦੀ ਧਰਤੀ ਤੇ ਭੜਕੀਲਾ ਲੇਸਰ ਸ਼ੋ ਤੇ ਇਤਿਹਾਸਿਕ ਨਿਸ਼ਾਨੀਆਂ  ਨੂੰ ਮਿਟਾ ਕੇ  ਥੀਮ ਪਾਰਕਾਂ ਵਾਂਗ ਪਦਾਰਥਵਾਦੀ ਸੋਚ ਨੂੰ ਦਰਸਾਉਂਦਾ ਹੈ ਉਥੇ ਨੌਜਵਾਨੀ ਨੂੰ ਆਪਣੇ ਸੁਨਹਿਰੇ ਇਤਿਹਾਸ ਤੋਂ ਵਾਂਝੇ ਕਰਨ ਦਾ ਇੱਕ ਨਾਕਾਰਾਤਮਕ ਯਤਨ ਹੈ 

ਸਰਦਾਰ ਚੀਮਾ ਨੇ ਕਾਂਗਰਸ ਪਾਰਟੀ ਵੱਲੋਂ 1922 ਵਿਚ ਇਸ ਇਤਿਹਾਸਿਕ ਯਾਦਗਾਰ ਨੂੰ ਸਮੇਟਣ  ਤੇ ਸੰਜੋ ਕੇ ਰੱਖਣ ਲਈ ਜੋ ਦੇਸ਼ ਵਿਆਪੀ ਯੋਗਦਾਨ ਹੇਠ ਲੱਖਾਂ  ਰੁਪਏ ਇਕੱਤਰ  ਕਰਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਾਨਯੋਗ ਰਾਸ਼ਟਰਪਤੀ ਰਾਜੇਨਦਰਾ ਪਰਸਾਦ ਜੀ ਵੱਲੋਂ ਲੋਕ ਸਮਰਪਿਤ ਇਤਿਹਾਸਿਕ ਚਾਨਣ ਮੁਨਾਰੇ ਨੂੰ ਸਿਆਸੀ ਸੋਚ ਹੇਠ ਨੀਵਿਆਂ ਕਰਨ ਨੂੰ ਬਜ਼ਰ ਗ਼ਲਤੀ  ਕਹਿੰਦੇ ਹੋਏ ਆਖਿਆ ਕੇ ਆਜ਼ਾਦੀ ਦੇ ਕੁਰਬਾਨੀਆਂ ਭਰੇ ਸੰਘਰਸ਼ ਵਿਚ ਰਤਾ ਮਾਤਰ ਨਾ ਯੋਗਦਾਨ ਪਾਉਣ ਵਾਲੇ ਸੰਗਠਨਾਂ ਦੇ ਮਾਰਗ  ਦਰਸ਼ਨ ਹੇਠ ਅਜਿਹੀਆਂ ਕਾਰਵਾਈਆਂ ਸ਼ਰਮਨਾਕ ਹਨ .

ਕੀ ਪੰਜਾਬ ਦਾ ਮੀਡੀਆ ਵੀ ਫਿਰਕੂ ਧੜੇ ਦੀ ਗੋਦੀ 'ਚ ਖੇਡ ਰਿਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਹਿਲਾਂ ਨੈਸ਼ਨਲ ਮੀਡੀਆ ਗ਼ਰੀਬਾਂ ਤੇ ਅਜਿਹੇ ਇਲਜ਼ਾਮ ਲਗਾਉਂਦਾ ਸੀ ਕਿ, ਪੁਲਿਸ ਉਨ੍ਹਾਂ ਨੂੰ ਅੱਤਵਾਦੀ ਅਤੇ ਟੁਕੜੇ ਟੁਕੜੇ ਗੈਗ ਕਹਿ ਕੇ ਸਲਾਖ਼ਾਂ ਪਿੱਛੇ ਸੁੱਟ ਦਿੰਦੀ ਸੀ, ਹੁਣ ਤਾਂ ਪੰਜਾਬ ਦਾ ਮੀਡੀਆ, ਜਿਸ ਤੇ ਸਾਨੂੰ ਵਿਸਵਾਸ਼ ...

ਪੰਜਾਬ 'ਚ ਹੁਣ ਸਕ੍ਰਬ ਟਾਈਪਸ ਦਾ ਖ਼ਤਰਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਵਿਚ ਕੋਰੋਨਾ ਦੇ ਚਲਦੇ ਲੋਕਾਂ ਨੂੰਅਨੇਕਾਂ ਹੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਇਹ ਖਰਤਨਾਕ ਵਾਇਰਸ ਕਈ ਮੌਤਾਂ ਦਾ ਕਾਰਨ ਬਣਿਆ ਹੈ। ਪਰ ਹੁਣ ਇਕ ਹੋਰ ਖਤਰਾ ਪੰਜਾਬ ਵਿਚ ਡੇਂਗੂ, ਸਵਾਈਨ ਫ਼ਲੂ ...

