ਦਸਤਾਰ ਸਜਾਉਣ ਦੇ ਮੁਕਾਬਲੇ ਚਰਚਾ ਵਿੱਚ

ਨਾਮਵਰ ਪੰਜਾਬੀ ਅਖਬਾਰ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜੋ ਕਾਫੀ ਚਰਚਾ ਵਿੱਚ ਹਨ। 1 ਮਈ 2017 ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਵਿੱਚ ਦੋ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਪਹਿਲੇ ਵਰਗ ਵਿੱਚ 8 ਤੋਂ 16 ਸਾਲ, ਜਦਕਿ ਦੂਜੇ ਵਰਗ ਵਿੱਚ 17 ਤੋਂ 23 ਸਾਲ ਤੱਕ ਦੇ ਪ੍ਰਤੀਯੋਗੀ ਹਿੱਸਾ ਲੈ ਸਕਦੇ ਹਨ। 

ਇਸ ਦਸਤਾਰ ਪ੍ਰਤੀਯੋਗਤਾ ਦਾ ਟਾਈਟਲ "ਦਸਤਾਰ ਮੇਰੀ ਪਹਿਚਾਣ" ਰੱਖਿਆ ਗਿਆ ਹੈ। ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਦੀ ਆਖਰੀ ਤਰੀਕ 25 ਜੂਨ ਰੱਖੀ ਗਈ ਹੈ। ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਦੇ ਚਾਹਵਾਨਾਂ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿਖੇ ਬਣਾਏ ਗਏ ਸੈਂਟਰਾਂ ਦੇ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

 

ਬਾਕੀ ਤਾਂ ਕੰਮ ਠੀਕ ਨੇ ਬੀਬਾ, ਪਰ ਪੱਗ 'ਤੇ ਵਿਅੰਗ ਮਾੜਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਦਿਨੀਂ ਪੰਜਾਬੀ ਗਾਇਕਾ ਅਤੇ ਆਮ ਆਦਮੀ ਪਾਰਟੀ ਦੀ ਯੂਥ ਲੀਡਰ ਅਨਮੋਲ ਗਗਨ ਮਾਨ ਦੇ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆ, ਜਿੱਥੇ ਮੋਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਉੱਥੇ ਹੀ ਅਨਮੋਲ ਗਗਨ ਮਾਨ ਦੇ ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਚੱਲ ਰਹੇ ਆਨਲਾਈਨ ਵਿੱਦਿਅਕ ਮੁਕਾਬਲੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ...

400ਵਾਂ ਪ੍ਰਕਾਸ਼ ਪੁਰਬ: ਸ਼ਬਦ ਗਾਇਨ ਮੁਕਾਬਲੇ ਵਿੱਚ ਧਰਮਪੁਰਾ ਸਕੂਲ ਦੀ ਉਪਾਸਨਾ ਜ਼ਿਲ੍ਹੇ ਵਿੱਚੋਂ ਜੇਤੂ ਰਹੀ

ਪੰਜਾਬ ਸਰਕਾਰ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਾਏ ਜਾ ਰਹੇ ਹਨ। ...

ਪੰਜਾਬ ਵਿੱਚ 20 ਲੱਖ ਉਸਾਰੀ ਮਜ਼ਦੂਰ, ਸਿਰਫ਼ 3 ਲੱਖ ਰਜਿਸਟਰਡ, ਕੇਂਦਰ ਵੱਲੋਂ ਤਿੰਨ ਮਹੀਨੇ ਦਾ ਸਮਾਂ

ਪੰਜਾਬ ਵਿੱਚ ਇਸ ਸਮੇਂ ਕਰੀਬ 20 ਲੱਖ ਉਸਾਰੀ ਮਜ਼ਦੂਰ ਹਨ ਜਿਨ੍ਹਾਂ ਵਿੱਚੋਂ ਕਿ ਉਸਾਰੀ ਭਲਾਈ ਕਿਰਤੀ ਬੋਰਡ ਕੋਲ ਸਿਰਫ਼ 3.02 ਮਜ਼ਦੂਰ ਰਜਿਸਟਰਡ ਹਨ। ...

ਪਠਾਨਕੋਟ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ 'ਅੰਬੈਸਡਰਜ਼ ਆਫ਼ ਹੋਪ' 'ਚ ਜਿੱਤਿਆ ਤੀਜਾ ਇਨਾਮ

ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ 'ਤੇ 'ਅੰਬੈਸਡਰਜ਼ ਆਫ਼ ਹੋਪ' ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਪਠਾਨਕੋਟ ਜ਼ਿਲ੍ਹੇ 'ਚੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਮੁਕਾਬਲੇ 'ਚ ਅੱਵਲ ਰਹਿਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ...

ਡੀ.ਏ.ਵੀ. ਕਾਲਜ ਬਟਾਲਾ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ-ਕਾਲਜ ਆਨ-ਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ

ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ-ਕਾਲਜ ਆਨ-ਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ...

एड्स व खूनदान के बारे में जागरूकता के लिए होगा ऑनलाइन क्विज मुकाबला

कोरोना के कारण लॉकडाउन के समय दौरान नौजवानों की ऊर्जा को सही दिशा में इस्तेमाल करने के उद्देश्य से युवक सेवाएं विभाग कपूरथला की ओर से एड्स व खूनदान के बारे में जागरूकता के लिए ऑनलाइन क्विज मुकाबले करवाने का प्रोग्राम तैयार किया गया है। ...

ਆਨਲਾਈਨ ਵਿੱਦਿਅਕ ਮੁਕਾਬਲਿਆਂ 'ਚ ਸੂਬੇ ਦੇ 20,410 ਵਿਦਿਆਰਥੀ ਲੈ ਰਹੇ ਉਤਸ਼ਾਹ ਨਾਲ ਭਾਗ

ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ 'ਚ ਪੜ੍ਹਾਈ ਕਰੇ ਰਹੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਧਾਰਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ...

ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲੇ

ਸਿੱਖ ਜਗਤ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ ਕਾਲਜ ਆਨ-ਲਾਈਨ ਮੁਕਾਬਲਾ ਅੱਜ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਬਟਾਲਾ ਦੇ ਐੱਸ.ਐੱਲ. ਬਾਵਾ ਡੀ.ਏ.ਵੀ ਕਾਲਜ ਵੱਲੋਂ ਮਿਤੀ 22 ਜੁਲਾਈ ਨੂੰ ਅੰਤਰ ਕਾਲਜ ਆਨ-ਲਾਈਨ ਮੁਕਾਬਲਾ ਕਰਾਇਆ ਜਾ ਰਿਹਾ ਹੈ। ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਆਗਮਨ ਪੁਰਬ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਨ-ਲਾਈਨ ਮੁਕਾਬਲੇ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਗਿਆਰਾਂ ਮੁਕਾਬਲਿਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ ਹਨ। ...

युवा वर्ग का हुनर तराशने के लिए चरित्र चित्रण मुकाबले की घोषणा

कोरोना महामारी के दौरान नौजवानों के हुनर को तराशने के लिए प्लेटफार्म मुहैया करवाने को लेकर ज़िला रोज़गार व कारोबार ब्यूरो की ओर से एक चरित्र चित्रण मुकाबला करवाया जा रहा है। ...

ਆਖ਼ਰ, ਅੱਧ ਪਚੱਧੀ ਸਿਰੇ ਚੜ ਹੀ ਗਈ ਆਨਲਾਈਨ ਸਿੱਖਿਆ !!!

ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਦੀ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਸਬੰਧਿਤ ਸ਼ਬਦ ਗਾਇਨ ਦੇ ਮੁਕਾਬਲੇ ਕਰਵਾਏ ਗਏ ਸੀ, ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਨਲਾਈਨ ਵੀਡੀਓ ਰਾਹੀਂ ਹਿੱਸਾ ਲਿਆ ਸੀ। ...

ਪੰਜਾਬ ਖੇਡ ਯੂਨੀਵਰਸਿਟੀ 'ਚ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ

ਉੱਤਰ ਭਾਰਤ ਦੀ ਪਹਿਲੀ ਖੇਡ ਯੂਨੀਵਰਸਿਟੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਵਿਸ਼ੇਸ਼ੀਕ੍ਰਿਤ ਅੰਡਰ ਗ੍ਰੈਜੂਏਟ 3 ਸਾਲਾਂ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ...

'ਮਿਸ਼ਨ ਫ਼ਤਿਹ ਯੋਧਾ' ਮੁਕਾਬਲੇ ਦੇ ਜੇਤੂਆਂ ਨੂੰ ਰਾਜ ਸਰਕਾਰ ਦੇਵੇਗੀ ਪੁਰਸਕਾਰ

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ 'ਮਿਸ਼ਨ ਫ਼ਤਿਹ ਯੋਧਾ' ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ...

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀਆਂ 9 ਵਿਦਿਆਰਥਣਾਂ ਨੇ ਐੱਨ.ਐੱਮ.ਐੱਮ.ਐੱਸ. ਪ੍ਰਤੀਯੋਗਤਾ 2019-20 ਪਾਸ ਕੀਤੀ

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਧਰਮਪੁਰਾ ਬਟਾਲਾ ਦੀਆਂ 9 ਵਿਦਿਆਰਥਣਾਂ ਨੇ ਐੱਨ.ਐੱਮ.ਐੱਮ.ਐੱਸ. ਦੀ ਪ੍ਰੀਖਿਆ ਪਾਸ ਕਰਕੇ ਆਪਣੇ ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ...

ਮਿਸ਼ਨ ਫਤਿਹ ਤਹਿਤ ਪਾਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਵਿੱਚ ਹਰ ਕੋਈ ਆਪੋ-ਆਪਣੇ ਢੰਗ ਨਾਲ ਯੋਗਦਾਨ ਪਾ ਰਿਹਾ ਹੈ। ...