ਕੀ ਕੈਪਟਨ ਅਮਰਿੰਦਰ ਕਾਂਗਰਸ ਛੱਡੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸੱਤ ਟਵੀਟ ਕੀਤੇ ਗਏ, ਜਿਨ੍ਹਾਂ ਵਿਚ ਉਨ੍ਹਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਗੰਭੀਰ ਦੋਸ਼ ਮਡ਼੍ਹੇ। ਉਨ੍ਹਾਂ ਨੇ ਕਿਹਾ ਕਿ ਸਿੱਧੂ ਹੁਣ ...

ਪੰਜਾਬ 'ਚ ਕੀ ਡੇਰਾ ਸਿਰਸਾ ਕਰਵਾ ਰਿਹੈ ਬੇਅਦਬੀਆਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਕੇਸਗੜ੍ਹ ਸਾਹਿਬ 'ਚ ਹੋਈ ਬੇਅਦਬੀ ਦੀ ਘਟਨਾ 'ਚ ਗਿ੍ਰਫ਼ਤਾਰ ਮੁਲਜ਼ਮ ਦਾ ਡੇਰਾ ਸੱਚਾ ਸੌਦਾ ਨਾਲ ਕੋਈ ਲਿੰਕ ਸਾਹਮਣੇ ਨਹੀਂ ਆਇਆ ਹੈ ਇਸ ਮਾਮਲੇ 'ਚ ਅੱਗੇ ਦੀ ਜਾਂਚ ਪੁਲਿਸ ਕਰ ਰਹੀ ਹੈ, ਇਹ ਜਾਣਕਾਰੀ ਰੋਪੜ ਪੁਲਿਸ ਐਸਪੀ ਅਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ...

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਕਿਸਾਨਾਂ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਨੇ, ਅਮਰਿੰਦਰ ਦੇ ਬਿਆਨ ਨੂੰ ਕੀ ਸਮਝੀਏ? ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ। ...

ਪੰਜਾਬ ਦੇ ਹਾਕਮਾਂ ਨੂੰ ਹੱਥਾਂ ਪੈਰਾਂ ਦੀ ਕਿਉਂ ਪੈ ਗਈ? (ਨਿਊਜ਼ਨੰਬਰ ਖ਼ਾਸ ਖ਼ਬਰ)

ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਤਹਿਸੀਲ ਦਫਤਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਸਰਕਾਰ ਦੇ ਵਿੱਚ ਮੰਗਾਂ ਦੀ ਪੂਰਤੀ ਲਈ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸਰਕਾਰ ਦੇ ਭਰੋਸੇ ‘ਤੇ ਜੁਲਾਈ ਮਹੀਨੇ’ ਚ ...

ਪੰਜਾਬ ਦੀ ਦੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਮੂਹਰੇ ਟੇਕੇ ਗੋਡੇ, ਸਾਨੂੰ ਮਾਫ਼ ਕਰਿਓ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਕਿਸਾਨਾਂ ਮੂਹਰੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਗੋਡੇ ਟੇਕ ਗਈਆਂ। ਜਿਹੜੇ ਵੱਡੇ ਵੱਡੇ ਲੀਡਰਾਂ ਨੂੰ ਮਿਲਣ ਲਈ ਪੰਜਾਬ ਵਾਸੀ ਸਾਲਾਂ ਤੱਕ ਤਰਸਦੇ ਰਹੇ, ਉਹ ਕਿਸਾਨਾਂ ਮੂਹਰੇ ਝੁਕਦੇ ਹੋਏ, ਕਿਸਾਨਾਂ ਦੀ ਹਰ ਗੱਲ ਮੰਨਣ ...

ਕਿਸਾਨਾਂ ਨੇ ਕਰ ਦਿੱਤੀ ਪੰਜਾਬ ਦੇ ਸਿਆਸੀ ਲੀਡਰਾਂ ਦੀ ਝਾੜਝੰਬ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP 'ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ। ...

ਪੰਜਾਬ 'ਚੋਂ ਆਊਟ ਹੋਇਆ ਅਡਾਨੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਜਿਵੇਂ ਭੱਜ ਭੱਜ ਕੇ ਕਾਰਪੋਰੇਟ ਘਰਾਣਿਆਂ ਨੇ ਪੈਰ ਪਸਾਰੇ ਸੀ, ਬਿਲਕੁਲ ਉਸੇ ਤਰ੍ਹਾ ਹੀ ਹੁਣ ਪੰਜਾਬ ਵਿੱਚੋਂ ਕਾਰਪੋਰੇਟ ਕੰਪਨੀਆਂ ਪੈਰ ਪੁੱਟ ਰਹੀਆਂ ਹਨ। ਕਿਸਾਨ ਅੰਦੋਲਨ ਨੂੰ ਵੇਖ ਵੱਡੇ ਕਾਰਪੋਰੇਟ ਪੰਜਾਬ ...